ਪੜਚੋਲ ਕਰੋ

ਜੰਲਧਰ 'ਚ ਇੱਕ ਹੋਰ ਕੋਰੋਨਾ ਕੇਸ, ਪੰਜਾਬ 'ਚ ਮਰੀਜ਼ਾਂ ਦੀ ਗਿਣਤੀ ਹੋਈ 38

ਕੋਰੋਨਾ ਦਾ ਪ੍ਰਕੋਪ ਲਗਾਤਰ ਵਧਦਾ ਜਾ ਰਿਹਾ ਹੈ। ਇੱਕ 27 ਸਾਲਾ ਵਿਅਕਤੀ ਜਲੰਧਰ ਵਿੱਚ ਕੋਰੋਨਾਵਾਇਰਸ ਦਾ ਪੀੜਤ ਨਿਕਲਿਆ ਹੈ। ਇਹ ਵਿਅਕਤੀ ਬਲਦੇਵ ਸਿੰਘ ਦੇ ਰਿਸ਼ਤੇਦਾਰ ਦਾ ਬੇਟਾ ਹੈ।

ਰੌਬਟ ਚੰਡੀਗੜ੍ਹ: ਕੋਰੋਨਾ ਦਾ ਪ੍ਰਕੋਪ ਲਗਾਤਰ ਵਧਦਾ ਜਾ ਰਿਹਾ ਹੈ। ਇੱਕ 27 ਸਾਲਾ ਵਿਅਕਤੀ ਜਲੰਧਰ ਵਿੱਚ ਕੋਰੋਨਾਵਾਇਰਸ ਦਾ ਪੀੜਤ ਨਿਕਲਿਆ ਹੈ। ਇਹ ਵਿਅਕਤੀ ਬਲਦੇਵ ਸਿੰਘ ਦੇ ਰਿਸ਼ਤੇਦਾਰ ਦਾ ਬੇਟਾ ਹੈ। ਉਸ ਦੇ ਬਾਕੀ ਭਰਾਵਾਂ ਦੇ ਟੈਸਟ ਨੈਗੇਟਿਵ ਆਏ ਹਨ, ਹਾਂਲਾਕਿ ਉਸ ਦੇ ਚਾਚੇ ਦੀ ਟੈਸਟ ਰਿਪੋਰਟ ਉਡੀਕੀ ਜਾ ਰਹੀ ਹੈ। 27 ਸਾਲਾ ਲੜਕਾ ਆਪਣੇ ਭਰਾ, ਪਿਤਾ, ਮਾਂ ਤੇ ਚਾਚੇ ਨਾਲ ਜਲੰਧਰ ਦੇ ਸਿਵਲ ਹਸਪਤਾਲ ਵਿੱਚ ਅਲੱਗ-ਥਲੱਗ ਹਨ। ਇਸ ਦੇ ਨਾਲ ਜੰਲਧਰ 'ਚ ਕੋਰੋਨਾਵਾਇਰਸ ਮਰੀਜ਼ਾਂ ਦੀ ਗਿਣਤੀ ਪੰਜ ਹੋ ਗਈ ਹੈ। ਪੰਜਾਬ ਵਿੱਚ ਮਾਰਚ ਦੇ ਮਹੀਨੇ ਵਿੱਚ ਲਗਪਗ 94 ਹਜ਼ਾਰ ਐਨਆਈਆਰ ਵਿਦੇਸ਼ ਯਾਤਰਾ ਕਰਕੇ ਵਾਪਸ ਪਰਤੇ ਹਨ। ਇਨ੍ਹਾਂ ਵਿੱਚੋਂ ਲਗਪਗ 30 ਹਜ਼ਾਰ ਲੋਕਾਂ ਦਾ ਪਤਾ ਲਾਇਆ ਗਿਆ ਹੈ। ਇਨ੍ਹਾਂ ਨੂੰ ਰਾਜ ਸਰਕਾਰ ਨੇ ਸਵੈ-ਇਕੱਲਤਾ ਲਈ ਭੇਜਿਆ ਹੈ। ਇਸ ਦੇ ਨਾਲ ਹੀ ਬਾਕੀ ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ। ਰਾਜ ਵਿੱਚ ਸੰਕਰਮਿਤ ਲੋਕਾਂ ਦੀ ਕੁੱਲ ਸੰਖਿਆ 38 ਤੱਕ ਪਹੁੰਚ ਗਈ ਹੈ। ਚੰਡੀਗੜ੍ਹ ਵਿੱਚ ਵਾਇਰਸ ਦੇ ਸੱਤ ਮਾਮਲੇ ਸਾਹਮਣੇ ਆਏ ਹਨ। ਉਸੇ ਸਮੇਂ ਨਵਾਂਸ਼ਹਿਰ ਵਿੱਚ ਇੱਕ ਬਜ਼ੁਰਗ ਵਿਅਕਤੀ ਦੀ ਮੌਤ ਹੋਈ ਹੈ।  
 
Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

FSSAI Alert: ਕੀ ਤੁਹਾਡਾ ਪਨੀਰ ਸੱਚਮੁੱਚ 'ਤਾਜ਼ਾ' ਤੇ 'ਸਿਹਤਮੰਦ' ਹੈ? ਜਾਂਚ 'ਚ ਸਾਹਮਣੇ ਆਇਆ ਵੱਡਾ ਖੁਲਾਸਾ !
FSSAI Alert: ਕੀ ਤੁਹਾਡਾ ਪਨੀਰ ਸੱਚਮੁੱਚ 'ਤਾਜ਼ਾ' ਤੇ 'ਸਿਹਤਮੰਦ' ਹੈ? ਜਾਂਚ 'ਚ ਸਾਹਮਣੇ ਆਇਆ ਵੱਡਾ ਖੁਲਾਸਾ !
Mango Shake Vs Aamras: ਮੈਂਗੋ ਸ਼ੇਕ ਜਾਂ ਅਮਰਸ? ਜਾਣੋ ਸਵਾਦ, ਪੋਸ਼ਣ ਅਤੇ ਸਿਹਤ ਲਈ ਕਿਹੜਾ ਹੈ ਬਿਹਤਰ
Mango Shake Vs Aamras: ਮੈਂਗੋ ਸ਼ੇਕ ਜਾਂ ਅਮਰਸ? ਜਾਣੋ ਸਵਾਦ, ਪੋਸ਼ਣ ਅਤੇ ਸਿਹਤ ਲਈ ਕਿਹੜਾ ਹੈ ਬਿਹਤਰ
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਮਾਮੂਲੀ ਜਿਹਾ ਸਿਰਦਰਦ ਕਦੋਂ ਬਣ ਜਾਂਦਾ ਗੰਭੀਰ ਖਤਰਾ? ਆਹ ਹੁੰਦੇ ਬ੍ਰੇਨ ਟਿਊਮਰ ਦੇ ਲੁਕੇ ਹੋਏ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
ਮਾਮੂਲੀ ਜਿਹਾ ਸਿਰਦਰਦ ਕਦੋਂ ਬਣ ਜਾਂਦਾ ਗੰਭੀਰ ਖਤਰਾ? ਆਹ ਹੁੰਦੇ ਬ੍ਰੇਨ ਟਿਊਮਰ ਦੇ ਲੁਕੇ ਹੋਏ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਚਕੂਲਾ 'ਚ ਬੱਚਿਆਂ ਨਾਲ ਭਰੀ ਸਕੂਲ ਬੱਸ ਬੇਕਾਬੂ, 6 ਵਾਹਨਾਂ ਨਾਲ ਹੋਈ ਜ਼ੋਰਦਾਰ ਟੱਕਰ
ਪੰਚਕੂਲਾ 'ਚ ਬੱਚਿਆਂ ਨਾਲ ਭਰੀ ਸਕੂਲ ਬੱਸ ਬੇਕਾਬੂ, 6 ਵਾਹਨਾਂ ਨਾਲ ਹੋਈ ਜ਼ੋਰਦਾਰ ਟੱਕਰ
ਸਸਤੇ ਵਿੱਚ ਸਾਊਦੀ ਅਰਬ ਦੀ ਯਾਤਰਾ ਕਰੋ, ਇਹ ਬਜਟ ਏਅਰਲਾਈਨ ਭਾਰਤ ਵਿੱਚ ਦਾਖਲ ਹੁੰਦੀ ਹੈ, ਹੈਦਰਾਬਾਦ ਤੋਂ ਸਿੱਧਾ ਰਿਆਧ ਪਹੁੰਚਦੀ ਹੈ
ਸਸਤੇ ਵਿੱਚ ਸਾਊਦੀ ਅਰਬ ਦੀ ਯਾਤਰਾ ਕਰੋ, ਇਹ ਬਜਟ ਏਅਰਲਾਈਨ ਭਾਰਤ ਵਿੱਚ ਦਾਖਲ ਹੁੰਦੀ ਹੈ, ਹੈਦਰਾਬਾਦ ਤੋਂ ਸਿੱਧਾ ਰਿਆਧ ਪਹੁੰਚਦੀ ਹੈ
100 Rupee : ਕਿਤੇ ਤੁਹਾਡੀ ਜੇਬ 'ਚ ਪਿਆ 100 ਰੁਪਏ ਦਾ ਨੋਟ ਨਕਲੀ ਤਾਂ ਨਹੀਂ? RBI ਨੇ ਦੱਸੇ ਪਛਾਣ ਦੇ 7 ਆਸਾਨ ਤਰੀਕੇ
100 Rupee : ਕਿਤੇ ਤੁਹਾਡੀ ਜੇਬ 'ਚ ਪਿਆ 100 ਰੁਪਏ ਦਾ ਨੋਟ ਨਕਲੀ ਤਾਂ ਨਹੀਂ? RBI ਨੇ ਦੱਸੇ ਪਛਾਣ ਦੇ 7 ਆਸਾਨ ਤਰੀਕੇ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
Jio, Airtel, Vi ਦੇ ਰਿਚਾਰਜ ਹੋ ਸਕਦੇ ਮਹਿੰਗੇ! ਯੂਜ਼ਰਸ ਨੂੰ ਲੱਗੇਗਾ ਵੱਡਾ ਝਟਕਾ; ਜਾਣੋ ਕਿੰਨੀਆਂ ਵਧਣਗੀਆਂ ਕੀਮਤਾਂ
Jio, Airtel, Vi ਦੇ ਰਿਚਾਰਜ ਹੋ ਸਕਦੇ ਮਹਿੰਗੇ! ਯੂਜ਼ਰਸ ਨੂੰ ਲੱਗੇਗਾ ਵੱਡਾ ਝਟਕਾ; ਜਾਣੋ ਕਿੰਨੀਆਂ ਵਧਣਗੀਆਂ ਕੀਮਤਾਂ
Big Blast: ਰਾਸ਼ਟਰਪਤੀ ਦੇ ਹੋਟਲ ਬਾਹਰ ਡਿੱਗਿਆ ਬੰਬ, ਰਾਜਧਾਨੀ ਚ ਇੱਕ ਤੋਂ ਬਾਅਦ ਇੱਕ ਹੋਏ ਕਈ ਧਮਾਕੇ...
Big Blast: ਰਾਸ਼ਟਰਪਤੀ ਦੇ ਹੋਟਲ ਬਾਹਰ ਡਿੱਗਿਆ ਬੰਬ, ਰਾਜਧਾਨੀ ਚ ਇੱਕ ਤੋਂ ਬਾਅਦ ਇੱਕ ਹੋਏ ਕਈ ਧਮਾਕੇ...
Bank Holiday: ਵੀਰਵਾਰ ਨੂੰ ਬੈਂਕ ਰਹਿਣਗੇ ਬੰਦ? ਹੋਵੇਗੀ ਛੁੱਟੀ, ਘਰ ਤੋਂ ਨਿਕਲਣ ਤੋਂ ਪਹਿਲਾਂ ਜਾਣ ਲਓ ਅਪਡੇਟ
Bank Holiday: ਵੀਰਵਾਰ ਨੂੰ ਬੈਂਕ ਰਹਿਣਗੇ ਬੰਦ? ਹੋਵੇਗੀ ਛੁੱਟੀ, ਘਰ ਤੋਂ ਨਿਕਲਣ ਤੋਂ ਪਹਿਲਾਂ ਜਾਣ ਲਓ ਅਪਡੇਟ
ਕੇਰਲ 'ਚ ਲੈਂਡਸਲਾਈਡਿੰਗ ਦੀਆਂ ਖੌਫ਼ਨਾਕ ਤਸਵੀਰਾਂ, 3 ਦੀ ਮੌਤ, 7 ਲਾਪਤਾ; ਮੱਚੀ ਹਫੜਾ-ਦਫੜੀ
ਕੇਰਲ 'ਚ ਲੈਂਡਸਲਾਈਡਿੰਗ ਦੀਆਂ ਖੌਫ਼ਨਾਕ ਤਸਵੀਰਾਂ, 3 ਦੀ ਮੌਤ, 7 ਲਾਪਤਾ; ਮੱਚੀ ਹਫੜਾ-ਦਫੜੀ
Embed widget