ਪੜਚੋਲ ਕਰੋ

ਇੱਕੋ ਜਾਤ 'ਚ ਵਿਆਹ ਕਰਕੇ ਭਾਰਤੀ ਮਰਦਾਂ ਦੇ ਨਿਪੁੰਸਕ ਬਣਨ ਦਾ ਖ਼ਦਸ਼ਾ

ਨਸਲ, ਇੱਕੋ ਜਾਤ 'ਚ ਵਿਆਹ ਤੇ ਲੰਮੇ ਸਮੇਂ ਤਕ ਭੂਗੋਲਿਕ ਤੌਰ 'ਤੇ ਵੱਖ ਰਹਿਣ ਕਾਰਨ ਭਾਰਤੀ ਲੋਕਾਂ ਵਿੱਚ ਕ੍ਰੋਮੋਸੋਮਸ ਦੀ ਗਿਣਤੀ ਘੱਟ ਹੋਈ ਹੈ।

ਨਵੀਂ ਦਿੱਲੀ: ਨਵੀਂ ਖੋਜ ਵਿੱਚ ਖੁਲਾਸਾ ਹੋਇਆ ਹੈ ਕਿ ਇੱਕੋ ਜਾਤ ਵਿੱਚ ਵਿਆਹ ਕਰਵਾਉਣ ਕਾਰਨ ਭਾਰਤੀ ਪੁਰਸ਼ ਹੌਲੀ-ਹੌਲੀ ਨਿਪੁੰਸਕ ਹੋ ਰਹੇ ਹਨ। ਸਾਇੰਟਿਫਿਕ ਰਿਪੋਰਟ ਨਾਂ ਦੇ ਖੋਜ ਰਸਾਲੇ ਵਿੱਚ ਛਪੇ ਲੇਖ ਵਿੱਚ ਦੱਸਿਆ ਗਿਆ ਹੈ ਕਿ ਨਸਲ, ਇੱਕੋ ਜਾਤ 'ਚ ਵਿਆਹ ਤੇ ਲੰਮੇ ਸਮੇਂ ਤਕ ਭੂਗੋਲਿਕ ਤੌਰ 'ਤੇ ਵੱਖ ਰਹਿਣ ਕਾਰਨ ਭਾਰਤੀ ਲੋਕਾਂ ਵਿੱਚ ਕ੍ਰੋਮੋਸੋਮਸ ਦੀ ਗਿਣਤੀ ਘੱਟ ਹੋਈ ਹੈ। ਸੈਂਟਰ ਫਾਰ ਸੈਲੂਲਰ ਐਂਡ ਮੌਲਿਕਿਊਲਰ ਬਾਇਲੋਜੀ ਦੇ ਡਾ. ਕੇ. ਥੰਗਰਾਜ ਮੁਤਾਬਕ ਬੰਦਿਆਂ ਵਿੱਚ ਵਾਈ ਕ੍ਰੋਮੋਸੋਮ ਦੇ ਘਟਣ ਕਾਰਨ ਮਰਦਾਂ ਵਿੱਚ ਵੀਰਜ ਸਬੰਧੀ ਨੁਕਸ ਪੈਦਾ ਹੋ ਰਹੇ ਹਨ। ਇਸ ਖੋਜ ਲਈ ਖੋਜਾਰਥੀਆਂ ਨੇ 973 ਨਿਪੁੰਸਕ ਪੁਰਸ਼ਾਂ ਦੇ ਖ਼ੂਨ ਦੇ ਨਮੂਨੇ ਲਏ, ਜਿਨ੍ਹਾਂ ਵਿੱਚ 771 ਏਜੂਸਪਰਮੀਆ (ਨਿੱਲ ਸ਼ੁਕਰਾਣੂੰ), 105 ਓਲਿਗੋਜੂਸਪਰਮਿਆ (ਘੱਟ ਸ਼ੁਕਰਾਣੂੰ) ਤੇ 97 ਓਲਿਗੋਟੇਕਾਟੋਜੂਸਪਰਮੀਆ (ਘੱਟ ਸ਼ੁਕਰਾਣੂੰ ਤੇ ਨਾਲ ਹੀ ਵੱਖ-ਵੱਖ ਆਕਾਰ ਤੇ ਸ਼ਕਲ ਦੇ ਹੋਣਾ) ਦੇ ਮਰੀਜ਼ ਸਨ। ਖੋਜ ਵਿੱਚ ਪਾਇਆ ਗਿਆ ਕਿ ਭਾਰਤੀ ਮਰਦਾਂ ਵਿੱਚ ਨਿਪੁੰਸਕਤਾ ਵੱਧ ਕੇ 29.4 ਫੀਸਦ ਹੋ ਚੁੱਕੀ ਹੈ, ਜਿਨ੍ਹਾਂ ਵਿੱਚ ਨੌਨ ਐਲੋਲਿਕ ਹੋਮੋਲੋਗਸ ਰੀਕੌਂਬੀਨੇਸ਼ਨ (ਡੀਐਨਏ ਦੀ ਤਰਤੀਬ) 25.8 ਫੀਸਦ ਪਾਇਆ ਗਿਆ। ਅਜਿਹਾ ਇੱਕੋ ਜਾਤ ਵਿੱਚ ਵਿਆਹ ਕਰਵਾਉਣ ਕਾਰਨ ਵਾਪਰਿਆ ਹੋ ਸਕਦਾ ਹੈ। ਖੋਜਕਾਰਾਂ ਦਾ ਕਹਿਣਾ ਹੈ ਕਿ ਭਾਰਤ ਵਿੱਚ ਇੱਕੋ ਜਾਤ 'ਚ ਵਿਆਹ ਦੀ ਰਵਾਇਤ ਪਿਛਲੇ 2,000 ਸਾਲਾਂ ਤੋਂ ਹੈ। ਅਜਿਹੇ ਵਿੱਚ ਵਾਈ ਕ੍ਰੋਮੋਸੋਮ ਦੇ ਘਟਣ ਬਾਰੇ ਖੋਜ ਕਰਨਾ ਬੇਹੱਦ ਅਹਿਮ ਹੈ, ਤਾਂ ਜੋ ਏਜੂਸਪਰਮੀਆ ਬਾਰੇ ਡੂੰਘਾਈ ਨਾਲ ਪਤਾ ਕੀਤਾ ਜਾ ਸਕੇ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
Child Aadhaar :ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Child Aadhaar : ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Govinda Second Marriage: ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
Jalandhar ’ਚ 21 ਸਾਲਾ ਵਿਦਿਆਰਥਣ ਦੀ ਮੌਤ ,10ਵੀਂ ਮੰਜ਼ਿਲ ਤੋਂ ਡਿੱਗੀ, BA ਫਾਈਨਲ ਦੀ ਸੀ ਵਿਦਿਆਰਥਣ
Jalandhar ’ਚ 21 ਸਾਲਾ ਵਿਦਿਆਰਥਣ ਦੀ ਮੌਤ ,10ਵੀਂ ਮੰਜ਼ਿਲ ਤੋਂ ਡਿੱਗੀ, BA ਫਾਈਨਲ ਦੀ ਸੀ ਵਿਦਿਆਰਥਣ
Embed widget