ਪੜਚੋਲ ਕਰੋ

Fact About Alcohol: ਜਾਣੋ, ਸ਼ਰਾਬ ਪੀਣ ਤੋਂ ਬਾਅਦ ਕਿੰਨਾ ਚਿਰ ਰਹਿੰਦਾ ਸ਼ਰਾਬ ਦਾ ਨਸ਼ਾ

Alcohol Intoxication: ਆਮ ਤੌਰ 'ਤੇ, ਸ਼ਰਾਬ ਦਾ ਨਸ਼ਾ ਉਤਰਨ ਵਿੱਚ 5-6 ਘੰਟੇ ਜਾਂ ਇਸ ਤੋਂ ਵੱਧ ਸਮਾਂ ਲੱਗਦਾ ਹੈ। ਜ਼ਿਆਦਾ ਸ਼ਰਾਬ ਪੀਣ ਤੋਂ ਬਾਅਦ ਭਾਵੇਂ ਨਸ਼ਾ ਉਤਰ ਜਾਵੇ ਪਰ ਉਸ ਦਾ ਹੈਂਗਓਵਰ ਵੀ ਬਣਿਆ ਰਹਿੰਦਾ ਹੈ।

Alcohol Intoxication: ਜਿਵੇਂ-ਜਿਵੇਂ ਸ਼ਾਮ ਢਲਦੀ ਹੈ, ਸ਼ਰਾਬ ਦੇ ਸ਼ੌਕੀਨ ਮਹਿਖਾਨਿਆਂ ਵਿੱਚ ਪੈਗ ਲਾਉਣੇ ਸ਼ੁਰੂ ਕਰ ਦਿੰਦੇ ਹਨ। ਕੁਝ ਲੋਕ ਸ਼ੌਕ ਵਜੋਂ ਅਤੇ ਬਹੁਤ ਘੱਟ ਮਾਤਰਾ ਵਿੱਚ ਪੀਂਦੇ ਹਨ, ਪਰ ਕੁਝ ਲੋਕ ਅਜਿਹੇ ਵੀ ਹਨ ਜੋ ਬਿਨਾਂ ਕਿਸੇ ਪਰਵਾਹ ਦੇ ਪੀਂਦੇ ਰਹਿੰਦੇ ਹਨ। ਇਸ ਦੌਰਾਨ ਉਸ ਨੂੰ ਇਹ ਵੀ ਯਾਦ ਨਹੀਂ ਰਹਿੰਦਾ ਕਿ ਉਸ ਨੇ ਅਗਲੇ ਦਿਨ ਦਫ਼ਤਰ ਜਾਣਾ ਹੈ ਜਾਂ ਕੋਈ ਹੋਰ ਕੰਮ ਕਰਨਾ ਹੈ।

ਇਸ ਤੋਂ ਇਲਾਵਾ ਜ਼ਿਆਦਾ ਨਸ਼ਾ ਕਰਨ ਕਾਰਨ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ 'ਚ ਇਹ ਜ਼ਰੂਰੀ ਹੈ ਕਿ ਸ਼ਰਾਬ ਦੇ ਸ਼ੌਕੀਨ ਲੋਕਾਂ ਨੂੰ ਪਤਾ ਹੋਵੇ ਕਿ ਇਸ ਦਾ ਨਸ਼ਾ ਕਿੰਨਾ ਚਿਰ ਰਹਿੰਦਾ ਹੈ ਅਤੇ ਜ਼ਿਆਦਾ ਨਸ਼ਾ ਹੋਣ 'ਤੇ ਇਸ ਨੂੰ ਕਿਵੇਂ ਘੱਟ ਕਰਨਾ ਹੈ-

ਨਸ਼ਾ ਉਤਰਣ ਵਿੱਚ ਕਿੰਨਾ ਸਮਾਂ ਲੱਗਦਾ 

ਆਮ ਤੌਰ 'ਤੇ, ਸ਼ਰਾਬ ਦਾ ਨਸ਼ਾ ਉਤਰਨ ਵਿੱਚ 5-6 ਘੰਟੇ ਜਾਂ ਇਸ ਤੋਂ ਵੱਧ ਸਮਾਂ ਲੱਗਦਾ ਹੈ। ਜ਼ਿਆਦਾ ਸ਼ਰਾਬ ਪੀਣ ਤੋਂ ਬਾਅਦ ਭਾਵੇਂ ਨਸ਼ਾ ਉਤਰ ਜਾਵੇ ਪਰ ਉਸ ਦਾ ਹੈਂਗਓਵਰ ਵੀ ਬਣਿਆ ਰਹਿੰਦਾ ਹੈ। ਜਿਸ ਵਿੱਚ ਸਿਰਦਰਦ ਵਰਗੀ ਸਮੱਸਿਆ ਹੁੰਦੀ ਹੈ। ਸ਼ਰਾਬ ਦਾ ਨਸ਼ਾ ਭਾਵੇਂ ਉਤਰ ਜਾਵੇ ਪਰ ਪਿਸ਼ਾਬ ਅਤੇ ਵਾਲਾਂ ਵਿੱਚ ਇਸ ਦਾ ਅਸਰ ਕਈ ਦਿਨਾਂ ਤੱਕ ਰਹਿੰਦਾ ਹੈ।

ਛੇਤੀ ਨਸ਼ਾ ਉਤਾਰਨ ਦੇ ਤਰੀਕੇ

ਜੇਕਰ ਕਿਸੇ ਨੂੰ ਸ਼ਰਾਬ ਦਾ ਜ਼ਿਆਦਾ ਨਸ਼ਾ ਹੋ ਗਿਆ ਹੈ ਤਾਂ ਉਸ ਤੋਂ ਛੁਟਕਾਰਾ ਪਾਉਣ ਦੇ ਕਈ ਤਰੀਕੇ ਹਨ। ਇਸ ਦੇ ਲਈ ਨਿੰਬੂ ਪਾਣੀ ਸਭ ਤੋਂ ਵਧੀਆ ਮੰਨਿਆ ਜਾਂਦਾ ਹੈ। ਇਸ ਤੋਂ ਇਲਾਵਾ ਸੰਤਰੇ ਦਾ ਜੂਸ ਪੀਣ, ਨਿੰਬੂ ਦਾ ਅਚਾਰ ਖਾਣ ਨਾਲ ਵੀ ਸ਼ਰਾਬ ਦਾ ਨਸ਼ਾ ਘੱਟ ਹੋ ਜਾਂਦਾ ਹੈ।

ਬਿਹਤਰ ਹੈ ਜੇਕਰ ਤੁਸੀਂ ਘੱਟ ਪੀਓ

ਜੇਕਰ ਤੁਸੀਂ ਸ਼ਰਾਬ ਪੀਣ ਦੇ ਸ਼ੌਕੀਨ ਹੋ ਜਾਂ ਕਦੇ-ਕਦਾਈਂ ਹੀ ਪੀਂਦੇ ਹੋ, ਤਾਂ ਤੁਹਾਨੂੰ ਇਸਨੂੰ ਘੱਟ ਮਾਤਰਾ ਵਿੱਚ ਪੀਣਾ ਚਾਹੀਦਾ ਹੈ। ਜਿਸ ਨਾਲ ਤੁਹਾਡੇ ਸਰੀਰ 'ਤੇ ਇਸ ਦਾ ਬੁਰਾ ਪ੍ਰਭਾਵ ਨਹੀਂ ਪਵੇਗਾ ਅਤੇ ਤੁਸੀਂ ਇਸ ਦਾ ਆਨੰਦ ਵੀ ਲੈ ਸਕੋਗੇ। ਇਸ ਤੋਂ ਇਲਾਵਾ ਸ਼ਰਾਬ ਪੀਂਦੇ ਸਮੇਂ ਇਸ ਗੱਲ ਦਾ ਧਿਆਨ ਰੱਖੋ ਕਿ ਇਸ ਨੂੰ ਖਾਲੀ ਪੇਟ ਨਾ ਪੀਓ। ਇਸ ਨਾਲ ਤੁਹਾਡੇ ਸਰੀਰ 'ਤੇ ਹਾਨੀਕਾਰਕ ਪ੍ਰਭਾਵ ਪਵੇਗਾ ਅਤੇ ਇਹ ਤੁਹਾਨੂੰ ਬੀਮਾਰ ਵੀ ਕਰ ਸਕਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ

Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ

JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ

Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ

School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

Embed widget