ਪੜਚੋਲ ਕਰੋ

Arhar Dal: ਪ੍ਰੋਟੀਨ ਦਾ ਖਜ਼ਾਨਾ ਅਰਹਰ ਦੀ ਦਾਲ, ਪਰ ਇਹਨਾਂ ਬਿਮਾਰੀਆਂ ਵਿੱਚ ਖਾਣਾ ਪੈ ਸਕਦੈ ਭਾਰੀ, ਜਾਣੋ

ਬਹੁਤ ਸਾਰੇ ਲੋਕ ਚੌਲਾਂ ਦੇ ਨਾਲ ਅਰਹਰ ਦੀ ਦਾਲ ਖਾਣਾ ਪਸੰਦ ਕਰਦੇ ਹਨ। ਪਰ ਕੁਝ ਬਿਮਾਰੀਆਂ ਵਿੱਚ ਅਰਹਰ ਦੀ ਦਾਲ ਨਹੀਂ ਖਾਣਾ ਚਾਹੀਦਾ ਹੈ। ਇਸ ਦਾ ਸਿਹਤ 'ਤੇ ਵੀ ਬੁਰਾ ਪ੍ਰਭਾਵ ਪੈਂਦਾ ਹੈ।

Arhar Dal side effects: ਅਰਹਰ ਦੀ ਦਾਲ ਤੋਂ ਬਿਨਾਂ ਸੰਪੂਰਨ ਭੋਜਨ ਦੀ ਕਲਪਨਾ ਕਰਨਾ ਅਰਥਹੀਣ ਜਾਪਦਾ ਹੈ। ਕਈ ਲੋਕ ਅਰਹਰ ਦੀ ਦਾਲ ਨੂੰ ਬਹੁਤ ਪਸੰਦ ਕਰਦੇ ਹਨ। ਜੇਕਰ ਥਾਲੀ ਵਿੱਚ ਅਰਹਰ ਦੀ ਦਾਲ ਨਾ ਹੋਵੇ ਤਾਂ ਖਾਣਾ ਅਧੂਰਾ ਲੱਗਦਾ ਹੈ। ਅਰਹਰ ਦੀ ਦਾਲ ਸਿਹਤ ਲਈ ਵੀ ਫਾਇਦੇਮੰਦ ਹੈ ਕਿਉਂਕਿ ਇਸ ਵਿੱਚ ਪ੍ਰੋਟੀਨ ਦੀ ਚੰਗੀ ਮਾਤਰਾ ਹੁੰਦੀ ਹੈ ਜੋ ਬੱਚਿਆਂ ਦੇ ਨਾਲ-ਨਾਲ ਘਰ ਦੇ ਬਜ਼ੁਰਗਾਂ ਦੀ ਸਿਹਤ ਦਾ ਵੀ ਧਿਆਨ ਰੱਖਦੀ ਹੈ। ਸਾਂਬਰ ਵਿੱਚ ਵੀ ਅਰਹਰ ਦੀ ਦਾਲ ਦੀ ਵਰਤੋਂ ਕੀਤੀ ਜਾਂਦੀ ਹੈ, ਇਸ ਨੂੰ ਡੋਸੇ ਦੇ ਨਾਲ ਪਰੋਸਿਆ ਜਾਂਦਾ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਕੁਝ ਬਿਮਾਰੀਆਂ 'ਚ ਗਲਤੀ ਨਾਲ ਵੀ ਇਸ ਦਾ ਸੇਵਨ ਨਹੀਂ ਕਰਨਾ ਚਾਹੀਦਾ। 

ਜੇਕਰ ਇਸ ਬਿਮਾਰੀ ਤੋਂ ਪੀੜਤ ਮਰੀਜ਼ ਨੂੰ ਅਰਹਰ ਦੀ ਦਾਲ ਖੁਆਈ ਜਾਵੇ ਤਾਂ ਇਸ ਦੇ ਮਾੜੇ ਪ੍ਰਭਾਵ ਖ਼ਤਰਨਾਕ ਹੋ ਜਾਂਦੇ ਹਨ। ਅਜਿਹੇ 'ਚ ਅਰਹਰ ਦੀ ਦਾਲ ਖਾਣ ਤੋਂ ਪਹਿਲਾਂ ਇਹ ਜਾਣਨਾ ਜ਼ਰੂਰੀ ਹੈ ਕਿ ਕੀ ਤੁਸੀਂ ਉਨ੍ਹਾਂ ਬਿਮਾਰੀਆਂ ਦੇ ਸ਼ਿਕਾਰ ਹੋ ਅਤੇ ਕੀ ਇਹ ਦਾਲ ਤੁਹਾਨੂੰ ਨੁਕਸਾਨ ਪਹੁੰਚਾ ਰਹੀ ਹੈ। ਆਓ ਜਾਣਦੇ ਹਾਂ ਕਿ ਕਿਹੜੀ ਬਿਮਾਰੀ ਤੋਂ ਪੀੜਤ ਲੋਕਾਂ ਨੂੰ ਅਰਹਰ ਦੀ ਦਾਲ ਖਾਣ ਤੋਂ ਬਚਣਾ ਚਾਹੀਦਾ ਹੈ।

ਯੂਰਿਕ ਐਸਿਡ(Uric Acid)
ਜਿਨ੍ਹਾਂ ਲੋਕਾਂ ਦਾ ਯੂਰਿਕ ਐਸਿਡ ਵੱਧ ਜਾਂਦਾ ਹੈ। ਉਨ੍ਹਾਂ ਨੂੰ ਅਰਹਰ ਦੀ ਦਾਲ ਨਹੀਂ ਖਾਣਾ ਚਾਹੀਦਾ ਕਿਉਂਕਿ ਇਸ 'ਚ ਪ੍ਰੋਟੀਨ ਜ਼ਿਆਦਾ ਮਾਤਰਾ 'ਚ ਪਾਇਆ ਜਾਂਦਾ ਹੈ। ਜਿਸ ਕਾਰਨ ਯੂਰਿਕ ਲੈਵਲ ਬੇਕਾਬੂ ਹੋ ਜਾਂਦਾ ਹੈ। ਇਸ ਤੋਂ ਇਲਾਵਾ ਇਸ ਬਿਮਾਰੀ ਵਿਚ ਹੱਥਾਂ, ਪੈਰਾਂ ਅਤੇ ਜੋੜਾਂ ਵਿਚ ਸੋਜ ਵੀ ਆ ਸਕਦੀ ਹੈ।

ਐਸਿਡਿਟੀ (Acidity)
ਜਿਨ੍ਹਾਂ ਲੋਕਾਂ ਨੂੰ ਐਸੀਡਿਟੀ ਦੀ ਸਮੱਸਿਆ ਹੈ, ਉਨ੍ਹਾਂ ਨੂੰ ਰਾਤ ਨੂੰ ਅਰਹਰ ਦੀ ਦਾਲ ਨਹੀਂ ਖਾਣਾ ਚਾਹੀਦਾ। ਅਸਲ 'ਚ ਅਰਹਰ ਦੀ ਦਾਲ ਨੂੰ ਪਚਣ 'ਚ ਸਮਾਂ ਲੱਗਦਾ ਹੈ, ਜਿਸ ਕਾਰਨ ਪੇਟ ਦਰਦ ਅਤੇ ਗੈਸ ਹੋਣ ਲੱਗਦੀ ਹੈ। ਜਿਸ ਕਾਰਨ ਕੁਝ ਲੋਕਾਂ ਨੂੰ ਸਿਰਦਰਦ ਵੀ ਹੋਣ ਲੱਗਦਾ ਹੈ।

ਗੁਰਦੇ (kidney) 
ਜਿਨ੍ਹਾਂ ਲੋਕਾਂ ਨੂੰ ਕਿਡਨੀ ਦੀ ਸਮੱਸਿਆ ਹੈ, ਉਨ੍ਹਾਂ ਨੂੰ ਇਸ ਦਾਲ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਅਰਹਰ ਦੀ ਦਾਲ ਵਿੱਚ ਪੋਟਾਸ਼ੀਅਮ ਪਾਇਆ ਜਾਂਦਾ ਹੈ, ਜੋ ਕਿਡਨੀ ਦੀਆਂ ਸਮੱਸਿਆਵਾਂ ਨੂੰ ਵਧਾਉਂਦਾ ਹੈ। ਇਸ ਦਾ ਸੇਵਨ ਕਰਨ ਨਾਲ ਸਾਨੂੰ ਪੱਥਰੀ ਵਰਗੀਆਂ ਬਿਮਾਰੀਆਂ ਨਾਲ ਵੀ ਲੜਨਾ ਪੈ ਸਕਦਾ ਹੈ।

ਹੋਰ ਪੜ੍ਹੋ : ਖਜੂਰ ਦਾ ਸੇਵਨ ਨਾ ਸਿਰਫ ਮੋਟਾਪੇ ਨੂੰ ਦੂਰ ਰੱਖਦਾ ਬਲਕਿ ਤਣਾਅ ਵੀ ਦੂਰ ਕਰਦੈ, ਜਾਣੋ ਇਸਦੇ ਹੈਰਾਨੀਜਨਕ ਫਾਇਦੇ

Disclaimer: ਇਸ ਲੇਖ ਵਿਚ ਦੱਸੇ ਗਏ ਤਰੀਕਿਆਂ ਅਤੇ ਸੁਝਾਵਾਂ ਨੂੰ ਅਪਣਾਉਣ ਤੋਂ ਪਹਿਲਾਂ,ਕਿਸੇ ਡਾਕਟਰ ਜਾਂ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲਓ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
Advertisement
ABP Premium

ਵੀਡੀਓਜ਼

ਪੰਜਾਬ ਦੇ ਬੱਚਿਆਂ ਲਈ ਖ਼ੁਸ਼ਖ਼ਬਰੀ  ਕੈਬਿਨਟ ਮੰਤਰੀ ਨੇ ਕੀਤਾ ਐਲਾਨ!ਸਾਰੀਆਂ ਕਿਸਾਨ ਜਥੇਬੰਦੀਆਂ ਹੋਣਗੀਆਂ ਇੱਕਜੁੱਟ! ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨKhanauri Border|ਡੱਲੇਵਾਲ ਦੀ ਸਿਹਤ ਨੂੰ ਲੈ ਕੇ ਡਾਕਟਰ ਵੀ ਹੋਏ ਹੈਰਾਨ,ਚੈੱਕਅਪ ਕਰਨ ਪਹੁੰਚੀ ਡਾਕਟਰ ਨੇ ਕੀਤੇ ਖੁਲਾਸੇShambhu Border Kisan Death | ਨਹੀਂ ਹੋਏਗਾ ਸ਼ਹੀਦ ਕਿਸਾਨ ਦਾ ਅੰਤਿਮ ਸੰਸਕਾਰ, ਪੰਧੇਰ ਨੇ ਕਹੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Embed widget