ਪੜਚੋਲ ਕਰੋ

Heart Attack: ਹਾਰਟ ਅਟੈਕ ਤੋਂ ਬਾਅਦ ਸਟੈਂਟ ਪਾਉਣ ਦੇ ਕੀ ਹਨ ਨੁਕਸਾਨ, ਇਨ੍ਹਾਂ ਚੀਜ਼ਾਂ ਦੀ ਹੁੰਦੀ ਹੈ ਮਨਾਹੀ

Heart Attack: ਐਂਜੀਓਪਲਾਸਟੀ ਬਾਈਪਾਸ ਸਰਜਰੀ ਬੰਦ ਧਮਨੀਆਂ ਨੂੰ ਖੋਲ੍ਹਣ ਦਾ ਵਧੀਆ ਤਰੀਕਾ ਹੈ। ਫਿਰ ਵੀ ਇਸ ਵਿੱਚ ਕਈ ਖਤਰੇ ਹਨ। ਜੋ ਸਰੀਰ ਦੇ ਅੰਗਾਂ ਨੂੰ ਨੁਕਸਾਨ ਪਹੁੰਚਾਉਂਦੇ ਹਨ।

ਹਾਰਟ ਅਟੈਕ ਤੋਂ ਬਾਅਦ ਕੋਰੋਨਰੀ ਸਟੈਂਟਸ ਦੀ ਵਰਤੋਂ ਹੁਣ ਲਗਭਗ ਸਾਰੀਆਂ ਐਂਜੀਓਪਲਾਸਟੀ ਪ੍ਰਕਿਰਿਆਵਾਂ ਵਿੱਚ ਕੀਤੀ ਜਾਂਦੀ ਹੈ। ਸਟੈਂਟ ਇੱਕ ਛੋਟੀ ਜਿਹੀ ਮਸ਼ੀਨ ਹੁੰਦੀ ਹੈ ਜੋ ਜਾਲੀ ਵਾਲੀ ਕੋਇਲ ਵਾਂਗ ਦਿਖਾਈ ਦਿੰਦੀ ਹੈ। ਇਸ ਨੂੰ ਧਮਣੀ ਵਿੱਚ ਪਾ ਕੇ ਖੋਲ੍ਹਿਆ ਜਾਂਦਾ ਹੈ। ਧਮਣੀ ਨੂੰ ਸੁੰਗੜਨ ਜਾਂ ਦੁਬਾਰਾ ਬੰਦ ਹੋਣ ਤੋਂ ਰੋਕਿਆ ਜਾ ਸਕਦਾ ਹੈ। ਸਟੈਂਟ ਲਗਾਉਣ ਤੋਂ ਬਾਅਦ, ਟਿਸ਼ੂ ਚਮੜੀ ਦੀ ਇੱਕ ਪਰਤ ਵਾਂਗ ਸਟੈਂਟ 'ਤੇ ਬਣਨਾ ਸ਼ੁਰੂ ਹੋ ਜਾਂਦਾ ਹੈ। ਸਟੈਂਟ 3 ਤੋਂ 12 ਮਹੀਨਿਆਂ ਦੇ ਅੰਦਰ ਟਿਸ਼ੂ ਨਾਲ ਪੂਰੀ ਤਰ੍ਹਾਂ ਭਰ ਜਾਵੇਗਾ। ਸਮੇਂ ਦੀ ਮਿਆਦ ਇਸ ਗੱਲ 'ਤੇ ਨਿਰਭਰ ਕਰਦੀ ਹੈ ਕਿ ਸਟੈਂਟ ਉਪਰ ਦਵਾਈ ਦੀ ਕੋਟਿੰਗ ਹੈ ਜਾਂ ਨਹੀਂ।

ਕੋਰੋਨਰੀ ਸਟੈਂਟ

 ਪਲੇਟਲੈਟਸ ਦੀ ਚਿਪਚਿਪਾਪਨ ਨੂੰ ਘਟਾਉਣ ਲਈ ਤੁਹਾਨੂੰ ਐਂਟੀਪਲੇਟਲੇਟਸ ਨਾਂ ਦੀਆਂ ਦਵਾਈਆਂ ਦਿੱਤੀਆਂ ਜਾ ਸਕਦੀਆਂ ਹਨ। ਪਲੇਟਲੇਟ ਖਾਸ ਖੂਨ ਦੇ ਸੈੱਲ ਹੁੰਦੇ ਹਨ ਜੋ ਖੂਨ ਵਹਿਣ ਨੂੰ ਰੋਕਣ ਲਈ ਇਕੱਠੇ ਰਹਿੰਦੇ ਹਨ। ਦਵਾਈ ਸਟੈਂਟ ਦੇ ਅੰਦਰ ਖੂਨ ਦੇ ਗਤਲੇ ਬਣਨ ਤੋਂ ਵੀ ਰੋਕ ਸਕਦੀ ਹੈ। ਤੁਹਾਡੀ ਹੈਲਥਕੇਅਰ ਟੀਮ ਤੁਹਾਨੂੰ ਇਸ ਬਾਰੇ ਖਾਸ ਹਦਾਇਤਾਂ ਦੇਵੇਗੀ ਕਿ ਕਿਹੜੀਆਂ ਦਵਾਈਆਂ ਅਤੇ ਕਿੰਨੇ ਸਮੇਂ ਲਈ ਲੈਣਾ ਹੈ।

ਸਟੈਂਟ ਕਿਵੇਂ ਕੰਮ ਕਰਦਾ ਹੈ?

ਜ਼ਿਆਦਾਤਰ ਸਟੈਂਟਾਂ ਨੂੰ ਦਵਾਈ ਨਾਲ ਲੇਅਰਡ ਕੀਤਾ ਜਾਂਦਾ ਹੈ ਤਾਂ ਜੋ ਸਟੈਂਟ ਦੇ ਅੰਦਰਲੇ ਸਕਾਰ ਸੈੱਲਾਂ (scar cells)ਨੂੰ ਸੁਰੱਖਿਅਤ ਰੱਖਿਆ ਜਾ ਸਕੇ।  ਇਨ੍ਹਾਂ ਸਟੈਂਟਾਂ ਨੂੰ ਡਰੱਗ-ਐਲੂਟਿੰਗ ਸਟੈਂਟ ਕਿਹਾ ਜਾਂਦਾ ਹੈ। ਉਹ ਦਵਾਈ ਨੂੰ ਬਲੱਡ ਸਰਕੂਲੇਸ਼ਨ ਵਿੱਚ ਛੱਡ ਦਿੰਦੇ ਹਨ ਜੋ ਸਟੈਂਟ ਦੇ ਅੰਦਰ ਸੈੱਲਾਂ ਦੇ ਵਾਧੇ ਨੂੰ ਹੌਲੀ ਕਰ ਦਿੰਦਾ ਹੈ। ਇਹ ਬਲੱਡ ਸਰਕੂਲੇਸ਼ਨ ਨੂੰ ਦੁਬਾਰਾ ਸੰਕੁਚਿਤ ਹੋਣ ਤੋਂ ਰੋਕਣ ਵਿੱਚ ਮਦਦ ਕਰਦਾ ਹੈ।

ਕੁਝ ਸਟੈਂਟਾਂ ਵਿੱਚ ਇਹ ਡਰੱਗ ਕੋਟਿੰਗ ਨਹੀਂ ਹੁੰਦੀ ਅਤੇ ਇਹਨਾਂ ਨੂੰ ਬੇਅਰ ਮੈਟਲ ਸਟੈਂਟ ਕਿਹਾ ਜਾਂਦਾ ਹੈ। ਉਨ੍ਹਾਂ ਵਿੱਚ ਸਟੈਨੋਸਿਸ ਦੀ ਦਰ ਵੱਧ ਹੋ ਸਕਦੀ ਹੈ। ਪਰ ਉਹਨਾਂ ਨੂੰ ਐਂਟੀਪਲੇਟਲੇਟ ਦਵਾਈਆਂ ਦੀ ਲੰਬੇ ਸਮੇਂ ਲਈ ਵਰਤੋਂ ਦੀ ਲੋੜ ਨਹੀਂ ਹੁੰਦੀ ਹੈ। ਇਹ ਉਹਨਾਂ ਲੋਕਾਂ ਲਈ ਪਸੰਦ ਦਾ ਸਟੈਂਟ ਹੋ ਸਕਦਾ ਹੈ ਜਿਨ੍ਹਾਂ ਨੂੰ ਖੂਨ ਵਹਿਣ ਦਾ ਖ਼ਤਰਾ ਹੁੰਦਾ ਹੈ। ਜੇਕਰ ਤੁਹਾਨੂੰ ਸਟੈਂਟ ਲਗਾਉਣ ਤੋਂ ਬਾਅਦ ਛਾਤੀ ਵਿੱਚ ਦਰਦ ਹੁੰਦਾ ਹੈ। ਇਸ ਲਈ ਤੁਹਾਨੂੰ ਆਪਣੀ ਸਿਹਤ ਸੰਭਾਲ ਟੀਮ ਨਾਲ ਗੱਲ ਕਰਨੀ ਚਾਹੀਦੀ ਹੈ।

ਐਂਜੀਓਪਲਾਸਟੀ ਦੇ ਖ਼ਤਰੇ ਕੀ ਹਨ?

ਐਂਜੀਓਪਲਾਸਟੀ, ਸਟੇਂਟਿੰਗ, ਐਥੇਰੇਕਟੋਮੀ ਅਤੇ ਸੰਬੰਧਿਤ ਪ੍ਰਕਿਰਿਆਵਾਂ ਨਾਲ ਜੁੜੇ ਸੰਭਾਵੀ ਜੋਖਮਾਂ ਵਿੱਚ ਸ਼ਾਮਲ ਹਨ।

ਸਰੀਰ ਵਿੱਚ ਕੈਥੀਟਰ ਪਏ ਜਾਣ ਵਾਲੀ ਜਗ੍ਹਾ ਉੱਤੇ(ਆਮ ਤੌਰ 'ਤੇ ਕਮਰ, ਗੁੱਟ ਜਾਂ ਹੱਥ)ਬਲੀਡਿੰਗ ਦੀ ਸਮੱਸਿਆ ਹੋ ਸਕਦੀ ਹੈ।

ਕੈਥੀਟਰ ਤੋਂ ਬਲੱਡ ਸਰਕੂਲੇਸ਼ਨ ਵਿੱਚ ਬਲੱਡ ਕਲੋਟਿੰਗ ਜਾਂ ਡੈਮੇਜ  

ਬਲੱਡ ਸਰਕੂਲੇਸ਼ਨ ਵਿੱਚ ਬਲੱਡ ਕਲੋਟਿੰਗ

ਕੈਥੀਟਰ ਪਾਏ ਜਾਣ ਵਾਲੀ ਜਗ੍ਹਾ ਉੱਤੇ ਇੰਫੈਕਸ਼ਨ

ਦਿਲ ਦੀ ਬਿਮਾਰੀ

ਹਾਰਟ ਅਟੈਕ

ਸਟ੍ਰੋਕ

ਛਾਤੀ ਵਿੱਚ ਦਰਦ ਜਾਂ ਬੇਅਰਾਮੀ

ਕੋਰੋਨਰੀ ਆਰਟਰੀ ਦਾ ਫਟਣਾ ਜਾਂ ਕੋਰੋਨਰੀ ਆਰਟਰੀ ਦਾ ਪੂਰਾ ਬੰਦ ਹੋਣਾ। ਜਿਸ ਲਈ ਓਪਨ ਹਾਰਟ ਸਰਜਰੀ ਦੀ ਲੋੜ ਹੁੰਦੀ ਹੈ।

ਕੰਟ੍ਰਾਸਟ ਡਾਈ ਪ੍ਰਤੀ ਐਲਰਜੀ ਵਾਲੀ ਪ੍ਰਤੀਕ੍ਰਿਆ

ਕੰਟ੍ਰਾਸਟ ਡਾਈ ਤੋਂ ਕਿਡਨੀ ਨੂੰ ਨੁਕਸਾਨ

Disclaimer:  ਖ਼ਬਰਾਂ ਵਿੱਚ ਦਿੱਤੀ ਗਈ ਕੁਝ ਜਾਣਕਾਰੀ ਮੀਡੀਆ ਰਿਪੋਰਟਾਂ 'ਤੇ ਅਧਾਰਤ ਹੈ। ਕਿਸੇ ਵੀ ਸੁਝਾਅ ਨੂੰ ਲਾਗੂ ਕਰਨ ਤੋਂ ਪਹਿਲਾਂ, ਤੁਹਾਨੂੰ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਮੁੰਬਈ 'ਚ ਦਿਲਜੀਤ ਦਾ ਧਮਾਲ , ਵੇਖੋ ਹੈਲੀਕੋਪਟਰ 'ਚ Fly ਕਰਕੇ ਆਇਆਪੰਜਾਬੀ ਦੁਨੀਆ ਦੀ ਹਰ ਸਟੇਜ ਤੇ ਜਾਣਗੇ , ਵੇਖੋ ਕਿੱਦਾਂ ਗੱਜੇ ਦਿਲਜੀਤ ਦੋਸਾਂਝਦਿਲਜੀਤ ਲਈ ਬਦਲੇ ਕੰਗਨਾ ਦੇ ਸੁੱਰ , ਹੁਣ ਲੈ ਰਹੀ ਹੈ ਦੋਸਾਂਝਾਵਲੇ ਦਾ ਪੱਖGlobal No 1 'ਚ ਸ਼ਾਮਲ ਦਿਲਜੀਤ ਦੋਸਾਂਝ , ਪੰਜਾਬੀ ਧਮਾਲਾਂ ਪਾ ਗਏ ਓਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget