ਪੜਚੋਲ ਕਰੋ

Alcohol Side Effect: ਸ਼ਰਾਬ ਪੀਣ ਨਾਲ ਸਿਹਤ ਨੂੰ ਹੋ ਸਕਦੇ ਇਹ ਨੁਕਸਾਨ, ਜਾਣੋ ਕਿਵੇਂ ਪਾਇਆ ਜਾ ਸਕਦੈ ਇਸ ਲਤ ਤੋਂ ਛੁਟਕਾਰਾ

ਸ਼ਰਾਬ ਨਾਲ ਦਿਲ ਤੇ ਜਿਗਰ ‘ਤੇ ਬੁਰਾ ਪ੍ਰਭਾਵ ਪੈਂਦਾ ਹੈ। ਇਸ ਨਾਲ ਪੂਰਾ ਸਰੀਰ ਪ੍ਰਭਾਵਿਤ ਹੁੰਦਾ ਹੈ। ਜ਼ਿਆਦਾ ਸ਼ਰਾਬ ਪੀਣ ਨਾਲ ਸਰੀਰ ਵਿੱਚ ਡੀਹਾਈਡ੍ਰੇਸ਼ਨ ਹੋ ਜਾਂਦੀ ਹੈ।

How Can Quit Alcohol : ਇਹ ਤਾਂ ਅਸੀਂ ਸਾਰੇ ਜਾਣਦੇ ਹਾਂ ਕਿ ਸ਼ਰਾਬ ਸਿਹਤ ਲਈ ਬਹੁਤ ਹਾਨੀਕਾਰਕ ਹੈ। ਪਰ ਇਸ ਸਭ ਦੇ ਬਾਵਜੂਦ ਕਈ ਲੋਕ ਸ਼ਰਾਬ ਦੀ ਲਤ ਹੋਣ ਕਾਰਨ ਇਸ ਤੋਂ ਛੁਟਕਾਰਾ ਨਹੀਂ ਪਾ ਪਾਉਂਦੇ ਤੇ ਕਈ ਗੰਭੀਰ ਬਿਮਾਰੀਆਂ ਦਾ ਸ਼ਿਕਾਰ ਹੋ ਜਾਂਦੇ ਹਨ। ਸ਼ਰਾਬ ਸਿਹਤ ਨੂੰ ਕਈ ਤਰੀਕਿਆਂ ਨਾਲ ਨੁਕਸਾਨ ਪਹੁੰਚਾ ਸਕਦੀ ਹੈ। ਸ਼ਰਾਬ ਨਾਲ ਦਿਲ ਅਤੇ ਜਿਗਰ ‘ਤੇ ਬੁਰਾ ਪ੍ਰਭਾਵ ਪੈਂਦਾ ਹੈ। ਸ਼ਰਾਬ ਪੀਣ ਨਾਲ ਸਰੀਰ ਦੇ ਹਰ ਹਿੱਸੇ ਨੂੰ ਹੌਲੀ-ਹੌਲੀ ਪ੍ਰਭਾਵਿਤ ਹੁੰਦਾ ਹੈ। ਇਸ ਨਾਲ ਪੂਰਾ ਸਰੀਰ ਪ੍ਰਭਾਵਿਤ ਹੁੰਦਾ ਹੈ। ਬਹੁਤ ਜ਼ਿਆਦਾ ਸ਼ਰਾਬ ਪੀਣ ਨਾਲ ਸਰੀਰ ਵਿੱਚ ਡੀਹਾਈਡ੍ਰੇਸ਼ਨ ਹੋ ਜਾਂਦੀ ਹੈ। ਸ਼ਰਾਬ ਦੇ ਨੁਕਸਾਨਾਂ ਨੂੰ ਜਾਣਨ ਦੇ ਬਾਵਜੂਦ ਇਸ ਦੀ ਲਤ ਨੂੰ ਛੱਡਣਾ ਆਸਾਨ ਨਹੀਂ ਹੈ। ਹਾਲਾਂਕਿ, ਕੁਝ ਘਰੇਲੂ ਉਪਚਾਰ ਤੁਹਾਨੂੰ ਸ਼ਰਾਬ ਦੀ ਲਤ ਛੱਡਣ ਵਿੱਚ ਮਦਦ ਕਰ ਸਕਦੇ ਹਨ। ਜਾਣੋ ਸ਼ਰਾਬ ਦੇ ਨੁਕਸਾਨ ਅਤੇ ਸ਼ਰਾਬ ਦੀ ਲਤ ਤੋਂ ਛੁਟਕਾਰਾ ਪਾਉਣ ਦਾ ਤਰੀਕਾ।

ਅਲਕੋਹਲ ਦੇ ਮਾੜੇ ਪ੍ਰਭਾਵ  (Side Effects Of Alcohol)

  • ਮਾਨਸਿਕ ਬਿਮਾਰੀਆਂ ਦਾ ਵੱਧ ਸਕਦੈ ਖ਼ਤਰਾ
  • ਸ਼ਰਾਬ ਦਿਮਾਗੀ ਪ੍ਰਣਾਲੀ ਨੂੰ ਪ੍ਰਭਾਵਿਤ ਕਰਦੀ ਹੈ
  • ਸ਼ਰਾਬ ਪੀਣ ਨਾਲ ਲੀਵਰ ਨੂੰ ਨੁਕਸਾਨ ਹੁੰਦਾ ਹੈ
  • ਸ਼ਰਾਬ ਪੀਣ ਨਾਲ ਡੀਹਾਈਡ੍ਰੇਸ਼ਨ ਅਤੇ ਪੇਟ ਦੀਆਂ ਬਿਮਾਰੀਆਂ ਹੁੰਦੀਆਂ ਹਨ
  • ਬਹੁਤ ਜ਼ਿਆਦਾ ਸ਼ਰਾਬ ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਵਧਾਉਂਦੀ ਹੈ
  • ਸ਼ਰਾਬ ਦੀ ਲਤ ਕੈਂਸਰ ਦਾ ਕਾਰਨ ਵੀ ਬਣ ਸਕਦੀ ਹੈ
  • ਸ਼ਰਾਬ ਪੀਣ ਨਾਲ ਲੀਵਰ ਸਿਰੋਸਿਸ ਹੋ ਸਕਦਾ ਹੈ

ਸ਼ਰਾਬ ਦੀ ਲਤ ਤੋਂ ਕਿਵੇਂ ਪਾਇਆ ਜਾਵੇ ਛੁਟਕਾਰਾ, ਆਓ ਜਾਣਦੇ ਹਾਂ...

  1. ਕਿਸ਼ਮਿਸ਼ : ਸ਼ਰਾਬ ਦੀ ਲਤ ਤੋਂ ਛੁਟਕਾਰਾ ਪਾਉਣ ਲਈ ਸੌਗੀ ਦੀ ਵਰਤੋਂ ਕਰੋ। ਜੇਕਰ ਤੁਹਾਨੂੰ ਸ਼ਰਾਬ ਪੀਣ ਦਾ ਮਨ ਹੋਵੇ ਤਾਂ ਤੁਸੀਂ ਉਸ ਸਮੇਂ ਸੌਗੀ ਖਾ ਸਕਦੇ ਹੋ। 4-5 ਕਿਸ਼ਮਿਸ਼ (Raisin) ਖਾਣ ਨਾਲ ਸ਼ਰਾਬ ਪੀਣ ਦੀ ਇੱਛਾ ਘੱਟ ਜਾਵੇਗੀ ਅਤੇ ਨਸ਼ੇ ਤੋਂ ਛੁਟਕਾਰਾ ਮਿਲੇਗਾ।
  2. ਖਜੂਰ : ਸ਼ਰਾਬ ਪੀਣ ਦੀ ਲਤ ਤੋਂ ਛੁਟਕਾਰਾ ਪਾਉਣ ਲਈ ਤੁਸੀਂ ਖਜੂਰ (Dates) ਦੀ ਵਰਤੋਂ ਕਰ ਸਕਦੇ ਹੋ। ਸ਼ਰਾਬ ਦੀ ਲਤ ਛੱਡਣ ਲਈ ਖਜੂਰ ਦਾ ਪਾਣੀ ਪੀਣ ਦੀ ਸਲਾਹ ਦਿੱਤੀ ਜਾਂਦੀ ਹੈ। ਇਸ ਦੇ ਲਈ ਖਜੂਰ ਨੂੰ ਪੀਸ ਕੇ ਪਾਣੀ 'ਚ ਮਿਲਾ ਲਓ। ਇਸ ਪਾਣੀ ਨੂੰ ਦਿਨ 'ਚ 2-3 ਵਾਰ ਪੀਓ।
  3. ਗਾਜਰ ਦਾ ਜੂਸ : ਸ਼ਰਾਬ ਛੱਡਣ ਲਈ ਗਾਜਰ ਦਾ ਜੂਸ (Carrot Juice) ਪੀਣ ਦੀ ਸਲਾਹ ਦਿੱਤੀ ਜਾਂਦੀ ਹੈ। ਇਹ ਸ਼ਰਾਬ ਦੀ ਲਤ ਨੂੰ ਛੱਡਣ ਵਿੱਚ ਮਦਦ ਕਰਦਾ ਹੈ। ਤੁਸੀਂ ਸੇਬ ਦਾ ਜੂਸ ਵੀ ਪੀ ਸਕਦੇ ਹੋ। ਸੇਬ ਦਾ ਜੂਸ ਦਿਨ ਵਿੱਚ 2-3 ਵਾਰ ਪੀਣ ਨਾਲ ਸ਼ਰਾਬ ਦੀ ਲਤ ਛੱਡਣ ਵਿੱਚ ਮਦਦ ਮਿਲੇਗੀ।
  4. ਤੁਲਸੀ ਦੇ ਪੱਤੇ : ਤੁਲਸੀ ਇੱਕ ਆਯੁਰਵੈਦਿਕ ਦਵਾਈ ਹੈ। ਸ਼ਰਾਬ ਦੀ ਲਤ ਛੱਡਣ ਲਈ ਤੁਲਸੀ ਦੇ ਪੱਤਿਆਂ (Basil Leaves) ਦੀ ਵਰਤੋਂ ਕਰੋ। ਇਸ ਨਾਲ ਸ਼ਰਾਬ ਪੀਣ ਦੀ ਤੀਬਰ ਇੱਛਾ ਘੱਟ ਜਾਂਦੀ ਹੈ। ਤੁਲਸੀ 'ਚ ਐਂਟੀ-ਇੰਫਲੇਮੇਟਰੀ ਅਤੇ ਐਂਟੀ-ਆਕਸੀਡੈਂਟ ਤੱਤ ਪਾਏ ਜਾਂਦੇ ਹਨ। ਜਿਸ ਨਾਲ ਸਰੀਰ ਨੂੰ ਡੀਟੌਕਸ ਵੀ ਹੁੰਦਾ ਹੈ।
  5. ਅਸ਼ਵਗੰਧਾ : ਸ਼ਰਾਬ ਦੀ ਲਤ ਤੋਂ ਛੁਟਕਾਰਾ ਪਾਉਣ ਲਈ ਵੀ ਅਸ਼ਵਗੰਧਾ (Ashwagandha) ਦੀ ਵਰਤੋਂ ਕੀਤੀ ਜਾਂਦੀ ਹੈ। ਰੋਜ਼ਾਨਾ ਦੁੱਧ ਵਿੱਚ ਇੱਕ ਚੱਮਚ ਅਸ਼ਵਗੰਧਾ ਪਾਊਡਰ ਮਿਲਾ ਕੇ ਪੀਣ ਨਾਲ ਸ਼ਰਾਬ ਪੀਣ ਦੀ ਆਦਤ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਅਭੇਦ ਕਿਲ੍ਹੇ ਵਿੱਚ ਤਬਦੀਲ ਹੋਇਆ ਖੌਨਰੀ ਬਾਰਡਰ, ਕਿਸਾਨਾਂ ਦੇ ਵਧਣ ਲੱਗੇ ਕਾਫ਼ਲੇ, ਡੱਲੇਵਾਲ ਦੀ ਹਾਲਤ ਨਾਜ਼ੁਕ, ਸਰਕਾਰ ਦੀ ਵਧੀ ਟੈਂਸ਼ਨ !
Farmer Protest: ਅਭੇਦ ਕਿਲ੍ਹੇ ਵਿੱਚ ਤਬਦੀਲ ਹੋਇਆ ਖੌਨਰੀ ਬਾਰਡਰ, ਕਿਸਾਨਾਂ ਦੇ ਵਧਣ ਲੱਗੇ ਕਾਫ਼ਲੇ, ਡੱਲੇਵਾਲ ਦੀ ਹਾਲਤ ਨਾਜ਼ੁਕ, ਸਰਕਾਰ ਦੀ ਵਧੀ ਟੈਂਸ਼ਨ !
Punjab News: ਪੰਜਾਬ 'ਚ ਲਗਾਤਾਰ ਤਿੰਨ ਛੁੱਟੀਆਂ, ਜਾਣੋ ਕਿਉਂ ਐਲਾਨੀ ਗਈ ਸਰਕਾਰੀ ਛੁੱਟੀ? ਪੜ੍ਹੋ ਖਬਰ...
Punjab News: ਪੰਜਾਬ 'ਚ ਲਗਾਤਾਰ ਤਿੰਨ ਛੁੱਟੀਆਂ, ਜਾਣੋ ਕਿਉਂ ਐਲਾਨੀ ਗਈ ਸਰਕਾਰੀ ਛੁੱਟੀ? ਪੜ੍ਹੋ ਖਬਰ...
Punjab News: ਪੰਜਾਬ ਦੇ ਇਨ੍ਹਾਂ 2 ਮਸ਼ਹੂਰ ਟ੍ਰੈਵਲ ਏਜੰਟਾਂ ਕਾਰਨ ਭੱਖਿਆ ਵਿਵਾਦ, ਮਾਮਲਾ ਦਰਜ, ਪੜ੍ਹੋ ਖਬਰ...
Punjab News: ਪੰਜਾਬ ਦੇ ਇਨ੍ਹਾਂ 2 ਮਸ਼ਹੂਰ ਟ੍ਰੈਵਲ ਏਜੰਟਾਂ ਕਾਰਨ ਭੱਖਿਆ ਵਿਵਾਦ, ਮਾਮਲਾ ਦਰਜ, ਪੜ੍ਹੋ ਖਬਰ...
Watch Video: 10 ਸਾਲ ਬਾਅਦ ਇੰਜੀਨੀਅਰਿੰਗ ਦੀ ਡਿਗਰੀ ਲੈਣ ਕਾਲਜ ਪਹੁੰਚਿਆ ਬਾਲੀਵੁੱਡ ਦਾ ਇਹ ਸੁਪਰ ਸਟਾਰ, ਕਾਲਜ ਤੇ ਟੀਚਰਾਂ ਨੂੰ ਦੇਖ ਹੋਇਆ ਭਾਵੁਕ, ਦੇਖੋ ਵੀਡੀਓ
Watch Video: 10 ਸਾਲ ਬਾਅਦ ਇੰਜੀਨੀਅਰਿੰਗ ਦੀ ਡਿਗਰੀ ਲੈਣ ਕਾਲਜ ਪਹੁੰਚਿਆ ਬਾਲੀਵੁੱਡ ਦਾ ਇਹ ਸੁਪਰ ਸਟਾਰ, ਕਾਲਜ ਤੇ ਟੀਚਰਾਂ ਨੂੰ ਦੇਖ ਹੋਇਆ ਭਾਵੁਕ, ਦੇਖੋ ਵੀਡੀਓ
Advertisement
ABP Premium

ਵੀਡੀਓਜ਼

MLA ਗੋਗੀ ਦੇ ਅੰਤਿਮ ਸੰਸਕਾਰ 'ਚ ਪਹੁੰਚੇ CM Bhagwant Mann ਹੋਏ ਭਾਵੁਕ | Ludhiana | Abp Sanjha | Live...MLA Gurpreet Gogi ਦੀ ਮੌਤ 'ਤੇ ਰੋ ਪਏ ਭਾਰਤ ਭੂਸ਼ਨ ਆਸ਼ੂMLA Gurpreet Gogi | ਕੀ ਹੋਇਆ ਵਿਧਾਇਕ ਗੋਗੀ ਨਾਲ? ਕਿਵੇਂ ਚੱਲੀ ਗੋਲੀ... | LUDHIANA | ABP SANJHARavneet Bittu | ਰਵਨੀਤ ਬਿੱਟੂ ਦੀ ਕਿਸਾਨਾਂ ਨੂੰ ਟਿੱਚਰ, ਕਿਹਾ ਕਿਸਾਨ... | Farmers Protest | DALLEWAL

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਅਭੇਦ ਕਿਲ੍ਹੇ ਵਿੱਚ ਤਬਦੀਲ ਹੋਇਆ ਖੌਨਰੀ ਬਾਰਡਰ, ਕਿਸਾਨਾਂ ਦੇ ਵਧਣ ਲੱਗੇ ਕਾਫ਼ਲੇ, ਡੱਲੇਵਾਲ ਦੀ ਹਾਲਤ ਨਾਜ਼ੁਕ, ਸਰਕਾਰ ਦੀ ਵਧੀ ਟੈਂਸ਼ਨ !
Farmer Protest: ਅਭੇਦ ਕਿਲ੍ਹੇ ਵਿੱਚ ਤਬਦੀਲ ਹੋਇਆ ਖੌਨਰੀ ਬਾਰਡਰ, ਕਿਸਾਨਾਂ ਦੇ ਵਧਣ ਲੱਗੇ ਕਾਫ਼ਲੇ, ਡੱਲੇਵਾਲ ਦੀ ਹਾਲਤ ਨਾਜ਼ੁਕ, ਸਰਕਾਰ ਦੀ ਵਧੀ ਟੈਂਸ਼ਨ !
Punjab News: ਪੰਜਾਬ 'ਚ ਲਗਾਤਾਰ ਤਿੰਨ ਛੁੱਟੀਆਂ, ਜਾਣੋ ਕਿਉਂ ਐਲਾਨੀ ਗਈ ਸਰਕਾਰੀ ਛੁੱਟੀ? ਪੜ੍ਹੋ ਖਬਰ...
Punjab News: ਪੰਜਾਬ 'ਚ ਲਗਾਤਾਰ ਤਿੰਨ ਛੁੱਟੀਆਂ, ਜਾਣੋ ਕਿਉਂ ਐਲਾਨੀ ਗਈ ਸਰਕਾਰੀ ਛੁੱਟੀ? ਪੜ੍ਹੋ ਖਬਰ...
Punjab News: ਪੰਜਾਬ ਦੇ ਇਨ੍ਹਾਂ 2 ਮਸ਼ਹੂਰ ਟ੍ਰੈਵਲ ਏਜੰਟਾਂ ਕਾਰਨ ਭੱਖਿਆ ਵਿਵਾਦ, ਮਾਮਲਾ ਦਰਜ, ਪੜ੍ਹੋ ਖਬਰ...
Punjab News: ਪੰਜਾਬ ਦੇ ਇਨ੍ਹਾਂ 2 ਮਸ਼ਹੂਰ ਟ੍ਰੈਵਲ ਏਜੰਟਾਂ ਕਾਰਨ ਭੱਖਿਆ ਵਿਵਾਦ, ਮਾਮਲਾ ਦਰਜ, ਪੜ੍ਹੋ ਖਬਰ...
Watch Video: 10 ਸਾਲ ਬਾਅਦ ਇੰਜੀਨੀਅਰਿੰਗ ਦੀ ਡਿਗਰੀ ਲੈਣ ਕਾਲਜ ਪਹੁੰਚਿਆ ਬਾਲੀਵੁੱਡ ਦਾ ਇਹ ਸੁਪਰ ਸਟਾਰ, ਕਾਲਜ ਤੇ ਟੀਚਰਾਂ ਨੂੰ ਦੇਖ ਹੋਇਆ ਭਾਵੁਕ, ਦੇਖੋ ਵੀਡੀਓ
Watch Video: 10 ਸਾਲ ਬਾਅਦ ਇੰਜੀਨੀਅਰਿੰਗ ਦੀ ਡਿਗਰੀ ਲੈਣ ਕਾਲਜ ਪਹੁੰਚਿਆ ਬਾਲੀਵੁੱਡ ਦਾ ਇਹ ਸੁਪਰ ਸਟਾਰ, ਕਾਲਜ ਤੇ ਟੀਚਰਾਂ ਨੂੰ ਦੇਖ ਹੋਇਆ ਭਾਵੁਕ, ਦੇਖੋ ਵੀਡੀਓ
Punjab Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਜਾਣੋ ਕਦੋਂ ਤੱਕ ਰਹੇਗਾ ਜਾਰੀ; ਇਨ੍ਹਾਂ ਜ਼ਿਲ੍ਹਿਆਂ 'ਚ ਸੰਘਣੀ ਧੁੰਦ ਲਈ ਆਰੇਂਜ ਅਲਰਟ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਜਾਣੋ ਕਦੋਂ ਤੱਕ ਰਹੇਗਾ ਜਾਰੀ; ਇਨ੍ਹਾਂ ਜ਼ਿਲ੍ਹਿਆਂ 'ਚ ਸੰਘਣੀ ਧੁੰਦ ਲਈ ਆਰੇਂਜ ਅਲਰਟ...
Punjab News: ਪੰਜਾਬ 'ਚ ਇਹ ਸਕੂਲ ਕਿਉਂ ਰਹਿਣਗੇ ਬੰਦ ? ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਇਹ ਸਕੂਲ ਕਿਉਂ ਰਹਿਣਗੇ ਬੰਦ ? ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਲਾਸ ਏਂਜਲਸ ਦੀ ਭਿਆਨਕ ਅੱਗ ਕਾਰਨ ਅਮਰੀਕੀ ਬੀਮਾ ਕੰਪਨੀਆਂ ਹੋ ਜਾਣਗੀਆਂ ਕੰਗਾਲ! ਦੇਣੇ ਪੈਣਗੇ ਇੰਨੇ ਅਰਬਾਂ ਰੁਪਏ
ਲਾਸ ਏਂਜਲਸ ਦੀ ਭਿਆਨਕ ਅੱਗ ਕਾਰਨ ਅਮਰੀਕੀ ਬੀਮਾ ਕੰਪਨੀਆਂ ਹੋ ਜਾਣਗੀਆਂ ਕੰਗਾਲ! ਦੇਣੇ ਪੈਣਗੇ ਇੰਨੇ ਅਰਬਾਂ ਰੁਪਏ
ਚੈਂਪੀਅਨਸ ਟਰਾਫੀ ਲਈ ਟੀਮ ਇੰਡੀਆ ਦਾ ਐਲਾਨ, ਸੰਜੂ-ਸੂਰਿਆ ਦੀ ਛੁੱਟੀ, ਜਡੇਜਾ-ਸ਼ਮੀ ਦੀ ਵਾਪਸੀ
ਚੈਂਪੀਅਨਸ ਟਰਾਫੀ ਲਈ ਟੀਮ ਇੰਡੀਆ ਦਾ ਐਲਾਨ, ਸੰਜੂ-ਸੂਰਿਆ ਦੀ ਛੁੱਟੀ, ਜਡੇਜਾ-ਸ਼ਮੀ ਦੀ ਵਾਪਸੀ
Embed widget