ਪੜਚੋਲ ਕਰੋ

ਡਾਈਟ 'ਚ ਕਈ ਤਰੀਕਿਆਂ ਨਾਲ ਸਲਾਦ ਨੂੰ ਸ਼ਾਮਲ ਕਰਨ ਦੇ ਇਹ ਫਾਇਦੇ, ਇੰਝ ਬਣਾਓ ਸਵਾਦ

ਅਕਸਰ ਲੋਕ ਕੱਚੀਆਂ ਸਬਜ਼ੀਆਂ ਜਾਂ ਸਲਾਦ ਖਾਣਾ ਪਸੰਦ ਨਹੀਂ ਕਰਦੇ। ਹਾਲਾਂਕਿ, ਹਰ ਰੋਜ਼ ਤਾਜ਼ੇ ਫਲਾਂ ਅਤੇ ਸਬਜ਼ੀਆਂ ਦਾ ਸੇਵਨ ਤੁਹਾਡੀ ਸਿਹਤ ਲਈ ਜ਼ਰੂਰੀ ਹੈ। ਸਧਾਰਨ ਡਿਸ਼ ਸਬਜ਼ੀਆਂ ਮਿਲਾ ਕੇ ਬਹੁਤ ਜ਼ਿਆਦਾ ਪੌਸ਼ਟਿਕ ਤੇ ਵਧੇਰੇ ਸੁਆਦੀ ਬਣਾਈ ਜਾ ਸਕਦੀ ਹੈ।

ਅਕਸਰ ਲੋਕ ਕੱਚੀਆਂ ਸਬਜ਼ੀਆਂ ਜਾਂ ਸਲਾਦ ਖਾਣਾ ਪਸੰਦ ਨਹੀਂ ਕਰਦੇ। ਹਾਲਾਂਕਿ, ਹਰ ਰੋਜ਼ ਤਾਜ਼ੇ ਫਲਾਂ ਅਤੇ ਸਬਜ਼ੀਆਂ ਦਾ ਸੇਵਨ ਤੁਹਾਡੀ ਸਿਹਤ ਲਈ ਜ਼ਰੂਰੀ ਹੈ। ਸਧਾਰਨ ਡਿਸ਼ ਸਬਜ਼ੀਆਂ ਮਿਲਾ ਕੇ ਬਹੁਤ ਜ਼ਿਆਦਾ ਪੌਸ਼ਟਿਕ ਤੇ ਵਧੇਰੇ ਸੁਆਦੀ ਬਣਾਈ ਜਾ ਸਕਦੀ ਹੈ। ਭੋਜਨ ਦੇ ਨਾਲ ਸਲਾਦ ਖਾਣ ਦੇ ਫਾਇਦੇ: ਉਦਾਹਰਣ ਦੇ ਤੌਰ 'ਤੇ ਸਬਜ਼ੀਆਂ ਪੋਹਾ, ਉਪਮਾ, ਡੋਸਾ, ਇਡਲੀ, ਖਿਚੜੀ, ਦਾਲ, ਚੌਲ, ਆਦਿ ਪਹਿਲਾਂ ਤੋਂ ਹੀ ਖੁਰਾਕ ਵਿੱਚ ਵਧੇਰੇ ਸਬਜ਼ੀਆਂ ਸ਼ਾਮਲ ਕਰਨ ਦੇ ਦਿਲਚਸਪ ਢੰਗ ਹਨ। ਇਸ ਤੋਂ ਇਲਾਵਾ, ਕੱਟੀਆਂ ਹੋਈਆਂ ਸਬਜ਼ੀਆਂ ਦੀ ਕਚੁੰਬਰ ਸਲਾਦ ਜਾਂ ਸਾਈਡ ਡਿਸ਼ ਭੋਜਨ 'ਚ ਫਾਈਬਰ ਸ਼ਾਮਲ ਕਰਨ ਅਤੇ ਉਨ੍ਹਾਂ ਨੂੰ ਕੁਦਰਤ 'ਚ ਹੋਰ ਵਿਭਿੰਨ ਬਣਾਉਣ ਦਾ ਪ੍ਰਭਾਵਸ਼ਾਲੀ ਢੰਗ ਹੈ।
Nora Fatehi ਦੇ 2 ਕਰੋੜ ਦੀਵਾਨੇ, ਸਭ ਦਾ ਇੰਝ ਕੀਤਾ ਧੰਨਵਾਦ ਫਿਟਨੈਸ ਟ੍ਰੇਨਰ ਕਾਇਲਾ ਇਟਾਨੇਸ ਨੇ ਇੱਕ ਇੰਸਟਾਗ੍ਰਾਮ ਪੋਸਟ ਪਾਈ। ਉਸ ਨੇ ਆਪਣੀ ਇੰਸਟਾਗ੍ਰਾਮ ਪੋਸਟ ਦੇ ਕੈਪਸ਼ਨ ਵਿੱਚ ਲਿਖਿਆ, "ਮੈਂ ਆਮ ਤੌਰ 'ਤੇ ਆਪਣੇ ਭੋਜਨ ਵਿੱਚ ਸਾਈਡ ਸਲਾਦ ਸ਼ਾਮਲ ਕਰਨਾ ਪਸੰਦ ਕਰਦੀ ਹਾਂ, ਖ਼ਾਸਕਰ ਜੇ ਮੇਰੀ ਮੇਨ ਡਿਸ਼ ਵਿੱਚ ਪਹਿਲਾਂ ਹੀ ਬਹੁਤ ਸਾਰੀਆਂ ਤਾਜ਼ੀਆਂ ਸਬਜ਼ੀਆਂ ਨਹੀਂ ਹੁੰਦੀਆਂ।" ਉਸ ਨੇ ਪਿਆਜ਼, ਟਮਾਟਰ, ਖੀਰੇ, ਚੈਰੀ ਟਮਾਟਰ ਤੋਂ ਬਣੇ ਸਲਾਦ ਦੀ ਤਸਵੀਰ ਸਾਂਝੀ ਕੀਤੀ। ਉਸ ਨੇ ਸਮਝਾਇਆ, "ਇਹ ਸਲਾਦ ਦੀ ਇੱਕ ਬਹੁਤ ਵਧੀਆ ਉਦਾਹਰਣ ਹੈ, ਜੇ ਮੈਂ ਇੱਕ ਪਾਸਤਾ ਡਿਸ਼, ਚਾਵਲ ਦੇ ਨਾਲ ਮੱਛੀ, ਕਰੀ, ਖਾ ਰਹੀ ਹਾਂ, ਤਾਂ ਮੈਂ ਇਸ ਨੂੰ ਸ਼ਾਮਲ ਕਰ ਲੈਂਦੀ ਹਾਂ। ਮੈਂ ਤਾਜ਼ੇ ਟਮਾਟਰ, ਖੀਰੇ, ਲਾਲ ਪਿਆਜ਼ ਤੇ ਫਿਰ ਮੌਸਮੀ ਫਲ, ਜੈਤੂਨ ਦਾ ਤੇਲ, ਨਿੰਬੂ ਦਾ ਰਸ, ਨਮਕ ਤੇ ਮਿਰਚ ਸ਼ਾਮਲ ਕਰਦੀ ਹਾਂ।" ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget