ਪੜਚੋਲ ਕਰੋ

103 ਸਾਲਾ ਬਜ਼ੁਰਗ ਬਾਬੇ ਨੇ ਪਾਈ ਕੋਰੋਨਾ ਤੇ ਫਤਿਹ, ਸਿਹਤਯਾਬ ਹੋ ਪਰਤਿਆ ਘਰ

ਮਹਾਰਾਸ਼ਟਰ ਦੇ ਥਾਣੇ 'ਚ ਇੱਕ 103 ਸਾਲਾ ਬਜ਼ੁਰਗ ਨੇ ਕੋਰੋਨਾਵਾਇਰਸ ਨੂੰ ਮਾਤ ਦਿੱਤੀ ਹੈ।

ਮੁਬੰਈ: ਮਹਾਰਾਸ਼ਟਰ ਦੇ ਥਾਣੇ 'ਚ ਇੱਕ 103 ਸਾਲਾ ਬਜ਼ੁਰਗ ਨੇ ਕੋਰੋਨਾਵਾਇਰਸ ਨੂੰ ਮਾਤ ਦਿੱਤੀ ਹੈ। ਬਜ਼ਰੁਗ ਬਾਬਾ ਕੋਰੋਨਾਵਾਇਰਸ ਖਿਲਾਫ ਜੰਗ ਜਿੱਤ ਆਪਣੇ ਘਰ ਵਾਪਿਸ ਪਰਤ ਆਇਆ ਹੈ। ਸੁੱਖਾ ਸਿੰਘ ਛਾਬੜਾ ਕੌਸ਼ਲਯਾ ਮੈਡੀਕਲ ਫਾਊਂਡੇਸ਼ਨ ਟਰੱਸਟ ਹਸਪਤਾਲ ਦੇ ਆਈਸੀਯੂ 'ਚੋਂ ਸੋਮਵਾਰ ਨੂੰ ਬਾਹਰ ਆਏ।ਉਹ ਕੋਵਿਡ -19 ਤੋਂ ਸਿਹਤਯਾਬ ਹੋ ਆਈਸੀਯੂ ਤੋਂ ਬਾਹਰ ਆਉਣ ਵਾਲੇ ਹੁਣ ਤੱਕ ਦੇ ਸਭ ਤੋਂ ਵੱਧ ਉਮਰ ਦੇ ਮਰੀਜ਼ ਹਨ। ਬਾਬਾ ਜੀ ਦਾ 31 ਮਈ ਕੋਰੋਨਾ ਟੈਸਟ ਪੌਜ਼ੇਟਿਵ ਆਇਆ ਸੀ।ਜਿਸ ਤੋਂ ਬਾਅਦ ਉਨ੍ਹਾਂ ਨੂੰ 2 ਜੂਨ ਨੂੰ ਕੇਐਮਐਫਟੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਉਨ੍ਹਾਂ ਦੀ ਸਿਹਤਯਾਬੀ ਤੋਂ ਬਾਅਦ ਹਸਪਤਾਲ ਦੇ ਟਰੱਸਟੀ ਅਮੋਲ ਭਾਨੂਸ਼ਾਲੀ ਅਤੇ ਸਮੀਪ ਸੋਹੋਨੀ ਨੇ ਛਾਬੜਾ ਦੇ ਇਲਾਜ ਦੇ ਖਰਚੇ ਮੁਆਫ ਕਰਨ ਦਾ ਫੈਸਲਾ ਕੀਤਾ। ਇਹ ਵੀ ਪੜ੍ਹੋ:   ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Punjab Weather Update: ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...

Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼

ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

Embed widget