ਪੜਚੋਲ ਕਰੋ

Ajwain Benefits: ਪੇਟ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਅਜਵਾਇਨ ਰਾਮਬਾਣ, ਇਸ ਤਰ੍ਹਾਂ ਕਰੋ ਵਰਤੋਂ ਮਿਲੇਗਾ ਜ਼ਿਆਦਾ ਫਾਇਦਾ

Health news: ਤੁਹਾਨੂੰ ਦੱਸ ਦੇਈਏ ਕਿ ਅਜਵਾਇਨ ਵਿੱਚ ਪ੍ਰੋਟੀਨ, ਚਰਬੀ, ਖਣਿਜ, ਫਾਈਬਰ ਅਤੇ ਕਾਰਬੋਹਾਈਡ੍ਰੇਟਸ, ਕੈਲਸ਼ੀਅਮ, ਥਿਆਮਿਨ, ਰਿਬੋਫਲੇਵਿਨ, ਫਾਸਫੋਰਸ, ਆਇਰਨ ਅਤੇ ਨਿਆਸੀਨ ਵਰਗੇ ਗੁਣ ਹੁੰਦੇ ਹਨ ਜੋ ਸਰੀਰ ਨੂੰ ਬਹੁਤ ਸਾਰੇ ਫਾਇਦੇ...

Ajwain Benefits: ਭਾਰਤੀ ਰਸੋਈ ਵਿੱਚ ਮੌਜੂਦ ਅਜਵਾਇਨ ਇੱਕ ਅਜਿਹਾ ਮਸਾਲਾ ਹੈ ਜਿਸਦੀ ਵਰਤੋਂ ਖਾਣੇ ਦੇ ਸਵਾਦ ਨੂੰ ਵਧਾਉਣ ਲਈ ਕੀਤਾ ਜਾਂਦਾ ਹੈ। ਪਰ ਇਸ ਮੌਜੂਦ ਔਸ਼ਧੀ ਗੁਣਾਂ ਕਰਕੇ ਇਹ ਸਰੀਰ ਨੂੰ ਕਈ ਤਰ੍ਹਾਂ ਦਾ ਲਾਭ ਵੀ ਦਿੰਦੇ ਹਨ। ਅਜਵਾਇਨ ਦਾ ਸਵਾਦ ਤਿੱਖਾ ਅਤੇ ਕੌੜਾ ਹੁੰਦਾ ਹੈ। ਤੁਹਾਨੂੰ ਦੱਸ ਦੇਈਏ ਕਿ ਅਜਵਾਇਨ (Ajwain ) ਵਿੱਚ ਪ੍ਰੋਟੀਨ, ਚਰਬੀ, ਖਣਿਜ, ਫਾਈਬਰ ਅਤੇ ਕਾਰਬੋਹਾਈਡ੍ਰੇਟਸ, ਕੈਲਸ਼ੀਅਮ, ਥਿਆਮਿਨ, ਰਿਬੋਫਲੇਵਿਨ, ਫਾਸਫੋਰਸ, ਆਇਰਨ ਅਤੇ ਨਿਆਸੀਨ ਵਰਗੇ ਗੁਣ ਹੁੰਦੇ ਹਨ ਜੋ ਸਰੀਰ ਨੂੰ ਬਹੁਤ ਸਾਰੇ ਫਾਇਦੇ ਪ੍ਰਦਾਨ ਕਰਨ ਵਿੱਚ ਮਦਦ ਕਰ ਸਕਦੇ ਹਨ। ਆਓ ਜਾਣਦੇ ਹਾਂ ਅਜਵਾਇਨ ਦਾ ਸਹੀ ਢੰਗ ਨਾਲ ਪ੍ਰਯੋਗ ਕਰਨਾ ਤਾਂ ਜੋ ਪੇਟ ਸਬੰਧੀ ਦਿੱਕਤਾਂ (stomach problems) ਨੂੰ ਦੂਰ ਕੀਤਾ ਜਾ ਸਕੇ।

ਅਜਵਾਇਨ ਪੇਟ ਦਰਦ ਅਤੇ ਪੇਟ ਦੀ ਗੈਸ ਲਈ ਸਭ ਤੋਂ ਪ੍ਰਭਾਵਸ਼ਾਲੀ ਘਰੇਲੂ ਉਪਚਾਰਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਤਾਂ ਆਓ ਜਾਣਦੇ ਹਾਂ ਪੇਟ ਨਾਲ ਜੁੜੀਆਂ ਸਮੱਸਿਆਵਾਂ ਲਈ ਅਜਵਾਇਨ ਦਾ ਸੇਵਨ ਕਿਵੇਂ ਕਰੀਏ।

ਜੇਕਰ ਤੁਸੀਂ ਗੈਸ ਦੀ ਸਮੱਸਿਆ ਤੋਂ ਪਰੇਸ਼ਾਨ ਹੋ ਤਾਂ ਅਜਵਾਇਨ ਦਾ ਸੇਵਨ ਕਰੋ। ਗੈਸ, ਬਦਹਜ਼ਮੀ ਅਤੇ ਪੇਟ ਨਾਲ ਜੁੜੀਆਂ ਸਮੱਸਿਆਵਾਂ ਤੋਂ ਰਾਹਤ ਦਿਵਾਉਣ 'ਚ ਅਜਵਾਇਨ ਮਦਦਗਾਰ ਹੈ। ਅਜਵਾਇਨ 'ਚ ਐਂਟੀਸਪਾਜ਼ਮੋਡਿਕ ਅਤੇ ਕਾਰਮਿਨੇਟਿਵ ਗੁਣ ਪਾਏ ਜਾਂਦੇ ਹਨ, ਜੋ ਗੈਸ ਦੀ ਸਮੱਸਿਆ ਤੋਂ ਰਾਹਤ ਦਿਵਾ ਸਕਦੇ ਹਨ। ਤੁਸੀਂ ਸਵੇਰੇ ਖਾਲੀ ਪੇਟ ਅਜਵਾਇਨ ਦੇ ਪਾਣੀ ਦਾ ਸੇਵਨ ਕਰ ਸਕਦੇ ਹੋ। ਇਸ ਤੋਂ ਇਲਾਵਾ ਤੁਸੀਂ ਇਸ ਨੂੰ ਚੂਰਨ ਦੇ ਰੂਪ 'ਚ ਵੀ ਵਰਤ ਸਕਦੇ ਹੋ।

ਇਸ ਤਰ੍ਹਾਂ ਘਰ 'ਚ ਆਸਾਨ ਢੰਗ ਨਾਲ ਤਿਆਰ ਕਰੋ ਚੂਰਨ

ਅਜਵਾਇਨ ਪਾਊਡਰ ਬਣਾਉਣ ਲਈ ਤੁਹਾਨੂੰ ਅਜਵਾਇਨ, ਕਾਲਾ ਨਮਕ ਅਤੇ ਸੁੱਕਾ ਪੀਸਿਆ ਅਦਰਕ ਚਾਹੀਦਾ ਹੈ। ਇਸ ਨੂੰ ਬਣਾਉਣ ਲਈ ਸਭ ਤੋਂ ਪਹਿਲਾਂ ਤੁਸੀਂ ਅਜਵਾਇਨ ਨੂੰ ਫ੍ਰਾਈ ਕਰੋ ਅਤੇ ਫਿਰ ਇਸ ਨੂੰ ਮਿਕਸਰ 'ਚ ਪਾ ਕੇ ਪੀਸ ਲਓ। ਹੁਣ ਇਸ ਵਿਚ ਪੀਸਿਆ ਹੋਇਆ ਸੁੱਕਾ ਅਦਰਕ ਪਾਊਡਰ ਅਤੇ ਪੀਸਿਆ ਹੋਇਆ ਕਾਲਾ ਨਮਕ ਮਿਲਾ ਕੇ ਚੂਰਨ ਤਿਆਰ ਕਰੋ। ਤੁਸੀਂ ਇਸਨੂੰ ਏਅਰ ਟਾਈਟ ਕੰਟੇਨਰ ਵਿੱਚ ਸਟੋਰ ਕਰ ਸਕਦੇ ਹੋ। ਅਤੇ ਖਾਣਾ ਖਾਣ ਤੋਂ ਬਾਅਦ ਤੁਸੀਂ ਇੱਕ ਚਮਚ ਪਾਊਡਰ ਦਾ ਸੇਵਨ ਕਰ ਸਕਦੇ ਹੋ।

ਹੋਰ ਪੜ੍ਹੋ : ਗਾਜਰ ਦਾ ਹਲਵਾ ਖਾਣ ਨਾਲ ਸਿਹਤ ਨੂੰ ਮਿਲਦੇ ਨੇ ਇਹ 5 ਗਜ਼ਬ ਦੇ ਫਾਇਦੇ...ਕੀ ਤੁਹਾਨੂੰ ਪਤਾ?

Disclaimer: ਇਸ ਲੇਖ ਵਿਚ ਦੱਸੇ ਗਏ ਤਰੀਕਿਆਂ ਅਤੇ ਸੁਝਾਵਾਂ ਨੂੰ ਅਪਣਾਉਣ ਤੋਂ ਪਹਿਲਾਂ,ਕਿਸੇ ਡਾਕਟਰ ਜਾਂ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲਓ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Advertisement
ABP Premium

ਵੀਡੀਓਜ਼

ਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚਆਪਣੀ ਰਾਜਧਾਨੀ ਸੰਗਰੂਰ 'ਚ ਨਗਰ ਕੌਂਸਲ ਚੋਣਾਂ 'ਚ ਹਾਰੀ ਆਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
Embed widget