ਪੜਚੋਲ ਕਰੋ

5 ਸਾਲ ਤਕ ਦੇ ਬੱਚਿਆਂ ਨੂੰ ਟੀਵੀ ਤੇ ਮੋਬਾਈਲ ਤੋਂ ਰੱਖੋ ਦੂਰ, ਨਹੀਂ ਤਾਂ ਜਾ ਸਕਦੀ ਜਾਨ

WHO ਵੱਲੋਂ ਜਾਰੀ ਨਿਰਦੇਸ਼ਾਂ ਮੁਤਾਬਕ ਬੱਚਿਆਂ ਦਾ ਫੋਨ ਚਲਾਉਣਾ ਉਨ੍ਹਾਂ ਦੀ ਸਿਹਤ ਦੇ ਵਿਕਾਸ ਨੂੰ ਹਮੇਸ਼ਾ ਲਈ ਰੋਕ ਸਕਦਾ ਹੈ। ਬੱਚਿਆਂ ਨੂੰ ਜਿੰਨਾ ਹੋ ਸਕੇ, ਟੀਵੀ ਤੇ ਮੋਬਾਈਲ ਸਕ੍ਰੀਨ ਤੋਂ ਦੂਰ ਰੱਖੋ। ਜੇ ਘਰ ਵਿੱਚ ਇੱਕ ਸਾਲ ਦੇ ਬੱਚੇ ਹਨ ਤਾਂ ਉਸ ਨੂੰ ਕਦੀ ਸਕ੍ਰੀਨ ਸਾਹਮਣੇ ਨਾ ਆਉਣ ਦਿਉ। ਜੇ 5 ਸਾਲ ਦਾ ਬੱਚਾ ਹੈ ਤਾਂ ਇੱਕ ਘੰਟੇ ਤੋਂ ਵੱਧ ਕਿਸੇ ਇਲੈਕਟ੍ਰੌਨਿਕ ਡਿਵਾਈਸ ਦਾ ਇਸਤੇਮਾਲ ਨਾ ਕਰਨ ਦਿਉ।

ਨਵੀਂ ਦਿੱਲੀ: ਵਿਸ਼ਵ ਸਿਹਤ ਸੰਗਠਨ (WHO) ਨੇ ਚੇਤਾਵਨੀ ਜਾਰੀ ਕੀਤੀ ਹੈ ਕਿ ਜੇ 1 ਤੋਂ 5 ਸਾਲ ਤਕ ਦੇ ਬੱਚਿਆਂ ਲਈ ਕੁਝ ਨਿਰਦੇਸ਼ ਜਾਰੀ ਕਰਦਿਆਂ ਉਨ੍ਹਾਂ ਨੂੰ ਟੀਵੀ ਤੇ ਮੋਬਾਈਲ ਤੋਂ ਦੂਰ ਨਾ ਰੱਖਿਆ ਗਿਆ ਤਾਂ ਅੱਗੇ ਜਾ ਕੇ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੋ ਸਕਦਾ ਹੈ। ਵੇਖਣ ਵਿੱਚ ਆਇਆ ਹੈ ਕਿ ਖੇਡਣ ਤੇ ਕਾਰਟੂਨ ਵੇਖਣ, ਗੇਮ ਖੇਡਣ, ਵੀਡੀਓ ਵੇਖਣ ਜਾਂ ਫਿਰ ਰੋਂਦੇ ਬੱਚੇ ਨੂੰ ਚੁੱਪ ਕਰਵਾਉਣ ਲਈ ਅਕਸਰ ਮਾਪੇ ਆਪਣੇ ਬੱਚਿਆਂ ਨੂੰ ਸਮਾਰਟਫੋਨ ਦੇ ਦਿੰਦੇ ਹਨ। ਇਹ ਬੱਚਿਆਂ ਲਈ ਹਾਨੀਕਾਰਕ ਹੋ ਸਕਦਾ ਹੈ। WHO ਵੱਲੋਂ ਜਾਰੀ ਨਿਰਦੇਸ਼ਾਂ ਮੁਤਾਬਕ ਬੱਚਿਆਂ ਦਾ ਫੋਨ ਚਲਾਉਣਾ ਉਨ੍ਹਾਂ ਦੀ ਸਿਹਤ ਦੇ ਵਿਕਾਸ ਨੂੰ ਹਮੇਸ਼ਾ ਲਈ ਰੋਕ ਸਕਦਾ ਹੈ। ਬੱਚਿਆਂ ਨੂੰ ਜਿੰਨਾ ਹੋ ਸਕੇ, ਟੀਵੀ ਤੇ ਮੋਬਾਈਲ ਸਕ੍ਰੀਨ ਤੋਂ ਦੂਰ ਰੱਖੋ। ਜੇ ਘਰ ਵਿੱਚ ਇੱਕ ਸਾਲ ਦੇ ਬੱਚੇ ਹਨ ਤਾਂ ਉਸ ਨੂੰ ਕਦੀ ਸਕ੍ਰੀਨ ਸਾਹਮਣੇ ਨਾ ਆਉਣ ਦਿਉ। ਜੇ 5 ਸਾਲ ਦਾ ਬੱਚਾ ਹੈ ਤਾਂ ਇੱਕ ਘੰਟੇ ਤੋਂ ਵੱਧ ਕਿਸੇ ਇਲੈਕਟ੍ਰੌਨਿਕ ਡਿਵਾਈਸ ਦਾ ਇਸਤੇਮਾਲ ਨਾ ਕਰਨ ਦਿਉ। ਇਸ ਨਾਲ ਬੱਚਿਆਂ ਨੂੰ ਮੋਟਾਪਾ ਵੀ ਹੋ ਸਕਦਾ ਹੈ। WHO ਦੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਬੱਚਿਆਂ ਨੂੰ 3 ਤੋਂ 4 ਘੰਟੇ ਤਕ ਸਰੀਰਕ ਕਿਰਿਆ ਕਰਵਾਉਣੀ ਚਾਹੀਦੀ ਹੈ। ਚੰਗੀ ਨੀਂਦ ਨਾਲ ਉਨ੍ਹਾਂ ਦਾ ਚੰਗਾ ਵਿਕਾਸ ਹੋਏਗਾ। ਜੇ ਇਨ੍ਹਾਂ ਬੱਚਿਆਂ ਨੂੰ ਸਕ੍ਰੀਨ ਤੋਂ ਦੂਰ ਨਾ ਰੱਖਿਆ ਗਿਆ ਤਾਂ ਉਨ੍ਹਾਂ ਦੇ ਸਰੀਰਕ ਵਿਕਾਸ ਦੇ ਨਾਲ-ਨਾਲ ਮਾਨਸਿਕ ਵਿਕਾਸ 'ਤੇ ਵੀ ਮਾੜਾ ਅਸਰ ਪੈ ਸਕਦਾ ਹੈ। ਇਸ ਨਾਲ ਦਿਲ ਦੀ ਬਿਮਾਰੀ, ਸ਼ੂਗਰ, ਹਾਈਪਰਟੈਂਸ਼ਨ ਤੇ ਕੈਂਸਰ ਵਰਗੀਆਂ ਬਿਮਾਰੀਆਂ ਹੋ ਸਕਦੀਆਂ ਹਨ। ਰਿਪੋਰਟ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਬੱਚਿਆਂ ਨੂੰ ਸਰੀਰਕ ਕਿਰਿਆ ਨਾ ਕਰਵਾਉਣ ਕਰਕੇ ਪੂਰੀ ਦੁਨੀਆ ਵਿੱਚ ਸਾਲਾਨਾ 50 ਲੱਖ ਤੋਂ ਵੱਧ ਬੱਚਿਆਂ ਦੀ ਮੌਤ ਹੁੰਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਮਹਿਲਾਵਾਂ 'ਚ ਵਾਰ-ਵਾਰ ਕਿਉਂ ਹੁੰਦਾ ਹੈ UTI, ਜਾਣੋ ਕਿਹੜੀਆਂ ਗੱਲਾਂ ਦਾ ਰੱਖਣਾ ਚਾਹੀਦਾ ਹੈ ਧਿਆਨ ?
ਮਹਿਲਾਵਾਂ 'ਚ ਵਾਰ-ਵਾਰ ਕਿਉਂ ਹੁੰਦਾ ਹੈ UTI, ਜਾਣੋ ਕਿਹੜੀਆਂ ਗੱਲਾਂ ਦਾ ਰੱਖਣਾ ਚਾਹੀਦਾ ਹੈ ਧਿਆਨ ?
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget