ਪੜਚੋਲ ਕਰੋ

Anemia In Women's: ਭਾਰਤ 'ਚ 40 ਫੀਸਦੀ ਔਰਤਾਂ ਖੂਨ ਦੀ ਕਮੀ ਨਾਲ ਹਨ ਪੀੜਤ, ਜਾਣੋ ਕੀ ਹੈ ਕਾਰਨ

Anemia: ਅਨੀਮੀਆ ਆਇਰਨ ਦੀ ਕਮੀ ਕਾਰਨ ਹੁੰਦਾ ਹੈ। ਜੇਕਰ ਸਮੇਂ ਸਿਰ ਇਸ ਵੱਲ ਧਿਆਨ ਦਿੱਤਾ ਜਾਵੇ ਤਾਂ ਇਸ ਦੀ ਕਮੀ ਨੂੰ ਜਲਦੀ ਹੀ ਪੂਰਾ ਕੀਤਾ ਜਾ ਸਕਦਾ ਹੈ।

Anemia : ਭਾਰਤ ਦੀਆਂ ਔਰਤਾਂ ਵਿੱਚ ਖੂਨ ਦੀ ਕਮੀ ਯਾਨੀ ਅਨੀਮੀਆ ਦੀ ਸਮੱਸਿਆ ਬਹੁਤ ਆਮ ਹੈ। WHO ਦੇ ਅਨੁਸਾਰ, ਅਨੀਮੀਆ ਇੱਕ ਗੰਭੀਰ ਸਮੱਸਿਆ ਹੈ। ਛੋਟੇ ਬੱਚੇ, ਮਾਹਵਾਰੀ ਤੋਂ ਬਾਅਦ ਲੜਕੀਆਂ, ਗਰਭਵਤੀ ਜਾਂ ਜਣੇਪੇ ਤੋਂ ਬਾਅਦ ਦੀਆਂ ਔਰਤਾਂ ਇਸ ਤੋਂ ਜ਼ਿਆਦਾ ਪ੍ਰਭਾਵਿਤ ਹੁੰਦੀਆਂ ਹਨ। ਅਧਿਐਨ ਦੇ ਅਨੁਸਾਰ, 6 ਤੋਂ 59 ਮਹੀਨਿਆਂ ਦੀ ਉਮਰ ਦੇ 40% ਬੱਚਿਆਂ ਵਿੱਚ ਖੂਨ ਦੀ ਕਮੀ ਹੈ ਅਤੇ 37% ਗਰਭਵਤੀ ਔਰਤਾਂ ਅਨੀਮੀਆ ਦਾ ਸ਼ਿਕਾਰ ਹਨ। ਜਦੋਂ ਕਿ 15 ਤੋਂ 49 ਸਾਲ ਦੀ ਉਮਰ ਦੀਆਂ 30% ਔਰਤਾਂ ਨੂੰ ਵੀ ਇਸ ਦਾ ਖਤਰਾ ਹੈ। ਆਓ ਜਾਣਦੇ ਹਾਂ ਔਰਤਾਂ ਵਿੱਚ ਅਨੀਮੀਆ ਦਾ ਖਤਰਾ, ਲੱਛਣ ਅਤੇ ਰੋਕਥਾਮ ਦੇ ਉਪਾਅ...

ਅਨੀਮੀਆ ਕੀ ਹੈ

ਸਿਹਤ ਮਾਹਿਰਾਂ ਅਨੁਸਾਰ ਸਰੀਰ ਵਿੱਚ ਹੀਮੋਗਲੋਬਿਨ ਘੱਟ ਹੋਣ ਕਾਰਨ ਅਨੀਮੀਆ ਦਾ ਖਤਰਾ ਵੱਧ ਜਾਂਦਾ ਹੈ। ਹੀਮਾਗਲੋਬਿਨ ਇੱਕ ਕਿਸਮ ਦਾ ਪ੍ਰੋਟੀਨ ਹੈ, ਜੋ ਸਰੀਰ ਦੇ ਕੰਮਕਾਜ ਵਿੱਚ ਮਦਦ ਕਰਦਾ ਹੈ। ਇਸ ਨਾਲ ਸਰੀਰ 'ਚ ਰੈੱਡ ਬਲੱਡ ਸੈਲਸ ਦੀ ਮਾਤਰਾ ਵਧਦੀ ਹੈ ਅਤੇ ਬਲੱਡ ਸੈਲਸ 'ਚ ਆਕਸੀਜਨ ਦਾ ਪ੍ਰਵਾਹ ਠੀਕ ਰਹਿੰਦਾ ਹੈ। ਸਰੀਰ 'ਚ ਆਇਰਨ ਦੀ ਕਮੀ ਹੋਣ 'ਤੇ ਇਹ ਸਮੱਸਿਆ ਵੱਧ ਜਾਂਦੀ ਹੈ। ਬਹੁਤ ਜ਼ਿਆਦਾ ਕੈਫੀਨ, ਸਿਗਰੇਟ ਅਤੇ ਸ਼ਰਾਬ ਵੀ ਅਨੀਮੀਆ ਦਾ ਕਾਰਨ ਬਣ ਸਕਦੀ ਹੈ ਕਿਉਂਕਿ ਸਰੀਰ ਆਇਰਨ ਨੂੰ ਸਹੀ ਤਰ੍ਹਾਂ ਜਜ਼ਬ ਨਹੀਂ ਕਰ ਪਾਉਂਦਾ।

ਔਰਤਾਂ ਵਿੱਚ ਅਨੀਮੀਆ ਦੇ ਲੱਛਣ

ਥਕਾਵਟ

ਹੱਥ ਅਤੇ ਪੈਰ ਠੰਢੇ ਹੋਣਾ

ਸਾਹ ਦੀ ਤਕਲੀਫ਼

ਚਮੜੀ ਦਾ ਪੀਲਾ ਹੋਣਾ

ਕਮਜ਼ੋਰੀ, ਚੱਕਰ ਆਉਣੇ, ਸਿਰ ਦਰਦ

ਹੱਡੀਆਂ, ਜੋੜਾਂ, ਪੇਟ, ਛਾਤੀ ਵਿੱਚ ਦਰਦ

 ਦਿਲ ਦੀ ਧੜਕਣ ਅਨਿਯਮਿਤ ਹੋਣਾ

ਅਨੀਮੀਆ ਦੇ ਕਾਰਨ

1. ਆਇਰਨ ਅਤੇ ਵਿਟਾਮਿਨ ਬੀ12 ਦੀ ਕਮੀ

2. ਜੈਨੇਟਿਕਸ ਕਾਰਨ

3. ਬਹੁਤ ਜ਼ਿਆਦਾ ਕੌਫੀ, ਚਾਹ, ਸਿਗਰੇਟ, ਸ਼ਰਾਬ ਪੀਣਾ

4. ਅਚਾਨਕ ਬਹੁਤ ਜ਼ਿਆਦਾ ਖੂਨ ਦਾ ਲੋਸ ਹੋਣਾ

ਅਨੀਮੀਆ ਤੋਂ ਬਚਣ ਲਈ ਕੀ ਕਰਨਾ ਹੈ

1. ਆਇਰਨ ਦਾ ਵੱਧ ਤੋਂ ਵੱਧ ਸੇਵਨ: ਆਇਰਨ ਨਾਲ ਭਰਪੂਰ ਚੀਜ਼ਾਂ ਜਿਵੇਂ ਪਾਲਕ, ਚੁਕੰਦਰ, ਚਿਕਨ, ਸੇਬ, ਅਨਾਰ, ਤਰਬੂਜ, ਖਜੂਰ, ਬਦਾਮ, ਕਿਸ਼ਮਿਸ਼, ਆਂਵਲਾ, ਗੁੜ ਖਾਓ।

2. ਵਿਟਾਮਿਨ ਏ ਅਤੇ ਸੀ ਨਾਲ ਭਰਪੂਰ ਚੀਜ਼ਾਂ ਖਾਓ: ਜਿਵੇਂ- ਸੰਤਰਾ, ਨਿੰਬੂ, ਸ਼ਿਮਲਾ ਮਿਰਚ

3. ਫੋਲਿਕ ਐਸਿਡ ਲੈਣਾ ਯਕੀਨੀ ਬਣਾਓ: ਹਰੀਆਂ ਪੱਤੇਦਾਰ ਸਬਜ਼ੀਆਂ, ਕੇਲਾ, ਮੂੰਗਫਲੀ, ਬਰੋਕਲੀ, ਚਿਕਨ ਅਤੇ ਸਪਾਉਟ ਖਾਓ।

4. ਨਿਯਮਿਤ ਤੌਰ 'ਤੇ ਕਸਰਤ ਕਰੋ।

Disclaimer: ਖ਼ਬਰਾਂ ਵਿੱਚ ਦਿੱਤੀ ਗਈ ਕੁਝ ਜਾਣਕਾਰੀ ਮੀਡੀਆ ਰਿਪੋਰਟਾਂ 'ਤੇ ਅਧਾਰਤ ਹੈ। ਕਿਸੇ ਵੀ ਸੁਝਾਅ ਨੂੰ ਲਾਗੂ ਕਰਨ ਤੋਂ ਪਹਿਲਾਂ, ਤੁਹਾਨੂੰ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget