ਪੜਚੋਲ ਕਰੋ

Drinking Too Much Coffee: ਸਾਵਧਾਨ! ਜੇਕਰ ਤੁਸੀਂ ਵੀ ਆਪਣੀ ਥਕਾਵਟ ਦੂਰ ਕਰਨ ਲਈ ਪੀਂਦੇ ਹੋ ਬਹੁਤ ਜ਼ਿਆਦਾ ਕੌਫੀ, ਤਾਂ ਛੱਡ ਦਿਓ ਇਹ ਆਦਤ, ਹੋ ਸਕਦਾ ਬੂਰਾ ਹਾਲ

Drinking Too Much Coffee Side Effects: ਕੌਫੀ ਪੀਣਾ ਚੰਗੀ ਗੱਲ ਹੈ। ਪਰ ਇਸ ਦਾ ਬਹੁਤ ਜ਼ਿਆਦਾ ਸੇਵਨ ਕਰਨ ਨਾਲ ਤੁਹਾਡੀ ਦਿਲ ਦੀ ਸਿਹਤ, ਬਲੈਡਰ, ਨੀਂਦ ਅਤੇ ਹੋਰ ਬਹੁਤ ਸਾਰੀਆਂ ਚੀਜ਼ਾਂ 'ਤੇ ਅਸਰ ਪੈ ਸਕਦਾ ਹੈ।

Drinking Too Much Coffee Side Effects: ਚਾਰ ਦੋਸਤਾਂ ਨਾਲ ਬੈਠ ਕੇ ਮਸਤੀ ਕਰਦਿਆਂ ਹੋਇਆਂ ਕੌਫੀ ਪੀਣ ਦਾ ਬਹੁਤ ਮਜ਼ਾ ਆਉਂਦਾ ਹੈ। ਅਕਸਰ ਕੰਮ ਕਰਨ ਵਾਲੇ (Working man or woman) ਲੋਕ ਇਕੱਠੇ ਬੈਠ ਕੇ ਹੀ ਕੌਫੀ ਪੀਂਦੇ ਹਨ। ਦੱਸ ਦਈਏ ਕਿ ਜ਼ਿਆਦਾਤਰ ਲੋਕ ਆਪਣੀ ਥਕਾਵਟ ਨੂੰ ਦੂਰ ਕਰਨ ਤੇ ਫ੍ਰੈਸ਼ ਹੋਣ ਲਈ ਕੌਫੀ ਪੀਂਦੇ ਹਨ। ਉੱਥੇ ਹੀ ਜੇਕਰ ਤੁਸੀਂ ਵੱਧ ਮਾਤਰਾ ਵਿੱਚ ਕੈਫੀਨ ਲੈ ਰਹੇ ਹੋ ਤਾਂ ਇਹ ਤੁਹਾਡੇ ਲਈ ਖਤਰਨਾਕ ਸਾਬਤ ਹੋ ਸਕਦਾ ਹੈ। ਇਸ ਕਾਰਨ ਤੁਹਾਨੂੰ ਕਈ ਸਰੀਰਕ ਸਮੱਸਿਆਵਾਂ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ। ਆਓ ਜਾਣਦੇ ਹਾਂ...

ਕੀ ਕਹਿੰਦੀ ਹੈ ਸਟੱਡੀ

ਨਿਊਰੋਫਾਰਮਾਕੋਲ ਜਰਨਲ ਵਿੱਚ ਪ੍ਰਕਾਸ਼ਿਤ ਇੱਕ ਅਧਿਐਨ ਦੱਸਦਾ ਹੈ ਕਿ ਬਹੁਤ ਜ਼ਿਆਦਾ ਕੈਫੀਨ ਲੈਣ ਦੇ ਗੰਭੀਰ ਨਤੀਜੇ ਹੋ ਸਕਦੇ ਹਨ। ਇੰਨਾ ਹੀ ਨਹੀਂ ਅਧਿਐਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਕੈਫੀਨ ਨੂੰ ਲਿਮਿਟ ਵਿੱਚ ਨਾ ਲਿਆ ਜਾਵੇ ਤਾਂ ਇਹ ਚਿੰਤਾ, ਦਿਲ ਦੀ ਧੜਕਣ, ਪੇਟ ਖਰਾਬ ਹੋਣ ਦਾ ਕਾਰਨ ਬਣ ਸਕਦਾ ਹੈ।

The Oncotarget ਜਰਨਲ ਵਿੱਚ ਇੱਕ ਅਧਿਐਨ ਪ੍ਰਕਾਸ਼ਿਤ ਕੀਤਾ ਗਿਆ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਲੰਬੇ ਸਮੇਂ ਤੱਕ ਰੋਜ਼ਾਨਾ ਤਿੰਨ ਤੋਂ ਚਾਰ ਕੱਪ ਕੌਫੀ ਪੀਣ ਨਾਲ ਮਾਇਓਕਾਰਡੀਅਲ ਇਨਫ੍ਰਕਸ਼ਨ ਹੋ ਸਕਦਾ ਹੈ। ਸਧਾਰਨ ਸ਼ਬਦਾਂ ਵਿੱਚ, ਦਿਲ ਦਾ ਦੌਰਾ ਪੈ ਸਕਦਾ ਹੈ।

ਇਹ ਵੀ ਪੜ੍ਹੋ: ਸਾਲਾਂ ਤੋਂ ਕੱਚਾ ਸ਼ਾਕਾਹਾਰੀ ਭੋਜਨ ਖਾਣ ਵਾਲੀ Food Influencer ਦੀ ਹੋਈ ਮੌਤ, Vegan Diet follow ਕਰਨ ਤੋਂ ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ

ਵੱਧ ਕਾਫੀ ਪੀਣ ਦੇ ਸਾਈਡ ਇਫੈਕਟਸ

ਸਵੇਰੇ ਕੌਫੀ ਪੀਣ ਨਾਲ ਪੇਟ ਚੰਗੀ ਤਰ੍ਹਾਂ ਸਾਫ ਹੁੰਦਾ ਹੈ। ਸਰੀਰ ਵਿੱਚ ਜਮ੍ਹਾਂ ਹੋਏ ਮਲ ਨੂੰ ਕੱਢਣਾ ਆਸਾਨ ਹੋ ਜਾਂਦਾ ਹੈ, ਪਰ ਕੈਫੀਨ ਦੀ ਜ਼ਿਆਦਾ ਮਾਤਰਾ ਦਾ ਸੇਵਨ ਕਰਨ ਨਾਲ ਦਸਤ ਅਤੇ ਐਸਿਡ ਰਿਫਲਕਸ ਹੋ ਸਕਦਾ ਹੈ।

ਕੈਫੀਨ ਦਿਮਾਗੀ ਪ੍ਰਣਾਲੀ ਨੂੰ ਉਤੇਜਿਤ ਕਰਦੀ ਹੈ, ਜਿਸ ਦੇ ਨਤੀਜੇ ਵਜੋਂ ਇਹ ਬਲੱਡ ਪ੍ਰੈਸ਼ਰ ਨੂੰ ਵਧਾਉਂਦਾ ਹੈ। ਹਾਲਾਂਕਿ ਬਲੱਡ ਪ੍ਰੈਸ਼ਰ ਵਿੱਚ ਇਹ ਵਾਧਾ ਅਸਥਾਈ ਹੈ ਅਤੇ ਸਿਹਤਮੰਦ ਵਿਅਕਤੀਆਂ 'ਤੇ ਕੋਈ ਮਹੱਤਵਪੂਰਨ ਪ੍ਰਭਾਵ ਨਹੀਂ ਪਾਉਂਦਾ ਹੈ, ਜਿਹੜੇ ਲੋਕ ਹਾਈ ਬਲੱਡ ਪ੍ਰੈਸ਼ਰ ਤੋਂ ਪੀੜਤ ਹਨ, ਉਨ੍ਹਾਂ ਨੂੰ ਕੈਫੀਨ ਦੇ ਸੇਵਨ ਲਿਮਿਟ ਵਿੱਚ ਕਰਨਾ ਚਾਹੀਦਾ ਹੈ।

ਕੈਫੀਨ ਦਾ ਸੇਵਨ ਵੀ ਤੁਹਾਨੂੰ ਜ਼ਿਆਦਾ ਪਿਸ਼ਾਬ ਕਰਨ ਲਈ ਮਜਬੂਰ ਕਰ ਸਕਦਾ ਹੈ। ਇਹ ਇਸ ਲਈ ਹੈ ਕਿਉਂਕਿ ਕੈਫੀਨ ਡਾਇਯੂਰੇਟਿਕ ਦੇ ਰੂਪ ਵਿੱਚ ਕੰਮ ਕਰਦੀ ਹੈ। ਹਾਲਾਂਕਿ, ਇਸ ਦੇ ਕਾਰਨ ਡੀਹਾਈਡ੍ਰੇਸ਼ਨ ਹੋਣ ਦਾ ਕੋਈ ਠੋਸ ਸਬੂਤ ਨਹੀਂ ਹੈ।

ਬਹੁਤ ਸਾਰੇ ਲੋਕ ਜਦੋਂ ਥੱਕ ਜਾਂਦੇ ਹਨ ਤਾਂ ਐਨਰਜੀ ਲੈਣ ਕਰਨ ਲਈ ਕੌਫੀ ਪੀਂਦੇ ਹਨ। ਕੈਫੀਨ ਦੁਆਰਾ ਪ੍ਰਦਾਨ ਕੀਤੀ ਊਰਜਾ ਅਸਥਾਈ ਹੁੰਦੀ ਹੈ। ਜਦੋਂ ਇਹ ਖਤਮ ਹੋ ਜਾਂਦਾ ਹੈ ਤਾਂ ਤੁਸੀਂ ਥਕਾਵਟ ਮਹਿਸੂਸ ਕਰਨਾ ਸ਼ੁਰੂ ਕਰ ਦਿੰਦੇ ਹੋ। ਇਨਸੌਮਨੀਆ ਤੁਹਾਨੂੰ ਹੋਰ ਥਕਿਆ ਹੋਇਆ ਬਣਾ ਸਕਦਾ ਹੈ।

ਇਹ ਵੀ ਪੜ੍ਹੋ: ਤੁਸੀਂ ਵੀ ਆਪਣੇ ਆਪ ਨੂੰ ਮੰਨਦੇ ਘੈਂਟ ਡਰਾਈਵਰ! ਦੇਸ਼ ਦੀਆਂ ਇਨ੍ਹਾਂ ਸੜਕਾਂ 'ਤੇ ਗੱਡੀ ਚਲਾਉਂਦੇ ਸੁੱਕ ਜਾਂਦਾ ਸਾਹ, ਹਰ ਪਲ ਮੌਤ ਦਾ ਪਹਿਰਾ

 

 

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਇੱਕ ਮਹੀਨੇ ਤੱਕ ਨਾ ਵਰਤੋ ਫੋਨ, ਸਰੀਰ 'ਚ ਆਉਣਗੇ ਆਹ ਬਦਲਾਅ; ਹੋਵੇਗਾ ਫਾਇਦਾ
ਇੱਕ ਮਹੀਨੇ ਤੱਕ ਨਾ ਵਰਤੋ ਫੋਨ, ਸਰੀਰ 'ਚ ਆਉਣਗੇ ਆਹ ਬਦਲਾਅ; ਹੋਵੇਗਾ ਫਾਇਦਾ
Exercise And Fertility: ਜ਼ਿਆਦਾ ਕਸਰਤ ਨਾਲ ਮਰਦਾਂ-ਔਰਤਾਂ 'ਚ ਘੱਟ ਸਕਦੀ Fertility, ਡਾਕਟਰਾਂ ਨੇ ਦਿੱਤੀ ਵੱਡੀ ਚੇਤਾਵਨੀ
Exercise And Fertility: ਜ਼ਿਆਦਾ ਕਸਰਤ ਨਾਲ ਮਰਦਾਂ-ਔਰਤਾਂ 'ਚ ਘੱਟ ਸਕਦੀ Fertility, ਡਾਕਟਰਾਂ ਨੇ ਦਿੱਤੀ ਵੱਡੀ ਚੇਤਾਵਨੀ
Kidney Disease: ਮੌਤ ਦਾ ਸਭ ਤੋਂ ਵੱਡਾ ਕਾਰਨ ਬਣੇਗੀ ਕਿਡਨੀ ਦੀ ਬਿਮਾਰੀ, ਰਿਪੋਰਟ 'ਚ ਚਿੰਤਾਜਨਕ ਖੁਲਾਸਾ; ਜਾਣੋ ਆਉਣ ਵਾਲੇ ਸਮੇਂ 'ਚ ਕਿਉਂ ਵਧੇਗਾ ਖਤ਼ਰਾ?
ਮੌਤ ਦਾ ਸਭ ਤੋਂ ਵੱਡਾ ਕਾਰਨ ਬਣੇਗੀ ਕਿਡਨੀ ਦੀ ਬਿਮਾਰੀ, ਰਿਪੋਰਟ 'ਚ ਚਿੰਤਾਜਨਕ ਖੁਲਾਸਾ; ਜਾਣੋ ਆਉਣ ਵਾਲੇ ਸਮੇਂ 'ਚ ਕਿਉਂ ਵਧੇਗਾ ਖਤ਼ਰਾ?
ਸਵੇਰੇ ਉੱਠਦਿਆਂ ਹੀ ਸਰੀਰ 'ਚ ਰਹਿੰਦਾ ਦਰਦ ਅਤੇ ਜਕੜਨ, ਤਾਂ ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਗੰਭੀਰ ਬਿਮਾਰੀ; ਜਾਣੋ
ਸਵੇਰੇ ਉੱਠਦਿਆਂ ਹੀ ਸਰੀਰ 'ਚ ਰਹਿੰਦਾ ਦਰਦ ਅਤੇ ਜਕੜਨ, ਤਾਂ ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਗੰਭੀਰ ਬਿਮਾਰੀ; ਜਾਣੋ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
India Launches E85 Fuel: ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
Punjab News: ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ 'ਚ 25 ਮਈ ਤੱਕ ਪਹੁੰਚ ਸਕਦਾ ਮਾਨਸੂਨ, 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਤੇਜ਼ ਹਨੇਰੀ ਤੇ ਬਿਜਲੀ ਡਿੱਗਣ ਦੀ ਚੇਤਾਵਨੀ
ਪੰਜਾਬ 'ਚ 25 ਮਈ ਤੱਕ ਪਹੁੰਚ ਸਕਦਾ ਮਾਨਸੂਨ, 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਤੇਜ਼ ਹਨੇਰੀ ਤੇ ਬਿਜਲੀ ਡਿੱਗਣ ਦੀ ਚੇਤਾਵਨੀ
Embed widget