ਪੜਚੋਲ ਕਰੋ

Peanuts For Diabetes: ਕੀ ਮੂੰਗਫਲੀ ਖਾਣ ਨਾਲ ਵਧ ਸਕਦੈ ਸ਼ੂਗਰ ਦਾ ਖਤਰਾ? ਜਾਣੋ ਕੀ ਕਹਿੰਦੇ ਨੇ ਮਾਹਿਰ

health: ਡਾਇਬਟੀਜ਼ ਇੱਕ ਅਜਿਹੀ ਬਿਮਾਰੀ ਬਣ ਗਈ ਹੈ ਜਿਸ ਤੋਂ ਬਹੁਤ ਸਾਰੇ ਲੋਕ ਪਰੇਸ਼ਾਨ ਨੇ। ਇਸ ਦੌਰਾਨ ਕਈ ਚੀਜ਼ਾਂ ਖਾਣ ਉੱਤੇ ਪਾਬੰਦੀਆਂ ਲੱਗ ਜਾਂਦੀਆਂ ਹਨ। ਅਜਿਹੀ ਸਥਿਤੀ ਵਿੱਚ ਸ਼ੂਗਰ ਦੇ ਰੋਗੀਆਂ ਨੂੰ ਮੂੰਗਫਲੀ ਖਾਣੀ ਚਾਹੀਦੀ ਹੈ ਜਾਂ ਨਹੀਂ?

Peanuts For Diabetes: ਮੂੰਗਫਲੀ ਸਾਡੀ ਰਸੋਈ ਦਾ ਉਹ ਸੁਪਰ ਇੰਗਰੀਡੈਂਟ ਹੈ, ਜਿਸ ਦੀ ਵਰਤੋਂ ਸਬਜ਼ੀਆਂ, ਸਲਾਦ ਤੋਂ ਲੈ ਕੇ ਮਠਿਆਈਆਂ ਤੱਕ ਹਰ ਚੀਜ਼ ਵਿਚ ਕੀਤੀ ਜਾਂਦੀ ਹੈ ਅਤੇ ਲੋਕ ਇਸ ਨੂੰ ਇਸ ਤਰ੍ਹਾਂ ਖਾਣਾ ਪਸੰਦ ਕਰਦੇ ਹਨ। ਸਰਦੀਆਂ ਦੇ ਵਿੱਚ ਮੂੰਗਫਲੀ ਨੂੰ ਖਾਣਾ ਕੁੱਝ ਜ਼ਿਆਦਾ ਹੀ ਪਸੰਦ ਕੀਤਾ ਜਾਂਦਾ ਹੈ। ਇਸ ਦੇ ਸੇਵਨ ਨਾਲ ਸਰੀਰ ਕਈ ਤਰ੍ਹਾਂ ਦੇ ਫਾਇਦੇ ਵੀ ਮਿਲਦੇ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਸ਼ੂਗਰ ਦੇ ਮਰੀਜ਼ਾਂ ਲਈ ਮੂੰਗਫਲੀ ਖਾਣਾ ਸਹੀ ਹੈ ਜਾਂ ਨਹੀਂ? ਲੋਕਾਂ ਨੂੰ ਅਕਸਰ ਸਵਾਲ ਹੁੰਦਾ ਹੈ ਕਿ ਡਾਇਬਟੀਜ਼ ਖਾਣ ਨਾਲ ਬਲੱਡ ਸ਼ੂਗਰ ਲੈਵਲ ਵਧਣ ਦਾ ਖਤਰਾ ਹੁੰਦਾ ਹੈ, ਇਸ ਪਿੱਛੇ ਕਿੰਨੀ ਸੱਚਾਈ ਹੈ ਅਤੇ ਕੀ ਸ਼ੂਗਰ ਦੇ ਮਰੀਜ਼ਾਂ ਨੂੰ ਮੂੰਗਫਲੀ ਦਾ ਸੇਵਨ ਕਰਨਾ ਚਾਹੀਦਾ ਹੈ?

ਕੀ ਸ਼ੂਗਰ ਵਿਚ ਮੂੰਗਫਲੀ ਖਾਣੀ ਚਾਹੀਦੀ ਹੈ?
ਮੂੰਗਫਲੀ ਦਾ ਸੇਵਨ ਸ਼ੂਗਰ ਦੇ ਮਰੀਜ਼ਾਂ ਲਈ ਸੁਰੱਖਿਅਤ ਮੰਨਿਆ ਜਾਂਦਾ ਹੈ, ਕਿਉਂਕਿ ਇਸ ਵਿੱਚ ਘੱਟ ਗਲਾਈਸੈਮਿਕ ਇੰਡੈਕਸ ਅਤੇ ਗਲਾਈਸੈਮਿਕ ਲੋਡ ਹੁੰਦਾ ਹੈ ਅਤੇ ਇਹ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ, ਜੋ ਕਿ ਸ਼ੂਗਰ ਦੇ ਮਰੀਜ਼ਾਂ ਲਈ ਫਾਇਦੇਮੰਦ ਹੁੰਦਾ ਹੈ। ਹਾਲਾਂਕਿ ਮਾਹਿਰਾਂ ਦਾ ਇਹ ਵੀ ਮੰਨਣਾ ਹੈ ਕਿ ਸ਼ੂਗਰ ਦੇ ਮਰੀਜ਼ਾਂ ਨੂੰ ਜ਼ਿਆਦਾ ਮਾਤਰਾ 'ਚ ਮੂੰਗਫਲੀ ਦਾ ਸੇਵਨ ਨਹੀਂ ਕਰਨਾ ਚਾਹੀਦਾ। ਕਿਉਂਕਿ ਇਸ ਵਿੱਚ ਚਰਬੀ ਦੀ ਮਾਤਰਾ ਪਾਈ ਜਾਂਦੀ ਹੈ ਅਤੇ ਕਈ ਵਾਰ ਚਰਬੀ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਬਲੱਡ ਸ਼ੂਗਰ ਦਾ ਪੱਧਰ ਵੀ ਵੱਧ ਸਕਦਾ ਹੈ।

ਹੋਰ ਪੜ੍ਹੋ : Almond vs Regular Milk: ਸਰਦੀਆਂ ਵਿੱਚ ਦੋਵਾਂ ਵਿੱਚੋਂ ਕਿਹੜਾ ਜ਼ਿਆਦਾ ਸਿਹਤਮੰਦ ਹੁੰਦਾ? ਜਾਣੋ ਪੀਣ ਦਾ ਸਹੀ ਸਮਾਂ

 ਕਾਰਡੀਓਵੈਸਕੁਲਰ ਬਿਮਾਰੀ ਦਾ ਖ਼ਤਰਾ ਵੀ ਘੱਟ ਜਾਂਦਾ ਹੈ
ਮੂੰਗਫਲੀ ਖਾਣ ਨਾਲ ਨਾ ਸਿਰਫ ਬਲੱਡ ਸ਼ੂਗਰ ਲੈਵਲ ਕੰਟਰੋਲ 'ਚ ਰਹਿੰਦਾ ਹੈ, ਸਗੋਂ ਇਹ ਕਾਰਡੀਓਵੈਸਕੁਲਰ ਬੀਮਾਰੀਆਂ ਦੇ ਖਤਰੇ ਨੂੰ ਵੀ ਕਾਫੀ ਹੱਦ ਤੱਕ ਘੱਟ ਕਰਦਾ ਹੈ। ਖਾਸ ਕਰਕੇ ਸਰਦੀਆਂ ਵਿੱਚ ਮੂੰਗਫਲੀ ਦਾ ਸੇਵਨ ਕਰਨਾ ਚਾਹੀਦਾ ਹੈ, ਕਿਉਂਕਿ ਇਹ ਪ੍ਰੋਟੀਨ, ਕਾਰਬੋਹਾਈਡ੍ਰੇਟ, ਫੈਟ ਅਤੇ ਫਾਈਬਰ ਨਾਲ ਭਰਪੂਰ ਹੁੰਦਾ ਹੈ, ਜੋ ਸਾਨੂੰ ਊਰਜਾ ਦਿੰਦਾ ਹੈ।

ਇਹ ਠੰਡੇ ਮੌਸਮ 'ਚ ਇਮਿਊਨਿਟੀ ਵੀ ਵਧਾਉਂਦਾ ਹੈ, ਇੰਨਾ ਹੀ ਨਹੀਂ ਮੂੰਗਫਲੀ 'ਚ ਪੋਟਾਸ਼ੀਅਮ, ਕਾਪਰ, ਕੈਲਸ਼ੀਅਮ, ਮੈਗਨੀਸ਼ੀਅਮ ਅਤੇ ਆਇਰਨ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਪਾਚਨ ਕਿਰਿਆ ਨੂੰ ਠੀਕ ਕਰਦੇ ਹਨ। ਅਜਿਹੀ ਸਥਿਤੀ ਵਿੱਚ, ਤੁਸੀਂ ਇੱਕ ਦਿਨ ਵਿੱਚ 100 ਗ੍ਰਾਮ ਮੂੰਗਫਲੀ ਦਾ ਸੇਵਨ ਕਰ ਸਕਦੇ ਹੋ, ਇਸ ਵਿੱਚ 590 ਕੈਲੋਰੀ ਹੁੰਦੀ ਹੈ।

Disclaimer: ਇਸ ਲੇਖ ਵਿਚ ਦੱਸੇ ਗਏ ਤਰੀਕਿਆਂ ਅਤੇ ਸੁਝਾਵਾਂ ਨੂੰ ਅਪਣਾਉਣ ਤੋਂ ਪਹਿਲਾਂ,ਕਿਸੇ ਡਾਕਟਰ ਜਾਂ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲਓ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kulhad Pizza Couple: ਕੁੱਲ੍ਹੜ ਪੀਜ਼ਾ ਕਪਲ ਦਾ ਇੰਸਟਾਗ੍ਰਾਮ Hack ? ਅਕਾਊਂਟ ਤੋਂ ਸ਼ੇਅਰ ਹੋਈਆਂ ਇਹ ਤਸਵੀਰਾਂ 
Kulhad Pizza Couple: ਕੁੱਲ੍ਹੜ ਪੀਜ਼ਾ ਕਪਲ ਦਾ ਇੰਸਟਾਗ੍ਰਾਮ Hack ? ਅਕਾਊਂਟ ਤੋਂ ਸ਼ੇਅਰ ਹੋਈਆਂ ਇਹ ਤਸਵੀਰਾਂ 
Gold-Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ; ਜਾਣੋ 24 ਅਤੇ 22 ਕੈਰੇਟ ਦੀ ਅੱਜ ਕੀ ਕੀਮਤ ? 
Gold-Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ; ਜਾਣੋ 24 ਅਤੇ 22 ਕੈਰੇਟ ਦੀ ਅੱਜ ਕੀ ਕੀਮਤ ? 
Arshdeep Singh: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਜਸਪ੍ਰੀਤ ਬੁਮਰਾਹ ਅਤੇ ਭੁਵਨੇਸ਼ਵਰ ਕੁਮਾਰ ਦਾ ਤੋੜਿਆ ਰਿਕਾਰਡ
Arshdeep Singh: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਜਸਪ੍ਰੀਤ ਬੁਮਰਾਹ ਅਤੇ ਭੁਵਨੇਸ਼ਵਰ ਕੁਮਾਰ ਦਾ ਤੋੜਿਆ ਰਿਕਾਰਡ
BSNL ਦਾ 52 ਦਿਨ ਵਾਲਾ ਸਭ ਤੋਂ ਸਸਤਾ ਰਿਚਾਰਜ! ਅਨਲਿਮਟਿਡ ਕਾਲਿੰਗ ਦੇ ਨਾਲ ਮਿਲੇਗਾ ਭਰਪੂਰ ਡੇਟਾ
BSNL ਦਾ 52 ਦਿਨ ਵਾਲਾ ਸਭ ਤੋਂ ਸਸਤਾ ਰਿਚਾਰਜ! ਅਨਲਿਮਟਿਡ ਕਾਲਿੰਗ ਦੇ ਨਾਲ ਮਿਲੇਗਾ ਭਰਪੂਰ ਡੇਟਾ
Advertisement
ABP Premium

ਵੀਡੀਓਜ਼

ਮੁੱਖ ਮੰਤਰੀ ਨੂੰ ਮਿਲਣ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਪਿਤਾ..Weather Update|  Punjab | ਪੰਜਾਬ 'ਚ ਧੁੰਦ ਦਾ ਕਹਿਰ, ਸੜਕਾ 'ਤੇ ਆਵਾਜਾਈ 'ਚ ਆਈਆਂ ਮੁਸ਼ਕਿਲਾਂਜੇ ਬੰਦੇ ਦਾ ਪੁੱਤਾ ਆ ਤਾਂ ਕਰ Sukhjinder Randhawa'ਤੇAction., Bhagwant Maan ਨੂੰ ਖੁੱਲਾ Challenge| ElectionMc Election | ਨਗਰ ਨਿਗਮ ਦੀਆਂ ਚੋਣਾਂ ਦੀ ਤਿਆਰੀ ਸ਼ੁਰੂ ਚੋਣ ਕਮਿਸ਼ਨ ਨੇ ਜਾਰੀ ਕੀਤੀ ਨੋਟੀਫ਼ਿਕੇਸ਼ਨ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kulhad Pizza Couple: ਕੁੱਲ੍ਹੜ ਪੀਜ਼ਾ ਕਪਲ ਦਾ ਇੰਸਟਾਗ੍ਰਾਮ Hack ? ਅਕਾਊਂਟ ਤੋਂ ਸ਼ੇਅਰ ਹੋਈਆਂ ਇਹ ਤਸਵੀਰਾਂ 
Kulhad Pizza Couple: ਕੁੱਲ੍ਹੜ ਪੀਜ਼ਾ ਕਪਲ ਦਾ ਇੰਸਟਾਗ੍ਰਾਮ Hack ? ਅਕਾਊਂਟ ਤੋਂ ਸ਼ੇਅਰ ਹੋਈਆਂ ਇਹ ਤਸਵੀਰਾਂ 
Gold-Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ; ਜਾਣੋ 24 ਅਤੇ 22 ਕੈਰੇਟ ਦੀ ਅੱਜ ਕੀ ਕੀਮਤ ? 
Gold-Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ; ਜਾਣੋ 24 ਅਤੇ 22 ਕੈਰੇਟ ਦੀ ਅੱਜ ਕੀ ਕੀਮਤ ? 
Arshdeep Singh: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਜਸਪ੍ਰੀਤ ਬੁਮਰਾਹ ਅਤੇ ਭੁਵਨੇਸ਼ਵਰ ਕੁਮਾਰ ਦਾ ਤੋੜਿਆ ਰਿਕਾਰਡ
Arshdeep Singh: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਜਸਪ੍ਰੀਤ ਬੁਮਰਾਹ ਅਤੇ ਭੁਵਨੇਸ਼ਵਰ ਕੁਮਾਰ ਦਾ ਤੋੜਿਆ ਰਿਕਾਰਡ
BSNL ਦਾ 52 ਦਿਨ ਵਾਲਾ ਸਭ ਤੋਂ ਸਸਤਾ ਰਿਚਾਰਜ! ਅਨਲਿਮਟਿਡ ਕਾਲਿੰਗ ਦੇ ਨਾਲ ਮਿਲੇਗਾ ਭਰਪੂਰ ਡੇਟਾ
BSNL ਦਾ 52 ਦਿਨ ਵਾਲਾ ਸਭ ਤੋਂ ਸਸਤਾ ਰਿਚਾਰਜ! ਅਨਲਿਮਟਿਡ ਕਾਲਿੰਗ ਦੇ ਨਾਲ ਮਿਲੇਗਾ ਭਰਪੂਰ ਡੇਟਾ
ਬ੍ਰਾਸੀਲੀਆ ਦੀ ਸੁਪਰੀਮ ਕੋਰਟ ਕੋਲ ਹੋਇਆ ਧਮਾਕਾ, 1 ਦੀ ਮੌਤ, 2 ਜ਼ਖ਼ਮੀ
ਬ੍ਰਾਸੀਲੀਆ ਦੀ ਸੁਪਰੀਮ ਕੋਰਟ ਕੋਲ ਹੋਇਆ ਧਮਾਕਾ, 1 ਦੀ ਮੌਤ, 2 ਜ਼ਖ਼ਮੀ
ਹੁਣ ਕਿਸ ਦਿਨ ਹੋਵੇਗੀ ਤੁਹਾਡੀ ਮੌਤ, AI ਦੇਵੇਗਾ ਜਵਾਬ
ਹੁਣ ਕਿਸ ਦਿਨ ਹੋਵੇਗੀ ਤੁਹਾਡੀ ਮੌਤ, AI ਦੇਵੇਗਾ ਜਵਾਬ
Maruti New Dzire: ਨਵੀਂ ਡਿਜ਼ਾਇਰ ਦੇ ਬੇਸ ਵੇਰੀਐਂਟ 'ਚ ਇਹ 13 ਸ਼ਾਨਦਾਰ ਸੁਰੱਖਿਆ ਫੀਚਰ, ਕੀਮਤ 6.79 ਲੱਖ ਰੁਪਏ ਤੋਂ ਸ਼ੁਰੂ
ਨਵੀਂ ਡਿਜ਼ਾਇਰ ਦੇ ਬੇਸ ਵੇਰੀਐਂਟ 'ਚ ਇਹ 13 ਸ਼ਾਨਦਾਰ ਸੁਰੱਖਿਆ ਫੀਚਰ, ਕੀਮਤ 6.79 ਲੱਖ ਰੁਪਏ ਤੋਂ ਸ਼ੁਰੂ
ਇਜ਼ਰਾਈਲ ਦਾ ਬੇਰੂਤ 'ਤੇ ਕਹਿਰ, ਹਵਾਈ ਹਮਲਿਆਂ 'ਚ 7 ਬੱਚਿਆਂ ਸਮੇਤ 23 ਲੋਕਾਂ ਦੀ ਮੌਤ
ਇਜ਼ਰਾਈਲ ਦਾ ਬੇਰੂਤ 'ਤੇ ਕਹਿਰ, ਹਵਾਈ ਹਮਲਿਆਂ 'ਚ 7 ਬੱਚਿਆਂ ਸਮੇਤ 23 ਲੋਕਾਂ ਦੀ ਮੌਤ
Embed widget