ਪੜਚੋਲ ਕਰੋ

Kakdi Benefits: ਗਰਮੀਆਂ ਵਿੱਚ 'ਤਰ' ਸਿਹਤ ਲਈ ਵਰਦਾਨ, ਭਾਰ ਘਟਾਉਣ ਤੋਂ ਲੈ ਕੇ ਬੀਪੀ ਤੱਕ ਹਰ ਚੀਜ਼ ਨੂੰ ਕਰਦੀ ਕੰਟਰੋਲ, ਜਾਣੋ ਇਸਦੇ ਹੋਰ ਫਾਇਦੇ

Kakdi Benefits: ਗਰਮੀਆਂ 'ਚ ਲੋਕ ਆਪਣੀ ਡਾਈਟ 'ਚ ਅਜਿਹੀਆਂ ਚੀਜ਼ਾਂ ਨੂੰ ਸ਼ਾਮਲ ਕਰਨਾ ਪਸੰਦ ਕਰਦੇ ਹਨ, ਜੋ ਨਾ ਸਿਰਫ ਸਰੀਰ ਨੂੰ ਠੰਡਕ ਦਿੰਦੇ ਹਨ ਸਗੋਂ ਕਈ ਬਿਮਾਰੀਆਂ ਤੋਂ ਬਚਾਉਂਦੀਆਂ ਹਨ।ਕਕੜੀ ਜਾਂ ਤਰ ਗਰਮੀਆਂ ਦੇ ਵਿੱਚ ਇੱਕ ਅਹਿਮ ਭੋਜਨ ਹੈ।

Health Take Care In Summer: ਗਰਮੀਆਂ 'ਚ ਲੋਕ ਆਪਣੀ ਡਾਈਟ 'ਚ ਅਜਿਹੀਆਂ ਚੀਜ਼ਾਂ ਨੂੰ ਸ਼ਾਮਲ ਕਰਨਾ ਪਸੰਦ ਕਰਦੇ ਹਨ, ਜੋ ਨਾ ਸਿਰਫ ਸਰੀਰ ਨੂੰ ਠੰਡਕ ਦਿੰਦੇ ਹਨ ਸਗੋਂ ਕਈ ਬਿਮਾਰੀਆਂ ਤੋਂ ਬਚਾਉਂਦੀਆਂ ਹਨ। ਜਿਸ ਕਰਕੇ ਸਲਾਦ ਦੇ ਵਿੱਚ ਵਰਤੀ ਜਾਂਦੀ ਚੀਜ਼ ਕਕੜੀ ਜਾਂ ਤਰ ਗਰਮੀਆਂ ਦੇ ਵਿੱਚ ਇੱਕ ਅਹਿਮ ਭੋਜਨ ਹੈ। ਲੋਕ  ਤਰ ਜਾਂ ਕਕੜੀ ਦੇ ਨਾਮ ਤੋਂ ਜਾਣੂ ਹਨ। ਇਸ ਦੀ ਠੰਡੀ ਤਾਸੀਰ ਹੁੰਦੀ ਹੈ ਅਤੇ ਇਸ ਵਿੱਚ 90 ਫੀਸਦੀ ਪਾਣੀ ਪਾਇਆ ਜਾਂਦਾ ਹੈ। ਜੋ ਨਾ ਸਿਰਫ ਸਰੀਰ ਨੂੰ ਡੀਹਾਈਡ੍ਰੇਟ ਹੋਣ ਤੋਂ ਬਚਾਉਂਦਾ ਹੈ ਬਲਕਿ ਭਾਰ ਘਟਾਉਣ ਵਿਚ ਵੀ ਬਹੁਤ ਮਦਦ ਕਰਦਾ ਹੈ। ਜੇਕਰ ਅਸੀਂ ਤਰ 'ਚ ਮੌਜੂਦ ਪੋਸ਼ਕ ਤੱਤਾਂ ਦੀ ਗੱਲ ਕਰੀਏ ਤਾਂ ਖੀਰੇ 'ਚ ਵਿਟਾਮਿਨ ਏ, ਵਿਟਾਮਿਨ ਸੀ, ਵਿਟਾਮਿਨ ਕੇ, ਪੋਟਾਸ਼ੀਅਮ, ਫਾਈਬਰ ਅਤੇ ਲਿਊਟੀਨ ਵਰਗੇ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ। ਆਓ ਜਾਣਦੇ ਹਾਂ ਇਸਦੇ ਫਾਇਦੇ...

ਸਰੀਰ ਨੂੰ ਹਾਈਡਰੇਟ ਰੱਖਣ ‘ਚ ਮਦਦਗਾਰ-
ਗਰਮੀਆਂ 'ਚ ਅਕਸਰ ਲੋਕ ਡੀਹਾਈਡ੍ਰੇਸ਼ਨ ਦੀ ਸਮੱਸਿਆ ਨਾਲ ਜੂਝਦੇ ਹਨ। ਅਜਿਹੇ 'ਚ ਤਰ 'ਚ ਮੌਜੂਦ 90 ਫੀਸਦੀ ਪਾਣੀ ਸਰੀਰ ਨੂੰ ਹਾਈਡ੍ਰੇਟ ਰੱਖਣ 'ਚ ਮਦਦ ਕਰਦਾ ਹੈ। ਤਰ ਦਾ ਸੇਵਨ ਨਾ ਸਿਰਫ ਸਰੀਰ ਵਿਚ ਪਾਣੀ ਦੀ ਕਮੀ ਨੂੰ ਦੂਰ ਕਰਨ ਵਿਚ ਮਦਦ ਕਰਦਾ ਹੈ ਬਲਕਿ ਸਰੀਰ ਵਿਚ ਜਮ੍ਹਾ ਹੋਏ ਜ਼ਹਿਰੀਲੇ ਤੱਤਾਂ ਨੂੰ ਵੀ ਦੂਰ ਕਰਨ ਵਿਚ ਮਦਦ ਕਰਦਾ ਹੈ।
ਬਲੱਡ ਪ੍ਰੈਸ਼ਰ ਨੂੰ ਕੰਟਰੋਲ 'ਚ ਰੱਖੋ-
ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ 'ਚ ਤਰ ਦਾ ਸੇਵਨ ਲਾਭਕਾਰੀ ਹੋ ਸਕਦਾ ਹੈ। ਖੀਰੇ 'ਚ ਮੌਜੂਦ ਪੋਟਾਸ਼ੀਅਮ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਮਦਦ ਕਰਦਾ ਹੈ। ਇਸ ਤੋਂ ਇਲਾਵਾ ਇਹ ਸਰੀਰ 'ਚ ਕੋਲੈਸਟ੍ਰੋਲ ਦੇ ਪੱਧਰ ਨੂੰ ਬਣਾਏ ਰੱਖਣ 'ਚ ਵੀ ਮਦਦ ਕਰਦਾ ਹੈ, ਜਿਸ ਨਾਲ ਦਿਲ ਨਾਲ ਸਬੰਧਤ ਬਿਮਾਰੀਆਂ ਦਾ ਖਤਰਾ ਘੱਟ ਹੁੰਦਾ ਹੈ।

ਭਾਰ ਘਟਾਉਣ 'ਚ ਫਾਇਦੇਮੰਦ-
ਤਰ ਦਾ ਸੇਵਨ ਭਾਰ ਘਟਾਉਣ ਵਿਚ ਵੀ ਮਦਦ ਕਰਦਾ ਹੈ। ਤਰ 'ਚ ਮੌਜੂਦ ਫਾਈਬਰ ਦੀ ਭਰਪੂਰ ਮਾਤਰਾ ਪੇਟ ਨੂੰ ਲੰਬੇ ਸਮੇਂ ਤੱਕ ਭਰਿਆ ਰੱਖਣ 'ਚ ਮਦਦ ਕਰਦੀ ਹੈ। ਇਸ ਤੋਂ ਇਲਾਵਾ ਇਸ 'ਚ ਕੈਲੋਰੀ ਦੀ ਮਾਤਰਾ ਵੀ ਬਹੁਤ ਘੱਟ ਪਾਈ ਜਾਂਦੀ ਹੈ। ਜੋ ਤੁਹਾਡੇ ਭਾਰ ਘਟਾਉਣ ਦੇ ਸਫਰ ਦੇ ਵਿੱਚ ਮਦਦ ਕਰਦੀ ਹੈ। ਤੁਸੀਂ ਤਰ ਨੂੰ ਸਲਾਦ ਜਾਂ ਜੂਸ ਦੇ ਰੂਪ 'ਚ ਆਪਣੀ ਡਾਈਟ 'ਚ ਸ਼ਾਮਲ ਕਰ ਸਕਦੇ ਹੋ।

ਕਬਜ਼ ਤੋਂ ਰਾਹਤ-
ਤਰ 'ਚ ਮੌਜੂਦ ਫਾਈਬਰ ਦੀ ਮਾਤਰਾ ਪੇਟ 'ਚ ਗੈਸ ਅਤੇ ਕਬਜ਼ ਦੀ ਸਮੱਸਿਆ ਨੂੰ ਦੂਰ ਕਰਦੀ ਹੈ।

ਚਮੜੀ ਲਈ ਫਾਇਦੇਮੰਦ-
ਤਰ ਨਾ ਸਿਰਫ਼ ਸਿਹਤ ਨੂੰ ਬਰਕਰਾਰ ਰੱਖਣ ਵਿਚ ਮਦਦ ਕਰਦਾ ਹੈ ਬਲਕਿ ਚਮੜੀ ਅਤੇ ਵਾਲਾਂ ਦੀ ਸੁੰਦਰਤਾ ਨੂੰ ਬਣਾਈ ਰੱਖਣ ਵਿਚ ਵੀ ਮਦਦ ਕਰਦਾ ਹੈ। ਤਰ ਦੇ ਨਿਯਮਤ ਸੇਵਨ ਨਾਲ ਵਾਲਾਂ ਦਾ ਵਿਕਾਸ ਹੁੰਦਾ ਹੈ ਅਤੇ ਚਮੜੀ ਦੇ ਦਾਗ-ਧੱਬੇ ਵੀ ਦੂਰ ਹੁੰਦੇ ਹਨ। ਜਿਸ ਕਾਰਨ ਚਮੜੀ ਚਮਕਦਾਰ ਦਿਖਾਈ ਦਿੰਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ

UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ

ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ

Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ

ABP Premium

ਵੀਡੀਓਜ਼

Gajinder Singh| ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤAmritpal Singh| ਅੰਮ੍ਰਿਤਪਾਲ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰSarabjeet Khalsa| 'ਸਹੁੰ ਚੁਕਾਉਣ ਬਾਅਦ ਹੁਣ ਕੋਸ਼ਿਸ਼ ਰਿਹਾਈ ਦੀ ਹੋਵੇਗੀ'Amritpal Singh| 'ਕਰੋ ਰਿਹਾਅ, ਲੋਕਾਂ ਨੂੰ ਮਿਲਣ ਨਾ ਦੇਣਾ, ਹਲਕੇ 'ਚ ਨਾ ਜਾਣ ਦੇਣਾ, ਵੱਡੀ ਬੇਇਨਸਾਫ਼ੀ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
Gajinder Singh Death: ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ
ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ
Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ
Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ

Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ

ਪਤੀ 37000 ਕਰੋੜ ਦਾ ਮਾਲਕ, ਪਤਨੀ ਨੇ 30 ਸਾਲਾਂ ਤੋਂ ਨਹੀਂ ਖਰੀਦੀ ਸਾੜੀ

Fenugreek Benifits: ਰਾਤ ਨੂੰ ਦੁੱਧ 'ਚ ਮਿਲਾ ਕੇ ਪੀ ਲਵੋ ਇਹ ਚੀਜ਼, ਡਾਕਟਰ ਕੋਲ ਜਾਣ ਦੀ ਨਹੀਂ ਪਵੇਗੀ ਲੋੜ

Embed widget