ਪੜਚੋਲ ਕਰੋ

Alsi Pinni: ਅਲਸੀ ਦੀਆਂ ਪਿੰਨੀਆਂ, ਲਾਭਦਾਇਕ ਨੇ ਕਿੰਨੀਆਂ! ਆਓ ਜਾਣਦੇ ਹਾਂ

Health News: ਬਦਲਦੇ ਮੌਸਮ ਵਿੱਚ ਸਰੀਰ ਨੂੰ ਮੌਸਮੀ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਕੁੱਝ ਖਾਸ ਕਿਸਮ ਦੀਆਂ ਚੀਜ਼ਾਂ ਖਾਣ ਨਾਲ ਸਰੀਰ ਨੂੰ ਗਰਮੀ ਅਤੇ ਤਾਕਤ ਮਿਲਦੀ ਹੈ। ਜਿਸ ਵਿੱਚੋਂ ਇੱਕ ਹੈ ਅਲਸੀ ਦੀਆਂ ਪਿੰਨੀਆਂ...

Alsi Pinni benefits: ਸਰਦੀਆਂ ਦੇ ਵਿੱਚ ਗਰਮ ਚੀਜ਼ਾਂ ਦਾ ਜ਼ਿਆਦਾ ਸੇਵਨ ਇਸ ਲਈ ਕੀਤਾ ਜਾਂਦਾ ਹੈ ਤਾਂ ਜੋ ਬਦਲਦੇ ਮੌਸਮ ਵਿੱਚ ਸਰੀਰ ਨੂੰ ਮੌਸਮੀ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਕੁੱਝ ਖਾਸ ਕਿਸਮ ਦੀਆਂ ਚੀਜ਼ਾਂ ਖਾਣ ਨਾਲ ਸਰੀਰ ਨੂੰ ਗਰਮੀ ਅਤੇ ਤਾਕਤ ਮਿਲਦੀ ਹੈ। ਜਿਸ ਵਿੱਚੋਂ ਇੱਕ ਹੈ ਅਲਸੀ ਦੀਆਂ ਪਿੰਨੀਆਂ (Alsi Pinni)। ਅਲਸੀ ਦੇ ਬੀਜ ਸਰੀਰ ਲਈ ਰਾਮਬਾਣ ਹੁੰਦੇ ਹਨ।

ਹੋਰ ਪੜ੍ਹੋ : ਭਾਰ ਘਟਾਉਣ ਲਈ ਕਿਹੜੀ ਚੀਜ਼ ਜ਼ਿਆਦਾ ਫਾਇਦੇਮੰਦ, ਕਾਲੀ ਚਾਹ ਜਾਂ ਗ੍ਰੀਨ ਟੀ? ਜਾਣੋ ਮਾਹਿਰ ਦੀ ਸਲਾਹ

ਅਲਸੀ ਦੀਆਂ ਪਿੰਨੀਆਂ ਤੋਂ ਮਿਲਣ ਵਾਲੇ ਫਾਇਦੇ

  • ਸਰਦੀ ਦੇ ਮੌਸਮ ’ਚ ਅਕਸਰ ਲੋਕ ਖ਼ੁਦ ਨੂੰ ਸਿਹਤਮੰਦ ਰੱਖਣ ਲਈ ਅਲਸੀ ਦੀਆਂ ਪਿੰਨੀਆਂ ਖਾਂਦੇ ਹਨ। ਕਿਉਂਕ ਅਲਸੀ ਦੀਆਂ ਪਿੰਨੀਆਂ ਠੰਡ, ਜ਼ੁਕਾਮ ਆਦਿ ਨਾਲ ਲੜਨ ਦੀ ਸ਼ਕਤੀ ਦਿੰਦੀਆਂ ਹਨ। ਇਹ ਖਾਣ ’ਚ ਸੁਆਦ ਹੋਣ ਦੇ ਨਾਲ-ਨਾਲ ਸਰੀਰ ਨੂੰ ਵੀ ਗਰਮ ਰੱਖਦੀਆਂ ਹਨ।
  • ਅਲਸੀ ਦੀਆਂ ਪਿੰਨੀਆਂ ਖਾਣ ਨਾਲ ਵਾਲਾਂ ਨੂੰ ਪੋਸ਼ਣ ਮਿਲਦਾ ਹੈ। ਵਾਲ ਲੰਬੇ ਅਤੇ ਚਮਕਦਾਰ ਹੋ ਜਾਂਦੇ ਹਨ।
  • ਅਲਸੀ ਵਾਲੀਆਂ ਪਿੰਨੀਆਂ ਦੇ ਸੇਵਨ ਨਾਲ ਸਰੀਰ ਦੀ ਪ੍ਰਤੀਰੋਥਕ ਸਮਰੱਥਾ ਵੀ ਵੱਧਦੀ ਹੈ।
  • ਫਾਈਬਰ, ਐਂਟੀ-ਆਕਸੀਡੈਂਟ, ਵਿਟਾਮਿਨ-ਬੀ, ਓਮੇਗਾ-3 ਫੈਟੀ ਐਸਿਡ, ਆਇਰਨ ਅਤੇ ਪ੍ਰੋਟੀਨ ਦੇ ਨਾਲ ਭਰਪੂਰ ਅਲਸੀ ਦੇ ਬੀਜ ਕਈ ਬੀਮਾਰੀਆਂ ਤੋਂ ਰਾਹਤ ਦਿਵਾਉਂਦੇ ਹਨ। ਇਸ ਨਾਲ ਚਮੜੀ ਨਾਲ ਜੁੜੀਆਂ ਸਮੱਸਿਆਵਾਂ ਦੂਰ ਹੁੰਦੀਆਂ ਹਨ।
  • ਅਲਸੀ ਦੇ ਬੀਜਾਂ ਤੋਂ ਤਿਆਰ ਹੋਈਆਂ ਪਿੰਨੀਆਂ ਦੇ ਸੇਵਨ ਨਾਲ ਬਲੱਡ ਪ੍ਰੈਸ਼ਰ ਸਹੀ ਰਹਿੰਦਾ ਹੈ। ਇਸ ਨਾਲ ਦਿਲ ਦੀਆਂ ਬਿਮਾਰੀਆਂ ਤੋਂ ਵੀ ਰਾਹਤ ਮਿਲਦੀ ਹੈ।
  • ਅਲਸੀ ਦੇ ਬੀਜ ਸ਼ੂਗਰ ਕੰਟਰੋਲ ਕਰਨ ਵਿੱਚ ਵੀ ਲਾਹੇਵੰਦ ਹੁੰਦੇ ਹਨ। ਇਸ ਲਈ ਸ਼ੂਗਰ ਦੇ ਮਰੀਜ਼ਾਂ ਲਈ ਅਲਸੀ ਦੀਆਂ ਪਿੰਨੀਆਂ ਦਾ ਸੇਵਨ ਕਰਨਾ ਫਾਇਦੇਮੰਦ ਹੈ।
  • ਅਲਸੀ 'ਚ ਮੌਜੂਦ ਐਂਟੀ-ਆਕਸੀਡੈਂਟ ਗੁਣ ਬ੍ਰੈਸਟ ਕੈਂਸਰ, ਸਕਿਨ ਕੈਂਸਰ, ਓਵੇਰੀਅਨ ਕੈਂਸਰ ਦਾ ਖਤਰਾ ਕਾਫੀ ਹੱਦ ਤੱਕ ਘੱਟ ਕਰ ਦਿੰਦੇ ਹਨ।

ਹੋਰ ਪੜ੍ਹੋ : ਜਿਹੜੇ ਲੋਕ ਰਜਾਈ ਨਾਲ ਮੂੰਹ ਢੱਕ ਕੇ ਸੌਂਦੇ ਨੇ ਹੋ ਜਾਓ ਸਾਵਧਾਨ! ਇਹ ਆਦਤ ਸਰੀਰ ਲਈ ਪੈ ਸਕਦੀ ਭਾਰੀ

Disclaimer: ਇਸ ਲੇਖ ਵਿਚ ਦੱਸੇ ਗਏ ਤਰੀਕਿਆਂ ਅਤੇ ਸੁਝਾਵਾਂ ਨੂੰ ਅਪਣਾਉਣ ਤੋਂ ਪਹਿਲਾਂ,ਕਿਸੇ ਡਾਕਟਰ ਜਾਂ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲਓ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27-11-2024

ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਪਵੇਗੀ ਸੰਘਣੀ ਧੁੰਦ, ਯੈਲੋ ਅਲਰਟ ਜਾਰੀ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Health Tips: ਬਿਮਾਰੀਆਂ ਨੂੰ ਕੰਟਰੋਲ ਕਰਨਾ ਚਾਹੁੰਦੇ ਹੋ, ਤਾਂ ਇਸ ਤਰੀਕੇ ਨਾਲ ਰੱਖੋ ਵਰਤ, ਕਈ ਸਮੱਸਿਆਵਾਂ ਹੋਣਗੀਆਂ ਦੂਰ

ਲਾਗੇ ਵੀ ਨਹੀਂ ਆਉਣਗੀਆਂ ਦਿਲ ਦੀਆਂ ਬਿਮਾਰੀਆਂ, ਬਸ ਖਾਣੇ 'ਚੋਂ ਘਟਾ ਦਿਓ ਇੱਕ ਚੀਜ਼
ਲਾਗੇ ਵੀ ਨਹੀਂ ਆਉਣਗੀਆਂ ਦਿਲ ਦੀਆਂ ਬਿਮਾਰੀਆਂ, ਬਸ ਖਾਣੇ 'ਚੋਂ ਘਟਾ ਦਿਓ ਇੱਕ ਚੀਜ਼
Advertisement
ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27-11-2024
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਪਵੇਗੀ ਸੰਘਣੀ ਧੁੰਦ, ਯੈਲੋ ਅਲਰਟ ਜਾਰੀ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਪਵੇਗੀ ਸੰਘਣੀ ਧੁੰਦ, ਯੈਲੋ ਅਲਰਟ ਜਾਰੀ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Health Tips: ਬਿਮਾਰੀਆਂ ਨੂੰ ਕੰਟਰੋਲ ਕਰਨਾ ਚਾਹੁੰਦੇ ਹੋ, ਤਾਂ ਇਸ ਤਰੀਕੇ ਨਾਲ ਰੱਖੋ ਵਰਤ, ਕਈ ਸਮੱਸਿਆਵਾਂ ਹੋਣਗੀਆਂ ਦੂਰ
Health Tips: ਬਿਮਾਰੀਆਂ ਨੂੰ ਕੰਟਰੋਲ ਕਰਨਾ ਚਾਹੁੰਦੇ ਹੋ, ਤਾਂ ਇਸ ਤਰੀਕੇ ਨਾਲ ਰੱਖੋ ਵਰਤ, ਕਈ ਸਮੱਸਿਆਵਾਂ ਹੋਣਗੀਆਂ ਦੂਰ
ਲਾਗੇ ਵੀ ਨਹੀਂ ਆਉਣਗੀਆਂ ਦਿਲ ਦੀਆਂ ਬਿਮਾਰੀਆਂ, ਬਸ ਖਾਣੇ 'ਚੋਂ ਘਟਾ ਦਿਓ ਇੱਕ ਚੀਜ਼
ਲਾਗੇ ਵੀ ਨਹੀਂ ਆਉਣਗੀਆਂ ਦਿਲ ਦੀਆਂ ਬਿਮਾਰੀਆਂ, ਬਸ ਖਾਣੇ 'ਚੋਂ ਘਟਾ ਦਿਓ ਇੱਕ ਚੀਜ਼
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

Embed widget