ਪੜਚੋਲ ਕਰੋ

ਸਰਦੀਆਂ 'ਚ ਵੀ ਆਉਂਦਾ ਪਸੀਨਾ ਤਾਂ ਹੋ ਸਕਦੇ ਗੰਭੀਰ ਬਿਮਾਰੀ ਦੇ ਲੱਛਣ, ਤੁਰੰਤ ਕਰੋ ਆਹ ਕੰਮ

ਸਰਦੀਆਂ ਵਿੱਚ ਪਸੀਨਾ ਆਉਣਾ ਕਈ ਗੰਭੀਰ ਸਮੱਸਿਆਵਾਂ ਦਾ ਸੰਕੇਤ ਹੋ ਸਕਦਾ ਹੈ। ਇਸ ਦੇ ਇੱਕ ਨਹੀਂ ਸਗੋਂ ਕਈ ਕਾਰਨ ਹੋ ਸਕਦੇ ਹਨ। ਇਹ ਹਾਈਪਰਥਾਇਰਾਇਡਿਜ਼ਮ, ਸ਼ੂਗਰ, ਦਿਲ ਦੀ ਬਿਮਾਰੀ ਜਾਂ ਹੋਰ ਗੰਭੀਰ ਸਮੱਸਿਆਵਾਂ ਕਰਕੇ ਹੋ ਸਕਦਾ ਹੈ।

Winter Sweating Causes : ਜੇਕਰ ਤੁਹਾਨੂੰ ਕੜਾਕੇ ਦੀ ਠੰਡ ਵਿੱਚ ਵੀ ਬਿਨਾਂ ਵਰਕਆਊਟ ਕੀਤਿਆਂ ਵੀ ਬਹੁਤ ਜ਼ਿਆਦਾ ਪਸੀਨਾ ਆ ਰਿਹਾ ਹੈ, ਤਾਂ ਤੁਹਾਨੂੰ ਸਾਵਧਾਨ ਰਹਿਣ ਦੀ ਲੋੜ ਹੈ, ਕਿਉਂਕਿ ਇਹ ਖਤਰਨਾਕ ਹੋ ਸਕਦਾ ਹੈ। ਇਸ ਨੂੰ ਕਦੇ ਵੀ ਹਲਕੇ ਵਿੱਚ ਨਹੀਂ ਲੈਣਾ ਚਾਹੀਦਾ। ਕਿਉਂਕਿ ਇਹ ਕਈ ਗੰਭੀਰ ਬਿਮਾਰੀਆਂ ਦੇ ਲੱਛਣ ਹੋ ਸਕਦੇ ਹਨ। ਪਸੀਨਾ ਆਉਣ ਦੇ ਕਈ ਕਾਰਨ ਹੋ ਸਕਦੇ ਹਨ। ਗਰਮੀਆਂ ਵਿੱਚ ਪਸੀਨਾ ਆਉਣਾ ਆਮ ਗੱਲ ਹੈ ਪਰ ਠੰਡ ਵਿੱਚ ਅਜਿਹਾ ਕਰਨਾ ਠੀਕ ਨਹੀਂ ਹੈ। ਆਓ ਜਾਣਦੇ ਹਾਂ ਸਰਦੀਆਂ ਵਿੱਚ ਪਸੀਨਾ ਆਉਣਾ ਕਿਹੜੀਆਂ ਬਿਮਾਰੀਆਂ ਦਾ ਲੱਛਣ ਹੋ ਸਕਦਾ ਹੈ।

ਹਾਈਪਰਹਾਈਡ੍ਰੋਸਿਸ 

ਇਸ ਬਿਮਾਰੀ ਵਿਚ ਕਿਸੇ ਵੀ ਮੌਸਮ ਵਿਚ ਜ਼ਿਆਦਾ ਪਸੀਨਾ ਆਉਂਦਾ ਹੈ ਪਰ ਸਰਦੀਆਂ ਵਿਚ ਜੇਕਰ ਚਿਹਰੇ, ਹਥੇਲੀਆਂ ਅਤੇ ਤਲੀਆਂ ਤੋਂ ਜ਼ਿਆਦਾ ਪਸੀਨਾ ਆਉਂਦਾ ਹੈ ਤਾਂ ਇਹ ਹਾਈਪਰਹਾਈਡ੍ਰੋਸਿਸ ਦੇ ਲੱਛਣ ਹੋ ਸਕਦੇ ਹਨ। ਪਸੀਨੇ ਕਰਕੇ ਸਰੀਰ ਦਾ ਤਾਪਮਾਨ ਕੰਟਰੋਲ 'ਚ ਰਹਿੰਦਾ ਹੈ ਪਰ ਇਸ ਬਿਮਾਰੀ 'ਚ ਤਾਪਮਾਨ ਡਿੱਗਣ 'ਤੇ ਵੀ ਹਥੇਲੀਆਂ ਅਤੇ ਤਲੀਆਂ ਤੋਂ ਪਸੀਨਾ ਨਿਕਲਦਾ ਹੈ।

ਲੋਅ ਬਲੱਡ ਪ੍ਰੈਸ਼ਰ

ਸਰਦੀਆਂ ਵਿੱਚ ਪਸੀਨਾ ਆਉਣਾ ਵੀ ਲੋਅ ਬਲੱਡ ਪ੍ਰੈਸ਼ਰ ਦਾ ਲੱਛਣ ਹੋ ਸਕਦਾ ਹੈ। ਇਸ ਕਾਰਨ ਦਿਲ ਦਾ ਦੌਰਾ ਪੈਣ ਦਾ ਖਤਰਾ ਰਹਿੰਦਾ ਹੈ। ਸਰਦੀਆਂ ਵਿੱਚ ਬਲੱਡ ਪ੍ਰੈਸ਼ਰ ਘੱਟ ਹੋਣ ਕਾਰਨ ਦਿਲ ਨੂੰ ਖੂਨ ਸਪਲਾਈ ਕਰਨ ਵਾਲੀਆਂ ਧਮਨੀਆਂ ਵਿੱਚ ਕੈਲਸ਼ੀਅਮ ਦੀ ਮਾਤਰਾ ਵੱਧ ਜਾਂਦੀ ਹੈ ਅਤੇ ਉਹ ਬੰਦ ਹੋਣ ਲੱਗ ਜਾਂਦੀਆਂ ਹਨ। ਇਸ ਨਾਲ ਪਸੀਨਾ ਆਉਂਦਾ ਹੈ ਅਤੇ ਦਿਲ ਦੀ ਧੜਕਣ ਵੱਧ ਜਾਂਦੀ ਹੈ। ਅਜਿਹੀ ਸਥਿਤੀ ਵਿੱਚ, ਤੁਹਾਨੂੰ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ।

ਲੋਅ ਸ਼ੂਗਰ ਲੈਵਲ

ਸਰਦੀਆਂ ਵਿੱਚ ਪਸੀਨਾ ਆਉਣ ਦਾ ਕਾਰਨ ਸਰੀਰ ਵਿੱਚ ਸ਼ੂਗਰ ਲੈਵਲ ਦੀ ਕਮੀ ਵੀ ਹੈ। ਖਾਲੀ ਪੇਟ ਖੂਨ ਦੇ 1 ਡੇਸੀਲੀਟਰ ਬਲੱਡ ਵਿੱਚ ਇੱਕ ਵਿਅਕਤੀ ਦਾ ਆਮ ਸ਼ੂਗਰ ਪੱਧਰ ਲਗਭਗ 70-100 ਮਿਲੀਗ੍ਰਾਮ ਹੋਣਾ ਚਾਹੀਦਾ ਹੈ। ਪਰ ਜੇਕਰ ਇਹ ਇਸ ਤੋਂ ਘੱਟ ਹੈ, ਤਾਂ ਤੁਹਾਨੂੰ ਪਸੀਨਾ ਆਉਣ ਲੱਗ ਜਾਂਦਾ ਹੈ, ਜੋ ਸਰੀਰ ਵਿੱਚ ਸ਼ੂਗਰ ਘੱਟ ਹੋਣ ਦਾ ਲੱਛਣ ਹੁੰਦਾ ਹੈ। ਇਹ ਸਥਿਤੀ ਸ਼ੂਗਰ ਦੇ ਮਰੀਜ਼ਾਂ ਲਈ ਖਤਰਨਾਕ ਹੋ ਸਕਦੀ ਹੈ।

ਮੇਨੋਪੌਜ਼

ਜੇਕਰ 50 ਸਾਲ ਦੀ ਉਮਰ ਦੀਆਂ ਔਰਤਾਂ ਨੂੰ ਸਰਦੀਆਂ ਵਿੱਚ ਪਸੀਨਾ ਆਉਂਦਾ ਹੈ ਤਾਂ ਇਹ ਮੇਨੋਪਾਜ਼ ਦਾ ਲੱਛਣ ਵੀ ਹੋ ਸਕਦਾ ਹੈ। ਇਸ ਦੀ ਸ਼ੁਰੂਆਤ ਵਿਚ ਹਾਰਮੋਨ ਦੀਆਂ ਗਤੀਵਿਧੀਆਂ ਕਾਰਨ ਬਹੁਤ ਜ਼ਿਆਦਾ ਪਸੀਨਾ ਆਉਂਦਾ ਹੈ। ਇਸ ਨੂੰ ਹਲਕੇ ਵਿੱਚ ਨਹੀਂ ਲੈਣਾ ਚਾਹੀਦਾ ਹੈ।

ਮੋਟਾਪਾ

ਮੋਟਾਪੇ ਕਰਕੇ ਸਰਦੀਆਂ ਵਿੱਚ ਪਸੀਨਾ ਆ ਸਕਦਾ ਹੈ। ਸਰੀਰ 'ਚ ਕੋਲੈਸਟ੍ਰਾਲ ਦਾ ਵੱਧ ਹੋਣਾ ਵੀ ਇਸ ਦਾ ਕਾਰਨ ਹੋ ਸਕਦਾ ਹੈ। ਅਜਿਹੇ 'ਚ ਠੰਡ 'ਚ ਪਸੀਨਾ ਆਉਣ 'ਤੇ ਸਾਵਧਾਨ ਰਹਿਣਾ ਚਾਹੀਦਾ ਹੈ। ਤੁਹਾਨੂੰ ਤੁਰੰਤ ਡਾਕਟਰ ਕੋਲ ਜਾਣਾ ਚਾਹੀਦਾ ਹੈ।

Disclaimer: ਖ਼ਬਰ 'ਚ ਦਿੱਤੀ ਗਈ ਕੁਝ ਜਾਣਕਾਰੀ ਮੀਡੀਆ ਰਿਪੋਰਟਾਂ 'ਤੇ ਆਧਾਰਿਤ ਹੈ। ਕਿਸੇ ਵੀ ਸੁਝਾਅ ਨੂੰ ਲਾਗੂ ਕਰਨ ਤੋਂ ਪਹਿਲਾਂ, ਤੁਹਾਨੂੰ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab By Poll: ਬਰਨਾਲਾ 'ਚ ਤਿਕੋਣਾ ਮੁਕਾਬਲਾ, ਆਪ ਨੂੰ ਬਾਗ਼ੀ ਦਾ ਨੁਕਸਾਨ,  ਸ਼ਹਿਰੀ ਵੋਟਰਾਂ 'ਤੇ BJP ਦੀ ਟੇਕ, ਕਾਂਗਰਸ ਵੀ ਆਸਵੰਦ, ਜਾਣੋ ਕਿਸਦਾ ਪਲੜਾ ਭਾਰੀ ?
Punjab By Poll: ਬਰਨਾਲਾ 'ਚ ਤਿਕੋਣਾ ਮੁਕਾਬਲਾ, ਆਪ ਨੂੰ ਬਾਗ਼ੀ ਦਾ ਨੁਕਸਾਨ, ਸ਼ਹਿਰੀ ਵੋਟਰਾਂ 'ਤੇ BJP ਦੀ ਟੇਕ, ਕਾਂਗਰਸ ਵੀ ਆਸਵੰਦ, ਜਾਣੋ ਕਿਸਦਾ ਪਲੜਾ ਭਾਰੀ ?
ਯੂਟਿਊਬ ਦੇਖ ਕੇ ਬਣਾਇਆ ਬੰ*ਬ! ਟੀਚਰ ਦੀ ਕੁਰਸੀ ਥੱਲੇ ਰੱਖ ਕੇ ਖੇਡੀ ਜਾ*ਨਲੇਵਾ ਖੇਡ, ਮੱਚ ਗਈ ਤਰਥੱਲੀ
ਯੂਟਿਊਬ ਦੇਖ ਕੇ ਬਣਾਇਆ ਬੰ*ਬ! ਟੀਚਰ ਦੀ ਕੁਰਸੀ ਥੱਲੇ ਰੱਖ ਕੇ ਖੇਡੀ ਜਾ*ਨਲੇਵਾ ਖੇਡ, ਮੱਚ ਗਈ ਤਰਥੱਲੀ
Study In UK: ਭਾਰਤੀ ਵਿਦਿਆਰਥੀਆਂ ਦਾ UK ਤੋਂ ਮੋਹ ਹੋਇਆ ਭੰਗ, 20 ਫੀਸਦੀ ਦੀ ਆਈ ਗਿਰਾਵਟ, ਜਾਣੋ ਕੀ ਵਜ੍ਹਾ ?
Study In UK: ਭਾਰਤੀ ਵਿਦਿਆਰਥੀਆਂ ਦਾ UK ਤੋਂ ਮੋਹ ਹੋਇਆ ਭੰਗ, 20 ਫੀਸਦੀ ਦੀ ਆਈ ਗਿਰਾਵਟ, ਜਾਣੋ ਕੀ ਵਜ੍ਹਾ ?
IPL 2025 Mega Auction: ਪੰਜਾਬ ਨੇ 29 ਕਰੋੜ 'ਚ ਖਰੀਦਿਆ ਪੰਤ, ਵੇਖੋ ਪੂਰੀ ਲਿਸਟ ਕੌਣ ਕਿੰਨੇ 'ਚ ਵਿਕਿਆ
IPL 2025 Mega Auction: ਪੰਜਾਬ ਨੇ 29 ਕਰੋੜ 'ਚ ਖਰੀਦਿਆ ਪੰਤ, ਵੇਖੋ ਪੂਰੀ ਲਿਸਟ ਕੌਣ ਕਿੰਨੇ 'ਚ ਵਿਕਿਆ
Advertisement
ABP Premium

ਵੀਡੀਓਜ਼

Canada ਸਰਕਾਰ ਦਾ ਪੰਜਾਬੀਆਂ ਨੂੰ ਵੱਡਾ ਝੱਟਕਾ ! ਪੰਜਾਬੀ ਨਹੀਂ ਕਰ ਪਾਉਣਗੇ ਕੈਨੇਡਾ 'ਚ ਇਹ ਕੰਮ.. | Justin TrudeauAAP ਨੂੰ ਲੱਗਿਆ ਵੱਡਾ ਝਟਕਾ! ਵੋਟਾਂ ਤੋਂ ਪਹਿਲਾਂ ਮੰਤਰੀ ਨੇ ਦਿੱਤਾ ਅਸਤੀਫ਼ਾ, ਕਿਹਾ- ਨਹੀਂ ਬਚਿਆ ਸੀ ਕੋਈ ਚਾਰਾ | BJPSukhbir Badal Resignation |ਕਿਉਂ ਮਜ਼ਬੂਰ ਹੋਏ ਸੁਖਬੀਰ ਬਾਦਲ ਅਸਤੀਫ਼ੇ ਨੂੰ Virsa Singh Valtoha ਦਾ ਵੱਡਾ ਖ਼ੁਲਾਸਾ!By Election | ਜ਼ਿਮਨੀ ਚੋਣਾਂ 'ਚ ਹੋਵੇਗੀ live ਵੀਡੀਓਗ੍ਰਾਫੀ  ਚੋਣਾਂ 'ਚ ਸਖ਼ਤ ਹੋਇਆ ਇਲੈਕਸ਼ਨ ਕਮਸ਼ਿਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab By Poll: ਬਰਨਾਲਾ 'ਚ ਤਿਕੋਣਾ ਮੁਕਾਬਲਾ, ਆਪ ਨੂੰ ਬਾਗ਼ੀ ਦਾ ਨੁਕਸਾਨ,  ਸ਼ਹਿਰੀ ਵੋਟਰਾਂ 'ਤੇ BJP ਦੀ ਟੇਕ, ਕਾਂਗਰਸ ਵੀ ਆਸਵੰਦ, ਜਾਣੋ ਕਿਸਦਾ ਪਲੜਾ ਭਾਰੀ ?
Punjab By Poll: ਬਰਨਾਲਾ 'ਚ ਤਿਕੋਣਾ ਮੁਕਾਬਲਾ, ਆਪ ਨੂੰ ਬਾਗ਼ੀ ਦਾ ਨੁਕਸਾਨ, ਸ਼ਹਿਰੀ ਵੋਟਰਾਂ 'ਤੇ BJP ਦੀ ਟੇਕ, ਕਾਂਗਰਸ ਵੀ ਆਸਵੰਦ, ਜਾਣੋ ਕਿਸਦਾ ਪਲੜਾ ਭਾਰੀ ?
ਯੂਟਿਊਬ ਦੇਖ ਕੇ ਬਣਾਇਆ ਬੰ*ਬ! ਟੀਚਰ ਦੀ ਕੁਰਸੀ ਥੱਲੇ ਰੱਖ ਕੇ ਖੇਡੀ ਜਾ*ਨਲੇਵਾ ਖੇਡ, ਮੱਚ ਗਈ ਤਰਥੱਲੀ
ਯੂਟਿਊਬ ਦੇਖ ਕੇ ਬਣਾਇਆ ਬੰ*ਬ! ਟੀਚਰ ਦੀ ਕੁਰਸੀ ਥੱਲੇ ਰੱਖ ਕੇ ਖੇਡੀ ਜਾ*ਨਲੇਵਾ ਖੇਡ, ਮੱਚ ਗਈ ਤਰਥੱਲੀ
Study In UK: ਭਾਰਤੀ ਵਿਦਿਆਰਥੀਆਂ ਦਾ UK ਤੋਂ ਮੋਹ ਹੋਇਆ ਭੰਗ, 20 ਫੀਸਦੀ ਦੀ ਆਈ ਗਿਰਾਵਟ, ਜਾਣੋ ਕੀ ਵਜ੍ਹਾ ?
Study In UK: ਭਾਰਤੀ ਵਿਦਿਆਰਥੀਆਂ ਦਾ UK ਤੋਂ ਮੋਹ ਹੋਇਆ ਭੰਗ, 20 ਫੀਸਦੀ ਦੀ ਆਈ ਗਿਰਾਵਟ, ਜਾਣੋ ਕੀ ਵਜ੍ਹਾ ?
IPL 2025 Mega Auction: ਪੰਜਾਬ ਨੇ 29 ਕਰੋੜ 'ਚ ਖਰੀਦਿਆ ਪੰਤ, ਵੇਖੋ ਪੂਰੀ ਲਿਸਟ ਕੌਣ ਕਿੰਨੇ 'ਚ ਵਿਕਿਆ
IPL 2025 Mega Auction: ਪੰਜਾਬ ਨੇ 29 ਕਰੋੜ 'ਚ ਖਰੀਦਿਆ ਪੰਤ, ਵੇਖੋ ਪੂਰੀ ਲਿਸਟ ਕੌਣ ਕਿੰਨੇ 'ਚ ਵਿਕਿਆ
Crime News: ਫ਼ਰੀਦਕੋਟ 'ਚ ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦਾ ਕਤਲ, ਗਰਮ ਪਾਣੀ ਨਾਲ ਨਹਾਉਣ ਨੂੰ ਲੈ ਕੇ ਹੋਇਆ ਝਗੜਾ, ਤੇਜ਼ਧਾਰ ਹਥਿਆਰ ਨਾਲ ਵੱਢਿਆ
Crime News: ਫ਼ਰੀਦਕੋਟ 'ਚ ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦਾ ਕਤਲ, ਗਰਮ ਪਾਣੀ ਨਾਲ ਨਹਾਉਣ ਨੂੰ ਲੈ ਕੇ ਹੋਇਆ ਝਗੜਾ, ਤੇਜ਼ਧਾਰ ਹਥਿਆਰ ਨਾਲ ਵੱਢਿਆ
ITR: ਵਿਦੇਸ਼ਾਂ 'ਚ ਡਾਲਰ ਕਮਾਉਣ ਵਾਲਿਆਂ ਨੂੰ ਭਾਰਤ ਸਰਕਾਰ ਦਾ ਵੱਡਾ ਝਟਕਾ ! ਜਾਣਕਾਰੀ ਨਾ ਦੇਣ ਵਾਲਿਆਂ ਨੂੰ 10 ਲੱਖ ਤੱਕ ਜੁਰਮਾਨਾ
ITR: ਵਿਦੇਸ਼ਾਂ 'ਚ ਡਾਲਰ ਕਮਾਉਣ ਵਾਲਿਆਂ ਨੂੰ ਭਾਰਤ ਸਰਕਾਰ ਦਾ ਵੱਡਾ ਝਟਕਾ ! ਜਾਣਕਾਰੀ ਨਾ ਦੇਣ ਵਾਲਿਆਂ ਨੂੰ 10 ਲੱਖ ਤੱਕ ਜੁਰਮਾਨਾ
Punjab Haryana Weather: ਪੰਜਾਬ ਤੇ ਹਰਿਆਣਾ ਦੀ ਹਵਾ 'ਚ ਘੁਲਿਆ ਜਹਿਰ! ਡਿਪਟੀ ਕਮਿਸ਼ਨਰਾਂ ਨੂੰ ਸਕੂਲਾਂ  'ਚ ਛੁੱਟੀਆਂ ਕਰਨ ਦੇ ਨਿਰਦੇਸ਼
ਪੰਜਾਬ ਤੇ ਹਰਿਆਣਾ ਦੀ ਹਵਾ 'ਚ ਘੁਲਿਆ ਜਹਿਰ! ਡਿਪਟੀ ਕਮਿਸ਼ਨਰਾਂ ਨੂੰ ਸਕੂਲਾਂ  'ਚ ਛੁੱਟੀਆਂ ਕਰਨ ਦੇ ਨਿਰਦੇਸ਼
ਆਪ ਨੂੰ ਲੱਗਿਆ ਵੱਡਾ ਝਟਕਾ ! ਵੋਟਾਂ ਤੋਂ ਪਹਿਲਾਂ ਮੰਤਰੀ ਨੇ  ਅਹੁਦੇ ਤੇ ਪਾਰਟੀ ਤੋਂ ਦਿੱਤਾ ਅਸਤੀਫ਼ਾ, ਕਿਹਾ- ਨਹੀਂ ਬਚਿਆ ਸੀ ਕੋਈ ਚਾਰਾ
ਆਪ ਨੂੰ ਲੱਗਿਆ ਵੱਡਾ ਝਟਕਾ ! ਵੋਟਾਂ ਤੋਂ ਪਹਿਲਾਂ ਮੰਤਰੀ ਨੇ ਅਹੁਦੇ ਤੇ ਪਾਰਟੀ ਤੋਂ ਦਿੱਤਾ ਅਸਤੀਫ਼ਾ, ਕਿਹਾ- ਨਹੀਂ ਬਚਿਆ ਸੀ ਕੋਈ ਚਾਰਾ
Embed widget