ਪੜਚੋਲ ਕਰੋ

ਯਾਦਦਾਸ਼ਤ 'ਚ ਸੁਧਾਰ ਕਰਨ ਲਈ ਖਮੀਰ ਫਾਇਦੇਮੰਦ

ਤਹਿਰਾਨ  : ਅਲਜਾਇਮਰ ਰੋਗੀਆਂ ਲਈ ਖਮੀਰ ਅਤੇ ਲਾਈਵ ਬੈਕਟੀਰੀਆ (ਪ੍ਰੋਬਾਇਓਟਿਕਸ) ਫਾਇਦੇਮੰਦ ਹੋ ਸਕਦੇ ਹਨ। ਇਸ ਦੀ ਰੋਜ਼ਾਨਾ ਵਰਤੋਂ ਨਾਲ ਇਨ੍ਹਾਂ ਰੋਗੀਆਂ ਦੀ ਯਾਦਦਾਸ਼ਤ 'ਚ ਸੁਧਾਰ ਹੋ ਸਕਦਾ ਹੈ। ਇਹ ਦਾਅਵਾ ਨਵੀਂ ਖੋਜ 'ਚ ਕੀਤਾ ਗਿਆ ਹੈ। ਖੋਜਾਰਥੀਆਂ ਦੇ ਮੁਤਾਬਕ ਪ੍ਰੋਬਾਇਟਿਕਸ ਨੂੰ ਪਾਚਨ ਤੰਤਰ ਲਈ ਚੰਗਾ ਮੰਨਿਆ ਜਾਂਦਾ ਹੈ। ਇਹ ਡਾਇਰੀਆ, ਇਰੀਟੇਬਲ ਬੋਲਲ ਸਿੰਡਰੋਮ, ਐਕਜ਼ਿਮਾ, ਐਲਰਜੀ ਅਤੇ ਜੁਕਾਮ ਵਰਗੇ ਲਾਗ ਤੋਂ ਬਚਾਅ ਕਰਦਾ ਹੈ। ਪ੍ਰੋਬਾਇਓਟਿਕਸ ਨਾਲ ਯਾਦਦਾਸ਼ਤ ਵੀ ਬਿਹਤਰ ਹੋ ਸਕਦੀ ਹੈ। ਇਸ ਦਾ 60 ਤੋਂ 95 ਸਾਲ ਦੇ 52 ਅਲਜਾਇਮਰ ਰੋਗੀਆਂ 'ਤੇ ਕਲੀਨਿਕਲ ਟ੍ਰਾਇਲ ਕੀਤਾ ਗਿਆ। ਇਨ੍ਹਾਂ ਨੂੰ 12 ਹਫਤੇ ਤਕ ਹਰ ਰੋਜ਼ ਪ੍ਰੋਬਾਇਓਟਿਕਸ ਦੀ ਖ਼ੁਰਾਕ ਦਿੱਤੀ ਗਈ। ਇਸ ਨਾਲ ਇਨ੍ਹਾਂ ਦੀ ਯਾਦਦਾਸ਼ਤ ਭਾਵੇਂ ਸੀਮਤ ਪਰ ਸ਼ਾਨਦਾਰ ਸੁਧਾਰ ਪਾਇਆ ਗਿਆ। ਕਸ਼ਾਨ ਯੂਨੀਵਰਸਿਟੀ ਦੇ ਪ੍ਰੋਫੈਸਰ ਮਹਿਮੂਦ ਸਲਾਮੀ ਨੇ ਕਿਹਾ ਕਿ ਸਿੱਟਿਆਂ ਤੋਂ ਸੰਕੇਤ ਮਿਲਿਆ ਹੈ ਕਿ ਮੈਟਾਬੋਲਿਕ 'ਚ ਕੁਝ ਬਦਲਾਅ ਕੀਤੇ ਜਾਣ ਨਾਲ ਇਸ ਦਾ ਅਲਜਾਇਮਰ ਅਤੇ ਦਿਮਾਗ ਸਬੰਧੀ ਦੂਜੇ ਨੁਕਸਾਂ 'ਤੇ ਜ਼ਿਆਦਾ ਅਸਰ ਪੈਣ ਦੀ ਉਮੀਦ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ

1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼

ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ

Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Advertisement
ABP Premium

ਵੀਡੀਓਜ਼

Bhagwant Mann | Sukhpal Khaira | ਪੰਜਾਬ ਯੁਨੀਵਰਸਿਟੀ 'ਤੇ ਹੋਏਗਾ ਕੇਂਦਰ ਸਰਕਾਰ ਦਾ ਕਬਜ਼ਾJagjit Dhallewal | ਜਿੰਦਾ ਸ਼ਹੀਦ ਸਿੰਘ ਸਾਹਿਬ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਡੱਲੇਵਾਲ ਲਈ ਕੀਤੀ ਅਰਦਾਸਨਵੇਂ ਸਾਲ ਮੌਕੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫਾ!Farmers Protest | ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! | SKM | JAGJIT SINGH DALLEWAL |ABP SANJHA

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 

Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ

Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ

ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ

Embed widget