ਪੜਚੋਲ ਕਰੋ

2050 ਤੱਕ 45 ਫ਼ੀਸਦੀ ਲੋਕ ਹੋ ਜਾਣਗੇ ਮੋਟਾਪੇ ਦਾ ਸ਼ਿਕਾਰ, ਤਾਜ਼ਾ ਖੋਜ 'ਚ ਹੈਰਾਨੀਜਨਕ ਖੁਲਾਸੇ

ਦੁਨੀਆ ਦੀ 45 ਫ਼ੀਸਦੀ ਆਬਾਦੀ ਭਾਵ 4 ਅਰਬ ਲੋਕ ਸਾਲ 2050 ਤੱਕ ਵਜ਼ਨ ਵਧਣ ਦੇ ਸ਼ਿਕਾਰ ਹੋ ਸਕਦੇ ਹਨ। ‘ਪੋਟਸਡੈਮ ਇੰਸਟੀਚਿਊਟ ਫ਼ਾਰ ਕਲਾਈਮੇਟ ਇੰਪੈਕਟ ਰਿਸਰਚ’ ਦੀ ਖੋਜ ਵਿੱਚ ਹੈਰਾਨਕੁੰਨ ਖ਼ੁਲਾਸਾ ਕੀਤਾ ਗਿਆ ਹੈ। ਰਿਪੋਰਟ ਵਿੱਚ ਪ੍ਰੋਸੈੱਸਡ ਫ਼ੂਡ ਉੱਤੇ ਵਿਸ਼ਵ ਵਿੱਚ ਚੱਲ ਰਹੇ ਖਾਣ-ਪੀਣ ਦੇ ਮੌਜੂਦਾ ਰੁਝਾਨ ਨੂੰ ਲੈ ਕੇ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ।

ਨਵੀਂ ਦਿੱਲੀ: ਦੁਨੀਆ ਦੀ 45 ਫ਼ੀਸਦੀ ਆਬਾਦੀ ਭਾਵ 4 ਅਰਬ ਲੋਕ ਸਾਲ 2050 ਤੱਕ ਵਜ਼ਨ ਵਧਣ ਦੇ ਸ਼ਿਕਾਰ ਹੋ ਸਕਦੇ ਹਨ। ‘ਪੋਟਸਡੈਮ ਇੰਸਟੀਚਿਊਟ ਫ਼ਾਰ ਕਲਾਈਮੇਟ ਇੰਪੈਕਟ ਰਿਸਰਚ’ ਦੀ ਖੋਜ ਵਿੱਚ ਹੈਰਾਨਕੁੰਨ ਖ਼ੁਲਾਸਾ ਕੀਤਾ ਗਿਆ ਹੈ। ਰਿਪੋਰਟ ਵਿੱਚ ਪ੍ਰੋਸੈੱਸਡ ਫ਼ੂਡ ਉੱਤੇ ਵਿਸ਼ਵ ਵਿੱਚ ਚੱਲ ਰਹੇ ਖਾਣ-ਪੀਣ ਦੇ ਮੌਜੂਦਾ ਰੁਝਾਨ ਨੂੰ ਲੈ ਕੇ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ। ਖੋਜਕਾਰਾਂ ਦਾ ਕਹਿਣਾ ਹੈ ਕਿ ਜੇ ਲੋਕਾਂ ਦੇ ਪ੍ਰੋਸੈੱਸਡ ਫ਼ੂਡ ਖਾਣ ਦਾ ਰੁਝਾਨ ਜਾਰੀ ਰਿਹਾ, ਤਾਂ 45 ਫ਼ੀਸਦੀ ਵਿੱਚੋਂ 16 ਫ਼ੀਸਦੀ ਲੋਕ ਮੋਟਾਪੇ ਦੇ ਸ਼ਿਕਾਰ ਹੋ ਸਕਦੇ ਹਨ।
ਪ੍ਰੋਸੈੱਸਡ ਫ਼ੂਡ ਨਾਲ ਸਿਹਤ ਨੂੰ ਹੋਣ ਵਾਲੇ ਨੁਕਸਾਨ ਬਾਰੇ ਮੰਨਿਆ ਜਾ ਰਿਹਾ ਹੈ ਕਿ ਇਹ ਪਹਿਲੀ ਖੋਜ ਹੈ। ਸਾਲ 1965 ਤੇ 2100 ਦੇ ਵਿਚਕਾਰ ਵਿਸ਼ਵ ਦੀਆਂ ਖਾਣ-ਪੀਣ ਦੀਆਂ ਆਦਤਾਂ ਵਿੱਚ ਹੋਣ ਵਾਲੀ ਤਬਦੀਲੀ ਦਾ ਰੁਝਾਨ ਵੇਖਣ ਤੋਂ ਬਾਅਦ ਖੋਜਕਾਰਾਂ ਨੇ ਇਹ ਸਿੱਟਾ ਕੱਢਿਆ ਹੈ। ਉਨ੍ਹਾਂ ਓਪਨ ਸੋਰਸ ਮਾੱਡਲ ਦੀ ਵਰਤੋਂ ਕਰ ਕੇ ਭਵਿੱਖਬਾਣੀ ਕੀਤੀ ਕਿ ਕਿਵੇਂ ਖਾਣੇ ਦੀ ਮੰਗ ਨਾਲ ਕੁਦਰਤ ਨੂੰ ਬਚਾਉਣ ਲਈ ਧਰਤੀ ਦੀ ਸਮਰੱਥਾ ਉੱਤੇ ਕਾਫ਼ੀ ਦਬਾਅ ਪਵੇਗਾ।
ਅਨਾਜ ਦੇ ਉਤਪਾਦਨ ਵਿੱਚ ਪਹਿਲਾਂ ਹੀ ਦੁਨੀਆ ਦੇ ਤਾਜ਼ਾ ਪਾਣੀ ਦੀ ਤਿੰਨ ਚੌਥਾਈ ਤੇ ਇੱਕ ਤਿਹਾਈ ਜ਼ਮੀਨ ਦੀ ਵਰਤੋਂ ਹੋ ਰਹੀ ਹੈ। ਖੋਜਕਾਰਾਂ ਦਾ ਮੰਨਣਾ ਹੈ ਕਿ ਅਨਾਜ ਦੀ ਬਰਬਾਦੀ ਨਾਲ ਵਧਦੀ ਹੋਈ ਅਸਮਾਨਤਾ ਦੇ ਨਤੀਜੇ ਵਿੱਚ ਵੀ ਅੱਧਾ ਅਰਬ ਲੋਕ ਅੱਧੀ ਸਦੀ ਤੱਕ ਕੁਪੋਸ਼ਿਤ ਹੋ ਜਾਣਗੇ। ਪੈਦਾ ਕੀਤੇ ਜਾਣ ਵਾਲੇ ਅਨਾਜ ਦੇ ਭੰਡਾਰ ਜਾਂ ਹੱਦੋਂ ਵੱਧ ਖ਼ਰੀਦ ਦੀ ਘਾਟ ਕਾਰਣ ਇਸਤੇਮਾਲ ਨਹੀਂ ਕੀਤੇ ਜਾਂਦੇ ਹਨ। ਰਿਪੋਰਟ ਦੇ ਸਹਿ ਲੇਖਕ ਪ੍ਰਜਲ ਪ੍ਰਧਾਨ ਨੇ ਕਿਹਾ ਕਿ ਦੁਨੀਆ ਵਿੱਚ ਅਨਾਜ ਦੀ ਕਮੀ ਨਹੀਂ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਆਸਾਮ 'ਚ Beef 'ਤੇ ਪਾਬੰਦੀ, ਹੋਟਲਾਂ-ਰੈਸਟੋਰੈਂਟਾਂ ਅਤੇ ਜਨਤਕ ਥਾਵਾਂ 'ਤੇ ਨਹੀਂ ਪਰੋਸਿਆ ਜਾਏਗਾ ਗਊਮਾਸ

Vivah Muhurat 2025: ਨਵੇਂ ਸਾਲ 'ਚ ਜੁਲਾਈ ਤੋਂ ਅਕਤੂਬਰ ਤੱਕ ਨਹੀਂ ਹੋਣਗੇ ਵਿਆਹ! ਨਹੀਂ ਬਣ ਰਹੇ ਯੋਗ, ਇੱਥੇ ਦੇਖੋ ਵਿਆਹ ਦੇ ਮੁਹੂਰਤ 2025 ਦੀ ਲਿਸਟ

Vaibhav Suryavanshi: 6 ਛੱਕੇ ਅਤੇ 3 ਚੌਕੇ, ਵੈਭਵ ਦਾ ਬੱਲਾ ਫਿਰ ਗਰਜਿਆ, ਟੀਮ ਇੰਡੀਆ ਨੇ ਸਿਰਫ 16.1 ਓਵਰਾਂ 'ਚ ਹਾਸਿਲ ਕੀਤੀ ਜਿੱਤ

Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ

ABP Premium

ਵੀਡੀਓਜ਼

Attack On Sukhbir Badal | ਜਥੇਦਾਰ Giyani Harpret Singh ਨੇ ਹਮਲੇ ਬਾਰੇ ਕੀ ਕਿਹਾ?Attacked On Sukhbir Badal| ਸੁਖਬੀਰ ਬਾਦਲ ਨੂੰ ਜਾਨੋਂ ਮਾਰਨ ਲਈ ਆਇਆ ਵਿਅਕਤੀ ਗ੍ਰਿਫਤਾਰਅੰਮ੍ਰਿਤਸਰ 'ਚ ਸੁਖਬੀਰ ਬਾਦਲ 'ਤੇ ਹਮਲਾSUKHBIR SINGH BADAL ATTACKED : ਕੈਮਰੇ 'ਚ ਕੈਦ ਹੋਈਆਂ ਹਮਲੇ ਦੀਆਂ ਤਸਵੀਰਾਂ; ਇਥੇ ਦੇਖੋ ਵੀਡੀਓ | ABP SANJHA

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਸਾਮ 'ਚ Beef 'ਤੇ ਪਾਬੰਦੀ, ਹੋਟਲਾਂ-ਰੈਸਟੋਰੈਂਟਾਂ ਅਤੇ ਜਨਤਕ ਥਾਵਾਂ 'ਤੇ ਨਹੀਂ ਪਰੋਸਿਆ ਜਾਏਗਾ ਗਊਮਾਸ
ਆਸਾਮ 'ਚ Beef 'ਤੇ ਪਾਬੰਦੀ, ਹੋਟਲਾਂ-ਰੈਸਟੋਰੈਂਟਾਂ ਅਤੇ ਜਨਤਕ ਥਾਵਾਂ 'ਤੇ ਨਹੀਂ ਪਰੋਸਿਆ ਜਾਏਗਾ ਗਊਮਾਸ
Vivah Muhurat 2025: ਨਵੇਂ ਸਾਲ 'ਚ ਜੁਲਾਈ ਤੋਂ ਅਕਤੂਬਰ ਤੱਕ ਨਹੀਂ ਹੋਣਗੇ ਵਿਆਹ! ਨਹੀਂ ਬਣ ਰਹੇ ਯੋਗ, ਇੱਥੇ ਦੇਖੋ ਵਿਆਹ ਦੇ ਮੁਹੂਰਤ 2025 ਦੀ ਲਿਸਟ
Vivah Muhurat 2025: ਨਵੇਂ ਸਾਲ 'ਚ ਜੁਲਾਈ ਤੋਂ ਅਕਤੂਬਰ ਤੱਕ ਨਹੀਂ ਹੋਣਗੇ ਵਿਆਹ! ਨਹੀਂ ਬਣ ਰਹੇ ਯੋਗ, ਇੱਥੇ ਦੇਖੋ ਵਿਆਹ ਦੇ ਮੁਹੂਰਤ 2025 ਦੀ ਲਿਸਟ
Vaibhav Suryavanshi: 6 ਛੱਕੇ ਅਤੇ 3 ਚੌਕੇ, ਵੈਭਵ ਦਾ ਬੱਲਾ ਫਿਰ ਗਰਜਿਆ, ਟੀਮ ਇੰਡੀਆ ਨੇ ਸਿਰਫ 16.1 ਓਵਰਾਂ 'ਚ ਹਾਸਿਲ ਕੀਤੀ ਜਿੱਤ
Vaibhav Suryavanshi: 6 ਛੱਕੇ ਅਤੇ 3 ਚੌਕੇ, ਵੈਭਵ ਦਾ ਬੱਲਾ ਫਿਰ ਗਰਜਿਆ, ਟੀਮ ਇੰਡੀਆ ਨੇ ਸਿਰਫ 16.1 ਓਵਰਾਂ 'ਚ ਹਾਸਿਲ ਕੀਤੀ ਜਿੱਤ
Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Attack on Sukhbir Badal: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਪੁਲਿਸ ਕਮਿਸ਼ਨਰ ਦਾ ਵੱਡਾ ਬਿਆਨ, ਦੱਸੀ ਸਾਰੀ ਹਕੀਕਤ

Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?

Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ

Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਅਕਾਲੀ ਦਲ ਨੇ ਮੰਗਿਆ ਭਗਵੰਤ ਮਾਨ ਤੋਂ ਅਸਤੀਫਾ 

Embed widget