ਪੜਚੋਲ ਕਰੋ

ਚਮਕੀ ਬੁਖ਼ਾਰ ਨੇ ਲਈ 129 ਬੱਚਿਆਂ ਦੀ ਜਾਨ, ਜਾਣੋ ਆਖਰ ਕੀ ਹੈ ਬੁਖਾਰ

ਐਕਿਊਟ ਇੰਸੇਫਲਾਈਟਿਸ ਸਿਨਡਰੋਮ ਵਾਇਰਸ, ਬੈਕਟੀਰੀਆ ਤੇ ਫੰਗੀ ਵਰਗੀਆਂ ਚੀਜ਼ਾਂ ਨਾਲ ਹੋ ਸਕਦਾ ਹੈ। ਇਸ ਤੋਂ ਇਲਾਵਾ ਇਹ ਡੇਂਗੂ, ਨਿਪਾਹ ਵਾਇਰਸ, ਜ਼ੀਕਾ ਵਾਇਰਸ ਤੇ ਸਕਰਬ ਟਾਈਮਜ਼ ਵਰਗੇ ਵਾਇਰਸ ਨਾਲ ਵੀ ਹੋ ਸਕਦਾ ਹੈ।

ਚੰਡੀਗੜ੍ਹ: ਬਿਹਾਰ ਵਿੱਚ ਚਮਕੀ ਬੁਖਾਰ (ਐਕਿਊਟ ਇੰਸੇਫਲਾਈਟਿਸ ਸਿਨਡਰੋਮ) ਨਾਲ ਹੁਣ ਤਕ 129 ਬੱਚਿਆਂ ਦੀ ਮੌਤ ਹੋ ਗਈ ਹੈ। ਇਨ੍ਹਾਂ ਵਿੱਚੋਂ 108 ਬੱਚੇ ਸਿਰਫ ਮੁਜ਼ੱਫਰਨਗਰ ਦੇ ਸਨ। ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਕੇਂਦਰੀ ਸਿਹਤ ਮੰਤਰੀ, ਸਿਹਤ ਰਾਜ ਮੰਤਰੀ ਤੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਮੁਜ਼ੱਫਰਨਗਰ ਦੇ ਹਸਪਤਾਲਾਂ ਦਾ ਦੌਰਾ ਕੀਤਾ। ਅੱਜ ਤੁਹਾਨੂੰ ਇਸ ਚਮਕੀ ਬੁਖ਼ਾਰ ਤੇ ਇਸ ਦੇ ਲੱਛਣਾਂ ਬਾਰੇ ਜਾਣਕਾਰੀ ਦੇਵਾਂਗੇ। 1995 ਵਿੱਚ ਚਮਕੀ ਬੁਖ਼ਾਰ ਦਾ ਪਹਿਲਾ ਮਾਮਲਾ ਬਿਹਾਰ ਦੇ ਮੁਜ਼ੱਫ਼ਰਪੁਰ ਵਿੱਚ ਸਾਹਮਣੇ ਆਇਆ ਸੀ। ਇਸ ਬਿਮਾਰੀ ਦਾ ਸਭ ਤੋਂ ਜ਼ਿਆਦਾ ਅਸਰ ਘੱਟ ਉਮਰ ਦੇ ਬੱਚਿਆਂ 'ਤੇ ਹੁੰਦਾ ਹੈ। ਐਕਿਊਟ ਇੰਸੇਫਲਾਈਟਿਸ ਸਿਨਡਰੋਮ ਸਰੀਰ ਦੇ ਨਰਵਸ ਸਿਸਟਮ 'ਤੇ ਸਿੱਧਾ ਅਸਰ ਕਰਦਾ ਹੈ। ਇਸ ਦੀ ਸ਼ੁਰੂਆਤ ਤੇਜ਼ ਬੁਖ਼ਾਰ ਨਾਲ ਹੁੰਦੀ ਹੈ। ਇਸ ਤੋਂ ਬਾਅਦ ਇਹ ਬੁਖ਼ਾਰ ਸਰੀਰ ਦੇ ਨਿਊਰੋਲਾਜੀਕਲ ਸਿਸਟਮ 'ਤੇ ਅਸਰ ਕਰਦਾ ਹੈ ਜਿਸ ਨਾਲ ਸਰੀਰ ਵਿੱਚ ਛਟਪਟਾਹਟ ਤੇ ਮਾਨਸਿਕ ਅਸੰਤੁਲਨ ਦੀ ਸਥਿਤੀ ਬਣ ਜਾਂਦੀ ਹੈ। ਇਹ ਬਿਮਾਰੀ ਮਾਨਸੂਨ ਦੌਰਾਨ (ਜੂਨ ਤੋਂ ਅਕਤੂਬਰ) ਦੇ ਮਹੀਨੇ ਵਿੱਚ ਹੁੰਦੀ ਹੈ। ਹਾਲਾਂਕਿ ਇਸ ਨੂੰ ਅਪਰੈਲ ਤੇ ਜੂਨ ਦੇ ਮਹੀਨੇ ਵਿੱਚ ਵੀ ਵੇਖਿਆ ਗਿਆ ਹੈ। ਐਕਿਊਟ ਇੰਸੇਫਲਾਈਟਿਸ ਸਿਨਡਰੋਮ ਵਾਇਰਸ, ਬੈਕਟੀਰੀਆ ਤੇ ਫੰਗੀ ਵਰਗੀਆਂ ਚੀਜ਼ਾਂ ਨਾਲ ਹੋ ਸਕਦਾ ਹੈ। ਇਸ ਤੋਂ ਇਲਾਵਾ ਇਹ ਡੇਂਗੂ, ਨਿਪਾਹ ਵਾਇਰਸ, ਜ਼ੀਕਾ ਵਾਇਰਸ ਤੇ ਸਕਰਬ ਟਾਈਮਜ਼ ਵਰਗੇ ਵਾਇਰਸ ਨਾਲ ਵੀ ਹੋ ਸਕਦਾ ਹੈ। ਨੈਸ਼ਨਲ ਵੈਕਟਰ ਬਾਰਨ ਡਿਜ਼ੀਜ਼ ਕੰਟਰੋਲ ਪ੍ਰੋਗਰਾਮ ਦੇ ਮੁਤਾਬਕ ਸਾਲ 2018 ਵਿੱਚ ਪੂਰੇ ਦੇਸ਼ ਵਿੱਚ ਐਕਿਊਟ ਇੰਸੇਫਲਾਈਟਿਸ ਸਿਨਡਰੋਮ ਦੇ 10,485 ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿੱਚ 632 ਮਾਮਲਿਆਂ ਵਿੱਚ ਪੀੜਤਾਂ ਦੀ ਮੌਤ ਹੋ ਗਈ। ਇਹ ਮੌਤਾਂ ਦੇਸ਼ ਦੇ 17 ਸੂਬਿਆਂ ਵਿੱਚ ਹੋਈਆਂ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget