ਪੜਚੋਲ ਕਰੋ

71 ਫੀਸਦੀ ਘਟੀ ਚਿੜੀਆਂ ਦੀ ਗਿਣਤੀ, ਵਜ੍ਹਾ ਏਵੀਅਨ ਮਲੇਰੀਆ

ਲੰਦਨ ‘ਚ 1995 ਤਕ ਘਰੇਲੂ ਚਿੜੀਆਂ ਦੀ ਗਿਣਤੀ ਵਿੱਚ 71 ਫੀਸਦ ਦੀ ਗਿਰਾਵਟ ਦਰਜ ਕੀਤੀ ਗਈ ਹੈ ਪਰ ਇਸ ਦਾ ਕਾਰਨ ਹੈਰਾਨ ਕਰਨ ਵਾਲਾ ਹੈ। ਹਾਲ ਹੀ ‘ਚ ਹੋਈ ਰਿਸਰਚ ‘ਚ ਚਿੜੀਆਂ ਦੀ ਘਟਦੀ ਗਿਣਤੀ ਦਾ ਕਾਰਨ ਏਵੀਅਨ ਮਲੇਰੀਆ ਨੂੰ ਦੱਸਿਆ ਗਿਆ ਹੈ।

ਨਵੀਂ ਦਿੱਲੀ: ਲੰਦਨ ‘ਚ 1995 ਤਕ ਘਰੇਲੂ ਚਿੜੀਆਂ ਦੀ ਗਿਣਤੀ ਵਿੱਚ 71 ਫੀਸਦ ਦੀ ਗਿਰਾਵਟ ਦਰਜ ਕੀਤੀ ਗਈ ਹੈ ਪਰ ਇਸ ਦਾ ਕਾਰਨ ਹੈਰਾਨ ਕਰਨ ਵਾਲਾ ਹੈ। ਹਾਲ ਹੀ ‘ਚ ਹੋਈ ਰਿਸਰਚ ‘ਚ ਚਿੜੀਆਂ ਦੀ ਘਟਦੀ ਗਿਣਤੀ ਦਾ ਕਾਰਨ ਏਵੀਅਨ ਮਲੇਰੀਆ ਨੂੰ ਦੱਸਿਆ ਗਿਆ ਹੈ। ਇਸ ਦਾ ਪਤਾ ਲਾਉਣ ਲਈ ਲੰਦਨ ਜਿਓਲੌਜੀਕਲ ਸੁਸਾਈਟੀ ਤੇ ਬ੍ਰਿਟਿਸ਼ ਟਰੱਸਟ ਆਰਨੀਥੌਲਾਜੀ ਨੇ ਮਿਲ ਕੇ ਰਿਸਰਚ ਕੀਤੀ ਸੀ। ਖੋਜੀਆਂ ਨੇ ਲੰਦਨ '11 ਥਾਵਾਂ ਤੋਂ ਨਵੰਬਰ 2006 ਤੋਂ ਸਤੰਬਰ 2009 ਤਕ ਦਾ ਡਾਟਾ ਇਕੱਠਾ ਕੀਤਾ। ਇਹ ਥਾਂ ਚਿੜੀਆਂ ਦੀ ਬ੍ਰੀਡਿੰਗ ਕਾਲੋਨੀ ਮੰਨੀ ਜਾਂਦੀ ਹੈ। ਇੱਕ ਤੋਂ ਦੂਜੀ ਥਾਂ ‘ਚ 4 ਕਿਮੀ ਦਾ ਫਰਕ ਸੀ ਤਾਂ ਜੋ ਵੱਖ-ਵੱਖ ਚਿੜੀਆਂ ਦੀ ਜਾਣਕਾਰੀ ਇਕੱਠੀ ਕੀਤੀ ਜਾ ਸਕੇ। ਆਪਣੀ ਰਿਪੋਰਟ ‘ਚ ਖੋਜੀਆਂ ਨੇ ਨਰ ਚਿੜੀਆਂ ਦੀ ਗਿਣਤੀ ਨੂੰ ਖਾਸ ਕਰ ਸ਼ਾਮਲ ਕੀਤਾ। ਇਸ ਤੋਂ ਬਾਅਦ ਇਨ੍ਹਾਂ ਦੇ ਮਲ ਤੇ ਬੱਲਡ ਦੇ ਸੈਂਪਲ ਲਏ ਗਏ। ਇਸ ਤੋਂ ਬਾਅਦ ਸਾਹਮਣੇ ਆਇਆ ਕਿ ਇਨ੍ਹਾਂ ਦੀ ਗਿਣਤੀ ਕਾਫੀ ਘੱਟ ਗਈ ਹੈ। 74 ਫੀਸਦ ਚਿੜੀਆਂ ਮਲੇਰੀਆ ਨਾਲ ਜੂਝ ਰਹੀਆਂ ਸੀ। ਸਭ ‘ਚ ਬੈਕਟੀਰੀਆ ਫੈਲਣ ਦਾ ਪੱਧਰ ਵੱਖ-ਵੱਖ ਸੀ। ਪੰਛੀਆਂ ‘ਚ ਹੋਣ ਵਾਲੇ ਪਲਾਸਮੋਡੀਅਮ ਰੇਲੀਕਟਮ ਜੋ ਇੱਕ ਮਲੇਰੀਆ ਹੈ, ਕਰਕੇ ਇਨ੍ਹਾਂ ਦੀ ਗਿਣਤੀ ‘ਚ ਲਗਾਤਾਰ ਕਮੀ ਆ ਰਹੀ ਹੈ। ਇਸ ਬਿਮਾਰੀ ਨਾਲ ਪੀੜਤ ਚਿੜੀਆਂ ਦੀ ਜਿਨ੍ਹਾਂ ਦੀ ਉਮਰ ਘੱਟ ਸੀ, ਉਨ੍ਹਾਂ ਦੀ ਗਿਣਤੀ ਜ਼ਿਆਦਾ ਸੀ, ਉਨ੍ਹਾਂ ‘ਚ ਇਹ ਬਿਮਾਰੀ ਦਾ ਪੱਧਰ ਜ਼ਿਆਦਾ ਦੀ। ਇਸ ਬਿਮਾਰੀ ਨਾਲ ਚਿੜੀਆਂ ਦੀ ਕਈ ਕਿਸਮਾਂ ਪ੍ਰਭਾਵਿਤ ਹੋਇਆ। ਇਹ ਮਲੇਰੀਆ ਮੱਛਰ ਦੇ ਕੱਟਣ ਨਾਲ ਚਿੜੀਆਂ ਤਕ ਪਹੁੰਚਿਆ ਸੀ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ

Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ

JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ

Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ

School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

Embed widget