ਪੜਚੋਲ ਕਰੋ

Benefits of eating Sprouts: ਪੁੰਗਰੀ (ਅੰਕੁਰਿਤ) ਦਾਲ ਖਾਣ ਦੇ ਕਮਾਲ ਦੇ ਫਾਇਦੇ

ਦਾਲਾਂ ਨੂੰ ਰਿੰਨ੍ਹ ਕੇ ਖਾਣ ਤੋਂ ਬਿਨਾਂ ਕਈ ਹੋਰ ਤਰੀਕਿਆਂ ਨਾਲ ਵੀ ਖਾਧਾ ਜਾ ਸਕਦਾ ਹੈ। ਜੇਕਰ ਸਾਬਤ ਦਾਲਾਂ ਨੂੰ ਦੋ ਕੁ ਦਿਨ ਗਿੱਲਾ ਰੱਖ ਕੇ ਪੁੰਗਰਾ ਕੇ ਖਾਧਾ ਜਾਵੇ ਤਾਂ ਦਾਲਾਂ ਤੋਂ ਮਿਲਣ ਵਾਲੇ ਪੋਸ਼ਕ ਤੱਤ ਕਈ ਗੁਣਾ ਵਧ ਜਾਂਦੇ ਹਨ।

ਚੰਡੀਗੜ੍ਹ: ਦਾਲਾਂ ਸਾਡੇ ਭੋਜਨ ਦਾ ਇੱਕ ਮੁੱਖ ਅੰਗ ਰਹੀਆਂ ਹਨ। ਜ਼ਿਆਦਾਤਰ ਦਾਲਾਂ ਸਾਲ ਭਰ ਉਪਲਬਧ ਰਹਿੰਦੀਆਂ ਹਨ। ਸਾਰੇ ਤਰ੍ਹਾਂ ਦੀਆਂ ਦਾਲਾਂ ਸਰੀਰ ਲਈ ਪ੍ਰੋਟੀਨ ਦਾ ਇੱਕ ਉੱਤਮ ਸਰੋਤ ਹੁੰਦੀਆਂ ਹਨ। ਜਿਹੜੇ ਲੋਕ ਸ਼ੁੱਧ ਸ਼ਾਕਾਹਾਰੀ ਭੋਜਨ ਹੀ ਕਰਦੇ ਹਨ ਉਹ ਆਂਡਿਆਂ ਅਤੇ ਮੀਟ ਦੀ ਥਾਂ ਦਾਲਾਂ ਦਾ ਸੇਵਨ ਕਰਕੇ ਸਰੀਰ ਦੀਆਂ ਪ੍ਰੋਟੀਨਜ਼ ਸਬੰਧੀ ਲੋੜਾਂ ਆਸਾਨੀ ਨਾਲ ਪੂਰੀਆਂ ਕਰ ਸਕਦੇ ਹਨ।

ਭੋਜਨ ਵਿੱਚ ਦਾਲਾਂ ਐਨੀਆਂ ਕੁ ਲੈਣੀਆਂ ਚਾਹੀਦੀਆਂ ਹਨ ਕਿ ਹਰ ਦਸ ਕਿਲੋਗ੍ਰਾਮ ਅਨਾਜ ਪਿੱਛੇ ਇੱਕ ਕਿਲੋਗ੍ਰਾਮ ਦਾਲਾਂ ਦਾ ਸੇਵਨ ਕੀਤਾ ਜਾਵੇ। ਦਾਲਾਂ ਨੂੰ ਰਿੰਨ੍ਹ ਕੇ ਖਾਣ ਤੋਂ ਬਿਨਾਂ ਕਈ ਹੋਰ ਤਰੀਕਿਆਂ ਨਾਲ ਵੀ ਖਾਧਾ ਜਾ ਸਕਦਾ ਹੈ। ਜੇਕਰ ਸਾਬਤ ਦਾਲਾਂ ਨੂੰ ਦੋ ਕੁ ਦਿਨ ਗਿੱਲਾ ਰੱਖ ਕੇ ਪੁੰਗਰਾ ਕੇ ਖਾਧਾ ਜਾਵੇ ਤਾਂ ਦਾਲਾਂ ਤੋਂ ਮਿਲਣ ਵਾਲੇ ਪੋਸ਼ਕ ਤੱਤ ਕਈ ਗੁਣਾ ਵਧ ਜਾਂਦੇ ਹਨ। ਅਸਲ ਵਿੱਚ ਦਾਲਾਂ ਦੇ ਹਰ ਦਾਣੇ ਦੇ ਅੰਦਰ ਕੁਦਰਤ ਨੇ ਭਵਿੱਖੀ ਪੌਦੇ ਲਈ ਵਿਸ਼ੇਸ਼ ਤੱਤਾਂ ਦੀ ਸਥਾਪਨਾ ਕੀਤੀ ਹੁੰਦੀ ਹੈ।

ਇਸ ਭਵਿੱਖੀ ਪੌਦੇ ਲਈ ਦਾਣੇ ਅੰਦਰ ਪੋਸ਼ਟਿਕ ਭੋਜਣ ਵੀ ਜਮ੍ਹਾਂ ਕੀਤਾ ਹੋਇਆ ਹੁੰਦਾ ਹੈ। ਜਦੋਂ ਦਾਣਾ ਪੁੰਗਰਣ ਲੱਗਦਾ ਹੈ ਤਾਂ ਉਸ ਅੰਦਰ ਕੁਝ ਅਜਿਹੇ ਐਨਜ਼ਾਈਮ ਰਿਸਣ ਲੱਗਦੇ ਹਨ ਜੋ ਦਾਣੇ ਅੰਦਰ ਜਮ੍ਹਾਂ ਪਏ ਭੋਜਨ ਨੂੰ ਘੋਲ ਕੇ ਉਸ ਨੂੰ ਸਰਲ ਰੂਪ ਵਿੱਚ ਬਦਲਣ ਲਗਦੇ ਹਨ ਤਾਂ ਜੋ ਨਵਾਂ ਜਨਮ ਰਿਹਾ ਪੌਦਾ ਸੌਖਿਆਂ ਹੀ ਉਸ ਭੋਜਨ ਦਾ ਸੋਖਣ ਕਰ ਸਕੇ। ਹੁਣ ਕਿਉਂਕਿ ਪੁੰਗਰ ਰਹੇ ਦਾਣਿਆਂ ਅੰਦਰ ਭੋਜਨ ਆਪਣੇ ਘੁਲੇ ਹੋਏ ਰੂਪ ਵਿੱਚ ਆ ਜਾਂਦਾ ਹੈ, ਇਸ ਲਈ ਪੁੰਗਰੇ ਹੋਏ (ਅੰਕੁਰਿਤ) ਦਾਣੇ ਵਧੇਰੇ ਪੋਸ਼ਟਿਕ ਰਹਿੰਦੇ ਹਨ।

ਦਾਲਾਂ ਦੀ ਇੱਕ ਖ਼ਾਸੀਅਤ ਇਹ ਵੀ ਹੈ ਕਿ ਇਹ ਨਾ ਕੇਵਲ ਖਾਣ ਵਾਲੇ ਦੇ ਸਰੀਰ ਨੂੰ ਤਾਕਤ ਦਿੰਦੀਆਂ ਹਨ ਸਗੋਂ ਇਹ ਜ਼ਮੀਨ ਨੂੰ ਵੀ ਤਾਕਤ ਦਿੰਦੀਆਂ ਹਨ। ਦਾਲਾਂ ਦੇ ਪੌਦਿਆਂ ਦੀਆਂ ਜੜ੍ਹਾਂ ਵਿੱਚ ਗੰਢਾਂ ਹੁੰਦੀਆਂ ਹਨ ਅਤੇ ਇਨ੍ਹਾਂ ਵਿੱਚ ਰਾਈਜ਼ੋਬੀਅਮ ਨਾਮਕ ਜੀਵਾਣੂ ਰਹਿੰਦੇ ਹਨ ਜੋ ਕਿ ਵਾਤਾਵਰਣ ਵਿਚਲੀ ਨਾਈਟ੍ਰੋਜਨ ਨੂੰ ਯੂਰੀਆ ਵਿੱਚ ਬਦਲਦੇ ਰਹਿੰਦੇ ਹਨ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget