ਪੜਚੋਲ ਕਰੋ

ਗੋਡਿਆਂ ਦੀ ਸਰਜਰੀ ਤੋਂ ਬਾਅਦ ਛੱਡੋ ਇਹ ਆਦਤਾਂ, ਨਹੀਂ ਤਾਂ ਵਿਗੜ ਸਕਦਾ ਆਪਰੇਸ਼ਨ...ਕਰੋ ਇਹ ਬਚਾਅ

Say No To These Activity After Knee Surgery: ਜੇਕਰ ਤੁਹਾਡੀ ਵੀ ਗੋਡਿਆਂ ਦੀ ਸਰਜਰੀ ਹੋਈ ਹੈ, ਤਾਂ ਅੱਜ ਹੀ ਇਨ੍ਹਾਂ ਆਦਤਾਂ ਨੂੰ ਛੱਡ ਦਿਓ, ਨਹੀਂ ਤਾਂ ਆਪਰੇਸ਼ਨ ਖਰਾਬ ਹੋ ਸਕਦਾ ਹੈ ਅਤੇ ਮੁਸ਼ਕਿਲ ਹੋਰ ਵੱਧ ਸਕਦੀ ਹੈ।

Say No To These Activity After Knee Surgery: ਮਾੜੀ ਖੁਰਾਕ ਅਤੇ ਖਰਾਬ ਲਾਈਫਸਟਾਈਲ ਕਰਕੇ ਹੱਡੀਆਂ ਨਾਲ ਜੁੜੀਆਂ ਬਿਮਾਰੀਆਂ ਦੀ ਸਮੱਸਿਆ ਵਧਦੀ ਜਾ ਰਹੀ ਹੈ। ਇਨ੍ਹਾਂ 'ਚੋਂ ਜ਼ਿਆਦਾਤਰ ਗੋਡਿਆਂ ਦੇ ਦਰਦ ਦੀ ਸਮੱਸਿਆ ਹੁੰਦੀ ਹੈ। ਕੁਝ ਲੋਕਾਂ ਦੀ ਇਹ ਸਮੱਸਿਆ ਇੰਨੀ ਵੱਧ ਜਾਂਦੀ ਹੈ ਕਿ ਉਹ ਚੰਗੀ ਤਰ੍ਹਾਂ ਤੁਰ-ਫਿਰ ਵੀ ਨਹੀਂ ਸਕਦੇ ਅਤੇ ਅੰਤ ਵਿੱਚ ਨੀ ਰਿਪਲੇਸਮੈਂਟ ਸਰਜਰੀ (Knee replacement surgery) ਕਰਵਾਉਣੀ ਪੈਂਦੀ ਹੈ। ਪਰ ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਨੂੰ ਗੋਡਿਆਂ ਦਾ ਅਪਰੇਸ਼ਨ ਕਰਵਾਉਣ ਤੋਂ ਬਾਅਦ ਵੀ ਰਾਹਤ ਨਹੀਂ ਮਿਲਦੀ। ਅਜਿਹਾ ਇਸ ਲਈ ਹੁੰਦਾ ਹੈ ਕਿਉਂਕਿ ਸਰਜਰੀ ਤੋਂ ਤੁਰੰਤ ਬਾਅਦ ਕੁਝ ਅਜਿਹੀਆਂ ਚੀਜ਼ਾਂ ਕੀਤੀਆਂ ਜਾਂਦੀਆਂ ਹਨ, ਜਿਸ ਕਾਰਨ ਆਪਰੇਸ਼ਨ ਠੀਕ ਨਹੀਂ ਹੁੰਦਾ ਅਤੇ ਸਮੱਸਿਆ ਹੋਰ ਵੀ ਵੱਧ ਜਾਂਦੀ ਹੈ। ਅਜਿਹੀ ਸਥਿਤੀ 'ਚ ਅਸੀਂ ਤੁਹਾਨੂੰ ਦੱਸਾਂਗੇ ਕਿ ਸਰਜਰੀ ਤੋਂ ਬਾਅਦ ਕਿਹੜੀਆਂ ਗਤੀਵਿਧੀਆਂ ਤੋਂ ਬਚਣਾ ਚਾਹੀਦਾ ਹੈ।

ਗੋਡਿਆਂ ਦੇ ਆਪਰੇਸ਼ਨ ਤੋਂ ਬਾਅਦ ਕੀ ਨਹੀਂ ਕਰਨਾ ਚਾਹੀਦਾ

ਭਾਰ ਚੁੱਕਣ ਤੋਂ ਬਚੋ- ਗੋਡਿਆਂ ਦੀ ਸਰਜਰੀ ਤੋਂ ਬਾਅਦ, ਮਰੀਜ਼ ਨੂੰ ਭਾਰੀ ਚੀਜ਼ਾਂ ਚੁੱਕਣ ਦੀ ਮਨਾਹੀ ਹੁੰਦੀ ਹੈ। ਵਾਕਰ ਨਾਲ ਚੱਲਣ ਦੀ ਸਲਾਹ ਦਿੱਤੀ ਜਾਂਦੀ ਹੈ ਤਾਂ ਜੋ ਮਰੀਜ਼ ਦਾ ਸਾਰਾ ਭਾਰ ਉਸਦੇ ਗੋਡਿਆਂ 'ਤੇ ਨਾ ਜਾਵੇ। ਇਸ ਤੋਂ ਇਲਾਵਾ ਮਰੀਜ਼ ਨੂੰ ਅਜਿਹੀ ਕੋਈ ਵੀ ਗਤੀਵਿਧੀ ਨਾ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ ਜਿਸ ਨਾਲ ਡਿੱਗਣ ਦਾ ਡਰ ਹੋਵੇ।

ਵਰਕਆਊਟ ਤੋਂ ਬਚੋ- ਗੋਡਿਆਂ ਦੀ ਸਰਜਰੀ ਤੋਂ ਬਾਅਦ High intensity ਵਾਲੇ ਵਰਕਆਊਟ ਤੋਂ ਪਰਹੇਜ਼ ਕਰਨਾ ਚਾਹੀਦਾ ਹੈ ਕਿਉਂਕਿ ਜੇਕਰ ਤੁਸੀਂ ਜੋਸ਼ 'ਚ ਭਾਰੀ ਵਰਕਆਊਟ ਕਰਦੇ ਹੋ ਤਾਂ ਇਸ ਕਾਰਨ ਗੋਡਿਆਂ 'ਤੇ ਜ਼ੋਰ ਪੈਂਦਾ ਹੈ ਅਤੇ ਆਪਰੇਸ਼ਨ ਖਰਾਬ ਹੋ ਸਕਦਾ ਹੈ। ਇਸ ਤੋਂ ਇਲਾਵਾ ਕੋਈ ਵੀ ਅਜਿਹਾ ਕੰਮ ਨਾ ਕਰੋ ਜਿਸ 'ਤੇ ਸਾਰਾ ਜ਼ੋਰ ਗੋਡਿਆਂ 'ਤੇ ਆ ਜਾਵੇ। ਜਿਵੇਂ ਫੁੱਟਬਾਲ, ਬਾਸਕਟਬਾਲ, ਹਾਕੀ ਵਰਗੀਆਂ ਖੇਡਾਂ ਖੇਡਣ ਦੀ ਮਨਾਹੀ ਹੁੰਦੀ ਹੈ। ਹਾਲਾਂਕਿ ਡਾਕਟਰ ਗੋਡੇ ਦੀ ਸਰਜਰੀ ਤੋਂ ਬਾਅਦ ਸਾਈਕਲ ਚਲਾਉਣ ਦੀ ਸਲਾਹ ਦਿੰਦੇ ਹਨ।

ਇਹ ਵੀ ਪੜ੍ਹੋ: 75 ਫੀਸਦੀ ਭਾਰਤੀਆਂ ਨੂੰ ਨਹੀਂ ਹੁੰਦਾ ਪਿਆਸ ਦਾ ਅਹਿਸਾਸ, ਸਾਈਲੈਂਟ ਡੀਹਾਈਡ੍ਰੇਸ਼ਨ ਦੀ ਬਣ ਜਾਂਦੀ ਹੈ ਸਮੱਸਿਆ

ਰਨਿੰਗ ਕਰਨ ਤੋਂ ਬਚੋ- ਗੋਡਿਆਂ ਦੀ ਸਰਜਰੀ ਤੋਂ ਬਾਅਦ ਤੇਜ਼ ਸੈਰ ਕਰਨ ਜਾਂ ਰਨਿੰਗ ਕਰਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਪੌੜੀ 'ਤੇ ਚੜ੍ਹਦੇ ਸਮੇਂ ਜ਼ਿਆਦਾ ਗੈਪ ਨਹੀਂ ਹੋਣਾ ਚਾਹੀਦਾ। ਗੋਡੇ ਦੀ ਸਰਜਰੀ ਤੋਂ ਤੁਰੰਤ ਬਾਅਦ, ਕਿਸੇ ਨੂੰ ਪੈਰ ਮੋੜ ਕੇ ਜ਼ਮੀਨ 'ਤੇ ਬੈਠਣ ਤੋਂ ਬਚਣਾ ਚਾਹੀਦਾ ਹੈ।

ਲੰਬੇ ਸਮੇਂ ਤੱਕ ਬੈਠਣ ਤੋਂ ਪਰਹੇਜ਼ ਕਰੋ- ਗੋਡਿਆਂ ਦੀ ਸਰਜਰੀ ਤੋਂ ਬਾਅਦ ਜੇਕਰ ਤੁਸੀਂ ਲੰਬੇ ਸਮੇਂ ਤੱਕ ਬੈਠੇ ਰਹਿੰਦੇ ਹੋ ਤਾਂ ਇਸ ਨਾਲ ਬਲੱਡ ਕਲੋਟਿੰਗ ਦੀ ਸਮੱਸਿਆ ਹੋ ਸਕਦੀ ਹੈ। ਲੰਬੇ ਸਮੇਂ ਤੱਕ ਬੈਠਣ ਨਾਲ ਲੱਤ ਦੇ ਹੇਠਲੇ ਹਿੱਸੇ ਵਿੱਚ ਮੌਜੂਦ ਫਲੂਡ ਪ੍ਰਭਾਵਿਤ ਹੁੰਦਾ ਹੈ। ਇਸ ਨਾਲ ਪੈਰਾਂ ਵਿੱਚ ਸੋਜ ਆ ਸਕਦੀ ਹੈ। ਗੋਡਿਆਂ ਦੀ ਸਰਜਰੀ ਦੇ 7 ਤੋਂ 10 ਦਿਨਾਂ ਬਾਅਦ ਵੀ 40 ਤੋਂ 60 ਮਿੰਟ ਤੋਂ ਵੱਧ ਬੈਠਣ ਦੀ ਸਲਾਹ ਨਹੀਂ ਦਿੱਤੀ ਜਾਂਦੀ। ਜੇਕਰ ਤੁਸੀਂ ਕਿਸੇ ਕਾਰਨ ਲੰਬੇ ਸਮੇਂ ਤੱਕ ਬੈਠਦੇ ਹੋ, ਤਾਂ ਇੱਕ ਕੁਰਸੀ 'ਤੇ ਬੈਠੋ ਅਤੇ ਆਪਣੇ ਪੈਰ ਦੂਜੀ ਕੁਰਸੀ 'ਤੇ ਰੱਖੋ।

ਇਹ ਵੀ ਪੜ੍ਹੋ: ਬੀਅਰ ਦੇ ਨਾਲ ਨਾ ਖਾਓ ਇਹ 5 ਚੀਜ਼ਾਂ, ਕਿਡਨੀ 'ਚ ਪੱਥਰੀ ਨਾਲ ਕੈਂਸਰ ਦਾ ਵੀ ਹੈ ਖਤਰਾ!

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Health News : ਰਾਤ ਹੁੰਦੇ ਹੀ ਪੇਟ ਤੇ ਛਾਤੀ 'ਚ ਕਿਉਂ ਹੋਣ ਲੱਗਦੀ ਹੈ ਜਲਣ? ਨਜ਼ਰਅੰਦਾਜ਼ ਨਾ ਕਰੋ, ਹੋ ਸਕਦੇ ਹਨ ਇਹ 3 ਕਾਰਨ
Health News : ਰਾਤ ਹੁੰਦੇ ਹੀ ਪੇਟ ਤੇ ਛਾਤੀ 'ਚ ਕਿਉਂ ਹੋਣ ਲੱਗਦੀ ਹੈ ਜਲਣ? ਨਜ਼ਰਅੰਦਾਜ਼ ਨਾ ਕਰੋ, ਹੋ ਸਕਦੇ ਹਨ ਇਹ 3 ਕਾਰਨ
ਸਰੀਰ 'ਚ ਲੰਬੇ ਸਮੇਂ ਤੱਕ ਰਹਿੰਦੀ ਸੋਜ, ਤਾਂ ਹੋ ਸਕਦੀ ਖ਼ਤਰਨਾਕ; ਵੱਧ ਸਕਦਾ ਇਨ੍ਹਾਂ ਬਿਮਾਰੀਆਂ ਦਾ ਖਤਰਾ
ਸਰੀਰ 'ਚ ਲੰਬੇ ਸਮੇਂ ਤੱਕ ਰਹਿੰਦੀ ਸੋਜ, ਤਾਂ ਹੋ ਸਕਦੀ ਖ਼ਤਰਨਾਕ; ਵੱਧ ਸਕਦਾ ਇਨ੍ਹਾਂ ਬਿਮਾਰੀਆਂ ਦਾ ਖਤਰਾ
Health News : 40 ਸਾਲ ਦੀ ਉਮਰ ਤੋਂ ਬਾਅਦ ਜ਼ਰੂਰ ਕਰਵਾਓ ਇਹ 3 ਟੈਸਟ, ਮਾਹਿਰਾਂ ਨੇ ਦਿੱਤੀ ਸਲਾਹ
Health News : 40 ਸਾਲ ਦੀ ਉਮਰ ਤੋਂ ਬਾਅਦ ਜ਼ਰੂਰ ਕਰਵਾਓ ਇਹ 3 ਟੈਸਟ, ਮਾਹਿਰਾਂ ਨੇ ਦਿੱਤੀ ਸਲਾਹ
Health Tips : ਦੂਜਿਆਂ ਦੀ ਆਵਾਜ਼ ਨਾਲ ਖੁੱਲ੍ਹ ਜਾਂਦੀ ਹੈ ਨੀਂਦ, ਪਰ ਆਪਣੇ ਖਰਾਟੇ ਕਿਉਂ ਨਹੀਂ ਸੁਣਦੇ?
Health Tips : ਦੂਜਿਆਂ ਦੀ ਆਵਾਜ਼ ਨਾਲ ਖੁੱਲ੍ਹ ਜਾਂਦੀ ਹੈ ਨੀਂਦ, ਪਰ ਆਪਣੇ ਖਰਾਟੇ ਕਿਉਂ ਨਹੀਂ ਸੁਣਦੇ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Diwali Gift: ਦੀਵਾਲੀ ਤੋਂ ਪਹਿਲਾਂ ਮਹਿਲਾਵਾਂ ਲਈ ਸਰਕਾਰ ਦਾ ਵੱਡਾ ਐਲਾਨ, ਜਾਣੋ ਕਿਸ ਨੂੰ ਮਿਲੇਗੀ ਸਬਸਿਡੀ?
Diwali Gift: ਦੀਵਾਲੀ ਤੋਂ ਪਹਿਲਾਂ ਮਹਿਲਾਵਾਂ ਲਈ ਸਰਕਾਰ ਦਾ ਵੱਡਾ ਐਲਾਨ, ਜਾਣੋ ਕਿਸ ਨੂੰ ਮਿਲੇਗੀ ਸਬਸਿਡੀ?
Gurdwara Manji Sahib 'ਚ ਗੋਲੀਬਾਰੀ ਕਰਨ ਵਾਲੇ ਮੁਲਜ਼ਮ ਦੀ ਪੁਲਿਸ ਹਿਰਾਸਤ 'ਚ ਮੌਤ,  ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ
Gurdwara Manji Sahib 'ਚ ਗੋਲੀਬਾਰੀ ਕਰਨ ਵਾਲੇ ਮੁਲਜ਼ਮ ਦੀ ਪੁਲਿਸ ਹਿਰਾਸਤ 'ਚ ਮੌਤ,  ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ
Punjab News : ਧੁੰਦ ਕਾਰਨ ਦਰਦਨਾਕ ਸੜਕ ਹਾਦਸਾ, ਪਿਓ-ਪੁੱਤ ਦੀ ਮੌਕੇ 'ਤੇ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Punjab News : ਧੁੰਦ ਕਾਰਨ ਦਰਦਨਾਕ ਸੜਕ ਹਾਦਸਾ, ਪਿਓ-ਪੁੱਤ ਦੀ ਮੌਕੇ 'ਤੇ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Punjab Elections 2027:  ਚੋਣ ਕਮਿਸ਼ਨ ਨੇ ਚੋਣਾਂ ਨੂੰ ਲੈ ਕੇ ਲਿਆ ਵੱਡਾ ਫੈਸਲਾ, 5 ਸੂਬਿਆਂ ਦੀਆਂ ਚੋਣਾਂ ਤੋਂ ਪਹਿਲਾਂ EC ਦਾ ਵੱਡਾ ਕਦਮ
Punjab Elections 2027:  ਚੋਣ ਕਮਿਸ਼ਨ ਨੇ ਚੋਣਾਂ ਨੂੰ ਲੈ ਕੇ ਲਿਆ ਵੱਡਾ ਫੈਸਲਾ, 5 ਸੂਬਿਆਂ ਦੀਆਂ ਚੋਣਾਂ ਤੋਂ ਪਹਿਲਾਂ EC ਦਾ ਵੱਡਾ ਕਦਮ
Dhanteras 2026 : ਸੋਨਾ-ਚਾਂਦੀ ਹੋਏ ਮਹਿੰਗੇ, ਧਨਤੇਰਸ 'ਤੇ ਖਰੀਦੋ ਇਹ 8 ਸ਼ੁਭ ਤੇ ਸਸਤੀਆਂ ਚੀਜ਼ਾਂ
Dhanteras 2026 : ਸੋਨਾ-ਚਾਂਦੀ ਹੋਏ ਮਹਿੰਗੇ, ਧਨਤੇਰਸ 'ਤੇ ਖਰੀਦੋ ਇਹ 8 ਸ਼ੁਭ ਤੇ ਸਸਤੀਆਂ ਚੀਜ਼ਾਂ
Jalandhar News : ਹਨੀ ਸਿੰਘ ਦੇ ਭਤੀਜੇ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ, ਸੜਕ ਹਾਦਸੇ 'ਚ ਹੋਈ ਸੀ ਮੌਤ
Jalandhar News : ਹਨੀ ਸਿੰਘ ਦੇ ਭਤੀਜੇ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ, ਸੜਕ ਹਾਦਸੇ 'ਚ ਹੋਈ ਸੀ ਮੌਤ
Mukesh Ambani Net Worth : ਮੁਕੇਸ਼ ਅੰਬਾਨੀ ਮੁੜ ਬਣੇ ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ, ਜਾਇਦਾਦ 'ਚ ਹੋਇਆ ਵੱਡਾ ਵਾਧਾ
Mukesh Ambani Net Worth : ਮੁਕੇਸ਼ ਅੰਬਾਨੀ ਮੁੜ ਬਣੇ ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ, ਜਾਇਦਾਦ 'ਚ ਹੋਇਆ ਵੱਡਾ ਵਾਧਾ
ਪੰਜਾਬ ਤੋਂ ਵੱਡੀ ਖ਼ਬਰ! ਪਤੀ ਨੇ ਬੇਰਹਿਮੀ ਨਾਲ ਕੀਤਾ ਪਤਨੀ ਦਾ ਕਤਲ, ਚਾਕੂ ਨਾਲ 28 ਵਾਰ ਕੀਤੇ; ਦਿਲ ਕੱਢਿਆ ਬਾਹਰ
ਪੰਜਾਬ ਤੋਂ ਵੱਡੀ ਖ਼ਬਰ! ਪਤੀ ਨੇ ਬੇਰਹਿਮੀ ਨਾਲ ਕੀਤਾ ਪਤਨੀ ਦਾ ਕਤਲ, ਚਾਕੂ ਨਾਲ 28 ਵਾਰ ਕੀਤੇ; ਦਿਲ ਕੱਢਿਆ ਬਾਹਰ
Embed widget