ਪੜਚੋਲ ਕਰੋ

4 ਲੌਂਗ ਦੇ ਟੁਕੜੇ ਖਤਮ ਕਰਨਗੇ ਸਿੱਕਰੀ, ਤੁਰੰਤ ਅਜ਼ਮਾਓ ਇਹ ਨੁਸਖ਼ਾ, ਡੈਂਡਰਫ ਤੋਂ ਮਿਲੇਗਾ ਛੁਟਕਾਰਾ

ਜਿਵੇਂ ਹੀ ਸਰਦ ਰੁੱਤ ਸ਼ੁਰੂ ਹੁੰਦੀ ਹੈ ਤਾਂ ਬਹੁਤ ਸਾਰੇ ਲੋਕ ਡੈਂਡਰਫ ਤੋਂ ਪ੍ਰੇਸ਼ਾਨ ਰਹਿਣ ਲੱਗ ਪੈਂਦੇ ਹਨ। ਇਸ ਤੋਂ ਛੁਟਕਾਰਾ ਪਾਉਣ ਦੇ ਲਈ ਲੋਕ ਮਹਿੰਗੇ ਸ਼ੈਪੂ ਵਰਤਦੇ ਹਨ, ਜਿਸ ਨਾਲ ਵੀ ਕਈ ਖਾਸ ਫਾਇਦਾ ਨਹੀਂ ਮਿਲਦਾ ਹੈ। ਅੱਜ ਤੁਹਾਨੂੰ ਇੱਕ ਘਰੇਲੂ

ਸਰਦੀਆਂ 'ਚ ਬਹੁਤ ਸਾਰੇ ਲੋਕ ਸਿੱਕਰੀ ਯਾਨੀਕਿ ਡੈਂਡਰਫ ਤੋਂ ਬਹੁਤ ਪ੍ਰੇਸ਼ਾਨ ਰਹਿੰਦੇ ਹਨ। ਵਾਲਾਂ ਦੀ ਸਤਹਿ 'ਤੇ ਰੂਸੀ ਹੋਵੇ ਤਾਂ ਹਰ ਵੇਲੇ ਸਿਰ ਖੁਜਲਾਉਣ ਪੈਂਦਾ ਹੈ। ਸਕੈਲਪ ਤੇ ਬਿਲਡ ਅੱਪ ਜੰਮਣ ਨਾਲ ਸਿਰ ਗੰਦਾ ਨਜ਼ਰ ਆਉਂਦਾ ਹੈ ਅਤੇ ਹਲਕਾ ਜਿਹਾ ਵੀ ਹੱਥ ਲਗਾਉਣ ਨਾਲ ਇਹ ਡੈਂਡਰਫ਼ ਝੜ ਕੇ ਡਿੱਗ ਜਾਂਦਾ ਹੈ ਜਿਸ ਕਰਕੇ ਅਕਸਰ ਹੀ ਦੂਜਿਆਂ ਦੇ ਸਾਹਮਣੇ ਵਿਅਕਤੀ ਨੂੰ ਸ਼ਰਮਿੰਦਗੀ ਦਾ ਪਾਤਰ ਬਣਨਾ ਪੈ ਜਾਂਦਾ ਹੈ। ਅਜਿਹੇ ਵਿੱਚ ਜੇ ਤੁਸੀਂ ਵੀ ਡੈਂਡਰਫ਼ ਨਾਲ ਪਰੇਸ਼ਾਨ ਹੋ ਅਤੇ ਕੋਈ ਸ਼ੈਂਪੂ ਵੀ ਤੁਹਾਡੀ ਇਸ ਸਮੱਸਿਆ ਨੂੰ ਦੂਰ ਨਹੀਂ ਕਰ ਪਾ ਰਿਹਾ, ਤਾਂ ਇੱਥੇ ਜਾਣੋ ਕਿ ਕਿਵੇਂ ਲੌਂਗ (Clove) ਦੇ ਇਸਤੇਮਾਲ ਨਾਲ ਡੈਂਡਰਫ਼ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਇਹ ਨੁਸਖਾ ਡੈਂਡਰਫ਼ ਦਾ ਰਾਮਬਾਣ ਇਲਾਜ ਸਾਬਤ ਹੁੰਦਾ ਹੈ। ਖੁਦ ਵੇਖ ਲਓ ਅਜ਼ਮਾਉ ਕੇ।

ਰੂਸੀ ਲਈ ਲੌਂਗ ਦਾ ਕਿਵੇਂ ਕਰੀਏ ਇਸਤੇਮਾਲ | How To Use Clove For Dandruff

ਰੂਸੀ ਦੂਰ ਕਰਨ ਲਈ ਲੌਂਗ ਦਾ ਇਸਤੇਮਾਲ ਕਰਨਾ ਬਹੁਤ ਹੀ ਆਸਾਨ ਹੈ। ਤੁਹਾਨੂੰ ਸਿਰਫ਼ 4 ਤੋਂ 5 ਲੌਂਗ ਦੇ ਟੁਕੜੇ ਲੈ ਕੇ ਇਕ ਕੱਪ ਪਾਣੀ ਵਿੱਚ ਪਾ ਕੇ ਉਬਾਲਣਾ ਹੈ। ਜਦੋਂ ਪਾਣੀ ਚੰਗੀ ਤਰ੍ਹਾਂ ਉਬਲ ਜਾਵੇ ਅਤੇ ਇਸਦਾ ਰੰਗ ਬਦਲ ਜਾਵੇ ਤਾਂ ਇਸਨੂੰ ਠੰਡਾ ਕਰਕੇ ਕਿਸੇ ਬੋਤਲ ਵਿੱਚ ਭਰਕੇ ਰੱਖ ਲਓ। ਹੁਣ ਇਸ ਤਿਆਰ ਕੀਤੇ ਲੌਂਗ ਦੇ ਪਾਣੀ (Clove Water) ਨੂੰ ਵਾਲਾਂ ਦੀਆਂ ਜੜ੍ਹਾਂ ਵਿੱਚ ਚੰਗੀ ਤਰ੍ਹਾਂ ਲਗਾਓ। ਇਸਨੂੰ ਅੱਧਾ ਘੰਟਾ ਸਿਰ 'ਤੇ ਲਗਾ ਕੇ ਰੱਖੋ, ਫਿਰ ਧੋ ਲਵੋ। ਇਹ ਪਾਣੀ ਰੂਸੀ ਨੂੰ ਖਤਮ ਕਰਦਾ ਹੈ ਅਤੇ ਸਿਰ 'ਤੇ ਕਿਸੇ ਵੀ ਤਰ੍ਹਾਂ ਦਾ ਬੈਕਟੀਰੀਅਲ ਇਨਫੈਕਸ਼ਨ ਨਹੀਂ ਹੋਣ ਦਿੰਦਾ।

ਲੌਂਗ ਦੇ ਪਾਣੀ (Laung Ka Pani) ਨੂੰ ਸਿਰ ਧੋਣ ਤੋਂ ਬਾਅਦ ਲੀਵ-ਇਨ ਟ੍ਰੀਟਮੈਂਟ ਵਾਂਗ ਵੀ ਵਰਤਿਆ ਜਾ ਸਕਦਾ ਹੈ। ਇਸ ਲਈ ਸਿਰ ਧੋਣ ਤੋਂ ਬਾਅਦ ਇਸ ਪਾਣੀ ਨੂੰ ਸਪਰੇ ਬੋਤਲ ਵਿੱਚ ਭਰਕੇ ਸਾਰੇ ਵਾਲਾਂ 'ਤੇ ਚੰਗੀ ਤਰ੍ਹਾਂ ਛਿੜਕ ਲਵੋ। ਇਸਨੂੰ ਤੁਸੀਂ ਸਾਰਾ ਦਿਨ ਲਗਾ ਕੇ ਰੱਖ ਸਕਦੇ ਹੋ। ਇਸਦਾ ਵਾਲਾਂ 'ਤੇ ਕੋਈ ਸਾਈਡ ਇਫੈਕਟ ਨਹੀਂ ਹੁੰਦਾ।

ਲੌਂਗ-ਸ਼ਹਿਦ ਦਾ ਪੇਸਟ ਵੀ ਹੈ ਫਾਇਦੇਮੰਦ

ਵਾਲਾਂ 'ਤੇ ਲੌਂਗ (Laung) ਅਤੇ ਸ਼ਹਿਦ ਦਾ ਪੇਸਟ ਲਗਾਇਆ ਜਾ ਸਕਦਾ ਹੈ। ਇਸ ਨਾਲ ਵੀ ਰੂਸੀ ਦੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ। 3 ਤੋਂ 4 ਲੌਂਗ ਦੇ ਟੁਕੜੇ ਪੀਸ ਲਵੋ ਅਤੇ ਉਸ ਵਿੱਚ ਇਕ ਚਮਚ ਸ਼ਹਿਦ ਅਤੇ ਇਕ ਚਮਚ ਹੀ ਓਲਿਵ ਆਇਲ ਜਾਂ ਫਿਰ ਨਾਰੀਅਲ ਦਾ ਤੇਲ ਮਿਲਾ ਲਵੋ। ਇਸ ਮਿਸ਼ਰਣ ਨੂੰ ਵਾਲਾਂ ਦੀਆਂ ਜੜ੍ਹਾਂ 'ਤੇ 20 ਤੋਂ 30 ਮਿੰਟ ਲਗਾ ਕੇ ਰੱਖੋ, ਫਿਰ ਧੋ ਲਵੋ। ਹਫ਼ਤੇ ਵਿੱਚ 2 ਵਾਰ ਇਸਤੇਮਾਲ ਕਰਨ ਨਾਲ ਹੀ ਰੂਸੀ ਘਟਣ ਵਿੱਚ ਅਸਰ ਦਿਖਣ ਲੱਗੇਗਾ।

ਰੂਸੀ ਦੂਰ ਕਰਨ ਵਿੱਚ ਕਿਉਂ ਅਸਰਦਾਰ ਹੈ ਲੌਂਗ

ਲੌਂਗ ਵਿੱਚ ਐਂਟੀ-ਫੰਗਲ ਗੁਣ ਹੁੰਦੇ ਹਨ, ਜਿਸ ਕਾਰਨ ਇਹ ਰੂਸੀ ਨੂੰ ਘਟਾਉਣ ਵਿੱਚ ਫਾਇਦੇਮੰਦ ਸਾਬਤ ਹੁੰਦੀ ਹੈ। ਲੌਂਗ ਵਿੱਚ ਪਾਇਆ ਜਾਣ ਵਾਲਾ ਯੂਜੀਨੋਲ ਐਂਟੀ-ਇੰਫਲਾਮੇਟਰੀ ਗੁਣਾਂ ਨਾਲ ਭਰਪੂਰ ਹੁੰਦਾ ਹੈ, ਜੋ ਸਕੈਲਪ ਦੀ ਜਲਣ ਨੂੰ ਘਟਾਉਂਦਾ ਹੈ, ਖੁਜਲੀ ਨੂੰ ਦੂਰ ਕਰਦਾ ਹੈ ਅਤੇ ਫਲੇਕੀਨੈਸ (ਝੜਦੀ ਰੂਸੀ) ਨੂੰ ਕਾਬੂ ਕਰਨ ਵਿੱਚ ਮਦਦ ਕਰਦਾ ਹੈ। ਇਸ ਨਾਲ ਸਕੈਲਪ ਨੂੰ ਸਕੂਨਦਾਇਕ ਅਸਰ ਵੀ ਮਿਲਦਾ ਹੈ। ਲੌਂਗ ਵਿੱਚ ਐਂਟੀਮਾਈਕ੍ਰੋਬਿਯਲ ਗੁਣਾਂ ਦੇ ਨਾਲ-ਨਾਲ ਖੂਨ ਦੇ ਭਾਅ ਨੂੰ ਬਿਹਤਰ ਕਰਨ ਵਾਲੇ ਤੱਤ ਵੀ ਹੁੰਦੇ ਹਨ, ਜੋ ਵਾਲਾਂ ਦੀਆਂ ਜੜ੍ਹਾਂ (ਹੇਅਰ ਫੋਲਿਕਲਸ) ਲਈ ਬਹੁਤ ਲਾਭਦਾਇਕ ਹਨ।

Disclaimer: ਖ਼ਬਰਾਂ ਵਿੱਚ ਦਿੱਤੀ ਗਈ ਕੁਝ ਜਾਣਕਾਰੀ ਮੀਡੀਆ ਰਿਪੋਰਟਾਂ 'ਤੇ ਅਧਾਰਤ ਹੈ। ਕਿਸੇ ਵੀ ਸੁਝਾਅ ਨੂੰ ਲਾਗੂ ਕਰਨ ਤੋਂ ਪਹਿਲਾਂ, ਤੁਹਾਨੂੰ ਸਬੰਧਤ ਮਾਹਿਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਸਾਵਨ ਸੋਮਵਾਰ ਸਪੈਸ਼ਲ: ਫਲ ਅਤੇ ਮੇਵੇ ਦੀ ਖੀਰ, ਵਰਤ ਦੌਰਾਨ ਇਸ ਸੁਆਦੀ ਮਿੱਠੇ ਨੂੰ ਖਾਓ
ਸਾਵਨ ਸੋਮਵਾਰ ਸਪੈਸ਼ਲ: ਫਲ ਅਤੇ ਮੇਵੇ ਦੀ ਖੀਰ, ਵਰਤ ਦੌਰਾਨ ਇਸ ਸੁਆਦੀ ਮਿੱਠੇ ਨੂੰ ਖਾਓ
World Lung Cancer Day: ਸਿਗਰਟ ਨਹੀਂ ਪੀਂਦੇ, ਫਿਰ ਵੀ ਫੇਫੜਿਆਂ ਦਾ ਕੈਂਸਰ! ਭਾਰਤ ਵਿੱਚ 50% ਮਰੀਜ਼ਾਂ ਪਿੱਛੇ ਕੀ ਹੈ ਕਾਰਨ?
World Lung Cancer Day: ਸਿਗਰਟ ਨਹੀਂ ਪੀਂਦੇ, ਫਿਰ ਵੀ ਫੇਫੜਿਆਂ ਦਾ ਕੈਂਸਰ! ਭਾਰਤ ਵਿੱਚ 50% ਮਰੀਜ਼ਾਂ ਪਿੱਛੇ ਕੀ ਹੈ ਕਾਰਨ?
ਸਿਹਤ ਲਈ ਖ਼ਤਰਨਾਕ ਹੋ ਸਕਦੀਆਂ ਹਨ ਇਹ ਆਦਤਾਂ, ਜਿਗਰ ਦੀ ਰੱਖਿਆ ਲਈ ਕਰੋ ਸੁਧਾਰ
ਸਿਹਤ ਲਈ ਖ਼ਤਰਨਾਕ ਹੋ ਸਕਦੀਆਂ ਹਨ ਇਹ ਆਦਤਾਂ, ਜਿਗਰ ਦੀ ਰੱਖਿਆ ਲਈ ਕਰੋ ਸੁਧਾਰ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget