ਪੜਚੋਲ ਕਰੋ

Lemon Water: ਸਾਵਧਾਨ! ਜੇਕਰ ਭਾਰ ਘਟਾਉਣ ਲਈ ਰੋਜ਼ਾਨਾ ਨਿੰਬੂ ਪਾਣੀ ਪੀਂਦੇ ਹੋ ਤਾਂ ਛੱਡ ਦਿਓ ਇਹ ਆਦਤ, ਨਹੀਂ ਤਾਂ ਪੈ ਸਕਦੇ ਨੇ ਲੈਣੇ ਦੇ ਦੇਣੇ

Health News: ਰਿਪੋਰਟ 'ਚ ਖੁਲਾਸਾ ਹੋਇਆ ਹੈ ਕਿ ਜ਼ਿਆਦਾ ਨਿੰਬੂ ਪਾਣੀ ਪੀਣ ਨਾਲ ਦਿਲ 'ਚ ਜਲਨ ਹੋ ਸਕਦੀ ਹੈ। ਕਿਉਂਕਿ ਇਸ ਵਿਚ ਪੈਪਸਿਨ ਨਾਂ ਦਾ ਐਨਜ਼ਾਈਮ ਹੁੰਦਾ ਹੈ ਜੋ ਪ੍ਰੋਟੀਨ ਨੂੰ ਤੋੜਨ ਦਾ ਕੰਮ ਕਰਦਾ ਹੈ।

Lemon Water: ਨਿੰਬੂ ਇੱਕ Citrus ਫਲ ਹੈ ਜਿਸ ਵਿੱਚ ਵਿਟਾਮਿਨ ਸੀ ਭਰਪੂਰ ਮਾਤਰਾ ਵਿੱਚ ਮਿਲਦਾ ਹੈ। ਇਸ ਤੋਂ ਇਲਾਵਾ ਇਸ ਵਿੱਚ ਹੋਰ ਕਈ ਜ਼ਰੂਰੀ ਤੱਤ ਮਿਲਦੇ ਹਨ ਜੋ ਸਾਡੀ ਸਿਹਤ ਲਈ ਜ਼ਰੂਰੀ ਹੁੰਦੇ ਹਨ। ਨਿੰਬੂ ਸਾਡੇ ਸਰੀਰ ਤੋਂ ਸਟਾਰਚ ਨੂੰ ਬਾਹਰ ਕੱਢਦਾ ਹੈ ਅਤੇ ਇਸ ਦੇ ਨਾਲ ਹੀ ਸ਼ੂਗਰ ਦੀ ਮਾਤਰਾ ਵੀ ਘੱਟ ਕਰਦਾ ਹੈ। ਨਿੰਬੂ 'ਚ ਵਿਟਾਮਿਨ C ਭਰਪੂਰ ਮਾਤਰਾ 'ਚ ਹੁੰਦਾ ਹੈ, ਇਸੇ ਲਈ ਜ਼ਿਆਦਾਤਰ ਲੋਕ ਨਿੰਬੂ ਪਾਣੀ ਪੀਂਦੇ ਹਨ। ਪਰ ਕਈ ਰਿਪੋਰਟਾਂ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਬਹੁਤ ਜ਼ਿਆਦਾ ਨਿੰਬੂ ਪਾਣੀ ਪੀਣ ਨਾਲ ਦਿਲ ਵਿੱਚ ਜਲਣ ਹੋ ਸਕਦੀ ਹੈ। ਕਿਉਂਕਿ ਇਸ ਵਿਚ ਪੈਪਸਿਨ ਨਾਂ ਦਾ ਐਨਜ਼ਾਈਮ ਹੁੰਦਾ ਹੈ ਜੋ ਪ੍ਰੋਟੀਨ ਨੂੰ ਤੋੜਨ ਦਾ ਕੰਮ ਕਰਦਾ ਹੈ। ਇਹ ਪੈਪਸਿਨ ਐਨਜ਼ਾਈਮ ਅਲਸਰ ਲਈ ਚੰਗਾ ਨਹੀਂ ਹੈ। ਨਿੰਬੂ ਪਾਣੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਗਰਮੀਆਂ ਦੇ ਮੌਸਮ 'ਚ ਗਰਮੀ ਤੋਂ ਰਾਹਤ ਪਾਉਣ ਲਈ ਲੋਕ ਕਾਫੀ ਮਾਤਰਾ 'ਚ ਨਿੰਬੂ ਪਾਣੀ ਪੀਂਦੇ ਹਨ। ਇਸ ਨਾਲ ਸਰੀਰ ਹਾਈਡ੍ਰੇਟ ਰਹਿੰਦਾ ਹੈ। ਇਸ ਨਾਲ ਭਾਰ ਵੀ ਕੰਟਰੋਲ 'ਚ ਰਹਿੰਦਾ ਹੈ ਅਤੇ ਪਾਚਨ ਸੰਬੰਧੀ ਸਮੱਸਿਆਵਾਂ ਨੂੰ ਦੂਰ ਕਰਨ 'ਚ ਵੀ ਮਦਦ ਮਿਲਦੀ ਹੈ। ਸਰਦੀਆਂ ਦੇ ਵਿੱਚ ਨਿੰਬੂ ਪਾਣੀ ਦੀ ਘੱਟ ਹੀ ਵਰਤੋਂ ਕੀਤੀ ਜਾਂਦੀ ਹੈ।

ਪਰ ਕੀ ਤੁਸੀਂ ਜਾਣਦੇ ਹੋ ਕਿ ਨਿੰਬੂ ਪਾਣੀ ਪੀਣ ਨਾਲ ਵੀ ਤੁਹਾਨੂੰ ਨੁਕਸਾਨ ਹੋ ਸਕਦਾ ਹੈ। ਜੇਕਰ ਤੁਸੀਂ ਭਾਰ ਘਟਾਉਣ ਲਈ ਅੰਨ੍ਹੇਵਾਹ ਨਿੰਬੂ ਪਾਣੀ ਪੀ ਰਹੇ ਹੋ, ਤਾਂ ਤੁਹਾਨੂੰ ਇਸਦੇ ਮਾੜੇ ਪ੍ਰਭਾਵਾਂ ਨੂੰ ਵੀ ਜਾਣਨਾ ਚਾਹੀਦਾ ਹੈ।

ਨਿੰਬੂ ਪਾਣੀ ਪੀਣ ਨਾਲ ਸਰੀਰ 'ਤੇ ਇਹ ਮਾੜੇ ਪ੍ਰਭਾਵ ਹੁੰਦੇ ਹਨ

ਬਹੁਤ ਜ਼ਿਆਦਾ ਨਿੰਬੂ ਪਾਣੀ ਪੀਣ ਨਾਲ ਦਿਲ ਵਿੱਚ ਜਲਨ ਹੋ ਸਕਦੀ ਹੈ ਕਿਉਂਕਿ ਇਹ ਪ੍ਰੋਟੀਨ ਨੂੰ ਤੋੜਨ ਵਾਲੇ ਐਂਜ਼ਾਈਮ ਪੈਪਸਿਨ ਨੂੰ ਸਰਗਰਮ ਕਰਦਾ ਹੈ। ਇਸ ਦੇ ਨਾਲ ਹੀ ਇਸ ਦੇ ਜ਼ਿਆਦਾ ਸੇਵਨ ਨਾਲ ਪੇਪਟਿਕ ਅਲਸਰ ਦੀ ਸਥਿਤੀ ਹੋਰ ਵੀ ਖਤਰਨਾਕ ਹੋ ਸਕਦੀ ਹੈ।

ਨਿੰਬੂ ਪਾਣੀ ਪੀਣ ਨਾਲ ਵੀ ਡੀਹਾਈਡ੍ਰੇਸ਼ਨ ਹੋ ਸਕਦੀ ਹੈ। ਜਦੋਂ ਤੁਸੀਂ ਨਿੰਬੂ ਪਾਣੀ ਪੀਂਦੇ ਹੋ, ਤਾਂ ਇਹ ਪਿਸ਼ਾਬ ਰਾਹੀਂ ਸਰੀਰ ਨੂੰ ਡਿਟੌਕਸ ਕਰਦਾ ਹੈ। ਇਸ ਪ੍ਰਕਿਰਿਆ 'ਚ ਕਈ ਇਲੈਕਟਰੋਲਾਈਟਸ ਅਤੇ ਸੋਡੀਅਮ ਵਰਗੇ ਤੱਤ ਪੇਸ਼ਾਬ ਰਾਹੀਂ ਬਾਹਰ ਨਿਕਲਦੇ ਹਨ ਅਤੇ ਤੁਹਾਨੂੰ ਡੀਹਾਈਡ੍ਰੇਸ਼ਨ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਨਿੰਬੂ ਪਾਣੀ ਦਾ ਜ਼ਿਆਦਾ ਸੇਵਨ ਵੀ ਪੋਟਾਸ਼ੀਅਮ ਦੀ ਕਮੀ ਦਾ ਕਾਰਨ ਬਣ ਸਕਦਾ ਹੈ।

ਵਿਟਾਮਿਨ ਸੀ ਦੀ ਜ਼ਿਆਦਾ ਮਾਤਰਾ ਖੂਨ ਵਿੱਚ ਆਇਰਨ ਦਾ ਪੱਧਰ ਵਧਾ ਸਕਦੀ ਹੈ ਅਤੇ ਇਹ ਖਤਰਨਾਕ ਸਾਬਤ ਹੋ ਸਕਦਾ ਹੈ। ਤੁਹਾਡੇ ਅੰਦਰੂਨੀ ਅੰਗਾਂ ਨੂੰ ਨੁਕਸਾਨ ਹੋ ਸਕਦਾ ਹੈ।

ਨਿੰਬੂ ਵਿਚ ਸਿਟਰਿਕ ਐਸਿਡ ਹੁੰਦਾ ਹੈ, ਇਸ ਤੋਂ ਇਲਾਵਾ ਇਸ ਵਿਚ ਆਕਸੀਲੇਟ ਵੀ ਕਾਫੀ ਮਾਤਰਾ ਵਿਚ ਹੁੰਦਾ ਹੈ। ਇਸ ਦਾ ਜ਼ਿਆਦਾ ਮਾਤਰਾ 'ਚ ਸੇਵਨ ਕਰਨ ਨਾਲ ਇਹ ਸਰੀਰ 'ਚ ਕ੍ਰਿਸਟਲ ਦੇ ਰੂਪ 'ਚ ਜਮ੍ਹਾ ਹੋ ਜਾਂਦਾ ਹੈ, ਜਿਸ ਨਾਲ ਕਿਡਨੀ ਸਟੋਨ ਦਾ ਖਤਰਾ ਵਧ ਸਕਦਾ ਹੈ।

ਹੋਰ ਪੜ੍ਹੋ : ਜਾਣੋ ਸਰਦੀਆਂ ਵਿੱਚ ਮੂਲੀ ਕਦੋਂ ਖਾਣੀ ਚਾਹੀਦੀ ਹੈ ਤੇ ਕਦੋਂ ਨਹੀਂ... ਆਯੁਰਵੇਦ ਕੀ ਕਹਿੰਦਾ ਹੈ?

ਜ਼ਿਆਦਾ ਨਿੰਬੂ ਪਾਣੀ ਪੀਣ ਨਾਲ ਹੱਡੀਆਂ ਕਮਜ਼ੋਰ ਹੋ ਸਕਦੀਆਂ ਹਨ। ਨਿੰਬੂ 'ਚ ਐਸੀਡਿਟੀ ਹੁੰਦੀ ਹੈ, ਜਿਸ ਕਾਰਨ ਇਸ ਦਾ ਹੱਡੀਆਂ 'ਤੇ ਬੁਰਾ ਪ੍ਰਭਾਵ ਪੈਂਦਾ ਹੈ।

ਨਿੰਬੂ ਪਾਣੀ ਦੇ ਜ਼ਿਆਦਾ ਸੇਵਨ ਨਾਲ ਐਸੀਡਿਟੀ ਦੀ ਸਮੱਸਿਆ ਹੋ ਸਕਦੀ ਹੈ। ਨਿੰਬੂ ਵਿੱਚ ਐਸਿਡ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਇਸ ਦੇ ਸੇਵਨ ਨਾਲ ਸਰੀਰ ਵਿੱਚ ਐਸਿਡ ਦੀ ਮਾਤਰਾ ਵੱਧ ਸਕਦੀ ਹੈ।

ਜੇਕਰ ਤੁਹਾਨੂੰ ਟੌਂਸਿਲ ਦੀ ਸਮੱਸਿਆ ਹੈ ਤਾਂ ਨਿੰਬੂ ਪਾਣੀ ਦਾ ਸੇਵਨ ਨਾ ਕਰੋ ਕਿਉਂਕਿ ਅਜਿਹਾ ਕਰਨਾ ਨੁਕਸਾਨਦੇਹ ਹੋ ਸਕਦਾ ਹੈ। ਖੋਜ ਮੁਤਾਬਕ ਜੇਕਰ ਨਿੰਬੂ ਪਾਣੀ ਦਾ ਜ਼ਿਆਦਾ ਸੇਵਨ ਕੀਤਾ ਜਾਵੇ ਤਾਂ ਇਸ ਨਾਲ ਗਲੇ ਦੀ ਖਰਾਸ਼ ਹੋ ਸਕਦੀ ਹੈ।

Disclaimer: ਇਸ ਲੇਖ ਵਿਚ ਦੱਸੇ ਗਏ ਤਰੀਕਿਆਂ ਅਤੇ ਸੁਝਾਵਾਂ ਨੂੰ ਅਪਣਾਉਣ ਤੋਂ ਪਹਿਲਾਂ,ਕਿਸੇ ਡਾਕਟਰ ਜਾਂ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲਓ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ
Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ
Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ
Manmohan Singh Death: ਡਾ. ਮਨਮੋਹਨ ਸਿੰਘ ਦੀ ਪੰਜਾਬ ਨੂੰ ਆਖ਼ਰੀ ਅਪੀਲ, ਏਕਤਾ ਤੇ ਸ਼ਾਂਤੀ ਦਾ ਦਿੱਤਾ ਸੁਨੇਹਾ, ਕਿਸਾਨਾਂ ਦਾ ਵੀ ਜ਼ਿਕਰ, ਪੜ੍ਹੋ ਹੋਰ ਕੀ ਕੁਝ ਕਿਹਾ ?
Manmohan Singh Death: ਡਾ. ਮਨਮੋਹਨ ਸਿੰਘ ਦੀ ਪੰਜਾਬ ਨੂੰ ਆਖ਼ਰੀ ਅਪੀਲ, ਏਕਤਾ ਤੇ ਸ਼ਾਂਤੀ ਦਾ ਦਿੱਤਾ ਸੁਨੇਹਾ, ਕਿਸਾਨਾਂ ਦਾ ਵੀ ਜ਼ਿਕਰ, ਪੜ੍ਹੋ ਹੋਰ ਕੀ ਕੁਝ ਕਿਹਾ ?
WHO ਚੀਫ ਦੀ ਮਸਾਂ ਬਚੀ ਜਾਨ, ਜਹਾਜ਼ 'ਚ ਚੜ੍ਹਨ ਹੀ ਵਾਲੇ ਸਨ, ਉਦੋਂ ਹੀ ਇਜ਼ਰਾਈਲ ਨੇ ਕਰ'ਤਾ ਹਮਲਾ
WHO ਚੀਫ ਦੀ ਮਸਾਂ ਬਚੀ ਜਾਨ, ਜਹਾਜ਼ 'ਚ ਚੜ੍ਹਨ ਹੀ ਵਾਲੇ ਸਨ, ਉਦੋਂ ਹੀ ਇਜ਼ਰਾਈਲ ਨੇ ਕਰ'ਤਾ ਹਮਲਾ
Manmohan Singh Death: ਅਮਰੀਕਾ ਨੇ ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਕਿਹਾ- ਅਮਰੀਕਾ ਅਤੇ ਭਾਰਤ ਨੂੰ ਇਕੱਠੇ ਲਿਆਉਣ ਲਈ ਰੱਖਿਆ ਜਾਵੇਗਾ ਹਮੇਸ਼ਾ ਯਾਦ
Manmohan Singh Death: ਅਮਰੀਕਾ ਨੇ ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਕਿਹਾ- ਅਮਰੀਕਾ ਅਤੇ ਭਾਰਤ ਨੂੰ ਇਕੱਠੇ ਲਿਆਉਣ ਲਈ ਰੱਖਿਆ ਜਾਵੇਗਾ ਹਮੇਸ਼ਾ ਯਾਦ
ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?
ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?
Embed widget