ਪੜਚੋਲ ਕਰੋ

ਸਾਵਧਾਨ! ਦੇਸੀ ਘਿਓ ਦੇ ਨਾਂ 'ਤੇ ਵਿਕ ਰਿਹਾ ਜ਼ਹਿਰ

ਦੁੱਧ ਦੀਆਂ ਨਹਿਰਾਂ ਵਾਲੀ ਧਰਤੀ ਪੰਜਾਬ ਵਿੱਚ ਵੀ ਹੁਣ ਦੁੱਧ-ਘਿਓ ਦੇ ਨਾਂ 'ਤੇ ਜ਼ਹਿਰ ਵਿਕ ਰਿਹਾ ਹੈ। ਹੈਰਾਨੀ ਦੀ ਗੱਲ ਹੈ ਕਿ ਸਿਹਤ ਲਈ ਹਾਨੀਕਾਰਨ ਇਹ 'ਜ਼ਹਿਰ' ਵੱਡਾ-ਵੱਡੇ ਬ੍ਰੈਂਡਾਂ ਹੇਠ ਵਿਕ ਰਿਹਾ ਹੈ। ਸੋਹਣੀ ਪੈਕਿੰਗ ਵੇਖ ਕੋਈ ਅੰਦਾਜ਼ਾ ਵੀ ਨਹੀਂ ਲਾ ਸਕਦੇ ਕਿ ਇਹ ਘਿਓ ਨਕਲੀ ਹੈ। ਇਸ ਦਾ ਖੁਲਾਸਾ ਲੰਘੇ ਦਿਨ ਮਾਨਸਾ ਵਿੱਚ ਹੋਇਆ। ਇੱਥੇ ਪੁਲਿਸ ਤੇ ਸਿਹਤ ਵਿਭਾਗ ਨੇ ਸ਼ਹਿਰ ਦੇ ਨਹਿਰੂ ਮੈਮੋਰੀਅਲ ਕਾਲਜ ਰੋਡ ’ਤੇ ਮਿਲਾਵਟੀ ਦੇਸੀ ਘਿਓ ਤਿਆਰ ਕਰਕੇ ਵੇਚਣ ਵਾਲੀ ਫੈਕਟਰੀ ਨੂੰ ਸੀਲ ਕੀਤਾ ਹੈ।

ਚੰਡੀਗੜ੍ਹ: ਦੁੱਧ ਦੀਆਂ ਨਹਿਰਾਂ ਵਾਲੀ ਧਰਤੀ ਪੰਜਾਬ ਵਿੱਚ ਵੀ ਹੁਣ ਦੁੱਧ-ਘਿਓ ਦੇ ਨਾਂ 'ਤੇ ਜ਼ਹਿਰ ਵਿਕ ਰਿਹਾ ਹੈ। ਹੈਰਾਨੀ ਦੀ ਗੱਲ ਹੈ ਕਿ ਸਿਹਤ ਲਈ ਹਾਨੀਕਾਰਨ ਇਹ 'ਜ਼ਹਿਰ' ਵੱਡਾ-ਵੱਡੇ ਬ੍ਰੈਂਡਾਂ ਹੇਠ ਵਿਕ ਰਿਹਾ ਹੈ। ਸੋਹਣੀ ਪੈਕਿੰਗ ਵੇਖ ਕੋਈ ਅੰਦਾਜ਼ਾ ਵੀ ਨਹੀਂ ਲਾ ਸਕਦੇ ਕਿ ਇਹ ਘਿਓ ਨਕਲੀ ਹੈ। ਇਸ ਦਾ ਖੁਲਾਸਾ ਲੰਘੇ ਦਿਨ ਮਾਨਸਾ ਵਿੱਚ ਹੋਇਆ। ਇੱਥੇ ਪੁਲਿਸ ਤੇ ਸਿਹਤ ਵਿਭਾਗ ਨੇ ਸ਼ਹਿਰ ਦੇ ਨਹਿਰੂ ਮੈਮੋਰੀਅਲ ਕਾਲਜ ਰੋਡ ’ਤੇ ਮਿਲਾਵਟੀ ਦੇਸੀ ਘਿਓ ਤਿਆਰ ਕਰਕੇ ਵੇਚਣ ਵਾਲੀ ਫੈਕਟਰੀ ਨੂੰ ਸੀਲ ਕੀਤਾ ਹੈ। ਅਧਿਕਾਰੀਆਂ ਵੱਲੋਂ ਕੀਤੀ ਪੜਤਾਲ ਦੌਰਾਨ ਹੈਰਾਨੀਜਨਕ ਖੁਲਾਸੇ ਹੋਏ। ਫੈਕਟਰੀ ਵਿੱਚ ਕੈਮੀਕਲਾਂ ਜ਼ਰੀਏ ਘਿਓ ਤਿਆਰ ਕੀਤਾ ਜਾ ਰਿਹਾ ਸੀ। ਇਹ ਕੈਮੀਕਾਲ ਸਿਹਤ ਲਈ ਜ਼ਹਿਰ ਵਾਂਗ ਹਨ। ਪੁਲਿਸ ਨੇ ਫੈਕਟਰੀ ਵਿੱਚੋਂ ਸ਼ਾਨਦਾਰ ਪੈਕਟਾਂ ਵਿੱਚ ਬੰਦ ਲਗਪਗ 1176 ਲਿਟਰ ਘਿਓ ਬਰਾਮਦ ਕੀਤਾ ਹੈ। ਇਹ ਘਿਓ ਵੱਖ-ਵੱਖ ਕੈਮੀਕਲਾਂ ਨਾਲ ਤਿਆਰ ਕਰਕੇ ਬਾਜ਼ਾਰ ਵਿੱਚ ਵੇਚਣ ਲਈ ਭੇਜਿਆ ਜਾਂਦਾ ਸੀ। ਪੁਲਿਸ ਨੇ ਫੈਕਟਰੀ ਤੋਂ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਹੈ। ਹੈਰਾਨੀ ਦੀ ਗੱਲ ਹੈ ਕਿ ਫੈਕਟਰੀ ਪ੍ਰਬੰਧਕਾਂ ਕੋਲ ਦੇਸੀ ਘਿਓ ਤਿਆਰ ਕਰਨ ਲਈ ਕੋਈ ਫੂਡ ਲਾਇਸੈਂਸ ਹੀ ਨਹੀਂ ਸੀ। ਫਿਰ ਵੀ ਉਹ ਧੜੱਲੇ ਨਾਲ ਵੱਡੇ ਪੱਧਰ 'ਤੇ ਕਾਰੋਬਾਰ ਕਰ ਰਹੇ ਸੀ। ਪੁਲਿਸ ਨੇ ਫੈਕਟਰੀ ਵਿੱਚੋਂ ਘਿਓ ਤਿਆਰ ਕਰਨ ਵਾਲੇ ਅਨੇਕ ਕੈਮੀਕਲ ਤੇ ਪਦਾਰਥ ਬਰਾਮਦ ਕੀਤੇ ਹਨ। ਸਿਹਤ ਵਿਭਾਗ ਦੀ ਟੀਮ ਨੇ ਬਰਾਮਦ ਹੋਏ ਦੇਸੀ ਘਿਓ ਦੇ ਨਮੂਨੇ ਲੈ ਕੇ ਫੈਕਟਰੀ ਸੀਲ ਕਰ ਦਿੱਤੀ ਹੈ। ਤਿਉਹਾਰਾਂ ਦੇ ਮੱਦੇਨਜ਼ਰ ਇਹ ਦੇਸੀ ਘਿਓ ਤਿਆਰ ਕਰਕੇ ਬਾਜ਼ਾਰ ਵਿੱਚ ਭੇਜਿਆ ਜਾਣਾ ਸੀ। ਇਸ ਫੈਕਟਰੀ ਵਿੱਚੋਂ ਖੁੱਲ੍ਹੇ ਤੇ ਡੱਬਿਆਂ ਵਿੱਚ ਬੰਦ ਮਦਰ ਮੈਰੀ ਕੁਕਿੰਗ ਮੀਡੀਅਮ ਘਿਓ 218 ਕਿਲੋ, ਰਾਵੀ ਲਾਈਟ ਕੁਕਿੰਗ ਮੀਡੀਅਮ 118 ਕਿਲੋ, ਹਰਿਆਣਾ ਪੀਆਰ ਦੇਸੀ ਘਿਓ 105 ਲਿਟਰ, ਰਿਫਾਇੰਡ ਜੈਮਨੀ 45 ਟੀਨ (15 ਕਿਲੋ ਵਾਲੇ) ਬਰਾਮਦ ਕੀਤੇ ਹਨ। ਫੈਕਟਰੀ ਵਿੱਚੋਂ ਘਿਓ ਤਿਆਰ ਕਰਨ ਵਾਲਾ ਸਾਮਾਨ ਵੀ ਬਰਾਮਦ ਹੋਇਆ ਹੈ

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਰਾਤ ਨੂੰ 9 ਵਜੇ ਤੋਂ ਬਾਅਦ ਖਾਂਦੇ ਹੋ ਖਾਣਾ ਤਾਂ ਦਿਲ ਦੀ ਸਿਹਤ ਨੂੰ ਹੋ ਸਕਦਾ ਵੱਡਾ ਨੁਕਸਾਨ, ਇਨ੍ਹਾਂ ਲੋਕਾਂ ਲਈ ਜ਼ਿਆਦਾ ਖਤਰਾ
ਰਾਤ ਨੂੰ 9 ਵਜੇ ਤੋਂ ਬਾਅਦ ਖਾਂਦੇ ਹੋ ਖਾਣਾ ਤਾਂ ਦਿਲ ਦੀ ਸਿਹਤ ਨੂੰ ਹੋ ਸਕਦਾ ਵੱਡਾ ਨੁਕਸਾਨ, ਇਨ੍ਹਾਂ ਲੋਕਾਂ ਲਈ ਜ਼ਿਆਦਾ ਖਤਰਾ
Medicine MRP rules India : ਦਵਾਈਆਂ ਦੀਆਂ ਕੀਮਤਾਂ 'ਤੇ ਸਰਕਾਰ ਦਾ ਵੱਡਾ ਫੈਸਲਾ, 30 ਜ਼ਰੂਰੀ ਦਵਾਈਆਂ ਦੇ ਰੇਟ ਕੀਤੇ ਤੈਅ
Medicine MRP rules India : ਦਵਾਈਆਂ ਦੀਆਂ ਕੀਮਤਾਂ 'ਤੇ ਸਰਕਾਰ ਦਾ ਵੱਡਾ ਫੈਸਲਾ, 30 ਜ਼ਰੂਰੀ ਦਵਾਈਆਂ ਦੇ ਰੇਟ ਕੀਤੇ ਤੈਅ
ਸਹੀ ਲਾਈਫਸਟਾਈਲ ਨਾਲ ਰੁੱਕ ਸਕਦਾ 40% ਕੈਂਸਰ ਦਾ ਖਤਰਾ, ਜਾਣੋ ਬਚਣ ਦਾ ਤਰੀਕਾ; ਇਨ੍ਹਾਂ ਚੀਜ਼ਾਂ ਤੋਂ ਬਣਾਓ ਦੂਰੀ
ਸਹੀ ਲਾਈਫਸਟਾਈਲ ਨਾਲ ਰੁੱਕ ਸਕਦਾ 40% ਕੈਂਸਰ ਦਾ ਖਤਰਾ, ਜਾਣੋ ਬਚਣ ਦਾ ਤਰੀਕਾ; ਇਨ੍ਹਾਂ ਚੀਜ਼ਾਂ ਤੋਂ ਬਣਾਓ ਦੂਰੀ
ਮਰਦਾਨਾ ਸ਼ਕਤੀ ਵਧਾਉਣ ਲਈ ਤੁਸੀਂ ਵੀ ਲੈਂਦੇ Tonic? ਤਾਂ ਇਨ੍ਹਾਂ ਗੰਭੀਰ ਬਿਮਾਰੀਆਂ ਨੂੰ ਦੇ ਰਹੇ ਸੱਦਾ
ਮਰਦਾਨਾ ਸ਼ਕਤੀ ਵਧਾਉਣ ਲਈ ਤੁਸੀਂ ਵੀ ਲੈਂਦੇ Tonic? ਤਾਂ ਇਨ੍ਹਾਂ ਗੰਭੀਰ ਬਿਮਾਰੀਆਂ ਨੂੰ ਦੇ ਰਹੇ ਸੱਦਾ

ਵੀਡੀਓਜ਼

ਲੋਕਾਂ ਨੂੰ ਫਸਾ ਕੇ ਮਜੀਠੀਆ ਖੁਦ ਭੱਜ ਗਿਆ? CM ਮਾਨ ਦਾ ਵੱਡਾ ਹਮਲਾ
ਕਿਸਾਨ ਕ੍ਰੈਡਿਟ ਕਾਰਡ ਦੀ ਵਧਾਈ ਗਈ ਲਿਮਿਟ : CM ਮਾਨ
ਕਿਸਾਨਾਂ ਦੀਆਂ ਖੁਦਕੁਸ਼ੀਆਂ ‘ਤੇ CM ਮਾਨ ਨੇ ਕਹੀ ਵੱਡੀ ਗੱਲ
26 ਸਾਲ ਬਾਅਦ ਕਿਸਾਨਾਂ ਲਈ ਬਦਲੀ ਗਈ ਪਾਲਿਸੀ : CM ਮਾਨ
ਕਿਸਾਨਾਂ ਦੇ ਹੱਕ ‘ਚ ਬਣਾਈ ਗਈ ਨਵੀਂ ਪਾਲਿਸੀ : CM ਮਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਇਸ ਕਲਾਕਾਰ ਨੇ ਚੁੱਕਿਆ ਖੌਫਨਾਕ ਕਦਮ! ਮੌਤ ਤੋਂ ਪਹਿਲਾਂ...
Punjab News: ਪੰਜਾਬ ਤੋਂ ਵੱਡੀ ਖਬਰ, ਇਸ ਕਲਾਕਾਰ ਨੇ ਚੁੱਕਿਆ ਖੌਫਨਾਕ ਕਦਮ! ਮੌਤ ਤੋਂ ਪਹਿਲਾਂ...
Dasuha ਦੇ ਊਂਚੀ ਬੱਸੀ ਸਥਿਤ PNB ਬੈਂਕ 'ਚ ਚੋਰੀ , ਗਰਿੱਲ ਕੱਟ ਕੇ ਬੈਂਕ 'ਚ ਦਾਖਲ ਹੋਇਆ ਚੋਰ 
Dasuha ਦੇ ਊਂਚੀ ਬੱਸੀ ਸਥਿਤ PNB ਬੈਂਕ 'ਚ ਚੋਰੀ , ਗਰਿੱਲ ਕੱਟ ਕੇ ਬੈਂਕ 'ਚ ਦਾਖਲ ਹੋਇਆ ਚੋਰ 
Folk Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਲੋਕ ਗਾਇਕ ਦੀ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?
Folk Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਲੋਕ ਗਾਇਕ ਦੀ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?
Punjab News: ਪੰਜਾਬ ਤੋਂ ਵੱਡੀ ਖਬਰ, ਸੂਬਾ ਸਰਕਾਰ ਨੇ PSWC ਦੇ ਨਵੇਂ ਡਾਇਰੈਕਟਰ ਅਤੇ ਚੇਅਰਪਰਸਨ ਦਾ ਕੀਤਾ ਐਲਾਨ, ਇਸ ਸ਼ਖਸ਼ੀਅਤ ਨੂੰ ਸੌਪੀਂ ਅਹਿਮ ਜ਼ਿੰਮੇਵਾਰੀ...
ਪੰਜਾਬ ਤੋਂ ਵੱਡੀ ਖਬਰ, ਸੂਬਾ ਸਰਕਾਰ ਨੇ PSWC ਦੇ ਨਵੇਂ ਡਾਇਰੈਕਟਰ ਅਤੇ ਚੇਅਰਪਰਸਨ ਦਾ ਕੀਤਾ ਐਲਾਨ, ਇਸ ਸ਼ਖਸ਼ੀਅਤ ਨੂੰ ਸੌਪੀਂ ਅਹਿਮ ਜ਼ਿੰਮੇਵਾਰੀ...
LPG News : LPG ਅਤੇ PNG ਕਨੈਕਸ਼ਨ ਵਾਲਿਆਂ ਲਈ ਵੱਡਾ ਅਪਡੇਟ ! ਨਹੀਂ ਤਾਂ ਰੱਦ ਹੋਵੇਗਾ ਗੈਸ ਕਨੈਕਸ਼ਨ  
LPG News : LPG ਅਤੇ PNG ਕਨੈਕਸ਼ਨ ਵਾਲਿਆਂ ਲਈ ਵੱਡਾ ਅਪਡੇਟ ! ਨਹੀਂ ਤਾਂ ਰੱਦ ਹੋਵੇਗਾ ਗੈਸ ਕਨੈਕਸ਼ਨ  
Punjab News: ਪੰਜਾਬ ਕਾਂਗਰਸ 'ਚ ਪ੍ਰਧਾਨ ਬਦਲਣ ਵਿਚਾਲੇ ਵੱਡਾ ਸਿਆਸੀ ਸੰਕੇਤ, ਕੈਪਟਨ ਅਮਰਿੰਦਰ ਸਿੰਘ ਨੇ ਰਾਹੁਲ ਗਾਂਧੀ ਦੀ ਕੀਤੀ ਤਾਰੀਫ਼; ਬੋਲੇ- ਭਾਜਪਾ-ਕਾਂਗਰਸ 'ਚ ਅੰਤਰ...
ਪੰਜਾਬ ਕਾਂਗਰਸ 'ਚ ਪ੍ਰਧਾਨ ਬਦਲਣ ਵਿਚਾਲੇ ਵੱਡਾ ਸਿਆਸੀ ਸੰਕੇਤ, ਕੈਪਟਨ ਅਮਰਿੰਦਰ ਸਿੰਘ ਨੇ ਰਾਹੁਲ ਗਾਂਧੀ ਦੀ ਕੀਤੀ ਤਾਰੀਫ਼; ਬੋਲੇ- ਭਾਜਪਾ-ਕਾਂਗਰਸ 'ਚ ਅੰਤਰ...
ਮਜੀਠੀਆ ਮਾਮਲੇ 'ਚ ਹਾਈਕੋਰਟ ਦਾ ਸਰਕਾਰ ਨੂੰ ਕੱਲ੍ਹ ਤੱਕ ਦਾ ਟਾਈਮ, ਜਵਾਬ ਦਾਖਲ ਕਰਨਾ ਹੋਵੇਗਾ; ਜਾਣੋ ਪੂਰਾ ਮਾਮਲਾ
ਮਜੀਠੀਆ ਮਾਮਲੇ 'ਚ ਹਾਈਕੋਰਟ ਦਾ ਸਰਕਾਰ ਨੂੰ ਕੱਲ੍ਹ ਤੱਕ ਦਾ ਟਾਈਮ, ਜਵਾਬ ਦਾਖਲ ਕਰਨਾ ਹੋਵੇਗਾ; ਜਾਣੋ ਪੂਰਾ ਮਾਮਲਾ
Punjab News: ਪੰਜਾਬ 'ਚ ਵੱਡੀ ਵਾਰਦਾਤ, 'ਆਪ' ਆਗੂ ਦੇ ਘਰ 'ਤੇ ਭਿਆਨਕ ਹਮਲਾ; ਸੁੱਤੇ ਪਏ ਪਰਿਵਾਰ 'ਤੇ...
Punjab News: ਪੰਜਾਬ 'ਚ ਵੱਡੀ ਵਾਰਦਾਤ, 'ਆਪ' ਆਗੂ ਦੇ ਘਰ 'ਤੇ ਭਿਆਨਕ ਹਮਲਾ; ਸੁੱਤੇ ਪਏ ਪਰਿਵਾਰ 'ਤੇ...
Embed widget