ਪੜਚੋਲ ਕਰੋ

High Pillow Side Effects: ਕੀ ਤੁਸੀਂ ਵੀ ਸੌਂਦੇ ਸਮੇਂ ਕਰ ਰਹੇ ਇਹ ਗਲਤੀ, ਲੈ ਰਹੇ ਹੋ ਉੱਚਾ ਸਿਰਹਾਣਾ? ਤਾਂ ਸਾਵਧਾਨ, ਗੰਭੀਰ ਸਮੱਸਿਆਵਾਂ ਦਾ ਖਤਰਾ

Health news: ਸੌਂਦੇ ਸਮੇਂ ਨਰਮ ਸਿਰਹਾਣੇ ਦੀ ਵਰਤੋਂ ਕਰਨਾ ਚੰਗਾ ਹੋ ਸਕਦੈ, ਪਰ ਜੇਕਰ ਤੁਸੀਂ ਇੱਕ ਤੋਂ ਵੱਧ ਸਿਰਹਾਣੇ, ਇੱਕ ਸਖ਼ਤ ਸਿਰਹਾਣਾ ਜਾਂ ਉੱਚਾ ਸਿਰਹਾਣਾ ਲੈ ਕੇ ਸੌਂਦੇ ਹੋ, ਤਾਂ ਇਸ ਨਾਲ ਕਈ ਸਿਹਤ ਸਮੱਸਿਆਵਾਂ ਹੋ ਸਕਦੀਆਂ ਹਨ। ਜਾਣੋ...

Bad sleeping pattern high rise pillow: ਨੀਂਦ ਸਰੀਰ ਦੇ ਲਈ ਬਹੁਤ ਹੀ ਜ਼ਿਆਦਾ ਜ਼ਰੂਰੀ ਹੈ। ਜੇਕਰ ਤੁਸੀਂ ਇੱਕ ਚੰਗੀ ਨੀਂਦ ਲੈ ਰਹੇ ਹੋ ਤਾਂ ਤੁਹਾਡਾ ਸਰੀਰ ਐਕਟਿਵ ਅਤੇ ਤੰਦਰੁਸਤ ਰਹਿੰਦਾ ਹੈ। ਪਰ ਕਈ ਵਾਰ ਅਸੀਂ ਸੌਂਦੇ ਸਮੇਂ ਅਜਿਹੀਆਂ ਗਲਤੀਆਂ ਕਰ ਦਿੰਦੇ ਹਾਂ,ਜੋ ਕਿ ਸਰੀਰ ਦੇ ਲਈ ਖਤਰਨਾਕ ਸਾਬਿਤ ਹੋ ਸਕਦੀਆਂ ਹਨ। ਜੀ ਹਾਂ ਸੌਂਣ ਦੇ ਲਈ ਹਰ ਕੋਈ ਸਿਰਹਾਣੇ ਦੀ ਵਰਤੋਂ ਕਰਦਾ ਹੈ। ਕੁੱਝ ਲੋਕ ਨਰਮ ਸਿਰਹਾਣਾ ਲੈਂਦੇ ਹਨ ਅਤੇ ਕੁੱਝ ਲੋਕਾਂ ਨੂੰ ਕਈ ਸਿਰਹਾਣਿਆਂ ਦੀ ਵਰਤੋਂ ਦੇ ਨਾਲ ਇੱਕ ਉੱਚਾ ਸਿਰਹਾਣਾ ਤਿਆਰ ਕਰਕੇ ਸੌਂਦੇ ਹਨ। ਇਸ ਨਾਲ ਕਈ ਤਰ੍ਹਾਂ ਦੀਆਂ ਸਿਹਤ ਸਮੱਸਿਆਵਾਂ ਹੋ ਸਕਦੀਆਂ ਹਨ। ਦਰਅਸਲ, ਉੱਚੇ ਸਿਰਹਾਣੇ ਨਾਲ ਸੌਣ ਦਾ ਮਤਲਬ ਹੈ ਕਿ ਤੁਸੀਂ ਬਿਮਾਰੀਆਂ ਨੂੰ ਸੱਦਾ ਦੇ ਰਹੇ ਹੋ। ਇਸ ਨਾਲ ਗਰਦਨ ਨੂੰ ਨੁਕਸਾਨ ਹੋ ਸਕਦਾ ਹੈ। ਅਜਿਹੇ 'ਚ ਆਓ ਜਾਣਦੇ ਹਾਂ ਕਿ ਜ਼ਿਆਦਾ ਸਿਰਹਾਣੇ ਲੈ ਕੇ ਸੌਣ ਨਾਲ ਕੀ ਨੁਕਸਾਨ (high rise pillow side effects) ਹੋ ਸਕਦਾ ਹੈ।

ਡਾਕਟਰ ਹਮੇਸ਼ਾ ਆਰਾਮਦਾਇਕ ਬਿਸਤਰੇ 'ਤੇ ਸੌਣ ਦੀ ਸਲਾਹ ਦਿੰਦੇ ਹਨ। ਤਾਂ ਕਿ ਸੌਂਦੇ ਸਮੇਂ ਸਰੀਰ ਨੂੰ ਕੋਈ ਨੁਕਸਾਨ ਨਾ ਹੋਵੇ ਅਤੇ ਤੁਸੀਂ ਚੰਗੀ ਨੀਂਦ ਲੈ ਸਕੋ। ਪਰ ਕੁੱਝ ਲੋਕਾਂ ਨੂੰ ਕਈ ਸਿਰਹਾਣੇ ਜਾਂ ਉੱਚੇ ਸਿਰਹਾਣੇ ਨਾਲ ਸੌਣ ਦੀ ਆਦਤ ਹੁੰਦੀ ਹੈ। ਉਹ ਇਸ ਤਰ੍ਹਾਂ ਸੌਣ ਦਾ ਆਨੰਦ ਲੈਂਦੇ ਹਨ। ਹਾਲਾਂਕਿ, ਸ਼ਾਇਦ ਉਹ ਨਹੀਂ ਜਾਣਦੇ ਕਿ ਇਸ ਦੇ ਗੰਭੀਰ ਨੁਕਸਾਨ ਵੀ ਹੋ ਸਕਦੇ ਹਨ।

ਹੋਰ ਪੜ੍ਹੋ : ਉਮਰ ਦੇ ਹਿਸਾਬ ਨਾਲ ਕਿੰਨੇ ਘੰਟੇ ਸੈਰ ਕਰਨੀ ਰਹਿੰਦੀ ਸਹੀ? ਜਾਣੋ ਸਿਹਤ ਮਾਹਿਰ ਦੀ ਰਾਏ

ਸਾਵਧਾਨ ਰਹੋ ਜੇਕਰ ਤੁਸੀਂ ਸਿਰਹਾਣੇ ਨਾਲ ਸੌਂਦੇ ਹੋ ਜੋ ਬਹੁਤ ਉੱਚਾ ਜਾਂ ਸਖ਼ਤ ਹੈ, ਕਿਉਂਕਿ ਇਹ ਮੋਢਿਆਂ ਅਤੇ ਗਰਦਨ ਦੀਆਂ ਮਾਸਪੇਸ਼ੀਆਂ 'ਤੇ ਦਬਾਅ ਪਾ ਸਕਦਾ ਹੈ। ਜਿਸ ਕਾਰਨ ਗਰਦਨ 'ਚ ਦਰਦ ਅਤੇ ਅਕੜਾਅ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਇਸ ਕਾਰਨ ਸਿਰ ਦੇ ਪਿਛਲੇ ਹਿੱਸੇ ਅਤੇ ਪਿੱਠ ਵਿੱਚ ਵੀ ਸਮੱਸਿਆਵਾਂ ਮਹਿਸੂਸ ਕੀਤੀਆਂ ਜਾ ਸਕਦੀਆਂ ਹਨ। ਇਸ ਲਈ ਅਜਿਹਾ ਕਰਨ ਤੋਂ ਬਚਣਾ ਚਾਹੀਦਾ ਹੈ।

ਸਿਰਹਾਣੇ ਨੂੰ ਉੱਚਾ ਕਰਕੇ ਸੌਣ ਨਾਲ ਰੀੜ੍ਹ ਦੀ ਹੱਡੀ ਦੀ ਸਮੱਸਿਆ ਹੋ ਸਕਦੀ ਹੈ। ਦਰਅਸਲ, ਜਦੋਂ ਅਸੀਂ ਬਹੁਤ ਜ਼ਿਆਦਾ ਸਿਰਹਾਣੇ ਲੈ ਕੇ ਸੌਂਦੇ ਹਾਂ, ਤਾਂ ਸਰੀਰ ਦੀ ਸਥਿਤੀ ਖਰਾਬ ਹੋ ਜਾਂਦੀ ਹੈ। ਇਸ ਨਾਲ ਰੀੜ੍ਹ ਦੀ ਹੱਡੀ ਨੂੰ ਨੁਕਸਾਨ ਹੋ ਸਕਦਾ ਹੈ ਅਤੇ ਕਈ ਹੋਰ ਸਿਹਤ ਸਮੱਸਿਆਵਾਂ ਹੋਣ ਦੀ ਵੀ ਸੰਭਾਵਨਾ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਤੁਸੀਂ ਮੁਸੀਬਤ ਵਿੱਚ ਪੈ ਸਕਦੇ ਹੋ।

ਬਹੁਤ ਜ਼ਿਆਦਾ ਸਿਰਹਾਣਾ ਜਾਂ ਉੱਚਾ ਸਿਰਹਾਣਾ ਲੈ ਕੇ ਸੌਣਾ ਵੀ ਤੁਹਾਡੀ ਸੁੰਦਰਤਾ ਨੂੰ ਖਰਾਬ ਕਰ ਸਕਦਾ ਹੈ। ਇਸ ਤਰ੍ਹਾਂ ਦੇ ਨਾਲ ਸੌਂਣ ਕਰਕੇ ਮਿੱਟੀ, ਧੂੜ, ਤੇਲ ਅਤੇ ਡੈਂਡਰਫ ਇਕ ਥਾਂ 'ਤੇ ਜਮ੍ਹਾ ਹੋਣ ਲੱਗਦੇ ਹਨ। ਇਸ ਨਾਲ ਚਿਹਰੇ ਅਤੇ ਸਿਰਹਾਣੇ ਵਿਚਕਾਰ ਰਗੜ ਹੋ ਜਾਂਦੀ ਹੈ, ਜਿਸ ਨਾਲ ਚਮੜੀ 'ਤੇ ਮੁਹਾਂਸੇ ਅਤੇ ਝੁਰੜੀਆਂ ਹੋ ਸਕਦੀਆਂ ਹਨ। ਇਸ ਨਾਲ ਤੁਹਾਡੇ ਚਿਹਰੇ ਦੀ ਖੂਬਸੂਰਤੀ ਖਰਾਬ ਹੋ ਸਕਦੀ ਹੈ। ਇਸ ਲਈ ਸੌਣ ਦੀ ਇਸ ਭੈੜੀ ਆਦਤ ਨੂੰ ਤੁਰੰਤ ਠੀਕ ਕਰ ਲੈਣਾ ਚਾਹੀਦਾ ਹੈ। ਸਿਰਹਾਣਾ ਜ਼ਿਆਦਾ ਉੱਚਾ ਰੱਖਣ ਨਾਲ ਸਿਰ ਦਰਦ ਦੀ ਸਮੱਸਿਆ ਹੋ ਸਕਦੀ ਹੈ। ਜਿਹੜੇ ਲੋਕ ਉੱਚੇ ਜਾਂ ਡਬਲ ਸਿਰਹਾਣੇ ਦੀ ਵਰਤੋਂ ਕਰਦੇ ਹਨ, ਉਨ੍ਹਾਂ ਨੂੰ ਅਕਸਰ ਸਿਰ ਦਰਦ ਹੁੰਦਾ ਹੈ।

 

Disclaimer: ਇਸ ਲੇਖ ਵਿਚ ਦੱਸੇ ਗਏ ਤਰੀਕਿਆਂ ਅਤੇ ਸੁਝਾਵਾਂ ਨੂੰ ਅਪਣਾਉਣ ਤੋਂ ਪਹਿਲਾਂ,ਕਿਸੇ ਡਾਕਟਰ ਜਾਂ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲਓ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Atrial Fibrillation : ਦਿਲ ਦੀ ਇਸ ਬਿਮਾਰੀ ਤੋਂ ਅਣਜਾਣ ਹਨ ਕਰੋੜਾਂ ਭਾਰਤੀ 
Atrial Fibrillation : ਦਿਲ ਦੀ ਇਸ ਬਿਮਾਰੀ ਤੋਂ ਅਣਜਾਣ ਹਨ ਕਰੋੜਾਂ ਭਾਰਤੀ 
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Spider Veins: ਤੁਹਾਡੇ ਪਿਤਾ ਦੀਆਂ ਲੱਤਾਂ 'ਤੇ ਮੱਕੜੀ ਵਰਗੇ ਜਾਲ ਦਿਖਾਈ ਦਿੰਦੇ ਹਨ, ਇਹ ਸਮੱਸਿਆ ਕਿੰਨੀ ਗੰਭੀਰ ਹੈ?
Spider Veins: ਤੁਹਾਡੇ ਪਿਤਾ ਦੀਆਂ ਲੱਤਾਂ 'ਤੇ ਮੱਕੜੀ ਵਰਗੇ ਜਾਲ ਦਿਖਾਈ ਦਿੰਦੇ ਹਨ, ਇਹ ਸਮੱਸਿਆ ਕਿੰਨੀ ਗੰਭੀਰ ਹੈ?

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Embed widget