ਪੜਚੋਲ ਕਰੋ

Health Care: ਆਖਰ ਸ਼ਰਾਬ ਨਾ ਪੀਣ ਵਾਲੇ ਵੀ ਕਿਉਂ ਹੋ ਰਹੇ ਫੈਟੀ ਲੀਵਰ ਦਾ ਸ਼ਿਕਾਰ? ਮਾਹਿਰਾਂ ਨੇ ਕੀਤਾ ਅਹਿਮ ਖੁਲਾਸਾ

Fatty Liver: ਇਹ ਬਿਮਾਰੀ ਲੀਵਰ 'ਤੇ ਜ਼ਿਆਦਾ ਚਰਬੀ ਜਮ੍ਹਾ ਹੋਣ ਕਾਰਨ ਹੁੰਦੀ ਹੈ। ਕੁਝ ਸਾਲ ਪਹਿਲਾਂ ਤੱਕ ਸ਼ਰਾਬ ਪੀਣ ਵਾਲੇ ਲੋਕਾਂ ਵਿੱਚ ਇਸ ਬਿਮਾਰੀ ਦੇ ਮਾਮਲੇ ਜ਼ਿਆਦਾ ਸਨ ਪਰ ਹੁਣ ਸ਼ਰਾਬ ਦਾ ਸੇਵਨ ਨਾ ਕਰਨ ਵਾਲੇ ਵੀ ਫੈਟੀ ਲੀਵਰ ਦਾ ਸ਼ਿਕਾਰ..

Fatty Liver: ਸ਼ੂਗਰ, ਦਿਲ ਦੇ ਰੋਗ ਤੇ ਕੈਂਸਰ ਦੀ ਤਰ੍ਹਾਂ ਹੁਣ ਫੈਟੀ ਲੀਵਰ ਦੀ ਬੀਮਾਰੀ ਵੀ ਵਧ ਰਹੀ ਹੈ। ਇਹ ਬਿਮਾਰੀ ਲੀਵਰ 'ਤੇ ਜ਼ਿਆਦਾ ਚਰਬੀ ਜਮ੍ਹਾ ਹੋਣ ਕਾਰਨ ਹੁੰਦੀ ਹੈ। ਕੁਝ ਸਾਲ ਪਹਿਲਾਂ ਤੱਕ ਸ਼ਰਾਬ ਪੀਣ ਵਾਲੇ ਲੋਕਾਂ ਵਿੱਚ ਇਸ ਬਿਮਾਰੀ ਦੇ ਮਾਮਲੇ ਜ਼ਿਆਦਾ ਸਨ ਪਰ ਹੁਣ ਸ਼ਰਾਬ ਦਾ ਸੇਵਨ ਨਾ ਕਰਨ ਵਾਲੇ ਵੀ ਫੈਟੀ ਲੀਵਰ ਦਾ ਸ਼ਿਕਾਰ ਹੋ ਰਹੇ ਹਨ। ਇਸ ਬਿਮਾਰੀ ਦੇ ਕੁੱਲ ਕੇਸਾਂ ਵਿੱਚੋਂ 20 ਤੋਂ 30 ਫੀਸਦੀ ਲੋਕ ਸ਼ਰਾਬ ਦਾ ਸੇਵਨ ਨਾ ਕਰਨ ਵਾਲੇ ਹਨ। ਇਸ ਦੌਰਾਨ ਸਵਾਲ ਇਹ ਵੀ ਉੱਠਦਾ ਹੈ ਕਿ ਸ਼ਰਾਬ ਨਾ ਪੀਣ ਦੇ ਬਾਵਜੂਦ ਲੋਕ ਇਸ ਬੀਮਾਰੀ ਦਾ ਸ਼ਿਕਾਰ ਕਿਉਂ ਹੋ ਰਹੇ ਹਨ। 


ਗੈਰ-ਅਲਕੋਹਲ ਫੈਟੀ ਲੀਵਰ ਦੇ ਮਾਮਲੇ ਵੱਧ ਰਹੇ
ਇਸ ਬਾਰੇ ਡਾਟਕਰਾਂ ਦਾ ਕਹਿਣਾ ਹੈ ਕਿ ਫੈਟੀ ਲੀਵਰ ਦੀ ਬਿਮਾਰੀ ਇੱਕ ਸਾਈਲੈਂਟ ਕਿਲਰ ਹੈ। ਇਹ ਬਿਮਾਰੀ ਹੌਲੀ-ਹੌਲੀ ਸਰੀਰ ਵਿੱਚ ਵਧਦੀ ਰਹਿੰਦੀ ਹੈ ਤੇ ਜਿਗਰ ਨੂੰ ਪੂਰੀ ਤਰ੍ਹਾਂ ਨਾਕਾਰਾ ਕਰ ਦਿੰਦੀ ਹੈ। ਇਸ ਬਿਮਾਰੀ ਕਾਰਨ ਲੀਵਰ ਟਰਾਂਸਪਲਾਂਟ ਵੀ ਕਰਨਾ ਪੈਂਦਾ ਹੈ। ਚਿੰਤਾ ਦੀ ਗੱਲ ਹੈ ਕਿ ਸ਼ਰਾਬ ਨਾ ਪੀਣ ਵਾਲਿਆਂ ਵਿੱਚ ਵੀ ਫੈਟੀ ਲਿਵਰ ਦੇ ਮਾਮਲੇ ਵੱਧ ਰਹੇ ਹਨ। ਇਸ ਨੂੰ ਗੈਰ-ਅਲਕੋਹਲਿਕ ਫੈਟੀ ਲੀਵਰ ਕਿਹਾ ਜਾਂਦਾ ਹੈ। ਪਿਛਲੇ ਪੰਜ ਸਾਲਾਂ ਤੋਂ ਇਸ ਦੇ ਕੇਸ ਵਧ ਰਹੇ ਹਨ।


ਸ਼ਰਾਬ ਨਾ ਪੀਣ ਵਾਲੇ ਕਿਉਂ ਹੋ ਰਹੇ ਸ਼ਿਕਾਰ
ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਖਾਣ-ਪੀਣ ਦੀਆਂ ਗ਼ਲਤ ਆਦਤਾਂ ਕਾਰਨ ਲੀਵਰ ਖ਼ਰਾਬ ਹੋ ਜਾਂਦਾ ਹੈ। ਪਿਛਲੇ ਕੁਝ ਸਾਲਾਂ ਤੋਂ ਲੋਕਾਂ ਵਿੱਚ ਫਾਸਟ ਫੂਡ ਖਾਣ ਦਾ ਰੁਝਾਨ ਕਾਫੀ ਵਧ ਗਿਆ ਹੈ। ਚਿੱਟੇ ਆਟੇ ਤੋਂ ਬਣੇ ਭੋਜਨ ਨੂੰ ਵੀ ਖੁਰਾਕ ਵਿੱਚ ਸ਼ਾਮਲ ਕੀਤਾ ਗਿਆ ਹੈ, ਜੋ ਸਿੱਧੇ ਤੌਰ 'ਤੇ ਜਿਗਰ ਨੂੰ ਨੁਕਸਾਨ ਪਹੁੰਚਾਉਂਦਾ ਹੈ ਤੇ ਫੈਟੀ ਲਿਵਰ ਦਾ ਕਾਰਨ ਬਣਦਾ ਹੈ।

ਸਰੀਰ ਵਿੱਚ ਮੋਟਾਪਾ ਵਧਣਾ ਵੀ ਫੈਟੀ ਲੀਵਰ ਦਾ ਇੱਕ ਵੱਡਾ ਕਾਰਨ ਹੈ। ਜਿੰਨਾ ਜ਼ਿਆਦਾ ਮੋਟਾਪਾ ਵਧੇਗਾ, ਲੀਵਰ 'ਤੇ ਚਰਬੀ ਵੀ ਵਧੇਗੀ। ਕੁਝ ਮਾਮਲਿਆਂ ਵਿੱਚ, ਸ਼ੂਗਰ ਦੇ ਮਰੀਜ਼ਾਂ ਵਿੱਚ ਫੈਟੀ ਲੀਵਰ ਦੀ ਬਿਮਾਰੀ ਵੀ ਪਾਈ ਜਾਂਦੀ ਹੈ। ਇਨ੍ਹਾਂ 'ਚ ਕਈ ਮਾਮਲੇ ਅਜਿਹੇ ਹਨ ਜਿਨ੍ਹਾਂ ਨੇ ਕਦੇ ਸ਼ਰਾਬ ਨਹੀਂ ਪੀਤੀ। 20 ਤੋਂ 30 ਪ੍ਰਤੀਸ਼ਤ ਮਾਮਲਿਆਂ ਵਿੱਚ, ਗੈਰ-ਸ਼ਰਾਬ ਪੀਣ ਵਾਲੇ ਫੈਟੀ ਲੀਵਰ ਦਾ ਸ਼ਿਕਾਰ ਹੋ ਰਹੇ ਹਨ।

ਮਾੜੀ ਜੀਵਨ ਸ਼ੈਲੀ ਜਿਗਰ ਦੀ ਸਿਹਤ ਨੂੰ ਵਿਗਾੜ ਰਹੀ
ਸਿਹਤ ਮਾਹਿਰਾਂ ਮੁਤਾਬਕ ਮਾੜੀ ਜੀਵਨ ਸ਼ੈਲੀ ਕਾਰਨ ਫੈਟੀ ਲਿਵਰ ਦੀ ਬਿਮਾਰੀ ਵੀ ਵੱਧ ਰਹੀ ਹੈ। ਹੁਣ ਲੋਕਾਂ ਵਿੱਚ ਸਰੀਰਕ ਗਤੀਵਿਧੀ ਘੱਟ ਗਈ ਹੈ। ਇਸ ਕਾਰਨ ਮੋਟਾਪਾ ਵਧ ਰਿਹਾ ਹੈ, ਜਿਸ ਦਾ ਅਸਰ ਜਿਗਰ ਦੀ ਸਿਹਤ 'ਤੇ ਵੀ ਪੈ ਰਿਹਾ ਹੈ। ਹੁਣ ਹਾਲਾਤ ਪਹਿਲਾਂ ਨਾਲੋਂ ਵੀ ਬਦਤਰ ਹੁੰਦੇ ਜਾ ਰਹੇ ਹਨ। ਆਲਮ ਇਹ ਹੈ ਕਿ ਫੈਟੀ ਲੀਵਰ ਦੀ ਸਮੱਸਿਆ 25 ਤੋਂ 30 ਸਾਲ ਦੀ ਉਮਰ 'ਚ ਹੋ ਰਹੀ ਹੈ। ਆਉਣ ਵਾਲੇ ਸਾਲਾਂ ਵਿੱਚ ਇਸ ਬਿਮਾਰੀ ਦੇ ਤੇਜ਼ੀ ਨਾਲ ਵਧਣ ਦੀ ਸੰਭਾਵਨਾ ਹੈ।

ਜਿਗਰ 'ਤੇ ਵਧ ਰਹੀ ਚਰਬੀ ਦੀ ਪਛਾਣ ਕਿਵੇਂ ਕਰੀਏ
ਡਾਕਟਰਾਂ ਦਾ ਕਹਿਣਾ ਹੈ ਕਿ ਸ਼ੁਰੂ ਵਿੱਚ ਫੈਟੀ ਲੀਵਰ ਦੇ ਬਹੁਤੇ ਲੱਛਣ ਨਹੀਂ ਹੁੰਦੇ ਪਰ ਜਿਵੇਂ-ਜਿਵੇਂ ਇਹ ਬਿਮਾਰੀ ਵਧਦੀ ਜਾਂਦੀ ਹੈ, ਸਰੀਰ ਵਿੱਚ ਇਸ ਦੇ ਲੱਛਣ ਦਿਖਾਈ ਦੇਣ ਲੱਗ ਪੈਂਦੇ ਹਨ।

ਇਹ ਲੱਛਣ ਫੈਟੀ ਲੀਵਰ 'ਤੇ ਦੇਖੇ ਜਾਂਦੇ
1. ਲਗਾਤਾਰ ਪੇਟ ਦਰਦ
2. ਪੀਲੀਆ (ਅੱਖਾਂ ਤੇ ਨਹੁੰਆਂ ਦਾ ਪੀਲਾ ਹੋਣਾ)
3. ਸਰੀਰ ਦੀ ਖੁਜਲੀ
4. ਚਿਹਰੇ ਦੀ ਸੋਜ
5. ਗਰਦਨ ਦਾ ਕਾਲਾ ਹੋਣਾ
6. ਭੋਜਨ ਠੀਕ ਤਰ੍ਹਾਂ ਹਜ਼ਮ ਨਾ ਹੋਣਾ
7. ਭਾਰ ਘਟਣਾ


ਫੈਟੀ ਜਿਗਰ ਨੂੰ ਕਿਵੇਂ ਰੋਕਿਆ ਜਾਵੇ
1. ਹੈਪੇਟਾਈਟਸ ਬੀ ਵੈਕਸੀਨ ਲਵਾਓ
2. ਮੋਟਾਪੇ ਨੂੰ ਕੰਟਰੋਲ ਵਿੱਚ ਰੱਖੋ
3. ਰੋਜ਼ਾਨਾ ਕਸਰਤ ਕਰੋ
4. ਫਾਸਟ ਫੂਡ ਤੋਂ ਬਚੋ

 

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Advertisement
ABP Premium

ਵੀਡੀਓਜ਼

ਪੰਜਾਬੀ ਨੌਜਵਾਨ ਦੀ ਆਸਟ੍ਰੇਲੀਆ ਵਿੱਚ ਸੜਕ ਹਾਦਸੇ ਵਿੱਚ ਹੋਈ ਮੌਤRamleela ਦੌਰਾਨ ਚਲਾਏ ਸ਼ਰਾਬ ਵਾਲੇ ਗੀਤ, ਵੀਡੀਓ ਵਾਇਰਲJalalabad ਦੇ BDPO ਦਫ਼ਤਰ 'ਚ 'ਆਪ' ਤੇ ਅਕਾਲੀਆਂ 'ਚ ਲੜਾਈ, ਆਪ ਦੇ ਉਮੀਦਵਾਰ ਨੂੰ ਲੱਗੀ ਗੋਲੀਹਰਿਆਣਾ 'ਚ Congress ਜਾਂ BJP, ਕਿਸਦੀ ਬਣੇਗੀ ਸਰਕਾਰ? Exit Poll 'ਚ ਵੱਡਾ ਖੁਲਾਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?
Patiala News: ਪੰਚਾਇਤੀ ਚੋਣਾਂ 'ਚ ਖੂਨੀ ਜੰਗ! ਸੀਐਮ ਭਗਵੰਤ ਮਾਨ ਦੀਆਂ ਨਸੀਹਤਾਂ ਤੋਂ ਬੇਪ੍ਰਵਾਹ ਲੀਡਰ
Patiala News: ਪੰਚਾਇਤੀ ਚੋਣਾਂ 'ਚ ਖੂਨੀ ਜੰਗ! ਸੀਐਮ ਭਗਵੰਤ ਮਾਨ ਦੀਆਂ ਨਸੀਹਤਾਂ ਤੋਂ ਬੇਪ੍ਰਵਾਹ ਲੀਡਰ
Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ
Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ
34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ
34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ
Embed widget