ਪੜਚੋਲ ਕਰੋ

ਚੰਡੀਗੜ੍ਹ 'ਚ 14 ਦਿਨਾਂ ਲਈ ਘਰਾਂ ਅੰਦਰ ਡੱਕੇ ਲੋਕ, ਘਰ ਦੇ ਬਾਹਰ ਲਾਏ ਸਟਿੱਕਰ

ਜੋ ਲੋਕ ਹਾਲ ਹੀ ਵਿਦੇਸ਼ ਤੋਂ ਭਾਰਤ ਪਰਤੇ ਹਨ ਜਾਂ ਫਿਰ ਉਨ੍ਹਾਂ ਦੇ ਸੰਪਰਕ 'ਚ ਹਨ ਜੋ ਵਿਦੇਸ਼ ਤੋਂ ਆਏ ਹਨ ਨੂੰ ਘਰਾਂ ਅੰਦਰ ਕੁਆਰੰਟੀਨ ਕੀਤਾ ਗਿਆ ਹੈ।

ਚੰਡੀਗੜ੍ਹ: ਜੋ ਲੋਕ ਹਾਲ ਹੀ ਵਿਦੇਸ਼ ਤੋਂ ਭਾਰਤ ਪਰਤੇ ਹਨ ਜਾਂ ਫਿਰ ਉਨ੍ਹਾਂ ਦੇ ਸੰਪਰਕ 'ਚ ਹਨ ਜੋ ਵਿਦੇਸ਼ ਤੋਂ ਆਏ ਹਨ ਨੂੰ ਘਰਾਂ ਅੰਦਰ ਕੁਆਰੰਟੀਨ ਕੀਤਾ ਗਿਆ ਹੈ।ਚੰਡੀਗੜ੍ਹ ਪ੍ਰਸ਼ਾਸਨ ਨੇ ਐਸੇ ਹੀ 66 ਲੋਕਾਂ ਨੂੰ ਹੋਮ ਕੁਆਰੰਟੀਨ ਕੀਤਾ ਹੈ। ਪ੍ਰਸ਼ਾਸਨ ਨੇ ਇਸ ਦੇ ਨਾਲ ਹੀ ਇਹਨਾਂ ਘਰਾਂ ਦੇ ਬਾਹਰ ਸਟਿੱਕਰ ਵੀ ਲਾਏ ਹਨ ਤਾਂ ਜੋ ਗੁਆਢੀਆਂ ਅਤੇ ਰਿਸ਼ਤੇਦਾਰਾਂ ਨੂੰ ਬਾਹਰ ਤੋਂ ਪਤਾ ਲੱਗ ਸਕੇ ਕਿ ਇਥੇ ਹੋਮ ਕੁਆਰੰਟੀਨ ਹੈ ਅਤੇ ਉਹ ਦੂਰੇ ਬਣਾਉਣ। ਅਧਿਕਾਰੀਆਂ ਅਨੁਸਾਰ ਇਨ੍ਹਾਂ ਘਰਾਂ ਬਾਹਰ ਲਗਾਏ ਜਾ ਰਹੇ ਸਟਿੱਕਰਾਂ ਵਿੱਚ ਕੁਆਰੰਟੀਨ ਸ਼ੁਰੂ ਅਤੇ ਖ਼ਤਮ ਹੋਣ ਦੀ ਤਾਰੀਖ ਲਿਖੀ ਗਈ ਹੈ।ਜਿਸਦਾ ਅਰਥ ਹੈ ਕਿ ਇਨ੍ਹਾਂ 14 ਦਿਨਾਂ ਦੌਰਾਨ ਕਿਸੇ ਨੂੰ ਵੀ ਇਸ ਘਰ ਅੰਦਰ ਨਹੀਂ ਜਾਣਾ ਚਾਹੀਦਾ। ਹਾਲਾਂਕਿ, ਘਰ ਅੰਦਰ ਲੋਕਾਂ ਨੂੰ ਖਾਣ ਪੀਣ ਦੀ ਕੋਈ ਸਮੱਸਿਆ ਨਾ ਆਵਾ ਇਹ ਵੀ ਧਿਆਨ ਰੱਖਿਆ ਜਾ ਰਿਹਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ

ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!

ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ

ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ

Embed widget