ਪੜਚੋਲ ਕਰੋ

ਹੁਣ ਪੰਜਾਬ ਦੇ ਗੰਭੀਰ ਮਰੀਜ਼ ਸੰਗਰੂਰ ਰੈਫਰ ਹੋਣਗੇ।

ਚੰਡੀਗੜ੍ਹ: ਪੰਜਾਬ ਦੇ ਗੰਭੀਰ ਮਰੀਜ਼ ਪੀਜੀਆਈ ਦੇ ਸੰਗਰੂਰ ਸੈਟੇਲਾਈਟ ਸੈਂਟਰ ਵਿੱਚ ਰੈਫਰ ਹੋਣਗੇ। ਤਿੰਨ ਸਾਲਾਂ ਦੇ ਇੰਤਜ਼ਾਰ ਤੋਂ ਬਾਅਦ ਪੀਜੀਆਈ ਨੇ ਪੰਜਾਬ ਸਿਹਤ ਵਿਭਾਗ ਨੂੰ ਪੱਤਰ ਭੇਜ ਕੇ ਸਰਕਾਰੀ ਹਸਪਤਾਲਾਂ ਵਿੱਚ ਆ ਰਹੇ ਗੰਭੀਰ ਮਰੀਜ਼ਾਂ ਨੂੰ ਸੰਗਰੂਰ ਸੈਟੇਲਾਈਟ ਸੈਂਟਰ ਵੱਲ ਰੈਫਰ ਕਰਨ ਦੀਆਂ ਹਦਾਇਤਾਂ ਜਾਰੀ ਕਰਨ ਲਈ ਕਿਹਾ ਹੈ। ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਡਾ ਨੇ ਸੈਂਟਰ ਦਾ ਉਦਘਾਟਨ ਕਰਨ ਵਾਸਤੇ ਦੋ ਅਕਤੂਬਰ ਦਾ ਸਮਾਂ ਦਿੱਤਾ ਸੀ ਪਰ ਬਾਅਦ ’ਚ ਰੁਝੇਵਿਆਂ ਕਾਰਨ ਪ੍ਰੋਗਰਾਮ ਰੱਦ ਕਰ ਦਿੱਤਾ ਸੀ। ਉਸ ਤੋਂ ਬਾਅਦ ਪੀਜੀਆਈ ਪ੍ਰਸ਼ਾਸਨ ਵੱਲੋਂ ਵਿਭਾਗ ਦੇ ਮੰਤਰੀ ਤੋਂ ਉਦਘਾਟਨ ਲਈ ਇੱਕ ਤੋਂ ਵੱਧ ਵਾਰ ਸਮਾਂ ਲੈਣ ਦਾ ਯਤਨ ਕੀਤਾ ਗਿਆ ਪਰ ਹੁਣ ਮੰਤਰੀ ਦੇ ਰੁਝੇਵਿਆਂ ਨੂੰ ਦੇਖਦਿਆਂ ਸੈਂਟਰ ’ਚ ਓਪੀਡੀ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਮੁਤਾਬਿਕ ਸੈਂਟਰ ਦੀ ਓਪੀਡੀ ਵਿੱਚ ਹਰ ਰੋਜ਼ ਔਸਤਨ ਸੌ ਮਰੀਜ਼ ਆਉਣ ਲੱਗੇ ਹਨ। ਪੀਜੀਆਈ ਪ੍ਰਸ਼ਾਸਨ ਨੇ ਸੈਂਟਰ ਦਾ ਰਸਮੀ ਉਦਘਾਟਨ ਪੀਜੀਆਈ ਦੇ ਨਵੇਂ ਡਾਇਰੈਕਟਰ ਦੀ ਨਿਯੁਕਤੀ ਦੀ ਹਾਜ਼ਰੀ ਵਿੱਚ ਕਰਵਾਉਣ ਦੀ ਰਣਨੀਤੀ ਤਿਆਰ ਕੀਤੀ ਹੈ। ਉਸ ਵੇਲੇ ਤੱਕ ਮਰੀਜ਼ਾਂ ਦੀ ਭੀੜ ਵੀ ਵਧਣੀ ਸ਼ੁਰੂ ਹੋ ਜਾਵੇਗੀ। ਸੈਂਟਰ ਵਿੱਚ ਮੈਡੀਸਨ, ਗਾਇਨੀ, ਪੀਡੀਐਟਰਿਕ, ਅੱਖਾਂ, ਨੱਕ, ਕੰਨ ਤੇ ਗਲਾ, ਡੈਂਟਲ, ਕਮਿਊਨਿਟੀ ਮੈਡੀਸਨ ਅਤੇ ਮਨੋਰੋਗ ਵਿਭਾਗ ਦੀ ਓਪੀਡੀ ਚੱਲਣ ਲੱਗੀ ਹੈ। ਦੋ ਵਿਭਾਗਾਂ ਨੂੰ ਛੱਡ ਕੇ ਬਾਕੀ ਦੇ ਅੱਠ ਵਿਭਾਗਾਂ ਵਿੱਚ ਹਾਲ ਦੀ ਘੜੀ ਇੱਕ ਸਹਾਇਕ ਪ੍ਰੋਫੈਸਰ ਅਤੇ ਇੱਕ ਸੀਨੀਅਰ ਰੈਜ਼ੀਡੈਂਟ ਬੈਠਣ ਲੱਗੇ ਹਨ। ਔਰਤ ਰੋਗ ਅਤੇ ਬੱਚਿਆਂ ਦੀਆਂ ਬਿਮਾਰੀਆਂ ਦੇ ਵਿਭਾਗ ਵਿੱਚ ਇਹ ਗਿਣਤੀ ਦੁੱਗਣੀ ਹੈ। ਪੀਜੀਆਈ ਵੱਲੋਂ ਡਾਕਟਰਾਂ ਸਮੇਤ ਦੂਜੇ ਅਮਲੇ ਦੀ ਭਰਤੀ ਕੰਟਰੈਟ ’ਤੇ ਕੀਤੀ ਗਈ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Heart Cancer Disease: ਹਾਰਟ ਅਟੈਕ-ਕੈਂਸਰ ਲੋਕਾਂ ਲਈ ਬਣਦਾ ਜਾ ਰਿਹਾ ਮੌਤ ਦਾ ਕਾਰਨ, ਘਰ ਪਈ ਇਹ ਚੀਜ਼ ਬਚਾ ਸਕਦੀ ਜਾਨ; ਜਾਣੋ ਖਾਣ ਦਾ ਸਹੀ ਤਰੀਕਾ...
ਹਾਰਟ ਅਟੈਕ-ਕੈਂਸਰ ਲੋਕਾਂ ਲਈ ਬਣਦਾ ਜਾ ਰਿਹਾ ਮੌਤ ਦਾ ਕਾਰਨ, ਘਰ ਪਈ ਇਹ ਚੀਜ਼ ਬਚਾ ਸਕਦੀ ਜਾਨ; ਜਾਣੋ ਖਾਣ ਦਾ ਸਹੀ ਤਰੀਕਾ...
High BP Treatment: ਹਾਈ ਬੀਪੀ ਦੇ ਮਰੀਜ਼ ਦੇਣ ਧਿਆਨ, ਖਾਣ-ਪੀਣ ਦੇ ਮਾਮਲੇ 'ਚ 'ਜ਼ਹਿਰ' ਇਹ ਚੀਜ਼ਾਂ; ਪਰਹੇਜ਼ ਨਾ ਕਰਨ ਤੇ ਹਾਰਟ ਅਟੈਕ ਜਾਂ ਸਟ੍ਰੋਕ ਦਾ ਵੱਧਦਾ ਖਤਰਾ...
ਹਾਈ ਬੀਪੀ ਦੇ ਮਰੀਜ਼ ਦੇਣ ਧਿਆਨ, ਖਾਣ-ਪੀਣ ਦੇ ਮਾਮਲੇ 'ਚ 'ਜ਼ਹਿਰ' ਇਹ ਚੀਜ਼ਾਂ; ਪਰਹੇਜ਼ ਨਾ ਕਰਨ ਤੇ ਹਾਰਟ ਅਟੈਕ ਜਾਂ ਸਟ੍ਰੋਕ ਦਾ ਵੱਧਦਾ ਖਤਰਾ...
Blood In Urine : ਜੇਕਰ ਪਿਸ਼ਾਬ 'ਚ ਆ ਰਿਹਾ ਖੂਨ ਤਾਂ ਹੋ ਸਕਦਾ ਹੈ ਕੈਂਸਰ , ਤੁਰੰਤ ਕਰਵਾਓ ਇਹ ਟੈਸਟ 
Blood In Urine : ਜੇਕਰ ਪਿਸ਼ਾਬ 'ਚ ਆ ਰਿਹਾ ਖੂਨ ਤਾਂ ਹੋ ਸਕਦਾ ਹੈ ਕੈਂਸਰ , ਤੁਰੰਤ ਕਰਵਾਓ ਇਹ ਟੈਸਟ 
ਮਰਦਾਂ ਦੇ ਮੁਕਾਬਲੇ ਔਰਤਾਂ ‘ਚ ਘੱਟ ਕਿਉਂ ਹੁੰਦਾ Heart Attack ਦਾ ਖਤਰਾ? ਜਾਣ ਲਓ ਕਾਰਨ
ਮਰਦਾਂ ਦੇ ਮੁਕਾਬਲੇ ਔਰਤਾਂ ‘ਚ ਘੱਟ ਕਿਉਂ ਹੁੰਦਾ Heart Attack ਦਾ ਖਤਰਾ? ਜਾਣ ਲਓ ਕਾਰਨ

ਵੀਡੀਓਜ਼

ਸੁਖਬੀਰ ਬਾਦਲ ‘ਤੇ ਭੜਕੇ CM ਮਾਨ! ਤਿੱਖੇ ਸ਼ਬਦਾਂ ‘ਚ ਕੀਤਾ ਹਮਲਾ
ਖੇਤਾਂ ‘ਚ ਲੱਗੇ ਖੰਭਿਆਂ ‘ਤੇ CM ਮਾਨ ਦਾ ਵੱਡਾ ਬਿਆਨ! ਕੀ ਕਿਹਾ ਸੁਣੋ
ਹੁਣ AI ਨਾਲ ਚੱਲੇਗੀ ਪੰਜਾਬ ਪੁਲਿਸ! CM ਮਾਨ ਦਾ ਨਵਾਂ ਪਲਾਨ
ਹਰ ਕਿਸੇ ਨੂੰ ਨਹੀਂ ਮਿਲੇਗੀ ਗੱਡੀ! CM ਮਾਨ ਨੇ ਬਣਾਇਆ ਨਵਾਂ ਨਿਯਮ
ਕੀ SSF ਬਣੀ ਦੇਸ਼ ਦੀ ਸਭ ਤੋਂ ਵਧੀਆ ਫੋਰਸ? CM ਮਾਨ ਦਾ ਵੱਡਾ ਦਾਅਵਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Yoga Teacher Marriage Scam : ਬਾਰਾਤ ਲੈ ਕੇ ਨਹੀਂ ਪਹੁੰਚਿਆ ਲਾੜਾ , ਦੁਲਹਣ ਕਰਦੀ ਰਹੀ ਇੰਤਜ਼ਾਰ, ਕਈ ਵਾਰ ਸਬੰਧ ਬਣਾਏ
Yoga Teacher Marriage Scam : ਬਾਰਾਤ ਲੈ ਕੇ ਨਹੀਂ ਪਹੁੰਚਿਆ ਲਾੜਾ , ਦੁਲਹਣ ਕਰਦੀ ਰਹੀ ਇੰਤਜ਼ਾਰ, ਕਈ ਵਾਰ ਸਬੰਧ ਬਣਾਏ
Actress Priyanka Chopra ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ, ਲੰਗਰ ਹਾਲ 'ਚ ਭਾਂਡੇ ਧੋਣ ਦੀ ਕੀਤੀ ਸੇਵਾ 
Actress Priyanka Chopra ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ, ਲੰਗਰ ਹਾਲ 'ਚ ਭਾਂਡੇ ਧੋਣ ਦੀ ਕੀਤੀ ਸੇਵਾ 
Punjab Fraud Case : ਵਿਦੇਸ਼ ਭੇਜਣ ਦੇ ਨਾਂ 'ਤੇ 4 ਲੱਖ ਰੁਪਏ ਦੀ ਠੱਗੀ , ਆਰੋਪੀ ਨੇ ਕਿਸ਼ਤਾਂ 'ਚ ਵਸੂਲੇ ਪੈਸੇ , ਮਾਮਲਾ ਦਰਜ 
Punjab Fraud Case : ਵਿਦੇਸ਼ ਭੇਜਣ ਦੇ ਨਾਂ 'ਤੇ 4 ਲੱਖ ਰੁਪਏ ਦੀ ਠੱਗੀ , ਆਰੋਪੀ ਨੇ ਕਿਸ਼ਤਾਂ 'ਚ ਵਸੂਲੇ ਪੈਸੇ , ਮਾਮਲਾ ਦਰਜ 
 Mohali Clash News :  ਦਿਨ-ਦਿਹਾੜੇ ਦੋ ਗੁੱਟਾਂ 'ਚ ਝੜਪ , ਡੰਡਿਆਂ ਨਾਲ ਇੱਕ ਦੂਜੇ 'ਤੇ ਹਮਲਾ, ਕਈ ਗੰਭੀਰ ਜ਼ਖਮੀ
 Mohali Clash News :  ਦਿਨ-ਦਿਹਾੜੇ ਦੋ ਗੁੱਟਾਂ 'ਚ ਝੜਪ , ਡੰਡਿਆਂ ਨਾਲ ਇੱਕ ਦੂਜੇ 'ਤੇ ਹਮਲਾ, ਕਈ ਗੰਭੀਰ ਜ਼ਖਮੀ
AAP ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਅਤੇ 7 ਹੋਰ ਬਰੀ, ਜਲਦ ਆਉਣਗੇ ਜੇਲ੍ਹ ਤੋਂ ਬਾਹਰ, ਜਾਣੋ ਪੂਰਾ ਮਾਮਲਾ
AAP ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਅਤੇ 7 ਹੋਰ ਬਰੀ, ਜਲਦ ਆਉਣਗੇ ਜੇਲ੍ਹ ਤੋਂ ਬਾਹਰ, ਜਾਣੋ ਪੂਰਾ ਮਾਮਲਾ
Weather Report: ਤੇਜ਼-ਤੂਫ਼ਾਨ, ਮੀਂਹ ਸਣੇ ਗੜ੍ਹੇਮਾਰੀ ਦਾ ਅਲਰਟ, 17 ਸੂਬਿਆਂ 'ਤੇ ਭਾਰੀ ਪਏਗਾ ਬਦਲਦਾ ਮੌਸਮ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਤੇਜ਼-ਤੂਫ਼ਾਨ, ਮੀਂਹ ਸਣੇ ਗੜ੍ਹੇਮਾਰੀ ਦਾ ਅਲਰਟ, 17 ਸੂਬਿਆਂ 'ਤੇ ਭਾਰੀ ਪਏਗਾ ਬਦਲਦਾ ਮੌਸਮ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Toll Rates Increase: ਵਾਹਨ ਚਾਲਕਾਂ ਨੂੰ ਵੱਡਾ ਝਟਕਾ, ਸੂਬਾ ਸਰਕਾਰ ਵੱਲੋਂ ਟੋਲ ਦਰਾਂ 'ਚ 5% ਵਾਧਾ; ਅੱਜ ਰਾਤ ਤੋਂ ਮਹਿੰਗਾ ਹੋਵੇਗਾ ਹਾਈਵੇਅ ਦਾ ਸਫ਼ਰ...
ਵਾਹਨ ਚਾਲਕਾਂ ਨੂੰ ਵੱਡਾ ਝਟਕਾ, ਸੂਬਾ ਸਰਕਾਰ ਵੱਲੋਂ ਟੋਲ ਦਰਾਂ 'ਚ 5% ਵਾਧਾ; ਅੱਜ ਰਾਤ ਤੋਂ ਮਹਿੰਗਾ ਹੋਵੇਗਾ ਹਾਈਵੇਅ ਦਾ ਸਫ਼ਰ...
Hoshiarpur ਦੇ ਨੂਰਪੁਰ ਜੱਟਾਂ 'ਚ ਸ਼ਰਾਰਤੀ ਅਨਸਰਾਂ ਵੱਲੋਂ ਡਾ. ਅੰਬੇਡਕਰ ਦੇ ਬੁੱਤ ਦੀ ਕੀਤੀ ਗਈ ਭੰਨਤੋੜ , ਮਾਹੌਲ ਤਣਾਅਪੂਰਨ
Hoshiarpur ਦੇ ਨੂਰਪੁਰ ਜੱਟਾਂ 'ਚ ਸ਼ਰਾਰਤੀ ਅਨਸਰਾਂ ਵੱਲੋਂ ਡਾ. ਅੰਬੇਡਕਰ ਦੇ ਬੁੱਤ ਦੀ ਕੀਤੀ ਗਈ ਭੰਨਤੋੜ , ਮਾਹੌਲ ਤਣਾਅਪੂਰਨ
Embed widget