ਪੜਚੋਲ ਕਰੋ

ਕੋਰੋਨਾ ਨੇ ਆਸਟ੍ਰੇਲੀਆ ਦਾ ਕੀਤਾ ਬੁਰਾ ਹਾਲ, ਜਨ ਜੀਵਨ ਠੱਪ, ਅਗਸਤ ਤੱਕ ਸੰਸਦ ਵੀ ਮੁਲਤਵੀ

ਕੋਰੋਨਾਵਾਇਰਸ ਨੇ ਦੁਨੀਆ ਦੇ ਇੱਕ ਤਿਹਾਈ ਦੇਸ਼ਾਂ ਨੂੰ ਤਾਲਾਬੰਦੀ ਕਰਨ ਲਈ ਮਜਬੂਰ ਕਰ ਦਿੱਤਾ ਹੈ। ਦੇਸ਼ ਦੇ 2799 ਲੋਕਾਂ ਵਿੱਚ ਕੋਰੋਨਾਵਾਇਰਸ ਦੇ ਲੱਛਣ ਸਾਹਮਣੇ ਆਉਣ ਤੋਂ ਬਾਅਦ ਆਸਟ੍ਰੇਲੀਆ ਵਿੱਚ ਐਮਰਜੈਂਸੀ ਵਰਗੇ ਹਾਲਾਤ ਦੇਖੇ ਜਾ ਸਕਦੇ ਹਨ।

ਨਵੀਂ ਦਿੱਲੀ: ਕੋਰੋਨਾਵਾਇਰਸ ਨੇ ਦੁਨੀਆ ਦੇ ਇੱਕ ਤਿਹਾਈ ਦੇਸ਼ਾਂ ਨੂੰ ਤਾਲਾਬੰਦੀ ਕਰਨ ਲਈ ਮਜਬੂਰ ਕਰ ਦਿੱਤਾ ਹੈ। ਦੇਸ਼ ਦੇ 2799 ਲੋਕਾਂ ਵਿੱਚ ਕੋਰੋਨਾਵਾਇਰਸ ਦੇ ਲੱਛਣ ਸਾਹਮਣੇ ਆਉਣ ਤੋਂ ਬਾਅਦ ਆਸਟ੍ਰੇਲੀਆ ਵਿੱਚ ਐਮਰਜੈਂਸੀ ਵਰਗੇ ਹਾਲਾਤ ਦੇਖੇ ਜਾ ਸਕਦੇ ਹਨ। ਇੱਥੇ ਸੈਲਾਨੀਆਂ ਨੂੰ ਪਾਰਕਾਂ ਖਾਲੀ ਕਰਕੇ ਘਰ ਜਾਣ ਲਈ ਕਿਹਾ ਗਿਆ ਹੈ। ਜ਼ਰੂਰੀ ਚੀਜ਼ਾਂ ਦੀ ਸਪਲਾਈ ਨੂੰ ਛੱਡ ਕੇ ਸਭ ਜਗ੍ਹਾ ਤਾਲਾਬੰਦੀ ਦੀ ਸਥਿਤੀ ਹੈ। ਮਹਾਮਾਰੀ ਕਾਰਨ ਆਸਟ੍ਰੇਲੀਆ ਦੀ ਸੰਸਦ ਅਗਸਤ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸਮੇਂ ਸਿਰ ਕਿਰਾਇਆ ਨਾ ਦੇਣ ਵਾਲੇ ਸ਼ਾਪਿੰਗ ਸੈਂਟਰਾਂ ਦੇ ਦੁਕਾਨ ਮਾਲਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਰਿਟੇਲ ਲੀਜ਼ ਖ਼ਤਮ ਨਾ ਕਰਨ। ਵਿਦੇਸ਼ਾਂ ਤੋਂ ਵਾਪਸ ਪਰਤ ਰਹੇ ਲੋਕਾਂ ਲਈ ਏਅਰਪੋਰਟ 'ਤੇ ਸਕ੍ਰੀਨਿੰਗ ਕੀਤੀ ਜਾ ਰਹੀ ਹੈ। ਦੁਨੀਆ 'ਚ ਸੰਕਰਮਿਤ ਮਰੀਜ਼ਾਂ ਦੀ ਗਿਣਤੀ 5 ਲੱਖ 31 ਹਜ਼ਾਰ ਪਿਛਲੇ 24 ਘੰਟਿਆਂ ਵਿੱਚ, ਵਿਕਟੋਰੀਆ ਵਿੱਚ ਕੋਰੋਨਾ ਦੀ ਲਾਗ ਕਾਰਨ 3 ਲੋਕਾਂ ਦੀ ਮੌਤ ਹੋ ਗਈ ਹੈ। ਜਦੋਂਕਿ ਪੱਛਮੀ ਆਸਟ੍ਰੇਲੀਆ ਵਿੱਚ ਦੂਸਰੀ ਮੌਤ ਨਾਲ ਮਰਨ ਵਾਲਿਆਂ ਦੀ ਗਿਣਤੀ 13 ਹੋ ਗਈ ਹੈ। ਵਿਸ਼ਵ ਭਰ ਵਿੱਚ, ਮਾਰੂ ਕੋਰੋਨਾ ਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ 5 ਲੱਖ 31 ਹਜ਼ਾਰ ਨੂੰ ਪਾਰ ਕਰ ਗਈ ਹੈ। ਜਦੋਂਕਿ ਮਰਨ ਵਾਲਿਆਂ ਦੀ ਗਿਣਤੀ 24 ਹਜ਼ਾਰ 57 ਹੋ ਗਈ ਹੈ। ਕੋਰੋਨਾ ਬਿਮਾਰੀ ਸਪੇਨ ਤੇ ਇਟਲੀ ਵਿੱਚ ਸਭ ਤੋਂ ਵੱਧ ਤਬਾਹੀ ਦਾ ਕਾਰਨ ਬਣ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ ਸਪੇਨ ਤੇ ਇਟਲੀ ਵਿੱਚ 1400 ਤੋਂ ਵੱਧ ਮੌਤਾਂ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਇਨ੍ਹਾਂ ਦੋਵਾਂ ਦੇਸ਼ਾਂ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਸਵਾ ਲੱਖ ਤੋਂ ਵੱਧ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Health News : ਸਵੇਰੇ ਉੱਠਦੇ ਹੀ ਪੈਰਾਂ ਦੀਆਂ ਤਲੀਆਂ 'ਚ ਹੁੰਦਾ ਹੈ ਦਰਦ? ਜਾਣੋ ਇਸ ਦੇ ਪਿੱਛੇ ਕੀ ਹੋ ਸਕਦੀ ਹੈ ਵਜ੍ਹਾ
Health News : ਸਵੇਰੇ ਉੱਠਦੇ ਹੀ ਪੈਰਾਂ ਦੀਆਂ ਤਲੀਆਂ 'ਚ ਹੁੰਦਾ ਹੈ ਦਰਦ? ਜਾਣੋ ਇਸ ਦੇ ਪਿੱਛੇ ਕੀ ਹੋ ਸਕਦੀ ਹੈ ਵਜ੍ਹਾ
Free Medical Treatment : ਮੁਫ਼ਤ ਇਲਾਜ ਤੇ ਸਸਤੀਆਂ ਦਵਾਈਆਂ ਚਾਹੀਦੀਆਂ ਹਨ? ਇਨ੍ਹਾਂ 2 ਹੈਲਪਲਾਈਨ ਨੰਬਰਾਂ ਤੋਂ ਮਿਲੇਗੀ ਮਦਦ
Free Medical Treatment : ਮੁਫ਼ਤ ਇਲਾਜ ਤੇ ਸਸਤੀਆਂ ਦਵਾਈਆਂ ਚਾਹੀਦੀਆਂ ਹਨ? ਇਨ੍ਹਾਂ 2 ਹੈਲਪਲਾਈਨ ਨੰਬਰਾਂ ਤੋਂ ਮਿਲੇਗੀ ਮਦਦ
Pregnancy : 13 ਵਾਰ ਗਰਭਪਾਤ ਤੋਂ ਬਾਅਦ 14ਵੀਂ ਵਾਰ ਗਰਭਵਤੀ ਹੋਈ ਔਰਤ, ਡਾਕਟਰ ਨੇ ਦਿੱਤੀ ਚੇਤਾਵਨੀ
Pregnancy : 13 ਵਾਰ ਗਰਭਪਾਤ ਤੋਂ ਬਾਅਦ 14ਵੀਂ ਵਾਰ ਗਰਭਵਤੀ ਹੋਈ ਔਰਤ, ਡਾਕਟਰ ਨੇ ਦਿੱਤੀ ਚੇਤਾਵਨੀ
Morning Digestion Tips: ਸਵੇਰੇ ਉੱਠਦਿਆਂ ਹੀ ਸਾਫ ਹੋਵੇਗਾ ਪੇਟ, ਬੱਸ ਇਸ ਚੀਜ਼ ਤੋਂ ਬਣਾ ਲਓ ਦੂਰੀ
Morning Digestion Tips: ਸਵੇਰੇ ਉੱਠਦਿਆਂ ਹੀ ਸਾਫ ਹੋਵੇਗਾ ਪੇਟ, ਬੱਸ ਇਸ ਚੀਜ਼ ਤੋਂ ਬਣਾ ਲਓ ਦੂਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Embed widget