ਪੜਚੋਲ ਕਰੋ

ਹਜ਼ੂਰ ਸਾਹਿਬ ਨੂੰ ਨਕਲੀ ਘਿਓ ਸਪਲਾਈ ਕਰਨ ਵਾਲੇ ਚਾਰ ਗ੍ਰਿਫ਼ਤਾਰ

ਫ਼ਰੀਦਕੋਟ: ਜ਼ਿਲ੍ਹੇ ਵਿੱਚ ਪਿਛਲੇ ਕਈ ਸਾਲਾਂ ਤੋਂ ਸਰਗਰਮ ਨਕਲੀ ਘਿਓ ਦਾ ਕਾਰੋਬਾਰ ਕਰਨ ਵਾਲੇ ਗੈਂਗ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਨਕਲੀ ਦੇਸੀ ਘਿਓ ਬਣਾਉਣ ਲਈ ਵੱਡੀ ਮਾਤਰਾ ਵਿੱਚ ਕੱਚੇ ਮਾਲ ਸਮੇਤ ਚਾਰ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗਰੋਹ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਨਾਲ-ਨਾਲ ਸ੍ਰੀ ਹਜ਼ੂਰ ਸਾਹਿਬ ਦੇ ਗੁਰਦੁਆਰਿਆਂ ਨੂੰ ਵੀ ਕਰਦੇ ਸਨ ਨਕਲੀ ਦੇਸੀ ਘਿਓ ਸਪਲਾਈ ਕਰਦਾ ਸੀ। ਇਸ ਤੋਂ ਇਲਾਵਾ ਪਨੀਰ, ਨਕਲੀ ਦੁੱਧ, ਦਹੀਂ ਤੇ ਮਿਲਕ ਪਾਊਡਰ ਬਣਾ ਕੇ ਪੰਜਾਬ ਤੇ ਹੋਰ ਰਾਜਾਂ ਵਿੱਚ ਵੀ ਸਪਲਾਈ ਕੀਤਾ ਜਾਂਦਾ ਸੀ। ਫ਼ਰੀਦਕੋਟ ਸੀਆਈਏ ਸਟਾਫ ਦੀ ਪੁਲਿਸ ਪਾਰਟੀ ਤੇ ਸਿਹਤ ਵਿਭਾਗ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਨਰਾਇਣ ਐਗਰੋ ਫੂਡ ਲੀਮੀਟਿਡ ਦੇ ਦੋ ਮਾਲਕਾਂ ਸਮੇਤ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਸ਼ਨਾਖ਼ਤ ਕੋਟਕਪੂਰਾ ਦੇ ਸੁਖਦੇਵ ਸਿੰਘ ਤੇ ਵਿਸ਼ਾਲ ਗੋਇਲ ਅਤੇ ਲਹਿਰਾਗਾਗਾ ਦੇ ਵਿਜੇ ਕੁਮਾਰ ਤੇ ਕੁਲਵੰਤ ਰਾਏ ਵਜੋਂ ਹੋਈ ਹੈ। ਜ਼ਿਲ੍ਹਾ ਪੁਲਿਸ ਮੁਖੀ ਰਾਜ ਬਚਨ ਸਿੰਘ ਨੇ ਦੱਸਿਆ ਕਿ ਛਾਪੇਮਾਰੀ ਦੌਰਾਨ ਸੱਤ ਟਨ ਕਿੱਲੋ ਨਕਲੀ ਘਿਓ, ਦੁੱਧ ਤੇ ਹੋਰ ਸਾਮਾਨ ਵੀ ਬਰਾਮਦ ਕੀਤਾ ਹੈ। ਫ਼ਰੀਦਕੋਟ ਵਿੱਚ ਛਾਪੇਮਾਰੀ ਦੌਰਾਨ ਨਕਲੀ ਦੇਸੀ ਘਿਓ ਤਿਆਰ ਕਰਨ ਲਈ ਚੀਨ ਤੋਂ ਮੰਗਵਾਇਆ ਜਾਂਦਾ ਵਿਸ਼ੇਸ਼ ਕੈਮੀਕਲ, ਡਾਲਡਾ ਤੇਲ ਤੇ ਹੋਰ ਵਸਤਾਂ ਬਰਾਮਦ ਕੀਤੀਆਂ ਗਈਆਂ ਹਨ। ਪੁਲਿਸ ਨੇ ਚਾਰਾਂ ਮੁਲਜ਼ਮਾਂ ਖ਼ਿਲਾਫ਼ ਖਾਧ ਪਦਾਰਥਾਂ ਵਿੱਚ ਮਿਲਾਵਟ ਕਰਨ ਅਤੇ ਧੋਖਾਧੜੀ ਤੇ ਅਪਰਾਧਿਕ ਗਤੀਵਿਧੀਆਂ ਸਬੰਧਤ ਧਾਰਾਵਾਂ ਅਧੀਨ ਦੋ ਵੱਖ-ਵੱਖ ਕੇਸ ਦਰਜ ਕੀਤੇ ਹਨ। ਤਿਓਹਾਰਾਂ ਦੀ ਰੁੱਤ ਵਿੱਚ ਦੁੱਧ ਅਤੇ ਇਸ ਤੋਂ ਤਿਆਰ ਚੀਜ਼ਾਂ ਦੀ ਮੰਗ ਵਧਣ ਕਾਰਨ ਨਕਲੀ ਦੁੱਧ ਤੇ ਘਿਓ ਦਾ ਕਾਲਾ ਧੰਦਾ ਕਾਫੀ ਵਧ ਜਾਂਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Post Meal Sleepiness : ਖਾਣਾ ਖਾਣ ਤੋਂ ਬਾਅਦ ਕਿਉਂ ਆਉਂਦੀ ਹੈ ਨੀਂਦ? ਸਰੀਰ 'ਚ ਕੀ ਹੁੰਦਾ ਹੈ ?
Post Meal Sleepiness : ਖਾਣਾ ਖਾਣ ਤੋਂ ਬਾਅਦ ਕਿਉਂ ਆਉਂਦੀ ਹੈ ਨੀਂਦ? ਸਰੀਰ 'ਚ ਕੀ ਹੁੰਦਾ ਹੈ ?
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
Embed widget