ਪੜਚੋਲ ਕਰੋ

Health Tips: ਕੇਲਾ ਹੈ ਦੁਨੀਆਂ ਦਾ ਸਭ ਤੋਂ ਵੱਡਾ ਡਾਕਟਰ, ਯਕੀਨ ਨਹੀਂ ਤਾਂ ਅਜਮਾ ਕੇ ਵੇਖੋ

ਕੇਲਾ ਅਜਿਹਾ ਫਲ ਹੈ, ਜਿਹੜਾ ਵਿਟਾਮਿਨ, ਪ੍ਰੋਟੀਨ ਤੇ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਕੇਲਾ ਬਾਜ਼ਾਰ 'ਚ 12 ਮਹੀਨੇ ਉਪਲਬਧ ਰਹਿੰਦਾ ਹੈ ਪਰ ਬਰਸਾਤ ਦੇ ਸੀਜ਼ਨ 'ਚ ਇਹ ਸਰੀਰ ਲਈ ਵਿਸ਼ੇਸ਼ ਲਾਭਦਾਇਕ ਹੁੰਦਾ ਹੈ।

ਚੰਡੀਗੜ੍ਹ: ਮੌਸਮੀ ਫਲ ਕੋਈ ਵੀ ਹੋਵੇ ਉਸ ਦੀ ਵਰਤੋਂ ਕਰਨਾ ਫਾਇਦੇਮੰਦ ਹੁੰਦਾ ਹੈ ਪਰ ਸਾਰੇ ਲੋਕਾਂ ਨੂੰ ਮੌਸਮੀ ਫਲ ਭੋਜਨ ਤੋਂ ਬਾਅਦ ਖਾਣਾ ਚਾਹੀਦਾ ਹੈ। ਕੇਲਾ ਵੀ ਅਜਿਹਾ ਫਲ ਹੈ, ਜਿਹੜਾ ਵਿਟਾਮਿਨ, ਪ੍ਰੋਟੀਨ ਤੇ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਕੇਲਾ ਬਾਜ਼ਾਰ '12 ਮਹੀਨੇ ਉਪਲਬਧ ਰਹਿੰਦਾ ਹੈ ਪਰ ਬਰਸਾਤ ਦੇ ਸੀਜ਼ਨ 'ਚ ਇਹ ਸਰੀਰ ਲਈ ਵਿਸ਼ੇਸ਼ ਲਾਭਦਾਇਕ ਹੁੰਦਾ ਹੈ। ਕੇਲਾ ਊਰਜਾ ਦਾ ਸਭ ਤੋਂ ਵਧੀਆ ਸਰੋਤ ਮੰਨਿਆ ਜਾਂਦਾ ਹੈ। ਕੇਲੇ 'ਚ ਵਿਟਾਮਿਨ 'ਸੀ', ਵਿਟਾਮਿਨ ਏ, ਪੋਟਾਸ਼ੀਅਮ ਤੇ ਵਿਟਾਮਿਨ ਬੀ6 ਹੁੰਦੇ ਹਨ।

1. ਊਰਜਾ ਦਾ ਸਰੋਤ-ਕੇਲਾ ਊਰਜਾ ਦਾ ਬਹੁਤ ਵਧੀਆ ਸਰੋਤ ਮੰਨਿਆ ਜਾਂਦਾ ਹੈ। ਸਰੀਰ 'ਚ ਕਿਸੇ ਵੀ ਪ੍ਰਕਾਰ ਦੀ ਕਮਜ਼ੋਰੀ ਤੋਂ ਬਚਾਉਂਦਾ ਹੈ। ਤੁਸੀਂ ਕੰਮ ਕਰਨ ਤੋਂ ਬਾਅਦ ਥੱਕ ਜਾਂਦੇ ਹੋ ਤਾਂ ਤੁਸੀਂ ਕੇਲਾ ਖਾ ਸਕਦੇ ਹੋ। ਸਰੀਰ 'ਚ ਗੂਲਕੋਜ਼ ਦਾ ਪੱਧਰ ਵਧਾ ਕੇ ਤੁਹਾਨੂੰ ਸ਼ਕਤੀ ਦੇਵੇਗਾ।

2. ਮਾਸਪੇਸ਼ੀਆਂ 'ਚ ਹੋਣ ਵਾਲੀਆਂ ਦਰਦਾਂ ਦਵੇ ਰਾਹਤ-ਕਦੀ-ਕਦੀ ਤੁਸੀਂ ਬਹੁਤ ਜ਼ਿਆਦਾ ਕੰਮ ਕਰਦੇ ਹੋ, ਜਿਸ ਦੇ ਕਾਰਨ ਤੁਹਾਡੇ ਪੈਰ ਦਰਦ ਕਰਨ ਲੱਗ ਪੈਂਦੇ ਹਨ। ਇਸ ਤੋਂ ਬਚਣ ਲਈ ਤੁਸੀਂ ਕੇਲੇ ਦੀ ਵਰਤੋਂ ਕਰੋ। ਭਰਪੂਰ ਮਾਤਰਾ 'ਚ ਪੋਟਾਸ਼ੀਅਮ ਅਤੇ ਮੈਗਨੀਸ਼ੀਅਮ ਪਾਇਆ ਜਾਂਦਾ ਹੈ।

3. ਬਲੱਡ ਪ੍ਰੈਸ਼ਰ ਰੱਖੇ ਕੰਟਰੋਲ- ਕੇਲੇ 'ਚ ਪੋਟਾਸ਼ੀਅਮ ਦੀ ਮਾਤਰਾ ਵੱਧ ਹੁੰਦੀ ਹੈ ਤੇ ਸੋਡੀਅਮ ਦੀ ਮਾਤਰਾ ਵਧੇਰੇ ਹੁੰਦੀ ਹੈ ਜਿਸ ਕਾਰਨ ਕੇਲੇ ਨੂੰ ਖਾਣ ਨਾਲ ਤੁਹਾਡਾ ਬੱਲਡ ਪ੍ਰੈਸ਼ਰ ਕੰਟਰੋਲ ਰਹਿੰਦਾ ਹੈ।

4.ਐਸੀਡਿਟੀ ਹੋਵੇ ਘੱਟ- ਕੇਲਾ ਪੇਟ 'ਚ ਅੰਦਰੂਨੀ ਪਰਤ ਚੜ੍ਹਾ ਕੇ ਅਲਸਰ ਵਰਗੀਆਂ ਬੀਮਰੀਆਂ ਤੋਂ ਬਚਾਉਂਦਾ ਹੈ।

5.ਕਬਜ ਨੂੰ ਕਰੇ ਦੂਰ-ਕੇਲੇ 'ਚ ਫਾਈਬਰ ਪਾਇਆ ਜਾਂਦਾ ਹੈ, ਜਿਸ ਨਾਲ ਪਾਚਣ ਕਿਰਿਆ ਮਜ਼ਬੂਤ ਹੁੰਦੀ ਹੈ। ਜਿਨਾਂ ਲੋਕਾਂ ਨੂੰ ਕਬਜ ਦੀ ਸ਼ਿਕਾਇਤ ਹੈ ਕੇਲੇ ਨਾਲ ਦੂਰ ਹੋ ਸਕਦੀ ਹੈ।

6.ਦਸਤ ਤੋਂ ਕਰੇ ਬਚਾਅ-ਡਾਈਰਿਆ ਦਾ ਕਾਰਨ ਤੁਹਾਡੇ ਸਰੀਰ 'ਚ ਪਾਣੀ ਦਾ ਘਾਟ ਹੋ ਜਾਂਦੀ ਹੈ, ਜਿਸ ਨਾਲ ਕਮਜ਼ੋਰੀ ਹੋਣ ਲੱਗਦੀ ਹੈ। ਕੇਲੇ 'ਚ ਪੋਟਾਸ਼ੀਅਮ ਦੀ ਬਹੁਤ ਮਾਤਰਾ ਪਾਈ ਜਾਂਦੀ ਹੈ। ਇਸ ਲਈ ਇਹ ਦਸਤ ਤੋਂ ਬਚਾਉਂਦਾ ਹੈ।

7.ਵਧੀਆ ਨੀਂਦ ਆਵੇ- ਕੇਲਾ ਏਕਾਗਰਤਾ ਪੱਧਰ ਨੂੰ ਵਧਾਉਂਦਾ ਹੈ। ਜਿਸ ਨਾਲ ਤੁਹਾਨੂੰ ਵਧੀਆ ਨੀਂਦ ਆਉਂਦੀ ਹੈ।

8.ਚਮਤਕਾਰ ਚਮੜੀ- ਚਮੜੀ ਸਿਹਤਮੰਦ ਅਤੇ ਚਮਤਕਾਰ ਰਹਿੰਦੀ ਹੈ। ਕੇਲੇ 'ਚ ਭਰਪੂਰ ਮਾਤਰਾ 'ਚ ਕਾਰਬੋਹਾਈਡਰੇਟ ਪਾਇਆ ਜਾਂਦਾ ਹੈ। ਇਸ ਨੂੰ ਚਮੜੀ ਤੇ ਲਗਾਉਣ ਤੇ ਖਾਣ ਦੋਵਾਂ ਨਾਲ ਫਾਇਦਾ ਹੀ ਹੈ।

9.ਸੈਕਸ ਜੀਵਨ ਨੂੰ ਸੁਧਾਰੇ- ਕੇਲੇ 'ਚ ਸੈਕਸੁਅਲ ਹਾਰਮੋਨਜ਼ ਵਧਾਉਣ ਦਾ ਵੀ ਗੁਣ ਹੁੰਦਾ ਹੈ, ਵਿਸ਼ੇਸ਼ ਕਰਕੇ ਮਰਦਾਂ 'ਚ।

ਇਹ ਵੀ ਪੜ੍ਹੋ: ਫਲਾਂ ਤੇ ਸਬਜ਼ੀਆਂ ਦੇ ਰੂਪ 'ਚ ਖਾ ਰਹੇ ਜ਼ਹਿਰ? ਕੀਟਨਾਸ਼ਕ ਬਣਾ ਰਹੇ ਬੰਦੇ ਨੂੰ 'ਨਾਮਰਦ'

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?

ਇੰਨੀ ਵਾਰ ਹੋਈ ਸੀ ਮਨਮੋਹਨ ਸਿੰਘ ਦੀ ਬਾਈਪਾਸ ਸਰਜਰੀ, ਜਾਣੋ ਕਿੰਨੀ ਖਤਰਨਾਕ ਹੁੰਦੀ ਆਹ ਬਿਮਾਰੀ

ਡੱਲੇਵਾਲ ਦੀ ਹਾਲਤ ਨਾਜ਼ੁਕ, ਪਾਣੀ ਪੀਣਾ ਵੀ ਛੱਡਿਆ, ਮਰਨ ਵਰਤ ਨੂੰ ਹੋਏ 32 ਦਿਨ, ਅੱਜ ਪੰਜਾਬ ਬੰਦ ਨੂੰ ਲੈਕੇ ਹੋਵੇਗੀ ਮੀਟਿੰਗ

ਪੰਜਾਬ ਬੰਦ ਨੂੰ ਲੈਕੇ ਜ਼ਰੂਰੀ ਅਪਡੇਟ, ਰੇਲਾਂ-ਬੱਸਾਂ ਵੀ ਰੋਕਣਗੇ ਕਿਸਾਨ, ਮੀਟਿੰਗ ਤੋਂ ਬਾਅਦ ਕਿਸਾਨਾਂ ਦਾ ਵੱਡਾ ਐਲਾਨ

ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?
ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?
ਇੰਨੀ ਵਾਰ ਹੋਈ ਸੀ ਮਨਮੋਹਨ ਸਿੰਘ ਦੀ ਬਾਈਪਾਸ ਸਰਜਰੀ, ਜਾਣੋ ਕਿੰਨੀ ਖਤਰਨਾਕ ਹੁੰਦੀ ਆਹ ਬਿਮਾਰੀ
ਇੰਨੀ ਵਾਰ ਹੋਈ ਸੀ ਮਨਮੋਹਨ ਸਿੰਘ ਦੀ ਬਾਈਪਾਸ ਸਰਜਰੀ, ਜਾਣੋ ਕਿੰਨੀ ਖਤਰਨਾਕ ਹੁੰਦੀ ਆਹ ਬਿਮਾਰੀ
ਡੱਲੇਵਾਲ ਦੀ ਹਾਲਤ ਨਾਜ਼ੁਕ, ਪਾਣੀ ਪੀਣਾ ਵੀ ਛੱਡਿਆ, ਮਰਨ ਵਰਤ ਨੂੰ ਹੋਏ 32 ਦਿਨ, ਅੱਜ ਪੰਜਾਬ ਬੰਦ ਨੂੰ ਲੈਕੇ ਹੋਵੇਗੀ ਮੀਟਿੰਗ
ਡੱਲੇਵਾਲ ਦੀ ਹਾਲਤ ਨਾਜ਼ੁਕ, ਪਾਣੀ ਪੀਣਾ ਵੀ ਛੱਡਿਆ, ਮਰਨ ਵਰਤ ਨੂੰ ਹੋਏ 32 ਦਿਨ, ਅੱਜ ਪੰਜਾਬ ਬੰਦ ਨੂੰ ਲੈਕੇ ਹੋਵੇਗੀ ਮੀਟਿੰਗ
ਪੰਜਾਬ ਬੰਦ ਨੂੰ ਲੈਕੇ ਜ਼ਰੂਰੀ ਅਪਡੇਟ, ਰੇਲਾਂ-ਬੱਸਾਂ ਵੀ ਰੋਕਣਗੇ ਕਿਸਾਨ, ਮੀਟਿੰਗ ਤੋਂ ਬਾਅਦ ਕਿਸਾਨਾਂ ਦਾ ਵੱਡਾ ਐਲਾਨ
ਪੰਜਾਬ ਬੰਦ ਨੂੰ ਲੈਕੇ ਜ਼ਰੂਰੀ ਅਪਡੇਟ, ਰੇਲਾਂ-ਬੱਸਾਂ ਵੀ ਰੋਕਣਗੇ ਕਿਸਾਨ, ਮੀਟਿੰਗ ਤੋਂ ਬਾਅਦ ਕਿਸਾਨਾਂ ਦਾ ਵੱਡਾ ਐਲਾਨ
ਪੰਜਾਬ 'ਚ ਮੀਂਹ ਅਤੇ ਤੂਫਾਨ ਦਾ ਅਲਰਟ, 2 ਜਨਵਰੀ ਤੱਕ ਪਵੇਗੀ ਸ਼ੀਤ ਲਹਿਰ, ਚੱਲਣਗੀਆਂ ਤੇਜ਼ ਹਵਾਵਾਂ, ਜਾਣੋ ਮੌਸਮ ਦਾ ਹਾਲ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 27-12-2024

ਨਹੀਂ ਰਹੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, 92 ਦੀ ਉਮਰ 'ਚ ਲਏ ਆਖਰੀ ਸਾਹ

Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ

Embed widget