ਪੜਚੋਲ ਕਰੋ

ਭਾਰਤ 'ਚ ਜ਼ਹਿਰੀਲੀ ਹਵਾ ਨੇ ਲਈ ਇੱਕ ਲੱਖ ਬੱਚਿਆਂ ਦੀ ਜਾਨ, WHO ਦੀ ਰਿਪੋਰਟ 'ਚ ਖੁਲਾਸਾ

ਮੁੰਬਈ: ਵਿਸ਼ਵ ਸਹਿਤ ਵਿਭਾਗ ਯਾਨੀ ਡਬਲਿਊ.ਐਚ.ਓ. ਨੇ ਸੋਮਵਾਰ ਨੂੰ ਰਿਪੋਰਟ ਪੇਸ਼ ਕੀਤੀ ਹੈ ਜਿਸ ‘ਚ ਉਨ੍ਹਾਂ ਨੇ ਕਿਹਾ ਕਿ ਦੁਨੀਆ ਦੇ ਘੱਟ ਤੇ ਦਰਮਿਆਨੀ ਆਮਦਨ ਵਾਲੇ ਦੇਸ਼ਾਂ ‘ਚ 5 ਸਾਲ ਤੋਂ ਘੱਟ ਉਮਰ ਦੇ 98% ਬੱਚੇ ਹਵਾ ਦੇ ਪ੍ਰਦੁਸ਼ਣ ਨਾਲ ਪ੍ਰਭਾਵਿਤ ਹੋਏ ਹਨ। ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਸਾਲ 2016 ਵਿੱਚ ਭਾਰਤ ਦੇ ਪੰਜ ਸਾਲ ਤੋਂ ਘੱਟ ਉਮਰ ਦੇ ਇੱਕ ਲੱਖ ਬੱਚਿਆਂ ਦੀ ਮੌਤ ਜ਼ਹਿਰੀਲਾ ਹਵਾ ਕਰਕੇ ਹੋਈ ਹੈ। ਭਾਰਤ 'ਚ ਜ਼ਹਿਰੀਲੀ ਹਵਾ ਨੇ ਲਈ ਇੱਕ ਲੱਖ ਬੱਚਿਆਂ ਦੀ ਜਾਨ, WHO ਦੀ ਰਿਪੋਰਟ 'ਚ ਖੁਲਾਸਾ ਸੋਮਵਾਰ ਨੂੰ ਏਅਰ ਪੋਲਿਊਸ਼ਨ ਐਂਡ ਚਾਇਲਡ ਹੈਲਥ: ਪ੍ਰਿਸਕ੍ਰਾਈਬਿੰਗ ਕਲੀਨ ਏਅਰ ਰਿਪੋਰਟ ਮੁਤਾਬਕ 2016 ‘ਚ ਪ੍ਰਦੂਸ਼ਿਤ ਹਵਾ ਨਾਲ ਦੁਨੀਆ ‘ਚ 15 ਸਾਲ ਤੋਂ ਘੱਟ ਉਮਰ ਦੇ 6 ਲੱਖ ਬੱਚਿਆਂ ਦੀ ਮੌਤ ਹੋਈ ਹੈ। ਇਸ ਦਾ ਅਸਰ ਦੁਨੀਆ ਦੇ 18 ਸਾਲ ਤੋਂ ਘੱਟ ਉਮਰ ਦੇ 93% ਬੱਚਿਆਂ ‘ਤੇ, 15 ਸਾਲ ਤੋਂ ਘੱਟ ਉਮਰ ਦੇ 1.8 ਅਰਬ ਬੱਚਿਆਂ ਤੇ 5 ਸਾਲ ਤੋਂ ਘੱਟ ਉਮਰ ਦੇ 63 ਕਰੋੜ ਬੱਚਿਆਂ ‘ਤੇ ਜ਼ਹਿਰੀਲੀ ਹਵਾ ਦਾ ਅਸਰ ਪਿਆ ਹੈ। ਘਰਾਂ ਨਾਲ ਹੋਣ ਵਾਲੇ ਪ੍ਰਦੂਸ਼ਣ ਨਾਲ 66 ਹਜ਼ਾਰ ਬੱਚੇ ਮਰੇ ਬੀਤੇ ਦੋ ਹਫਤਿਆਂ ਤੋਂ ਦਿੱਲੀ ‘ਚ ਪੀਐਮ 2.5 ਖ਼ਤਰੇ ਦੇ ਨਿਸ਼ਾਨ ‘ਤੇ ਚਲ ਰਿਹਾ ਹੈ। ਸੋਮਵਾਰ ਨੂੰ ਦਿੱਲੀ ‘ਚ ਧੁੰਦ ਦੀ ਮੋਟੀ ਚਾਦਰ ਛਾਈ ਰਹੀ। ਏਅਰ ਕੁਆਲਿਟੀ ਇੰਡੈਕਸ 348 ਰਿਕਾਰਡ ਕੀਤੀ ਗਈ। ਡਬਲਿਊ.ਐਚ.ਓ ਦੇ ਡਾਇਰੈਕਟਰ ਟੇਡਰੋਮ ਮੁਤਾਬਕ ਇਹ ਹਵਾ ਲੱਖਾਂ ਬੱਚਿਆਂ ਨੂੰ ਨੁਕਸਾਨ ਪਹੁੰਚਾ ਰਹੀ ਹੈ। ਇਸ ਨੂੰ ਸਾਫ ਨਹੀਂ ਕੀਤਾ ਜਾ ਸਕਦਾ ਤੇ ਇਸ ਦਾ ਅਸਰ ਬੱਚਿਆਂ ਦੇ ਵਿਕਾਸ ‘ਤੇ ਵੀ ਪੈ ਰਿਹਾ ਹੈ। ਭਾਰਤ 'ਚ ਜ਼ਹਿਰੀਲੀ ਹਵਾ ਨੇ ਲਈ ਇੱਕ ਲੱਖ ਬੱਚਿਆਂ ਦੀ ਜਾਨ, WHO ਦੀ ਰਿਪੋਰਟ 'ਚ ਖੁਲਾਸਾ ਭਾਰਤ ‘ਚ ਪ੍ਰਦੂਸ਼ਨ ਲਈ ਨਾਈਟ੍ਰੋਜਨ ਆਕਸਾਇਡ ਜਿੰਮੇਵਾਰ ਗ੍ਰੀਨਪੀਸ ਦੀ ਰਿਪੋਰਟ ਮੁਤਾਬਕ ਭਾਰਤ ‘ਚ ਦੁਨੀਆ ਦੀ ਨਾਈਟ੍ਰੋਜਨ ਆਕਸਾਈਡ ਦਾ ਸਭ ਤੋਂ ਜ਼ਿਆਦਾ ਐਮਿਸ਼ਨ ਕੀਤਾ ਜਾਂਦਾ ਹੈ। ਇਹੀ ਗੈਸ ਦਿੱਲੀ-ਐਨਸੀਆਰ ‘ਚ ਵਧ ਰਹੇ ਓਜੋਨ ਦਾ ਕਾਰਨ ਵੀ ਹੈ। ਇਸ ਦਾ ਕਾਰਨ ਕਾਰਖਾਨਿਆਂ, ਕਾਰਾਂ, ਘਰਾਂ ਤੇ ਟ੍ਰਕਾਂ ਤੋਂ ਹੋ ਰਹੇ ਪੋਲਿਊਸ਼ਨ ਨੂੰ ਕਿਹਾ ਗਿਆ ਹੈ। ਇਸੇ ਰਿਪੋਰਟ ਮੁਤਾਬਕ 2016 ‘ਚ ਪੀਐਮ 2.5 ਤੇ ਇਸ ਤੋਂ ਹੋਣ ਵਾਲੀਆਂ ਬਿਮਾਰੀਆਂ ਕਾਰਨ 5 ਸਾਲ ਤੋਂ ਘੱਟ ਉਮਰ ਦੇ 1 ਲੱਖ 1 ਹਜ਼ਾਰ 788 ਬੱਚਿਆਂ ਦੀ ਮੌਤ ਹੋਈ ਹੈ। ਇਸ ਸਾਲ ਭਾਰਤ ‘ਚ ਜ਼ਹਿਰੀਲੀ ਹਵਾ ਨੇ 60 ਹਜ਼ਾਰ 987 ਲੋਕਾਂ ਦੀ ਜਾਨ ਲਈ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Medicine MRP rules India : ਦਵਾਈਆਂ ਦੀਆਂ ਕੀਮਤਾਂ 'ਤੇ ਸਰਕਾਰ ਦਾ ਵੱਡਾ ਫੈਸਲਾ, 30 ਜ਼ਰੂਰੀ ਦਵਾਈਆਂ ਦੇ ਰੇਟ ਕੀਤੇ ਤੈਅ
Medicine MRP rules India : ਦਵਾਈਆਂ ਦੀਆਂ ਕੀਮਤਾਂ 'ਤੇ ਸਰਕਾਰ ਦਾ ਵੱਡਾ ਫੈਸਲਾ, 30 ਜ਼ਰੂਰੀ ਦਵਾਈਆਂ ਦੇ ਰੇਟ ਕੀਤੇ ਤੈਅ
ਸਹੀ ਲਾਈਫਸਟਾਈਲ ਨਾਲ ਰੁੱਕ ਸਕਦਾ 40% ਕੈਂਸਰ ਦਾ ਖਤਰਾ, ਜਾਣੋ ਬਚਣ ਦਾ ਤਰੀਕਾ; ਇਨ੍ਹਾਂ ਚੀਜ਼ਾਂ ਤੋਂ ਬਣਾਓ ਦੂਰੀ
ਸਹੀ ਲਾਈਫਸਟਾਈਲ ਨਾਲ ਰੁੱਕ ਸਕਦਾ 40% ਕੈਂਸਰ ਦਾ ਖਤਰਾ, ਜਾਣੋ ਬਚਣ ਦਾ ਤਰੀਕਾ; ਇਨ੍ਹਾਂ ਚੀਜ਼ਾਂ ਤੋਂ ਬਣਾਓ ਦੂਰੀ
ਮਰਦਾਨਾ ਸ਼ਕਤੀ ਵਧਾਉਣ ਲਈ ਤੁਸੀਂ ਵੀ ਲੈਂਦੇ Tonic? ਤਾਂ ਇਨ੍ਹਾਂ ਗੰਭੀਰ ਬਿਮਾਰੀਆਂ ਨੂੰ ਦੇ ਰਹੇ ਸੱਦਾ
ਮਰਦਾਨਾ ਸ਼ਕਤੀ ਵਧਾਉਣ ਲਈ ਤੁਸੀਂ ਵੀ ਲੈਂਦੇ Tonic? ਤਾਂ ਇਨ੍ਹਾਂ ਗੰਭੀਰ ਬਿਮਾਰੀਆਂ ਨੂੰ ਦੇ ਰਹੇ ਸੱਦਾ
Heatwave Health Risks: Heatwave ਤੋਂ ਦਿਮਾਗ ਤੇ ਕਿਡਨੀ 'ਤੇ ਹੋ ਰਿਹਾ ਅਸਰ, ਗਰਮੀ ਦੇ ਇਨ੍ਹਾਂ ਲੱਛਣਾਂ ਨੂੰ ਭੁੱਲ ਕੇ ਵੀ ਨਾ ਕਰੋ ਇਗਨੋਰ
Heatwave Health Risks: Heatwave ਤੋਂ ਦਿਮਾਗ ਤੇ ਕਿਡਨੀ 'ਤੇ ਹੋ ਰਿਹਾ ਅਸਰ, ਗਰਮੀ ਦੇ ਇਨ੍ਹਾਂ ਲੱਛਣਾਂ ਨੂੰ ਭੁੱਲ ਕੇ ਵੀ ਨਾ ਕਰੋ ਇਗਨੋਰ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਤੋਂ LPG ਤੋਂ UPI ਤੱਕ ਬਦਲ ਗਏ ਕਏ ਨਿਯਮ, ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ
ਅੱਜ ਤੋਂ LPG ਤੋਂ UPI ਤੱਕ ਬਦਲ ਗਏ ਕਏ ਨਿਯਮ, ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਲਏ ਜਾ ਸਕਦੇ ਅਹਿਮ ਫੈਸਲੇ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਲਏ ਜਾ ਸਕਦੇ ਅਹਿਮ ਫੈਸਲੇ
ਮਹੀਨੇ ਦੀ ਸ਼ੁਰੂਆਤ 'ਚ ਆਮ ਆਦਮੀ ਨੂੰ ਲੱਗਿਆ ਝਟਕਾ, ਵੱਧ ਗਈਆਂ ਸਿਲੰਡਰ ਦੀਆਂ ਕੀਮਤਾਂ, ਜਾਣੋ ਨਵੇਂ ਰੇਟ
ਮਹੀਨੇ ਦੀ ਸ਼ੁਰੂਆਤ 'ਚ ਆਮ ਆਦਮੀ ਨੂੰ ਲੱਗਿਆ ਝਟਕਾ, ਵੱਧ ਗਈਆਂ ਸਿਲੰਡਰ ਦੀਆਂ ਕੀਮਤਾਂ, ਜਾਣੋ ਨਵੇਂ ਰੇਟ
ਚੈਂਪੀਅਨ RCB ਨੂੰ ਮਿਲੇ 20 ਕਰੋੜ, ਵੈਭਵ ਸੂਰਿਆਵੰਸ਼ੀ ‘ਤੇ ਕਿੰਨੇ ਨੋਟਾਂ ਦਾ ਪਿਆ ਮੀਂਹ; ਜਾਣੋ ਸਾਰੇ ਅਵਾਰਡਸ ਦੀ Price Money
ਚੈਂਪੀਅਨ RCB ਨੂੰ ਮਿਲੇ 20 ਕਰੋੜ, ਵੈਭਵ ਸੂਰਿਆਵੰਸ਼ੀ ‘ਤੇ ਕਿੰਨੇ ਨੋਟਾਂ ਦਾ ਪਿਆ ਮੀਂਹ; ਜਾਣੋ ਸਾਰੇ ਅਵਾਰਡਸ ਦੀ Price Money
FD ਕਰਵਾਉਣ ਦਾ ਬਣਾ ਰਹੇ ਪਲਾਨ? ਤਾਂ ਜਾਣ ਲਓ ਕਿਹੜਾ ਬੈਂਕ ਦੇ ਰਿਹਾ ਵਧੀਆ ਵਿਆਜ, ਦੇਖੋ ਪੂਰੀ ਲਿਸਟ
FD ਕਰਵਾਉਣ ਦਾ ਬਣਾ ਰਹੇ ਪਲਾਨ? ਤਾਂ ਜਾਣ ਲਓ ਕਿਹੜਾ ਬੈਂਕ ਦੇ ਰਿਹਾ ਵਧੀਆ ਵਿਆਜ, ਦੇਖੋ ਪੂਰੀ ਲਿਸਟ
ਪੰਜਾਬ ਚੋਣਾਂ ਤੋਂ ਬਾਅਦ ਪੁਲਿਸ 'ਚ ਵੱਡਾ ਫੇਰਬਦਲ, 8 ਥਾਣਿਆਂ ਦੇ SHO ਬਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਤੋਂ ਬਾਅਦ ਪੁਲਿਸ 'ਚ ਵੱਡਾ ਫੇਰਬਦਲ, 8 ਥਾਣਿਆਂ ਦੇ SHO ਬਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
IPL 2026 ਤੋਂ ਬਾਅਦ ਵਾਪਰਿਆ ਵੱਡਾ ਹਾਦਸਾ, ਖਿਡਾਰੀਆਂ ਨਾਲ ਭਰੀ ਗੁਜਰਾਤ ਟਾਈਟਨਸ ਦੀ ਬੱਸ ਨੂੰ ਲੱਗੀ ਅੱਗ; ਮੱਚਿਆ ਚੀਕ ਚੀਹਾੜਾ
IPL 2026 ਤੋਂ ਬਾਅਦ ਵਾਪਰਿਆ ਵੱਡਾ ਹਾਦਸਾ, ਖਿਡਾਰੀਆਂ ਨਾਲ ਭਰੀ ਗੁਜਰਾਤ ਟਾਈਟਨਸ ਦੀ ਬੱਸ ਨੂੰ ਲੱਗੀ ਅੱਗ; ਮੱਚਿਆ ਚੀਕ ਚੀਹਾੜਾ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਲੂ ਤੋਂ ਮਿਲੇਗੀ ਰਾਹਤ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਲੂ ਤੋਂ ਮਿਲੇਗੀ ਰਾਹਤ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
Embed widget