ਪੜਚੋਲ ਕਰੋ

Health Tips: ਬੱਚੇ ਰੋਜ਼-ਰੋਜ਼ ਖਾ ਰਹੇ ਨੇ ਜੰਕ ਫੂਡ? ਤਾਂ ਸਾਵਧਾਨ...ਇਹ ਆਦਤ ਹੌਲੀ-ਹੌਲੀ ਖਰਾਬ ਕਰ ਦਿੰਦੀ ਗੁਰਦੇ, ਬਚਾਓ ਲਈ ਅਪਣਾਓ ਇਹ ਟਿਪਸ

Kids Health Tips: ਅੱਜ ਕੱਲ੍ਹ ਬੱਚੇ ਬਹੁਤ ਹੀ ਸ਼ੌਕ ਦੇ ਨਾਲ ਜੰਕ ਫੂਟ ਖਾਉਂਦੇ ਹਨ। ਮਾਪੇ ਵੀ ਆਪਣੇ ਬੱਚਿਆਂ ਨੂੰ ਅਜਿਹਾ ਕਰਨ ਤੋਂ ਰੋਕਦੇ ਨਹੀਂ । ਪਰ ਕੀ ਤੁਹਾਨੂੰ ਪਤਾ ਹੈ ਇਸ ਨਾਲ ਦਿਲ ਤੋਂ ਲੈ ਕੇ ਗੁਰਦਿਆਂ ਤੱਕ ਮਾੜੇ ਪ੍ਰਭਾਵ ਪੈਂਦੇ ਹਨ।

Health News: ਸਾਡੀ ਖਾਣ-ਪੀਣ ਦੀ ਸ਼ੈਲੀ ਵਿੱਚ ਬਹੁਤ ਬਦਲਾਅ ਹੋ ਗਿਆ ਹੈ, ਜੰਕ ਫੂਡ ਅਤੇ ਫਾਸਟ ਫੂਡ ਸਾਡੀ ਰੋਜ਼ਾਨਾ ਦੀ ਜ਼ਿੰਦਗੀ ਦੇ ਵਿੱਚ ਸ਼ਾਮਿਲ ਹੋ ਗਿਆ ਹੈ। ਨੌਜਵਾਨਾਂ ਤੋਂ ਲੈ ਕੇ ਬੱਚਿਆਂ ਵਿੱਚ ਜੰਕ ਫੂਡ ਕਾਫੀ ਪਸੰਦੀਦਾ ਹੋ ਗਿਆ ਹੈ। ਜਿਸ ਕਰਕੇ ਕਈ ਤਰ੍ਹਾਂ ਦੀਆਂ ਬਿਮਾਰੀਆਂ ਸਾਡੇ ਸਰੀਰ 'ਚ ਦਾਖਲ ਹੋ ਜਾਂਦੀਆਂ ਹਨ। ਖਾਣ-ਪੀਣ ਦੀਆਂ ਗਲਤ ਆਦਤਾਂ ਬੱਚਿਆਂ ਤੋਂ ਲੈ ਕੇ ਵੱਡਿਆਂ ਤੱਕ ਸਭ ਨੂੰ ਪ੍ਰਭਾਵਿਤ ਕਰਦੀਆਂ ਹਨ। ਜੇਕਰ ਕੋਈ ਬਾਲਗ ਜਾਂ ਬੱਚਾ ਬਹੁਤ ਜ਼ਿਆਦਾ ਜੰਕ ਫੂਡ ਖਾਂਦਾ ਹੈ, ਤਾਂ ਇਹ ਸਿਹਤ ਲਈ ਹਾਨੀਕਾਰਕ ਹੈ।

ਅੱਜ ਅਸੀਂ ਇਸ ਬਾਰੇ ਗੱਲ ਕਰਾਂਗੇ ਕਿ ਜੇਕਰ ਬੱਚੇ ਜੰਕ ਫੂਡ ਖਾਣ ਦੇ ਆਦੀ ਹਨ ਤਾਂ ਇਸ ਤੋਂ ਕਿਵੇਂ ਛੁਟਕਾਰਾ ਕਿਵੇਂ ਪਾਇਆ ਜਾਵੇ। ਅੱਜ ਅਸੀਂ ਤੁਹਾਨੂੰ 5 ਅਜਿਹੇ ਨੁਸਖੇ ਦੱਸਣ ਜਾ ਰਹੇ ਹਾਂ ਜਿਸ ਦੀ ਮਦਦ ਨਾਲ ਤੁਸੀਂ ਜਲਦੀ ਤੋਂ ਜਲਦੀ ਇਸ ਤੋਂ ਛੁਟਕਾਰਾ ਪਾ ਸਕਦੇ ਹੋ। ਇਸ ਦੇ ਲਈ ਤੁਹਾਨੂੰ ਇਨ੍ਹਾਂ ਟਿਪਸ ਨੂੰ ਫਾਲੋ ਕਰਨਾ ਹੋਵੇਗਾ। ਖੋਜ ਮੁਤਾਬਕ ਜੋ ਬੱਚੇ ਬਹੁਤ ਜ਼ਿਆਦਾ ਜੰਕ ਫੂਡ ਖਾਂਦੇ (Children eat too much junk food) ਹਨ, ਉਨ੍ਹਾਂ ਨੂੰ ਸਿਹਤ ਸੰਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਬੱਚਿਆਂ ਦੀਆਂ ਖਾਣ-ਪੀਣ ਦੀਆਂ ਆਦਤਾਂ ਨੂੰ ਬਦਲੋ (Change the eating habits of children)

ਬੱਚਿਆਂ ਦੀ ਖੁਰਾਕ ਵਿੱਚ ਅਚਾਨਕ ਬਦਲਾਅ ਕਰਨਾ ਥੋੜ੍ਹਾ ਮੁਸ਼ਕਲ ਹੁੰਦਾ ਹੈ। ਅਜਿਹੇ 'ਚ ਬੱਚਿਆਂ ਨੂੰ ਹੌਲੀ-ਹੌਲੀ ਸਿਹਤਮੰਦ ਭੋਜਨ ਖਾਣ ਦੀ ਆਦਤ ਪਾਉਣੀ ਚਾਹੀਦੀ ਹੈ। ਤਾਂ ਜੋ ਸਹੀ ਮਾਤਰਾ ਵਿੱਚ ਪੋਸ਼ਕ ਤੱਤ ਮਿਲ ਸਕਣ।

ਹੋਰ ਪੜ੍ਹੋ: ਸਵੇਰੇ ਉੱਠ ਕੇ ਤਾਂਬੇ ਦੇ ਭਾਂਡੇ 'ਚ ਪਾਣੀ ਪੀਣਾ ਸਹੀ ਜਾਂ ਗਲਤ? ਜਾਣੋ ਲਓ ਨਹੀਂ ਤਾਂ ਫਾਇਦੇ ਦੀ ਬਜਾਏ ਨੁਕਸਾਨ ਵੀ ਹੋ ਸਕਦਾ

ਬੱਚਿਆਂ ਦੀ ਪਸੰਦ ਦਾ ਸਿਹਤਮੰਦ ਭੋਜਨ

ਜੇਕਰ ਤੁਹਾਡਾ ਬੱਚਾ ਸਬਜ਼ੀਆਂ ਵਰਗਾ ਸਿਹਤਮੰਦ ਭੋਜਨ ਖਾਣਾ ਪਸੰਦ ਨਹੀਂ ਕਰਦਾ ਤਾਂ ਉਸ ਵਿੱਚ ਮਸਾਲੇ ਪਾਓ। ਸਬਜ਼ੀਆਂ ਨੂੰ ਦਹੀਂ ਅਤੇ ਚਟਣੀ ਨਾਲ ਸਰਵ ਕਰੋ। ਇਸ ਨਾਲ ਉਹ ਖਾਣਾ ਸ਼ੁਰੂ ਕਰ ਦੇਵੇਗਾ। ਬੱਚਿਆਂ ਨੂੰ ਚਿੱਲੇ ਵਿੱਚ ਵੱਖ-ਵੱਖ ਸਬਜ਼ੀਆਂ ਪਾ ਕੇ ਥੋੜੇ ਮਸਾਲੇ ਦਾ ਤੜਕਾ ਲਗਾ ਕੇ ਇਸ ਨੂੰ ਸੁਆਦੀ ਬਣਾ ਸਕਦੇ ਹੋ। ਇਹ ਬੱਚਿਆਂ ਨੂੰ ਜ਼ਰੂਰ ਪਸੰਦ ਆਵੇਗਾ।

ਸਮੇਂ 'ਤੇ ਸ਼ੁਰੂ ਕਰੋ

ਬੱਚੇ ਦੇ ਖਾਣ-ਪੀਣ ਦੀਆਂ ਆਦਤਾਂ ਵਿੱਚ ਵਿਸ਼ੇਸ਼ ਬਦਲਾਅ ਕਰੋ। ਨਾਲ ਹੀ ਜੇਕਰ ਬੱਚਾ ਸਮਝਣ ਦੇ ਸਮਰੱਥ ਹੈ ਤਾਂ ਉਸ ਨੂੰ ਸਮਝਾਓ ਕਿ ਹਰੀਆਂ ਸਬਜ਼ੀਆਂ ਖਾਣ ਦੇ ਕੀ ਫਾਇਦੇ ਹਨ।

ਖੁਰਾਕ ਵਿੱਚ ਪ੍ਰੋਟੀਨ ਸ਼ਾਮਲ ਕਰੋ

ਬੱਚੇ ਦੀ ਖੁਰਾਕ ਵਿੱਚ ਵੱਧ ਤੋਂ ਵੱਧ ਪ੍ਰੋਟੀਨ ਸ਼ਾਮਲ ਕਰੋ। ਇਹ ਤੁਹਾਨੂੰ ਵਾਧੂ ਕੈਲੋਰੀ ਤੋਂ ਬਚਾਏਗਾ। ਇਸ ਨਾਲ ਬੱਚੇ ਦੀ ਜੰਕ ਫੂਡ ਖਾਣ ਦੀ ਇੱਛਾ ਵੀ ਸ਼ਾਂਤ ਹੋ ਜਾਵੇਗੀ। ਦੁੱਧ, ਅੰਡੇ, ਮੱਛੀ, ਚਿਕਨ ਅਤੇ ਅਨਾਜ ਜਿੰਨਾ ਹੋ ਸਕੇ ਖਾਓ।

ਖਾਣੇ ਦਾ ਸਮਾਂ ਤੈਅ ਕਰੋ

ਖਾਣ ਦਾ ਸਮਾਂ ਨਿਸ਼ਚਿਤ ਰੱਖੋ। ਹਫਤੇ ਦੇ ਹਿਸਾਬ ਨਾਲ ਮੇਨੂ ਰੱਖੋ। ਤਾਂ ਜੋ ਬੱਚੇ ਨੂੰ ਹਰ ਰੋਜ਼ ਵੱਖ-ਵੱਖ ਫਲੇਵਰ ਮਿਲੇ। ਪ੍ਰੋਟੀਨ, ਪਨੀਰ ਆਦਿ ਸ਼ਾਮਿਲ ਕਰੋ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Advertisement
ABP Premium

ਵੀਡੀਓਜ਼

Bhagwant Mann | Sukhpal Khaira | ਪੰਜਾਬ ਯੁਨੀਵਰਸਿਟੀ 'ਤੇ ਹੋਏਗਾ ਕੇਂਦਰ ਸਰਕਾਰ ਦਾ ਕਬਜ਼ਾJagjit Dhallewal | ਜਿੰਦਾ ਸ਼ਹੀਦ ਸਿੰਘ ਸਾਹਿਬ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਡੱਲੇਵਾਲ ਲਈ ਕੀਤੀ ਅਰਦਾਸਨਵੇਂ ਸਾਲ ਮੌਕੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫਾ!Farmers Protest | ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! | SKM | JAGJIT SINGH DALLEWAL |ABP SANJHA

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ
Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ
Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ
Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ
ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ
ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ
Embed widget