ਪੜਚੋਲ ਕਰੋ

ਨਿਪਾਹ ਵਾਇਰਸ ਦਾ ਕਹਿਰ ਜਾਰੀ, ਹੁਣ ਤੱਕ 13 ਮੌਤਾਂ

ਕੋਝੀਕੋਡ: ਕੇਰਲ ਵਿੱਚ ਨਿਪਾਹ ਵਾਇਰਸ ਨੇ ਇੱਕ ਹੋਰ ਵਿਅਕਤੀ ਦੀ ਜਾਨ ਲੈ ਲਈ ਹੈ। ਹੁਣ ਤਕ ਕੁੱਲ 13 ਜਣਿਆਂ ਦੀ ਮੌਤ ਇਸ ਖ਼ਤਰਨਾਕ ਵਾਇਰਸ ਨਾਲ ਹੋਈ ਹੈ। ਅਧਿਕਾਰਤ ਸੂਤਰਾਂ ਨੇ ਕਿਹਾ ਕਿ ਜ਼ਿਲ੍ਹੇ ਦੇ ਪਲਾਝੀ ਵਿੱਚ ਰਹਿਣ ਵਾਲੇ 26 ਸਾਲਾ ਅਬਿਨ ਨੂੰ ਪ੍ਰਾਈਵੇਟ ਹਸਪਤਾਲ ਵਿੱਚ ਜ਼ਿੰਦਗੀ ਤੇ ਮੌਤ ਦੀ ਲੜਾਈ ਵਿੱਚ ਹਾਰ ਮਿਲੀ। ਇਸ ਤੋਂ ਪਹਿਲਾਂ ਕਲਿਆਣੀ ਨਾਂ ਦੀ ਇੱਕ ਔਰਤ ਦੀ ਐਤਵਾਰ ਨੂੰ ਸਰਕਾਰੀ ਮੈਡੀਕਲ ਕਾਲਜ ਵਿੱਚ ਇਲਾਜ ਦੌਰਾਨ ਮੌਤ ਹੋ ਗਈ ਸੀ। ਪੇਰਾਂਬਰਾ ਦੇ ਪਿੰਡ ਵਿੱਚ 16 ਵਿਅਕਤੀਆਂ ਨੂੰ ਨਿਪਾਹ ਵਾਇਰਸ ਦੀ ਲਪੇਟ ਵਿੱਚ ਪਾਇਆ ਗਿਆ ਹੈ।   ਪ੍ਰਸ਼ਾਸਨ ਦੀ ਮੁੱਠੀ ਵਿੱਚ ਜਾਨ ਕੋਝੀਕੋਡ ਪ੍ਰਸ਼ਾਸਨ ਨੇ 31 ਮਈ ਤਕ ਸਾਰੀਆਂ ਜਨਤਕ ਸਭਾਵਾਂ ਤੋਂ ਲੈ ਕੇ ਬੱਚਿਆਂ ਨੂੰ ਟਿਊਸ਼ਨ ਦੇਣ ਤੋਂ ਵੀ ਰੋਕ ਦਿੱਤਾ ਹੈ। ਇਹ ਕਦਮ ਭੀੜ ਇਕੱਠੀ ਨਾ ਹੋਣ ਦੇਣ ਤੇ ਲੋਕਾਂ ਨੂੰ ਇੱਕ-ਦੂਜੇ ਦੇ ਸੰਪਰਕ ਵਿੱਚ ਆਉਣ ਤੋਂ ਰੋਕਣ ਲਈ ਚੁੱਕਿਆ ਗਿਆ ਹੈ। ਕਾਲੀਕਟ ਯੂਨੀਵਰਸਿਟੀ ਨੇ ਨਿਪਾਹ ਵਾਇਰਸ ਕਾਰਨ ਇਮਤਿਹਾਨ ਰੱਦ ਕਰਨ ਦਾ ਐਲਾਨ ਕਰ ਦਿੱਤਾ ਹੈ। ਕਿਵੇਂ ਫੈਲਦਾ ਹੈ ਨਿਪਾਹ ਵਾਇਰਸ ਸਿਹਤ ਵਿਭਾਗ ਮੁਤਾਬਕ ਪੁਣੇ ਵਿੱਚ ਕੀਤੇ ਗਏ ਪ੍ਰੀਖਣ ਵਿੱਚ ਕੁੱਲ 160 ਨਮੂਨੇ ਭੇਜੇ ਗਏ ਹਨ, ਇਨ੍ਹਾਂ ਵਿੱਚੋਂ 22 ਦੀ ਜਾਂਚ ਪੂਰੀ ਹੋ ਚੁੱਕੀ ਹੈ। ਇਨ੍ਹਾਂ ਵਿੱਚੋਂ 14 ਨਮੂਨੇ ਵਾਇਰਸ ਦੀ ਲਪੇਟ ਵਿੱਚ ਪਾਏ ਗਏ ਹਨ। ਨਿਪਾਹ ਵਾਇਰਸ ਚਮਗਾਦੜਾਂ ਤੇ ਸੂਰਾਂ ਨਾਲ ਸਿੱਧਾ ਸੰਪਰਕ ਬਣਾਉਣ ਕਾਰਨ ਫੈਲਦਾ ਹੈ। ਇਹ ਵਾਇਰਸ ਜਿਸ ਇਨਸਾਨ ਨੂੰ ਆਪਣੀ ਲਪੇਟ ਵਿੱਚ ਲੈ ਲੈਂਦਾ ਹੈ ਤੇ ਅੱਗੇ ਹੋਰਾਂ ਵਿੱਚ ਵੀ ਫੈਲ ਸਕਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Weather Update: ਮਾਨਸੂਨ ਦੀ ਹੋਈ ਵਿਦਾਈ, ਮੌਸਮ ਬਦਲਿਆ, ਠੰਡ ਦੇ ਰਹੀ ਦਸਤਕ, IMD ਨੇ ਸਾਂਝਾ ਕੀਤਾ ਤਾਜ਼ਾ ਅਪਡੇਟ

Noel Tata Net Worth: ਅਰਬਾਂ ਦੀ ਜਾਇਦਾਦ ਦੇ ਮਾਲਕ ਹਨ ਟਾਟਾ ਟਰੱਸਟ ਦੇ ਨਵੇਂ ਚੇਅਰਮੈਨ ਨੋਏਲ ਟਾਟਾ, ਜਾਣੋ ਕਿੰਨੀ ਹੈ ਨੈੱਟ ਵਰਥ

Punjab News: ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ’ਚ ਛੁੱਟੀ, ਜਾਣੋ ਵਜ੍ਹਾ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (12-10-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (12-10-2024)
Advertisement
ABP Premium

ਵੀਡੀਓਜ਼

PR 126 Paddy ਨੂੰ Rice Miller ਕਿਉਂ ਕਰ ਰਹੇ boycott ? Bhagwant Mann 'ਤੇ  ਕਿਉਂ ਭੜਕੇ Bajwa? | ABPSANJHAFarmers Protest | Punjab ਚ ਕੱਲ ਰੇਲਾਂ ਬੰਦ ਕਿਸਾਨਾਂ ਦਾ ਵੱਡਾ ਐਲਾਨ ! | Abp Sanjhaਗੁਣਰਤਨ ਨੇ ਬਿਗ ਬੌਸ 'ਚ ਪਾਇਆ ਵੱਡਾ ਕਲੇਸ਼ਬਿਗ ਬੌਸ 'ਚ ਮੀਡਿਆ ਦੇ ਨਾਲ ਹੋਇਆ ਮਾੜਾ , ਹੋ ਗਈ ਜੇਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਮਾਨਸੂਨ ਦੀ ਹੋਈ ਵਿਦਾਈ, ਮੌਸਮ ਬਦਲਿਆ, ਠੰਡ ਦੇ ਰਹੀ ਦਸਤਕ, IMD ਨੇ ਸਾਂਝਾ ਕੀਤਾ ਤਾਜ਼ਾ ਅਪਡੇਟ
Weather Update: ਮਾਨਸੂਨ ਦੀ ਹੋਈ ਵਿਦਾਈ, ਮੌਸਮ ਬਦਲਿਆ, ਠੰਡ ਦੇ ਰਹੀ ਦਸਤਕ, IMD ਨੇ ਸਾਂਝਾ ਕੀਤਾ ਤਾਜ਼ਾ ਅਪਡੇਟ
Noel Tata Net Worth: ਅਰਬਾਂ ਦੀ ਜਾਇਦਾਦ ਦੇ ਮਾਲਕ ਹਨ ਟਾਟਾ ਟਰੱਸਟ ਦੇ ਨਵੇਂ ਚੇਅਰਮੈਨ ਨੋਏਲ ਟਾਟਾ, ਜਾਣੋ ਕਿੰਨੀ ਹੈ ਨੈੱਟ ਵਰਥ
Noel Tata Net Worth: ਅਰਬਾਂ ਦੀ ਜਾਇਦਾਦ ਦੇ ਮਾਲਕ ਹਨ ਟਾਟਾ ਟਰੱਸਟ ਦੇ ਨਵੇਂ ਚੇਅਰਮੈਨ ਨੋਏਲ ਟਾਟਾ, ਜਾਣੋ ਕਿੰਨੀ ਹੈ ਨੈੱਟ ਵਰਥ
Punjab News: ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ’ਚ ਛੁੱਟੀ, ਜਾਣੋ ਵਜ੍ਹਾ
Punjab News: ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ’ਚ ਛੁੱਟੀ, ਜਾਣੋ ਵਜ੍ਹਾ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (12-10-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (12-10-2024)
Panchayat Election: ਹੁਣ ਪੰਚਾਇਤੀ ਚੋਣਾਂ 'ਚ ਨਹੀਂ ਹੋਵੇਗਾ ਧੱਕਾ ! ਵੋਟਾਂ ਤੇ ਗਿਣਤੀ ਵੇਲੇ ਕੀਤੀ ਜਾਵੇਗੀ ਵੀਡੀਓ ਰਿਕਾਰਡਿੰਗ, ਨੋਟੀਫਿਕੇਸ਼ਨ ਹੋਇਆ ਜਾਰੀ

ਰਤਨ ਟਾਟਾ ਦੀ ਜਗ੍ਹਾ Noel Tata ਨੂੰ ਟਾਟਾ ਟਰੱਸਟ ਦਾ ਚੇਅਰਮੈਨ ਕੀਤਾ ਗਿਆ ਨਿਯੁਕਤ

Punjabi in Canada: ਹਜ਼ਾਰਾਂ ਪੰਜਾਬੀ ਕੈਨੇਡਾ ਤੋਂ ਹੋਣਗੇ ਡਿਪੋਰਟ! ਕੈਨੇਡੀਅਨ ਸਰਕਾਰ ਦੀ ਨਵੀਂ ਨੀਤੀ ਨੇ ਮਚਾਇਆ ਹੜਕੰਪ

Panchayat Election: ਪੰਚਾਇਤੀ ਚੋਣਾਂ 'ਚ ਆਹ ਕੀ ਹੋ ਰਿਹਾ? ਹਾਈਕੋਰਟ ਤੇ ਚੋਣ ਕਮਿਸ਼ਨ ਦਾ ਸਖਤ ਐਕਸ਼ਨ

Embed widget