ਪੜਚੋਲ ਕਰੋ

ਢਾਈ ਸੌ ਨੂੰ ਵਿਕ ਰਿਹਾ ਸੀ ਦੇਸੀ ਘਿਓ, ਚੈਕਿੰਗ ਕੀਤੀ ਤਾਂ ਨਿਕਲਿਆ ਨਕਲੀ

ਮੁਕਤਸਰ: ਸਿਹਤ ਵਿਭਾਗ ਦੀ ਟੀਮ ਨੇ ਛਾਪੇਮਾਰੀ ਕਰਕੇ 250 ਲੀਟਰ ਗੈਰਮਿਆਰੀ ਘਿਉ ਬਰਾਮਦ ਕੀਤਾ ਹੈ। ਗੁਪਤ ਸੂਚਨਾ ਦੇ ਅਧਾਰ 'ਤੇ ਸਥਾਨਕ ਮੌੜ ਰੋਡ ਦੀ ਫ਼ਰਮ ਵਿੱਚੋਂ ਇਹ ਘਿਉ ਬਰਾਮਦ ਕੀਤਾ, ਜਿਸ ਨੂੰ ਘਟੀਆ ਮਿਆਰ ਦਾ ਦੱਸਿਆ ਜਾ ਰਿਹਾ ਹੈ। ਵਿਭਾਗ ਨੇ ਇਸ ਘਿਉ ਨੂੰ ਜ਼ਬਤ ਕਰਦੇ ਹੋਏ ਇਸ ਦੇ 5 ਸੈਂਪਲ ਲੈ ਕੇ ਜਾਂਚ ਦੇ ਲਈ ਭੇਜ ਦਿੱਤੇ ਗਏ ਹਨ। ਫਰਮ ਵੱਲੋਂ ਇਹ ਘਿਉ ਗੁਦਾਮ ਵਿੱਚ ਰੱਖਿਆ ਗਿਆ ਸੀ।   ਸਿਵਲ ਸਰਜਨ ਡਾ. ਸੁਖਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਜਿਸ ਦੇ ਅਧਾਰ 'ਤੇ ਉਨ੍ਹਾਂ ਨੇ ਮੋੜ ਰੋਡ 'ਤੇ ਮਦਾਨ ਕਾਲੋਨੀ ਵਿੱਚ ਸਥਿਤ ਮਨੋਜ ਇੰਟਰਪ੍ਰਾਈਜਜ਼ 'ਤੇ ਛਾਪੇਮਾਰੀ ਕੀਤੀ, ਜਿਸ ਦਾ ਮਾਲਕ ਮਨੀਸ਼ ਕੁਮਾਰ ਹੈ। ਉਨ੍ਹਾਂ ਵੱਲੋਂ ਫਰਮ ਦੇ ਦੱਸੇ ਗਏ ਵਿਸ਼ਾਲ ਕਾਟਨ ਦੇ ਗੋਦਾਮ ਵਿੱਚ ਵੀ ਜਾਂਚ ਕੀਤੀ ਗਈ। ਸਿਵਲ ਸਰਜਨ ਅਨੁਸਾਰ ਜਦੋਂ ਉਨ੍ਹਾਂ ਨੇ ਘਿਉ ਦੀ ਬਿਲਿੰਗ ਦੇਖੀ, ਤਾਂ ਉਸ 'ਤੇ ਸਿਰਫ਼ 230 ਰੁਪਏ ਤੋਂ ਲੈ ਕੇ 260 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਬਿੱਲ ਕੱਟੇ ਹੋਏ ਸਨ। ਉਨ੍ਹਾਂ ਨੂੰ ਸ਼ੱਕ ਹੋਇਆ ਕਿਉਂਕਿ ਦੇਸੀ ਘਿਉ ਤਾਂ ਚਾਰ ਸੌ ਰੁਪਏ ਤੋਂ ਜਿਆਦਾ ਮਹਿੰਗਾ ਹੈ। ਮੌਕੇ ਤੋਂ 18 ਪੇਟੀਆਂ ਵਿੱਚ ਪੈਕ ਕੀਤਾ ਹੋਇਆ ਢਾਈ ਕੁਇੰਟਲ ਘਿਉ ਬਰਾਮਦ ਹੋਇਆ ਹੈ, ਜੋ ਓਸਮ ਤੇ ਆਸਥਾ ਦੇ ਲੇਬਲ ਵਿੱਚ ਪੈਕ ਸੀ, ਜਿਨ੍ਹਾਂ ਦੀ 200 ਮਿਲੀ ਲੀਟਰ, 500 ਮਿਲੀ ਲੀਟਰ ਤੇ ਇੱਕ ਲੀਟਰ ਦੀ ਪੈਕਿੰਗ ਕੀਤੀ ਗਈ ਸੀ। ਇਹ ਘਿਉ ਹਰਿਆਣਾ ਤੋਂ ਪੰਜਾਬ ਵਿਚ ਸਪਲਾਈ ਕੀਤਾ ਜਾਂਦਾ ਹੈ। ਇਹ ਕੁਰਕਸ਼ੇਤਰ ਤੋਂ ਮੰਗਵਾਇਆ ਜਾਂਦਾ ਹੈ। ਤਿਉਹਾਰਾਂ ਦੇ ਮੱਦੇਨਜ਼ਰ ਇਸ ਦੀ ਵਿਕਰੀ ਜ਼ਿਆਦਾ ਹੁੰਦੀ ਹੈ ਤੇ ਘਟੀਆ ਕੁਵਾਲਟੀ ਦੇ ਘਿਉ ਨੂੰ ਮਹਿੰਗੇ ਦਾਮ 'ਤੇ ਵੇਚ ਕੇ ਜਿੱਥੇ ਜ਼ਿਆਦਾ ਲਾਭ ਲਿਆ ਜਾਂਦਾ ਹੈ, ਉਥੇ ਹੀ ਲੋਕਾਂ ਦੀ ਸਿਹਤ ਨਾਲ ਖਿਲਵਾੜ ਕੀਤਾ ਜਾਂਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
Embed widget