ਪੜਚੋਲ ਕਰੋ

Arthritis: ਨੌਜਵਾਨਾਂ 'ਚ ਵੱਧ ਰਹੀ ਗਠੀਏ ਦੀ ਬਿਮਾਰੀ, ਜਾਣੋ ਲੱਛਣ ਤੇ ਕਿਹੜੇ ਲੋਕਾਂ ਨੂੰ ਹੁੰਦਾ ਵੱਧ ਖਤਰਾ?

Arthritis Symptoms: ਨੌਜਵਾਨ ਗਠੀਏ ਵਰਗੀਆਂ ਗੰਭੀਰ ਬਿਮਾਰੀਆਂ ਤੋਂ ਪੀੜਤ ਹੋ ਰਹੇ ਹਨ ਹਨ। ਇਸਦੇ ਲੱਛਣਾਂ ਅਤੇ ਕਾਰਨਾਂ ਦੇ ਨਾਲ ਜਾਣਾਂਗੇ ਕਿ ਕਿਹੜੇ ਲੋਕਾਂ ਨੂੰ ਇਸ ਬਿਮਾਰੀ ਦਾ ਖ਼ਤਰਾ ਵੱਧ ਹੈ।

Arthritis Symptoms: ਭਾਰਤੀ ਬੈਡਮਿੰਟਨ ਸਟਾਰ ਸਾਇਨਾ ਨੇਹਵਾਲ ਨੇ ਆਪਣੇ ਪ੍ਰਸ਼ੰਸਕਾਂ ਨੂੰ ਉਸ ਵੇਲੇ ਹੈਰਾਨ ਕਰ ਦਿੱਤਾ ਜਦੋਂ ਉਨ੍ਹਾਂ ਨੇ ਇੱਕ ਪੋਡਕਾਸਟ ਵਿੱਚ ਗਠੀਏ ਦੀ ਬਿਮਾਰੀ ਬਾਰੇ ਦੱਸਿਆ। ਪ੍ਰਸ਼ੰਸਕ ਇਸ ਗੱਲ ਨੂੰ ਲੈ ਕੇ ਕਾਫੀ ਚਿੰਤਤ ਹਨ ਕਿ ਸਾਇਨਾ ਨੂੰ ਸਿਰਫ 34 ਸਾਲ ਦੀ ਉਮਰ 'ਚ ਜੋੜਾਂ ਨਾਲ ਜੁੜੀ ਇਹ ਬਿਮਾਰੀ ਕਿਵੇਂ ਹੋ ਗਈ। ਅੱਜ ਅਸੀਂ ਇਸ ਬਾਰੇ ਵਿਸਥਾਰ ਨਾਲ ਗੱਲ ਕਰਾਂਗੇ ਕਿ ਅੱਜ ਦੇ ਨੌਜਵਾਨ ਗਠੀਆ ਵਰਗੀਆਂ ਗੰਭੀਰ ਬਿਮਾਰੀਆਂ ਤੋਂ ਕਿਉਂ ਪੀੜਤ ਹੋ ਰਹੇ ਹਨ। ਇਸਦੇ ਲੱਛਣਾਂ, ਕਾਰਨਾਂ ਦੇ ਨਾਲ, ਅਸੀਂ ਜਾਣਾਂਗੇ ਕਿ ਕਿਹੜੇ ਲੋਕਾਂ ਨੂੰ ਇਸ ਬਿਮਾਰੀ ਦਾ ਵੱਧ ਖ਼ਤਰਾ ਹੈ।

ਗਠੀਆ ਜਿਸ ਨੂੰ ਡਾਕਟਰੀ ਭਾਸ਼ਾ ਵਿੱਚ ਅਰਥਰਾਈਟਸ ਵੀ ਕਿਹਾ ਜਾਂਦਾ ਹੈ। ਅੱਜ ਇਹ ਇੱਕ ਆਮ ਸਮੱਸਿਆ ਬਣ ਗਈ ਹੈ। ਹੱਡੀਆਂ ਨਾਲ ਸਬੰਧਤ ਇਹ ਬਿਮਾਰੀ ਵਧਦੀ ਉਮਰ ਦੇ ਨਾਲ ਸ਼ੁਰੂ ਹੁੰਦੀ ਹੈ। ਪਰ ਅੱਜ ਕੱਲ੍ਹ ਖਾਣ-ਪੀਣ ਦੀਆਂ ਮਾੜੀਆਂ ਆਦਤਾਂ ਕਾਰਨ ਨੌਜਵਾਨਾਂ ਨੂੰ ਵੀ ਇਹ ਬਿਮਾਰੀ ਹੋ ਰਹੀ ਹੈ। ਅੱਜ ਦੁਨੀਆ ਭਰ ਵਿੱਚ ਲੱਖਾਂ ਲੋਕ ਇਸ ਬਿਮਾਰੀ ਤੋਂ ਪੀੜਤ ਹਨ। ਹਾਲ ਹੀ 'ਚ ਇਕ ਪੋਡਕਾਸਟ ਦੌਰਾਨ ਸਾਈਨਾ ਨੇਹਵਾਲ ਨੇ ਦੱਸਿਆ ਕਿ ਉਹ ਗਠੀਆ ਵਰਗੀ ਗੰਭੀਰ ਬਿਮਾਰੀ ਤੋਂ ਪੀੜਤ ਹੈ, ਜਿਸ ਕਾਰਨ ਉਹ ਇਸ ਸਾਲ ਦੇ ਅੰਤ ਤੱਕ ਖੇਡ ਤੋਂ ਸੰਨਿਆਸ ਲੈ ਸਕਦੀ ਹੈ।

ਸਿਹਤ ਮਾਹਰਾਂ ਅਨੁਸਾਰ ਇਹ ਜ਼ਰੂਰੀ ਨਹੀਂ ਕਿ ਜੋੜਾਂ ਵਿੱਚ ਦਰਦ ਹੈ ਤਾਂ ਇਹ ਗਠੀਏ ਦਾ ਲੱਛਣ ਹੈ। ਗਠੀਆ ਦਾ ਦਰਦ ਲੰਬੇ ਸਮੇਂ ਤੱਕ ਰਹਿੰਦਾ ਹੈ। ਇਹ ਦਰਦ ਸਵੇਰੇ ਉੱਠਦਾ ਹੈ। ਇਹ ਦਰਦ ਦਵਾਈਆਂ ਲੈਣ ਨਾਲ ਵੀ ਠੀਕ ਨਹੀਂ ਹੁੰਦਾ। ਜੇਕਰ ਤੁਹਾਨੂੰ ਅਜਿਹੀਆਂ ਸਮੱਸਿਆਵਾਂ ਹੋ ਰਹੀਆਂ ਹਨ ਤਾਂ ਤੁਹਾਨੂੰ ਤੁਰੰਤ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ। ਜਿੰਨੀ ਜਲਦੀ ਗਠੀਏ ਦਾ ਇਲਾਜ ਸ਼ੁਰੂ ਹੋਵੇਗਾ, ਮਰੀਜ਼ ਓਨੀ ਹੀ ਜਲਦੀ ਠੀਕ ਹੋ ਜਾਵੇਗਾ।

ਇਹ ਵੀ ਪੜ੍ਹੋ: ਤੁਹਾਡੇ Birthday ਵਾਲੇ ਕੇਕ 'ਚ ਵੀ ਹੋ ਸਕਦਾ ਕੈਂਸਰ? ਇਦਾਂ ਕਰੋ ਪਛਾਣ, ਨਹੀਂ ਤਾਂ ਤੁਹਾਡੀ ਸਿਹਤ ਲਈ ਬਣੇਗਾ ਖਤਰਾ

ਗਠੀਏ ਦੀਆਂ ਵੱਖ-ਵੱਖ ਕਿਸਮਾਂ ਹਨ, ਜਿਨ੍ਹਾਂ ਦੇ ਕਾਰਨ ਅਤੇ ਲੱਛਣ ਵੀ ਵੱਖ-ਵੱਖ ਹੋ ਸਕਦੇ ਹਨ। ਇਸ ਵਿੱਚ ਆਮ ਤੌਰ 'ਤੇ ਜੋੜਾਂ ਵਿੱਚ ਦਰਦ, ਸੋਜ, ਤਣਾਅ ਮਹਿਸੂਸ ਕੀਤਾ ਜਾ ਸਕਦਾ ਹੈ। ਗਠੀਆ ਲਾਗ, ਜੈਨੇਟਿਕ ਨੁਕਸ ਜਾਂ ਸੱਟ ਲੱਗਣ ਕਰਕੇ ਵੀ ਹੋ ਸਕਦਾ ਹੈ। ਇਸ 'ਚ ਸਰੀਰ ਦੇ ਵੱਖ-ਵੱਖ ਹਿੱਸਿਆਂ ਖਾਸ ਕਰਕੇ ਜੋੜਾਂ 'ਚ ਦਰਦ ਹੁੰਦਾ ਹੈ, ਕਈ ਵਾਰ ਮਾਸਪੇਸ਼ੀਆਂ 'ਚ ਸੋਜ ਅਤੇ ਦਰਦ ਵੀ ਹੁੰਦਾ ਹੈ।

ਇਸ ਨੂੰ ਘੱਟ ਕਰਨ ਲਈ ਸੈਰ, ਤੈਰਾਕੀ, ਸਾਈਕਲਿੰਗ, ਸਟ੍ਰੈਚਿੰਗ, ਯੋਗ ਬਹੁਤ ਮਦਦ ਕਰਦਾ ਹੈ। ਇਸ ਤੋਂ ਇਲਾਵਾ ਗਠੀਆ ਦੀ ਸਮੱਸਿਆ ਨੂੰ ਘੱਟ ਕਰਨ ਲਈ ਕੈਲਸ਼ੀਅਮ ਨਾਲ ਭਰਪੂਰ ਭੋਜਨ ਪਦਾਰਥਾਂ ਦਾ ਸੇਵਨ ਕਰਨਾ ਚਾਹੀਦਾ ਹੈ ਅਤੇ ਸਰੀਰ ਵਿਚ ਕੈਲਸ਼ੀਅਮ ਦੀ ਕਮੀ ਨਹੀਂ ਹੋਣ ਦਿੱਤੀ ਜਾਣੀ ਚਾਹੀਦੀ।

ਗਠੀਆ ਕਿਸੇ ਵੀ ਉਮਰ ਵਿੱਚ ਹੋ ਸਕਦਾ ਹੈ। ਪਰ ਵਧਦੀ ਉਮਰ ਦੇ ਨਾਲ ਗਠੀਏ ਦਾ ਖ਼ਤਰਾ ਵੱਧ ਜਾਂਦਾ ਹੈ। ਇਹ ਇਸ ਲਈ ਹੈ ਕਿਉਂਕਿ ਤੁਹਾਡੀ ਉਮਰ ਵੱਧ ਰਹੀ ਹੈ। ਸੋਜ ਤੁਹਾਡੇ ਸਰੀਰ ਅਤੇ ਜੋੜਾਂ ਨੂੰ ਪ੍ਰਭਾਵਿਤ ਕਰ ਸਕਦੀ ਹੈ। ਤੁਸੀਂ ਮਾਸਪੇਸ਼ੀ ਗੁਆ ਸਕਦੇ ਹੋ, ਜੋ ਸਥਿਰ ਜੋੜਾਂ ਲਈ ਜ਼ਰੂਰੀ ਹੈ। ਗਠੀਆ ਕਿਸੇ ਵੀ ਉਮਰ ਅਤੇ ਕਿਸੇ ਵੀ ਨੌਕਰੀ ਪ੍ਰੋਫਾਈਲ ਦੇ ਲੋਕਾਂ ਨੂੰ ਹੋ ਸਕਦਾ ਹੈ।

ਇਹ ਵੀ ਪੜ੍ਹੋ: ਲੋੜ ਤੋਂ ਵੱਧ ਮਿਠਾ ਖਾਣ ਨਾਲ ਸਰੀਰ ਦਿੰਦਾ ਆਹ ਸਿਗਨਲ, ਇਦਾਂ ਕਰੋ ਲੱਛਣਾਂ ਦੀ ਪਛਾਣ

Disclaimer:  ਖਬਰ 'ਚ ਦਿੱਤੀ ਗਈ ਕੁਝ ਜਾਣਕਾਰੀ ਮੀਡੀਆ ਰਿਪੋਰਟਾਂ 'ਤੇ ਆਧਾਰਿਤ ਹੈ। ਕਿਸੇ ਵੀ ਸੁਝਾਅ ਨੂੰ ਲਾਗੂ ਕਰਨ ਤੋਂ ਪਹਿਲਾਂ, ਤੁਹਾਨੂੰ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cancer Vaccine: ਕੈਂਸਰ ਨਾਲ ਜੂਝ ਰਹੀ ਦੁਨੀਆ ਲਈ ਖੁਸ਼ਖਬਰੀ! ਰੂਸ ਨੇ ਬਣਾਇਆ ਟੀਕਾ, ਮਰੀਜ਼ਾਂ ਨੂੰ 2025 ਤੱਕ ਮਿਲੇਗਾ ਮੁਫਤ, ਜਾਣੋ ਕਿਵੇਂ ਕਰਦਾ ਕੰਮ?
Cancer Vaccine: ਕੈਂਸਰ ਨਾਲ ਜੂਝ ਰਹੀ ਦੁਨੀਆ ਲਈ ਖੁਸ਼ਖਬਰੀ! ਰੂਸ ਨੇ ਬਣਾਇਆ ਟੀਕਾ, ਮਰੀਜ਼ਾਂ ਨੂੰ 2025 ਤੱਕ ਮਿਲੇਗਾ ਮੁਫਤ, ਜਾਣੋ ਕਿਵੇਂ ਕਰਦਾ ਕੰਮ?
Punjab News: ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲੇ ਜ਼ਰੂਰ ਪੜ੍ਹੋ ਇਹ ਖਬਰ, ਜਾਣੋ ਕਿਉਂ ਰੱਦ ਹੋਣਗੇ ਗੈਸ ਕੁਨੈਕਸ਼ਨ ?
ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲੇ ਜ਼ਰੂਰ ਪੜ੍ਹੋ ਇਹ ਖਬਰ, ਜਾਣੋ ਕਿਉਂ ਰੱਦ ਹੋਣਗੇ ਗੈਸ ਕੁਨੈਕਸ਼ਨ ?
Sports Breaking: ਖੇਡ ਜਗਤ ਨੂੰ ਵੱਡਾ ਝਟਕਾ, ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ
ਖੇਡ ਜਗਤ ਨੂੰ ਵੱਡਾ ਝਟਕਾ, ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ
ਸ਼ੰਭੂ ਬਾਰਡਰ 'ਤੇ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਮੌਤ, 7 ਲੱਖ ਰੁਪਏ ਦਾ ਚੜ੍ਹਿਆ ਸੀ ਕਰਜ਼ਾ, ਜਾਣੋ ਪੂਰਾ ਮਾਮਲਾ
ਸ਼ੰਭੂ ਬਾਰਡਰ 'ਤੇ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਮੌਤ, 7 ਲੱਖ ਰੁਪਏ ਦਾ ਚੜ੍ਹਿਆ ਸੀ ਕਰਜ਼ਾ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

ਗਾਇਕ ਬਾਦਸ਼ਾਹ ਨਾਲ ਹੋਈ ਮਾੜੀ , ਪੁਲਿਸ ਨੇ ਕੱਟਿਆ ਮੋਟਾ ਚਲਾਨਸ਼ਿਕਾਰਾ 'ਚ ਘੁੰਮ ਰਹੇ ਦਿਲਜੀਤ , ਉੱਥੇ ਵੀ ਮਿਲਿਆ ਦੋਸਾਂਝਵਾਲੇ ਨੂੰ ਪਿਆਰਬਾਦਸ਼ਾਹ ਤੇ ਕਰਨ ਔਜਲਾ ਦੀ ਜੁਗਲਬੰਦੀ ਵੇਖ , ਖੁਸ਼ ਹੋ ਜਾਏਗਾ ਤੁਹਾਡਾ ਮਨਮੈਨੂੰ ਸਿਰਫ ਚੰਡੀਗੜ੍ਹ Venue 'ਚ ਦਿੱਕਤ ਆਈ , ਦਿਲਜੀਤ ਦੋਸਾਂਝ ਨੇ ਸਾਫ ਕੀਤੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cancer Vaccine: ਕੈਂਸਰ ਨਾਲ ਜੂਝ ਰਹੀ ਦੁਨੀਆ ਲਈ ਖੁਸ਼ਖਬਰੀ! ਰੂਸ ਨੇ ਬਣਾਇਆ ਟੀਕਾ, ਮਰੀਜ਼ਾਂ ਨੂੰ 2025 ਤੱਕ ਮਿਲੇਗਾ ਮੁਫਤ, ਜਾਣੋ ਕਿਵੇਂ ਕਰਦਾ ਕੰਮ?
Cancer Vaccine: ਕੈਂਸਰ ਨਾਲ ਜੂਝ ਰਹੀ ਦੁਨੀਆ ਲਈ ਖੁਸ਼ਖਬਰੀ! ਰੂਸ ਨੇ ਬਣਾਇਆ ਟੀਕਾ, ਮਰੀਜ਼ਾਂ ਨੂੰ 2025 ਤੱਕ ਮਿਲੇਗਾ ਮੁਫਤ, ਜਾਣੋ ਕਿਵੇਂ ਕਰਦਾ ਕੰਮ?
Punjab News: ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲੇ ਜ਼ਰੂਰ ਪੜ੍ਹੋ ਇਹ ਖਬਰ, ਜਾਣੋ ਕਿਉਂ ਰੱਦ ਹੋਣਗੇ ਗੈਸ ਕੁਨੈਕਸ਼ਨ ?
ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲੇ ਜ਼ਰੂਰ ਪੜ੍ਹੋ ਇਹ ਖਬਰ, ਜਾਣੋ ਕਿਉਂ ਰੱਦ ਹੋਣਗੇ ਗੈਸ ਕੁਨੈਕਸ਼ਨ ?
Sports Breaking: ਖੇਡ ਜਗਤ ਨੂੰ ਵੱਡਾ ਝਟਕਾ, ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ
ਖੇਡ ਜਗਤ ਨੂੰ ਵੱਡਾ ਝਟਕਾ, ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ
ਸ਼ੰਭੂ ਬਾਰਡਰ 'ਤੇ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਮੌਤ, 7 ਲੱਖ ਰੁਪਏ ਦਾ ਚੜ੍ਹਿਆ ਸੀ ਕਰਜ਼ਾ, ਜਾਣੋ ਪੂਰਾ ਮਾਮਲਾ
ਸ਼ੰਭੂ ਬਾਰਡਰ 'ਤੇ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਮੌਤ, 7 ਲੱਖ ਰੁਪਏ ਦਾ ਚੜ੍ਹਿਆ ਸੀ ਕਰਜ਼ਾ, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਸ ਹਸਪਤਾਲ 'ਚ Raid, ਡਾਕਟਰਾਂ 'ਚ ਮੱਚ ਗਈ ਭਾਜੜ, ਵੱਡੀ ਮਾਤਰਾ 'ਚ ਨਕਦੀ ਬਰਾਮਦ
Punjab News: ਪੰਜਾਬ ਦੇ ਇਸ ਹਸਪਤਾਲ 'ਚ Raid, ਡਾਕਟਰਾਂ 'ਚ ਮੱਚ ਗਈ ਭਾਜੜ, ਵੱਡੀ ਮਾਤਰਾ 'ਚ ਨਕਦੀ ਬਰਾਮਦ
ਕਾਂਗਰਸੀ ਵਿਧਾਇਕ ਦੇ ਭਾਣਜੇ ਦਾ ਕਤਲ, 8 ਹਮਲਾਵਰਾਂ ਨੇ ਬਹਿਸ ਤੋਂ ਬਾਅਦ ਕੀਤੀ ਕੁੱਟਮਾਰ, 2 ਸਾਥੀ ਵੀ ਜ਼ਖ਼ਮੀ
ਕਾਂਗਰਸੀ ਵਿਧਾਇਕ ਦੇ ਭਾਣਜੇ ਦਾ ਕਤਲ, 8 ਹਮਲਾਵਰਾਂ ਨੇ ਬਹਿਸ ਤੋਂ ਬਾਅਦ ਕੀਤੀ ਕੁੱਟਮਾਰ, 2 ਸਾਥੀ ਵੀ ਜ਼ਖ਼ਮੀ
NEET UG 2025: ਪੈੱਨ ਅਤੇ ਪੇਪਰ ਮੋਡ 'ਚ ਨਹੀਂ ਸਗੋਂ ਆਨਲਾਈਨ ਹੋਵੇਗੀ NEET ਦੀ ਪ੍ਰੀਖਿਆ? ਸਿੱਖਿਆ ਮੰਤਰੀ ਨੇ ਆਖੀ ਆਹ ਗੱਲ
NEET UG 2025: ਪੈੱਨ ਅਤੇ ਪੇਪਰ ਮੋਡ 'ਚ ਨਹੀਂ ਸਗੋਂ ਆਨਲਾਈਨ ਹੋਵੇਗੀ NEET ਦੀ ਪ੍ਰੀਖਿਆ? ਸਿੱਖਿਆ ਮੰਤਰੀ ਨੇ ਆਖੀ ਆਹ ਗੱਲ
Weird News: ਇੱਥੇ ਕਿਰਾਏ 'ਤੇ ਮਿਲ ਰਹੀਆਂ ਪਤਨੀਆਂ! ਇੰਝ ਤੈਅ ਕੀਤਾ ਜਾਂਦਾ ਰੇਟ, ਵਿਆਹ ਕਰਵਾਉਣ ਲਈ ਲੋਕਾਂ ਦੀ ਲੱਗੀ ਭੀੜ
ਇੱਥੇ ਕਿਰਾਏ 'ਤੇ ਮਿਲ ਰਹੀਆਂ ਪਤਨੀਆਂ! ਇੰਝ ਤੈਅ ਕੀਤਾ ਜਾਂਦਾ ਰੇਟ, ਵਿਆਹ ਕਰਵਾਉਣ ਲਈ ਲੋਕਾਂ ਦੀ ਲੱਗੀ ਭੀੜ
Embed widget