ਪੜਚੋਲ ਕਰੋ

ਚੇਤਾਵਨੀ! ਗੰਧਲੀ ਹਵਾ ਨਾਲ ਹਰ ਸਾਲ ਮਰਦੇ 6 ਲੱਖ ਬੱਚੇ

ਜਨੇਵਾ: ਘਰ ਦੇ ਅੰਦਰ ਤੇ ਬਾਹਰ ਹਵਾ ਪ੍ਰਦੂਸ਼ਣ ਇੱਕ ਮੂਕ ਤੇ ਨਾ ਦਿੱਖਣ ਵਾਲਾ ਹਤਿਆਰਾ ਬਣ ਗਿਆ ਹੈ। ਇਹ ਹਰ ਸਾਲ 70 ਲੱਖ ਲੋਕਾਂ ਦੀ ਅਕਾਲ ਮੌਤ ਦਾ ਕਾਰਨ ਬਣਦਾ ਹੈ, ਜਿਸ ‘ਚ ਛੇ ਲੱਖ ਬੱਚੇ ਸ਼ਾਮਲ ਹਨ। ਵਾਤਾਵਰਣ ਤੇ ਮੱਨੁਖੀ ਅਧਿਕਾਰਾਂ ‘ਤੇ ਸੰਯੁਕਤ ਰਾਸ਼ਟਰ ਦੇ ਖਾਸ ਦੂਤ ਡੇਵਿਡ ਆਰ ਬਾਈਡ ਮੁਤਾਬਕ ਛੇ ਅਰਬ ਤੋਂ ਜ਼ਿਆਦਾ ਲੋਕ ਇੰਨੀ ਜ਼ਹਿਰੀਲੀ ਹਵਾ ‘ਚ ਸਾਹ ਲੈ ਰਹੇ ਹਨ ਜਿਸ ਨਾਲ ਉਨ੍ਹਾਂ ਦੀ ਜ਼ਿੰਦਗੀ, ਸਿਹਤ ਖ਼ਤਰੇ ‘ਚ ਹੈ। ਇਸ ‘ਚ ਇੱਕ ਤਿਹਾਈ ਗਿਣਤੀ ਬੱਚਿਆਂ ਦੀ ਹੈ। ਬਾਈਡ ਨੇ ਜੇਨੇਵਾ ‘ਚ ਮੱਨੁਖੀ ਅਧਿਕਾਰ ਪ੍ਰੀਸ਼ਦ ਦੌਰਾਨ ਕਿਹਾ ਕਿ ਹਵਾ ਪ੍ਰਦੂਸ਼ਣ ਇੱਕ ਅਜਿਹੀ ਸਮੱਸਿਆ ਹੈ ਜਿਸ ਨੂੰ ਰੋਕਿਆ ਜਾ ਸਕਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਹਵਾ ਨੂੰ ਸਾਫ ਸੁਧਰਾ ਰੱਖਣ ਲਈ ਜ਼ਰੂਰੀ ਕਾਨੂੰਨ ਤੇ ਫਰਜ਼ ਨਿਭਾਉਣ ਦੀ ਅਪੀਲ ਵੀ ਕੀਤੀ। ਉਨ੍ਹਾਂ ਅੱਗੇ ਕਿਹਾ, “ਚੰਗੀਆਂ ਰਵਾਇਤਾਂ ਦੇ ਕਈ ਉਦਾਹਰਨ ਹਨ, ਜਿਵੇਂ ਭਾਰਤ ਤੇ ਇੰਡੋਨੇਸ਼ੀਸ਼ ‘ਚ ਚਲਾਏ ਜਾ ਰਹੇ ਕਾਰਜ, ਜਿਨ੍ਹਾਂ ਰਾਹੀਂ ਲੱਖਾਂ ਗਰੀਬ ਪਰਿਵਾਰਾਂ ਨੂੰ ਖਾਣਾ ਬਣਾਉਣ ਦੀ ਚੰਗੀ ਤਕਨੀਕ ਅਪਨਾਉਣ ‘ਚ ਮਦਦ ਕੀਤੀ ਗਈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

Embed widget