ਪੜਚੋਲ ਕਰੋ

Desi Ghee In Monsoon: ਮਾਨਸੂਨ 'ਚ ਦੇਸੀ ਘਿਓ ਦੇ ਗਜ਼ਬ ਫਾਇਦੇ, ਮਾਹਿਰਾਂ ਤੋਂ ਜਾਣੋ ਇਸ ਦੀ ਵਰਤੋਂ ਕਿਵੇਂ ਕਰੀਏ

Desi Ghee Benefits: ਆਯੁਰਵੇਦ ਦੇ ਵਿੱਚ ਦੇਸੀ ਘਿਓ ਨੂੰ ਸਰੀਰ ਦੇ ਲਈ ਵਰਦਾਨ ਦੱਸਿਆ ਗਿਆ ਹੈ। ਅੱਜ ਤੁਹਾਨੂੰ ਦੱਸਾਂਗੇ ਕਿਵੇਂ ਤੁਸੀਂ ਮਾਨਸੂਨ 'ਚ ਦੇਸੀ ਘਿਓ ਦੀ ਵਰਤੋਂ ਕਰਕੇ ਖੁਦ ਨੂੰ ਕਈ ਤਰ੍ਹਾਂ ਦੀਆਂ ਮੌਸਮੀ ਬਿਮਾਰੀਆਂ ਤੋਂ ਬਚਾਅ ਸਕਦੇ ਹੋ।

Desi Ghee Benefits: ਦੇਸੀ ਘਿਓ ਨੂੰ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਤੁਹਾਨੂੰ ਦੱਸ ਦੇਈਏ ਕਿ ਘਿਓ ਵਿੱਚ ਕਈ ਤਰ੍ਹਾਂ ਦੀ ਹੈਲਦੀ ਫੈਟ ਪਾਈ ਜਾਂਦੀ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਤੁਸੀਂ ਇਮਿਊਨਿਟੀ ਵਧਾਉਣਾ ਚਾਹੁੰਦੇ ਹੋ ਤਾਂ ਆਪਣੀ ਡਾਈਟ 'ਚ ਘਿਓ ਨੂੰ ਜ਼ਰੂਰ ਸ਼ਾਮਲ ਕਰੋ। ਇਹ ਤੁਹਾਨੂੰ ਬਿਮਾਰੀਆਂ ਅਤੇ ਲਾਗਾਂ ਦੇ ਜੋਖਮ ਤੋਂ ਬਚਾਏਗਾ। ਪਰ ਕੀ ਤੁਸੀਂ ਜਾਣਦੇ ਹੋ ਕਿ ਬਰਸਾਤ ਦੇ ਮੌਸਮ ਵਿੱਚ ਵੀ ਘਿਓ ਬਹੁਤ ਫਾਇਦੇਮੰਦ ਸਾਬਤ ਹੋ ਸਕਦਾ ਹੈ।

ਦੇਸੀ ਘਿਓ ਨੂੰ ਹਰ ਮੌਸਮ 'ਚ ਖੁਰਾਕ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਬਰਸਾਤ ਦੇ ਮੌਸਮ 'ਚ ਚਮੜੀ ਅਤੇ ਵਾਲਾਂ 'ਤੇ ਇਸ ਦੀ ਵਰਤੋਂ ਬਹੁਤ ਫਾਇਦੇਮੰਦ ਸਾਬਤ ਹੋ ਸਕਦੀ ਹੈ। ਚਮੜੀ ਅਤੇ ਵਾਲਾਂ 'ਤੇ ਘਿਓ ਲਗਾਉਣਾ ਖਾਸ ਤੌਰ 'ਤੇ ਬਰਸਾਤ ਦੇ ਮੌਸਮ ਵਿਚ ਬਹੁਤ ਫਾਇਦੇਮੰਦ ਹੁੰਦਾ ਹੈ। ਆਓ ਜਾਣਦੇ ਹਾਂ ਬਰਸਾਤ ਦੇ ਮੌਸਮ 'ਚ ਦੇਸੀ ਘਿਓ ਦੀ ਵਰਤੋਂ ਕਿਵੇਂ ਕਰੀਏ।

ਆਪਣੇ ਚਿਹਰੇ ਦੀ ਮਾਲਸ਼ ਕਰੋ

ਤੁਸੀਂ ਆਪਣੀ ਸਕਿਨਕੇਅਰ ਰੁਟੀਨ ਵਿੱਚ ਘਿਓ ਨੂੰ ਸ਼ਾਮਲ ਕਰ ਸਕਦੇ ਹੋ। ਚਮੜੀ 'ਤੇ ਦੇਸੀ ਘਿਓ ਲਗਾਉਣ ਨਾਲ ਚਿਹਰੇ 'ਤੇ ਨਮੀ ਵਾਪਸ ਆਉਂਦੀ ਹੈ। ਇਸ ਨਾਲ ਚਿਹਰੇ 'ਤੇ ਵੀ ਨਿਖਾਰ ਆਉਂਦਾ ਹੈ। ਘਿਓ 'ਚ ਮੌਜੂਦ ਐਂਟੀ-ਆਕਸੀਡੈਂਟ ਚਮੜੀ ਨੂੰ ਸਿਹਤਮੰਦ ਰੱਖਣ 'ਚ ਮਦਦ ਕਰਦੇ ਹਨ। ਨਹਾਉਣ ਤੋਂ 20 ਮਿੰਟ ਪਹਿਲਾਂ ਚਿਹਰੇ 'ਤੇ ਇਸ ਦੀ ਵਰਤੋਂ ਕਰੋ।

ਸਿਰ ਦੀ ਮਾਲਿਸ਼ ਕਰੋ

ਮਾਨਸੂਨ ਦੇ ਮੌਸਮ 'ਚ ਖੁਜਲੀ ਅਤੇ ਡੈਂਡਰਫ ਦੀ ਸਮੱਸਿਆ ਹੁੰਦੀ ਹੈ। ਇਸ ਤੋਂ ਬਚਣ ਲਈ ਸਿਰ 'ਤੇ ਦੇਸੀ ਘਿਓ ਲਗਾਓ। ਇਸ ਨਾਲ ਸਕੈਲਪ ਇਨਫੈਕਸ਼ਨ ਕਾਫੀ ਹੱਦ ਤੱਕ ਘੱਟ ਹੋ ਜਾਂਦੀ ਹੈ। ਤੁਹਾਨੂੰ ਦੱਸ ਦੇਈਏ ਕਿ ਮਾਨਸੂਨ ਦੇ ਮੌਸਮ 'ਚ ਖੁਜਲੀ ਕਾਰਨ ਚਮੜੀ ਖੁਸ਼ਕ ਹੋ ਜਾਂਦੀ ਹੈ।

ਸਰੀਰ ਨੂੰ ਨਮੀ ਪ੍ਰਦਾਨ ਕਰਦਾ ਹੈ

ਬਰਸਾਤ ਦੇ ਮੌਸਮ 'ਚ ਤੁਸੀਂ ਘਿਓ ਦੀ ਵਰਤੋਂ ਕਰਕੇ ਸਰੀਰ ਨੂੰ ਨਮੀ ਦੇ ਸਕਦੇ ਹੋ। ਇਸ ਨਾਲ ਸਰੀਰ 'ਚੋਂ ਰੁਖਾਪਣ ਅਤੇ ਖੁਸ਼ਕੀ ਦੂਰ ਹੁੰਦੀ ਹੈ। ਨਹਾਉਣ ਤੋਂ ਪਹਿਲਾਂ ਸਰੀਰ 'ਤੇ ਦੇਸੀ ਘਿਓ ਲਗਾ ਸਕਦੇ ਹੋ।

ਫੱਟੀ ਹੋਈਆਂ ਅੱਡੀਆਂ

ਮਾਨਸੂਨ ਦੌਰਾਨ ਕੁਝ ਲੋਕਾਂ ਨੂੰ ਅੱਡੀਆਂ ਦੀ ਸਮੱਸਿਆ ਵੀ ਹੋਣ ਲੱਗਦੀ ਹੈ। ਇਸ ਨਾਲ ਪੈਰਾਂ 'ਚ ਸੋਜ ਅਤੇ ਦਰਦ ਹੋਣ ਲੱਗਦਾ ਹੈ। ਫੱਟੀ ਅੱਡੀ ਦੀ ਇਸ ਸਮੱਸਿਆ ਤੋਂ ਰਾਹਤ ਪਾਉਣ ਲਈ ਦੇਸੀ ਘਿਓ ਦੀ ਵਰਤੋਂ ਕਰੋ। ਸੌਣ ਤੋਂ ਪਹਿਲਾਂ ਅੱਡੀਆਂ ‘ਤੇ ਘਿਓ ਲਗਾ ਲਓ ਅਤੇ ਫਿਰ ਢੱਕ ਕੇ ਸੋਵੋ।

ਹੋਰ ਪੜ੍ਹੋ :  ਅੱਖਾਂ ਦੀ ਰੌਸ਼ਨੀ ਵਧਾਉਣ ਦੇ ਲਈ ਡਾਈਟ ‘ਚ ਸ਼ਾਮਿਲ ਕਰੋ ਇਹ ਚੀਜ਼ਾਂ, ਕੁੱਝ ਹੀ ਸਮੇਂ 'ਚ ਮਿਲੇਗਾ ਫਾਇਦਾ

Disclaimer: ਖ਼ਬਰਾਂ ਵਿੱਚ ਦਿੱਤੀ ਗਈ ਕੁਝ ਜਾਣਕਾਰੀ ਮੀਡੀਆ ਰਿਪੋਰਟਾਂ 'ਤੇ ਅਧਾਰਤ ਹੈ। ਕਿਸੇ ਵੀ ਸੁਝਾਅ ਨੂੰ ਲਾਗੂ ਕਰਨ ਤੋਂ ਪਹਿਲਾਂ, ਤੁਹਾਨੂੰ ਸਬੰਧਤ ਮਾਹਿਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024

ਹੁਣ ਸਰਦਾਰਾਂ 'ਤੇ ਨਹੀਂ ਬਣਨਗੇ ਚੁਟਕਲੇ? ਸੁਪਰੀਮ ਕੋਰਟ ਨੇ ਦੱਸਿਆ ਅਹਿਮ ਮੁੱਦਾ, ਸੁਝਾਅ ਦੇਣ ਲਈ ਕਿਹਾ

Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !

Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ

ABP Premium

ਵੀਡੀਓਜ਼

MP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰSikh | ਬੇਅਦਬੀ! ਸ੍ਰੀ ਗੁਰੂ ਨਾਨਕ ਦੇਵ ਜੀ ਬਣਕੇ ਆਇਆ ਬੰਦਾ Punjab 'ਚ ਵੱਡਾ ਹੰਗਾਮਾ | ABP Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024
ਹੁਣ ਸਰਦਾਰਾਂ 'ਤੇ ਨਹੀਂ ਬਣਨਗੇ ਚੁਟਕਲੇ? ਸੁਪਰੀਮ ਕੋਰਟ ਨੇ ਦੱਸਿਆ ਅਹਿਮ ਮੁੱਦਾ, ਸੁਝਾਅ ਦੇਣ ਲਈ ਕਿਹਾ
ਹੁਣ ਸਰਦਾਰਾਂ 'ਤੇ ਨਹੀਂ ਬਣਨਗੇ ਚੁਟਕਲੇ? ਸੁਪਰੀਮ ਕੋਰਟ ਨੇ ਦੱਸਿਆ ਅਹਿਮ ਮੁੱਦਾ, ਸੁਝਾਅ ਦੇਣ ਲਈ ਕਿਹਾ
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ

Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ

International Criminal Court ਵੱਲੋਂ ਵੱਡਾ ਐਕਸ਼ਨ! ਇਜ਼ਰਾਈਲ ਦੇ PM ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਕੀਤਾ ਜਾਰੀ

ਲੇਟ ਸੌਂਣਾ ਤੇ ਛੇਤੀ ਉੱਠਣਾ ਸਿਹਤ ਲਈ ਬਹੁਤ ਖ਼ਤਰਨਾਕ, ਸਰੀਰ ਨੂੰ ਘੇਰ ਲੈਂਦੀਆਂ ਨੇ ਭਿਆਨਕ ਬਿਮਾਰੀਆਂ, ਜਾਣੋ ਕਿਵੇਂ ਕਰੀਏ ਬਚਾਅ

Embed widget