ਪੜਚੋਲ ਕਰੋ

Health Tips : ਵਰਦਾਨ ਤੋਂ ਘੱਟ ਨਹੀਂ ਇਹ 5 ਕੱਚੀਆਂ ਸਬਜ਼ੀਆਂ, ਅੱਜ ਤੋਂ ਹੀ ਖਾਣੇ 'ਚ ਕਰੋ ਸ਼ਾਮਲ, ਕੰਟਰੋਲ 'ਚ ਰਹੇਗੀ ਸ਼ੂਗਰ!

ਕੁਝ ਸਬਜ਼ੀਆਂ ਵਿੱਚ ਫਲਾਂ ਦੀ ਤੁਲਨਾ ਵਿੱਚ ਸ਼ੂਗਰ ਘੱਟ ਹੁੰਦੀ ਹੈ। ਇਨ੍ਹਾਂ ਸਬਜ਼ੀਆਂ ਵਿੱਚ ਫਾਈਬਰ ਅਤੇ ਹੋਰ ਜ਼ਰੂਰੀ ਪੌਸ਼ਟਿਕ ਤੱਤ ਵੀ ਭਰਪੂਰ ਹੁੰਦੇ ਹਨ। ਕੱਚੀਆਂ ਖਾਧੀਆਂ ਇਹ ਸਬਜ਼ੀਆਂ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ 'ਚ ਮਦਦ ਕਰਦੀਆਂ ਹਨ।

Vegetables To Control Diabetes : ਸ਼ੂਗਰ  (Diabetes)  ਇੱਕ ਤੇਜ਼ੀ ਨਾਲ ਵਧ ਰਹੀ ਸਮੱਸਿਆ ਹੈ। ਮਾੜੀ ਜੀਵਨ ਸ਼ੈਲੀ ਅਤੇ ਗਲਤ ਖੁਰਾਕ ਕਾਰਨ ਇਹ ਬੀਮਾਰੀ ਤੇਜ਼ੀ ਨਾਲ ਵਧ ਰਹੀ ਹੈ। ਹਾਲਾਂਕਿ, ਇਸ ਨੂੰ ਦਵਾਈਆਂ ਤੇ ਵੱਖ-ਵੱਖ ਤਰੀਕਿਆਂ ਨਾਲ ਕੰਟਰੋਲ ਕੀਤਾ ਜਾ ਸਕਦਾ ਹੈ, ਪਰ ਬਹੁਤ ਸਾਰੇ ਸ਼ੂਗਰ ਰੋਗੀਆਂ ਦੇ ਬਲੱਡ ਸ਼ੂਗਰ  (Blood Sugar) ਦਾ ਪੱਧਰ ਇਨ੍ਹਾਂ ਦਵਾਈਆਂ ਨਾਲ ਠੀਕ ਨਹੀਂ ਹੁੰਦਾ ਹੈ। ਅਜਿਹੇ 'ਚ ਭੋਜਨ 'ਚ ਫਲਾਂ ਅਤੇ ਸਬਜ਼ੀਆਂ ਨੂੰ ਸ਼ਾਮਲ ਕਰਕੇ ਇਸ ਸਮੱਸਿਆ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਦਰਅਸਲ, ਜ਼ਿਆਦਾਤਰ ਸਬਜ਼ੀਆਂ ਵਿੱਚ ਫਲਾਂ ਨਾਲੋਂ ਘੱਟ ਸ਼ੂਗਰ ਹੁੰਦੀ ਹੈ। ਇਨ੍ਹਾਂ ਸਬਜ਼ੀਆਂ ਨੂੰ ਬਿਨਾਂ ਪਕਾਏ ਕੱਚੀ ਖਾਣ ਨਾਲ ਬਲੱਡ ਸ਼ੂਗਰ ਲੈਵਲ ਕੰਟਰੋਲ ਕੀਤਾ ਜਾ ਸਕਦਾ ਹੈ। ਕੁਝ ਸਬਜ਼ੀਆਂ ਘੱਟ ਮਿਠਾਸ ਦੇ ਨਾਲ-ਨਾਲ ਫਾਈਬਰ ਅਤੇ ਹੋਰ ਜ਼ਰੂਰੀ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੀਆਂ ਹਨ। ਇਹ ਕੱਚੀਆਂ ਸਬਜ਼ੀਆਂ  (Raw Vegetables) ਸ਼ੂਗਰ ਨੂੰ ਕੰਟਰੋਲ 'ਚ ਰੱਖਣ 'ਚ ਮਦਦ ਕਰਦੀਆਂ ਹਨ।

Broccoli

ਸ਼ੂਗਰ ਦੇ ਮਰੀਜ਼ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ ਲਈ ਬਰੋਕਲੀ ਦਾ ਸੇਵਨ ਕਰ ਸਕਦੇ ਹਨ। ਇਸ ਵਿੱਚ ਘੱਟ ਗਲਾਈਸੈਮਿਕ ਇੰਡੈਕਸ ਹੁੰਦਾ ਹੈ, ਜੋ ਬਲੱਡ ਸ਼ੂਗਰ ਨੂੰ ਵਧਣ ਤੋਂ ਰੋਕਦਾ ਹੈ। ਇਸ 'ਚ ਮੌਜੂਦ ਕਈ ਜ਼ਰੂਰੀ ਪੋਸ਼ਕ ਤੱਤ ਜਿਵੇਂ ਕਿ ਫਾਈਬਰ ਅਤੇ ਵਿਟਾਮਿਨ ਸ਼ੂਗਰ ਦੇ ਮਰੀਜ਼ਾਂ ਲਈ ਚੰਗੇ ਮੰਨੇ ਜਾਂਦੇ ਹਨ। ਬਰੋਕਲੀ ਨੂੰ ਸਲਾਦ ਦੇ ਰੂਪ ਵਿੱਚ ਵੀ ਖਾਧਾ ਜਾ ਸਕਦਾ ਹੈ।

Cucumber 

ਸ਼ੂਗਰ ਦੇ ਮਰੀਜ਼ ਟਮਾਟਰ ਦਾ ਸੇਵਨ ਕਰ ਸਕਦੇ ਹਨ। ਇਸ 'ਚ ਖੰਡ ਨਹੀਂ ਹੁੰਦੀ ਅਤੇ ਇਹ ਸਟਾਰਚ ਰਹਿਤ ਸਬਜ਼ੀ ਹੈ, ਜਿਸ ਕਾਰਨ ਇਹ ਸਬਜ਼ੀ ਸ਼ੂਗਰ ਦੇ ਮਰੀਜ਼ਾਂ ਲਈ ਫਾਇਦੇਮੰਦ ਮੰਨੀ ਜਾਂਦੀ ਹੈ। ਟਮਾਟਰ ਨੂੰ ਸਲਾਦ ਦੇ ਰੂਪ 'ਚ ਖਾਧਾ ਜਾ ਸਕਦਾ ਹੈ।

ਪਾਲਕ (Spinach)

ਪਾਲਕ ਹਾਈ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ 'ਚ ਮਦਦਗਾਰ ਸਾਬਤ ਹੋ ਸਕਦੀ ਹੈ। ਪਾਲਕ ਕਾਰਬੋਹਾਈਡ੍ਰੇਟਸ ਨਾਲ ਭਰਪੂਰ ਹੁੰਦੀ ਹੈ। ਜਿਸ ਕਾਰਨ ਇਹ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ ਕਰਨ 'ਚ ਕਾਫੀ ਮਦਦਗਾਰ ਸਾਬਤ ਹੋ ਸਕਦਾ ਹੈ। ਵਧਦੇ ਭਾਰ ਨੂੰ ਘੱਟ ਕਰਨ ਅਤੇ ਕਬਜ਼ ਵਰਗੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਵੀ ਪਾਲਕ ਵਧੀਆ ਸਾਬਤ ਹੋ ਸਕਦੀ ਹੈ।

ਪੱਤਾਗੋਭੀ  (Cabbage)

ਪੱਤਾਗੋਭੀ ਸ਼ੂਗਰ ਨੂੰ ਕੰਟਰੋਲ 'ਚ ਰੱਖਣ 'ਚ ਵੀ ਫਾਇਦੇਮੰਦ ਹੋ ਸਕਦੀ ਹੈ। ਇਸ ਨੂੰ ਸਲਾਦ ਦੇ ਤੌਰ 'ਤੇ ਖਾਧਾ ਜਾ ਸਕਦਾ ਹੈ। ਘੱਟ ਸ਼ੂਗਰ ਅਤੇ ਜ਼ਰੂਰੀ ਵਿਟਾਮਿਨ ਹੋਣ ਕਾਰਨ ਇਹ ਬਲੱਡ ਸ਼ੂਗਰ ਨੂੰ ਕੰਟਰੋਲ ਕਰ ਸਕਦਾ ਹੈ। ਇਸ ਵਿੱਚ ਵਿਟਾਮਿਨ ਬੀ6, ਵਿਟਾਮਿਨ ਸੀ, ਵਿਟਾਮਿਨ ਕੇ ਅਤੇ ਫੋਲੇਟ ਹੁੰਦਾ ਹੈ। ਪੱਤਾਗੋਭੀ ਨੂੰ ਫਾਇਦੇਮੰਦ ਮੰਨਿਆ ਜਾਂਦਾ ਹੈ ਕਿਉਂਕਿ ਇਹ ਫਾਈਬਰ ਨਾਲ ਭਰਪੂਰ ਹੁੰਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

Embed widget