ਪੜਚੋਲ ਕਰੋ

ਗੁੱਸਾ ਵਧਾਉਂਦਾ ਹੈ ਦਿਲ ਦੇ ਰੋਗਾਂ ਨੂੰ, ਜਾਣੋ ਕਿਵੇਂ

ਚੰਡੀਗੜ੍ਹ : ਯੂਨੀਵਰਸਿਟੀ ਆਫ ਪਿਟਸਬਰਗ ਸਕੂਲ ਆਫ ਮੈਡੀਸਨ ਦੇ ਮਾਹਰਾਂ ਦੁਆਰਾ ਕੀਤੀ ਗਈ ਇਕ ਖੋਜ ਅਨੁਸਾਰ ਗੁੱਸਾ ਅਤੇ ਚਿੰਤਾ ਦਾ ਪ੍ਰਭਾਵ ਦਿਲ 'ਤੇ ਚੰਗਾ ਨਹੀਂ ਪੈਂਦਾ | ਇਨ੍ਹਾਂ ਮਾਹਰਾਂ ਨੇ 200 ਔਰਤਾਂ 'ਤੇ 10 ਸਾਲ ਤੱਕ ਇਕ ਖੋਜ ਕੀਤੀ ਅਤੇ ਪਾਇਆ ਕਿ ਜੋ ਔਰਤਾਂ ਗੁੱਸੇਖੋਰ ਸੁਭਾਅ ਅਤੇ ਚਿੰਤਾ ਤੋਂ ਗ੍ਰਸਤ ਸਨ, ਉਨ੍ਹਾਂ ਨੂੰ ਦਿਲ ਦੀਆਂ ਖੂਨ ਵਹਿਣੀਆਂ ਦੇ ਸੰਕੁਚਿਤ ਹੋ ਜਾਣ ਦੀ ਸਮੱਸਿਆ ਆਈ ਜੋ ਦਿਲ ਦੇ ਦੌਰੇ ਅਤੇ ਦਿਲ ਦੇ ਰੋਗਾਂ ਦਾ ਪ੍ਰਮੁੱਖ ਕਾਰਨ ਹੈ | ਜੇਕਰ ਤੁਹਾਨੂੰ ਗੁੱਸਾ ਜ਼ਿਆਦਾ ਆਉਂਦਾ ਹੈ ਤਾਂ ਆਪਣੇ-ਆਪ 'ਤੇ ਕਾਬੂ ਰੱਖੋ ਅਤੇ ਕਿਸੇ ਕੰਮ ਵਿਚ ਰੁੱਝੇ ਰਹਿਣ ਦੀ ਕੋਸ਼ਿਸ਼ ਕਰੋ | ਇਸ ਨਾਲ ਤੁਸੀਂ ਅਨੇਕ ਰੋਗਾਂ ਤੋਂ ਮੁਕਤ ਰਹੋਗੇ |

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।

COVID-19 Cases: ਆਂਧਰਾ ਪ੍ਰਦੇਸ਼ ਵਿੱਚ 12 ਨਵੇਂ ਕੋਰੋਨਾਵਾਇਰਸ ਮਾਮਲੇ ਸਾਹਮਣੇ ਆਏ, 4 ਮੌਤਾਂ; ਸਿਹਤ ਵਿਭਾਗ ਨੇ ਕਿਹਾ ਘਬਰਾਓ ਨਾ

Hot Tea in Summer: ਗਰਮੀਆਂ ਦੇ ਮੌਸਮ ਵਿੱਚ ਗਰਮ ਚਾਹ ਪਿਆਸ ਕਿਵੇਂ ਬੁਝਾਉਂਦੀ ਹੈ, ਇਸ ਪਿੱਛੇ ਕੀ ਵਿਗਿਆਨ ਹੈ?

Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ

ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ

ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ

ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼

ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ

Embed widget