ਪੜਚੋਲ ਕਰੋ

ਇਰਾਨ 'ਚ ਫਸੇ 234 ਭਾਰਤੀ ਪਰਤੇ ਆਪਣੇ ਦੇਸ਼, 14 ਦਿਨਾਂ ਲਈ ਨਿਗਰਾਨੀ ਹੇਠ

ਮਾਰੂ ਕੋਰੋਨਾ ਵਾਇਰਸ ਕਾਰਨ ਇਰਾਨ ਵਿੱਚ ਫਸੇ 234 ਭਾਰਤੀ ਅੱਜ ਰਾਜਧਾਨੀ ਦਿੱਲੀ ਪਰਤ ਗਏ ਹਨ। ਸਵੇਰੇ ਸਾਢੇ ਚਾਰ ਵਜੇ ਏਅਰ ਇੰਡੀਆ ਦਾ ਜਹਾਜ਼ ਸਾਰੇ ਲੋਕਾਂ ਨੂੰ ਲੈ ਕੇ ਦਿੱਲੀ ਪਹੁੰਚਿਆ।

ਨਵੀਂ ਦਿੱਲੀ: ਮਾਰੂ ਕੋਰੋਨਾ ਵਾਇਰਸ ਕਾਰਨ ਇਰਾਨ ਵਿੱਚ ਫਸੇ 234 ਭਾਰਤੀ ਅੱਜ ਰਾਜਧਾਨੀ ਦਿੱਲੀ ਪਰਤ ਗਏ ਹਨ। ਸਵੇਰੇ ਸਾਢੇ ਚਾਰ ਵਜੇ ਏਅਰ ਇੰਡੀਆ ਦਾ ਜਹਾਜ਼ ਸਾਰੇ ਲੋਕਾਂ ਨੂੰ ਲੈ ਕੇ ਦਿੱਲੀ ਪਹੁੰਚਿਆ। ਇਸ ਜੱਥੇ ਵਿੱਚ 131 ਵਿਦਿਆਰਥੀ ਅਤੇ 103 ਸ਼ਰਧਾਲੂ ਹਨ। ਸਾਰੇ ਅੱਜ ਤੋਂ 14 ਦਿਨਾਂ ਤੱਕ ਨਿਗਰਾਨੀ ਹੇਠ ਰੱਖੇ ਜਾਣਗੇ। ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੇ ਇਸ ਸਹਿਯੋਗ ਲਈ ਇਰਾਨ ਸਰਕਾਰ ਦਾ ਧੰਨਵਾਦ ਕੀਤਾ ਹੈ। ਵਿਦੇਸ਼ ਮੰਤਰੀ ਜੈਸ਼ੰਕਰ ਨੇ ਟਵੀਟ ਕੀਤਾ-
ਦੱਸ ਦੇਈਏ ਕਿ ਭਾਰਤ ਨੇ ਹੁਣ ਤੱਕ ਮਾਲਦੀਵ, ਅਮਰੀਕਾ, ਮੈਡਾਗਾਸਕਰ, ਇਰਾਨ ਅਤੇ ਚੀਨ ਸਣੇ ਵੱਖ-ਵੱਖ ਦੇਸ਼ਾਂ ਦੇ ਤਕਰੀਬਨ 1,265 ਲੋਕਾਂ ਨੂੰ ਬਾਹਰ ਕੱਢਿਆ ਹੈ। ਇਸ ਦੌਰਾਨ ਸਿਹਤ ਮੰਤਰਾਲੇ ਨੇ ਦੱਸਿਆ ਹੈ ਕਿ ਜਾਪਾਨ ਤੋਂ ਲਿਆਏ ਗਏ 124 ਅਤੇ ਚੀਨ ਤੋਂ ਲਿਆਂਦੇ ਗਏ 112 ਲੋਕਾਂ ਦੀ ਜਾਂਚ ਵਿੱਚ ਉਨ੍ਹਾਂ ਦੇ ਕੋਰੋਨਾ ਵਾਇਰਸ ਦੇ ਸੰਕਰਮਿਤ ਹੋਣ ਦੀ ਪੁਸ਼ਟੀ ਨਹੀਂ ਹੋਈ ਹੈ, ਇਸ ਲਈ ਉਨ੍ਹਾਂ ਨੂੰ ਘਰ ਭੇਜਣ ਲਈ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਰਾਨ ਵਿੱਚ 97 ਹੋਰ ਲੋਕਾਂ ਦੀ ਮੌਤ ਇਰਾਨ ਦੇ ਸਰਕਾਰੀ ਟੀਵੀ ਨੇ ਕਿਹਾ ਕਿ ਕੋਰੋਨਾ ਵਾਇਰਸ ਕਾਰਨ 97 ਹੋਰ ਲੋਕਾਂ ਦੀ ਮੌਤ ਨਾਲ ਮ੍ਰਿਤਕਾਂ ਦੀ ਗਿਣਤੀ 611 ਹੋ ਗਈ ਹੈ। ਦੇਸ਼ ਵਿੱਚ 12,729 ਲੋਕ ਸੰਕਰਮਿਤ ਹਨ। ਇਰਾਨ ਪੱਛਮੀ ਏਸ਼ੀਆ ਵਿੱਚ ਕੋਰੋਨਾ ਵਾਇਰਸ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਤ ਹੋਇਆ ਹੈ। ਕਈ ਸੀਨੀਅਰ ਅਧਿਕਾਰੀ ਵੀ ਇਸ ਦਾ ਸ਼ਿਕਾਰ ਹੋ ਚੁੱਕੇ ਹਨ। ਇਸ ਤੋਂ ਪਹਿਲਾਂ ਸਾਊਦੀ ਅਰਬ ਨੇ ਕਿਹਾ ਸੀ ਕਿ ਉਹ ਕੋਰੋਨਾ ਵਾਇਰਸ ਕਾਰਨ ਦੋ ਹਫ਼ਤਿਆਂ ਲਈ ਅੰਤਰਰਾਸ਼ਟਰੀ ਉਡਾਣਾਂ ‘ਤੇ ਪਾਬੰਦੀ ਲਗਾਏਗੀ। ਵਿਸ਼ਵ-ਵਿਆਪੀ, 130,000 ਤੋਂ ਵੱਧ ਲੋਕ ਕੋਰੋਨਾ ਵਾਇਰਸ ਨਾਲ ਸੰਕਰਮਿਤ ਹਨ। ਸਾਊਦੀ ਅਰਬ ਦੇ ਸਭ ਤੋਂ ਨਜ਼ਦੀਕੀ ਦੇਸ਼ ਇਰਾਨ ਵਿੱਚ ਸਭ ਤੋਂ ਜ਼ਿਆਦਾ ਕੋਰੋਨਾ ਵਾਇਰਸ ਦੀ ਲਾਗ ਹੈ। ਇਰਾਨ ਵਿੱਚ 11,000 ਤੋਂ ਵੱਧ ਲੋਕ ਕੋਰੋਨਾ ਵਾਇਰਸ ਨਾਲ ਸੰਕਰਮਿਤ ਪਾਏ ਗਏ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget