ਪੜਚੋਲ ਕਰੋ

ਸਰਦੀਆਂ 'ਚ ਨਹਾਉਂਦੇ ਸਮੇਂ ਕਦੇ ਨਾ ਕਰੋ ਇਹ ਗਲਤੀਆਂ, ਨਹੀਂ ਤਾਂ ਹੋ ਸਕਦੀ ਇਹ ਗੰਭੀਰ ਬਿਮਾਰੀ

ਸੀਤ ਲਹਿਰ ਪੂਰੇ ਦੇਸ਼ ਵਿੱਚ ਤਬਾਹੀ ਮਚਾ ਰਹੀ ਹੈ। ਦੇਸ਼ ਦੇ ਹਰ ਕੋਨੇ ਵਿੱਚ ਸਰਦੀ ਦਾ ਕਹਿਰ ਜਾਰੀ ਹੈ। ਇਸ ਮੌਸਮ 'ਚ ਕੁਝ ਬਿਮਾਰੀਆਂ ਦਾ ਖਤਰਾ ਵਧ ਜਾਂਦਾ ਹੈ, ਜਿਵੇਂ ਕਿ ਦਿਲ ਦੇ ਨਾਲ ਸੰਬੰਧਿਤ। ਸਰਦੀਆਂ ਵਿੱਚ ਨਹਾਉਣਾ ਵੀ ਇੱਕ ਭਾਰੀ ਕੰਮ ਹੈ।

Health News: ਸੀਤ ਲਹਿਰ ਪੂਰੇ ਦੇਸ਼ ਵਿੱਚ ਤਬਾਹੀ ਮਚਾ ਰਹੀ ਹੈ। ਦੇਸ਼ ਦੇ ਹਰ ਕੋਨੇ ਵਿੱਚ ਸਰਦੀ ਦਾ ਕਹਿਰ ਜਾਰੀ ਹੈ। ਇਸ ਮੌਸਮ 'ਚ ਕੁਝ ਬਿਮਾਰੀਆਂ ਦਾ ਖਤਰਾ ਵਧ ਜਾਂਦਾ ਹੈ, ਜਿਵੇਂ ਕਿ ਦਿਲ ਦੇ ਨਾਲ ਸੰਬੰਧਿਤ। ਸਰਦੀਆਂ ਵਿੱਚ ਨਹਾਉਣਾ ਵੀ ਇੱਕ ਭਾਰੀ ਕੰਮ ਹੈ। ਪਰ ਨਹਾਉਂਦੇ ਸਮੇਂ ਕੁਝ ਗੱਲਾਂ ਦਾ ਧਿਆਨ ਰੱਖਣਾ ਜ਼ਰੂਰੀ ਹੈ, ਕਿਉਂਕਿ ਇਕ ਛੋਟੀ ਜਿਹੀ ਗਲਤੀ ਵੀ ਸਾਡੇ ਲਈ ਮਹਿੰਗੀ ਸਾਬਤ ਹੋ ਸਕਦੀ ਹੈ। ਆਓ ਤੁਹਾਨੂੰ ਦੱਸਦੇ ਹਾਂ ਕਿ ਸਰਦੀਆਂ ਵਿੱਚ ਨਹਾਉਂਦੇ ਸਮੇਂ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਜ਼ਰੂਰੀ ਹੈ।

ਹੋਰ ਪੜ੍ਹੋ : ਰਾਤ ਨੂੰ ਜੂਠੇ ਭਾਂਡਿਆਂ ਨੂੰ ਛੱਡਣਾ ਖਤਰਨਾਕ, ਜਾਣੋ ਹੋਣ ਵਾਲੇ ਨੁਕਸਾਨਾਂ ਬਾਰੇ

ਨਹਾਉਂਦੇ ਸਮੇਂ ਨਾ ਕਰੋ ਇਹ ਗਲਤੀ

ਮੌਸਮ ਕੋਈ ਵੀ ਹੋਵੇ, ਨਹਾਉਣਾ ਚੰਗੀ ਆਦਤ ਹੈ। ਪਰ ਗਲਤ ਤਰੀਕੇ ਨਾਲ ਇਸ਼ਨਾਨ ਕਰਨਾ ਠੀਕ ਨਹੀਂ ਹੈ। ਸਰਦੀਆਂ 'ਚ ਨਹਾਉਣ ਲਈ ਸਭ ਤੋਂ ਪਹਿਲਾਂ ਪੈਰਾਂ 'ਤੇ ਪਾਣੀ ਪਾਉਣਾ ਪੈਂਦਾ ਹੈ ਕਿਉਂਕਿ ਪੈਰਾਂ 'ਤੇ ਪਾਣੀ ਡੋਲ੍ਹਣ ਨਾਲ ਸਰੀਰ ਦਾ ਤਾਪਮਾਨ ਕੰਟਰੋਲ ਹੁੰਦਾ ਹੈ। ਅਚਾਨਕ ਤੁਹਾਡੇ ਸਿਰ 'ਤੇ ਪਾਣੀ ਪਾਉਣ ਨਾਲ ਗੰਭੀਰ ਸਥਿਤੀ ਪੈਦਾ ਹੋ ਸਕਦੀ ਹੈ।

ਇਹ ਬਿਮਾਰੀਆਂ ਹੋ ਸਕਦੀਆਂ ਹਨ

ਸਰਦੀਆਂ ਵਿੱਚ ਗਲਤ ਤਰੀਕੇ ਨਾਲ ਨਹਾਉਣ ਨਾਲ ਹਾਰਟ ਅਟੈਕ ਅਤੇ ਅਧਰੰਗ ਦਾ ਖ਼ਤਰਾ ਬਹੁਤ ਵੱਧ ਜਾਂਦਾ ਹੈ। ਅਸਲ 'ਚ ਅਜਿਹਾ ਹੁੰਦਾ ਹੈ ਕਿ ਸਿਰ ਅਤੇ ਸਰੀਰ ਦੇ ਉਪਰਲੇ ਹਿੱਸੇ 'ਤੇ ਪਾਣੀ ਡਿੱਗਣ ਨਾਲ ਤੁਰੰਤ ਹੀ ਨਾੜੀਆਂ ਸੁੰਗੜਨ ਲੱਗਦੀਆਂ ਹਨ ਅਤੇ ਖੂਨ ਜੰਮਣਾ ਸ਼ੁਰੂ ਹੋ ਜਾਂਦਾ ਹੈ। ਜਦੋਂ ਖੂਨ ਦੇ ਥੱਕੇ ਬਣ ਜਾਂਦੇ ਹਨ, ਤਾਂ ਤੁਰੰਤ ਦਿਲ ਦਾ ਦੌਰਾ ਪੈਂਦਾ ਹੈ। ਦਿਲ ਦੇ ਦੌਰੇ ਦੇ ਅਜਿਹੇ ਮਾਮਲੇ ਜ਼ਿਆਦਾਤਰ ਬਜ਼ੁਰਗਾਂ ਨੂੰ ਹੁੰਦੇ ਹਨ।

ਨੈੱਟਵਰਕ 18 ਨਾਲ ਗੱਲਬਾਤ ਕਰਦਿਆਂ ਡਾਕਟਰ ਦੇਵੇਸ਼ ਜੋ ਕਿ ਫੈਮਿਲੀ ਫਿਜ਼ੀਸ਼ੀਅਨ ਹਨ, ਦਾ ਕਹਿਣਾ ਹੈ ਕਿ ਗਰਮ ਪਾਣੀ ਨਾਲ ਨਹਾਉਣਾ ਗਲਤ ਨਹੀਂ ਹੈ। ਜੇਕਰ ਅਸੀਂ ਆਪਣੇ ਨਹਾਉਣ ਦੀ ਆਦਤ ਨੂੰ ਠੀਕ ਰੱਖਦੇ ਹਾਂ ਤਾਂ ਕੋਈ ਸਮੱਸਿਆ ਨਹੀਂ ਹੋਵੇਗੀ। ਇਸ ਤੋਂ ਇਲਾਵਾ ਡਾਕਟਰਾਂ ਦਾ ਇਹ ਵੀ ਕਹਿਣਾ ਹੈ ਕਿ ਕਈ ਵਾਰ ਸਿਰ 'ਤੇ ਸਿੱਧਾ ਪਾਣੀ ਪਾਉਣ ਨਾਲ ਬ੍ਰੇਨ ਹੈਮਰੇਜ ਹੋ ਸਕਦਾ ਹੈ। ਸਿਰ 'ਤੇ ਸਿੱਧਾ ਪਾਣੀ ਪਾਉਣ ਨਾਲ ਵੀ ਅਧਰੰਗ ਹੁੰਦਾ ਹੈ, ਇਹ ਇਕ ਵਾਯੂ ਰੋਗ ਹੈ ਜਿਸ ਨਾਲ ਸਟ੍ਰੋਕ ਵੀ ਹੋ ਸਕਦਾ ਹੈ।

ਸਰਦੀਆਂ ਵਿੱਚ ਨਹਾਉਣ ਦਾ ਸਹੀ ਤਰੀਕਾ

  • ਜੇਕਰ ਤੁਸੀਂ ਗਰਮ ਪਾਣੀ ਨਾਲ ਨਹਾਉਂਦੇ ਹੋ, ਤਾਂ ਪਾਣੀ ਦਾ ਤਾਪਮਾਨ ਬਹੁਤ ਜ਼ਿਆਦਾ ਨਾ ਰੱਖੋ।
  • ਕਦੇ ਵੀ ਸਿਰ ਜਾਂ ਵਾਲਾਂ 'ਤੇ ਸਿੱਧਾ ਪਾਣੀ ਨਾ ਪਾਓ।
  • ਕਦੇ ਵੀ ਸਿੱਧਾ ਸੌਣ ਤੋਂ ਉੱਠ ਕੇ ਇਸ਼ਨਾਨ ਨਾ ਕਰੋ।
  • ਇਸ਼ਨਾਨ ਕਰਨ ਲਈ ਸਭ ਤੋਂ ਪਹਿਲਾਂ ਆਪਣੇ ਸੱਜੇ ਮੋਢੇ 'ਤੇ ਪਾਣੀ ਚੜ੍ਹਾਉਣਾ ਚਾਹੀਦਾ ਹੈ।

ਇਸ ਤੋਂ ਇਲਾਵਾ ਸਰਦੀਆਂ ਵਿੱਚ ਸਵੇਰ ਦੀ ਠੰਡੀ ਹਵਾ ਦੇ ਸੰਪਰਕ ਵਿੱਚ ਆਉਣ ਵਾਲੇ ਬਜ਼ੁਰਗਾਂ ਨੂੰ ਵੀ ਇਨ੍ਹਾਂ ਬਿਮਾਰੀਆਂ ਦਾ ਖ਼ਤਰਾ ਰਹਿੰਦਾ ਹੈ, ਇਸ ਲਈ ਸਵੇਰੇ ਜਿੰਨਾ ਹੋ ਸਕੇ ਘੱਟ ਹੀ ਬਾਹਰ ਨਿਕਲੋ।

Disclaimer: ਖ਼ਬਰਾਂ ਵਿੱਚ ਦਿੱਤੀ ਗਈ ਕੁਝ ਜਾਣਕਾਰੀ ਮੀਡੀਆ ਰਿਪੋਰਟਾਂ 'ਤੇ ਅਧਾਰਤ ਹੈ। ਕਿਸੇ ਵੀ ਸੁਝਾਅ ਨੂੰ ਲਾਗੂ ਕਰਨ ਤੋਂ ਪਹਿਲਾਂ, ਤੁਹਾਨੂੰ ਸਬੰਧਤ ਮਾਹਿਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Male Birth Control Pill: ਮਰਦਾਂ ਲਈ ਵੀ ਆ ਰਹੀ ਗਰਭ ਰੋਕਣ ਵਾਲੀ ਗੋਲੀ ! ਸਰੀਰਕ ਸਬੰਧਾਂ ਤੋਂ 30 ਮਿੰਟ ਪਹਿਲਾਂ ਲੈਣੀ ਪਵੇਗੀ?
Male Birth Control Pill: ਮਰਦਾਂ ਲਈ ਵੀ ਆ ਰਹੀ ਗਰਭ ਰੋਕਣ ਵਾਲੀ ਗੋਲੀ ! ਸਰੀਰਕ ਸਬੰਧਾਂ ਤੋਂ 30 ਮਿੰਟ ਪਹਿਲਾਂ ਲੈਣੀ ਪਵੇਗੀ?
Cancer Medicine Price: ਕੈਂਸਰ ਦਾ ₹80 ਹਜ਼ਾਰ ਦਾ ਇੰਜੈਕਸ਼ਨ 7000 ਰੁਪਏ 'ਚ ਮਿਲੇਗਾ, 543 ਦਵਾਈਆਂ ਦੇ ਘਟੇ ਰੇਟ; ਜਾਣੋ ਕਦੋਂ ਲਾਗੂ ਹੋਣਗੀਆਂ ਨਵੀਆਂ ਕੀਮਤਾਂ...
ਕੈਂਸਰ ਦਾ ₹80 ਹਜ਼ਾਰ ਦਾ ਇੰਜੈਕਸ਼ਨ 7000 ਰੁਪਏ 'ਚ ਮਿਲੇਗਾ, 543 ਦਵਾਈਆਂ ਦੇ ਘਟੇ ਰੇਟ; ਜਾਣੋ ਕਦੋਂ ਲਾਗੂ ਹੋਣਗੀਆਂ ਨਵੀਆਂ ਕੀਮਤਾਂ...
Health News : ਪ੍ਰਦੂਸ਼ਣ ਕਾਰਨ ਖੰਘ ਨਹੀਂ ਹੋ ਰਹੀ ਠੀਕ? ਹੋ ਸਕਦੀ ਹੈ ਵੱਡੀ ਪਰੇਸ਼ਾਨੀ, ਜਾਣੋ ਬਚਾਅ ਦੇ ਤਰੀਕੇ
Health News : ਪ੍ਰਦੂਸ਼ਣ ਕਾਰਨ ਖੰਘ ਨਹੀਂ ਹੋ ਰਹੀ ਠੀਕ? ਹੋ ਸਕਦੀ ਹੈ ਵੱਡੀ ਪਰੇਸ਼ਾਨੀ, ਜਾਣੋ ਬਚਾਅ ਦੇ ਤਰੀਕੇ
Health News : ਸਰਦੀਆਂ ਤੋਂ ਪਹਿਲਾਂ ਦਿਲ ਦੇ ਮਰੀਜ਼ ਹੋ ਜਾਣ ਸਾਵਧਾਨ! ਠੰਢ ਵਧਣ ਨਾਲ ਵਧ ਸਕਦਾ ਹੈ ਖ਼ਤਰਾ, ਜਾਣੋ ਕਿਵੇਂ ਕਰੀਏ ਬਚਾਅ
Health News : ਸਰਦੀਆਂ ਤੋਂ ਪਹਿਲਾਂ ਦਿਲ ਦੇ ਮਰੀਜ਼ ਹੋ ਜਾਣ ਸਾਵਧਾਨ! ਠੰਢ ਵਧਣ ਨਾਲ ਵਧ ਸਕਦਾ ਹੈ ਖ਼ਤਰਾ, ਜਾਣੋ ਕਿਵੇਂ ਕਰੀਏ ਬਚਾਅ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਵੱਡਾ ਸਿਆਸੀ ਧਮਾਕਾ, 2 ਸੀਨੀਅਰ ਆਗੂ 'ਭਾਜਪਾ' 'ਚ ਹੋਏ ਸ਼ਾਮਲ, ਜਾਣੋ ਕਿਸ ਪਾਰਟੀ ਨਾਲ ਹੋਇਆ ਖੇਲਾ?
ਵੱਡਾ ਸਿਆਸੀ ਧਮਾਕਾ, 2 ਸੀਨੀਅਰ ਆਗੂ 'ਭਾਜਪਾ' 'ਚ ਹੋਏ ਸ਼ਾਮਲ, ਜਾਣੋ ਕਿਸ ਪਾਰਟੀ ਨਾਲ ਹੋਇਆ ਖੇਲਾ?
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਨਵੰਬਰ 2026
CM Wedding: ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Punjab News: ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
Punjab News: ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
Big News: ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
Embed widget