ਪੜਚੋਲ ਕਰੋ

Bay Leaves Benefits: ਲੀਵਰ ਅਤੇ ਕਿਡਨੀ ਲਈ ਤੇਜ਼ ਪੱਤਾ ਵਰਦਾਨ, ਜਾਣੋ ਕਿਉਂ ਖਾਣਾ ਜ਼ਰੂਰੀ?

Health News: ਤੇਜ਼ ਪੱਤੇ ਖਾਣ ਨਾਲ ਖੰਘ, ਫਲੂ, ਬ੍ਰੌਨਕਾਈਟਸ, ਦਮਾ ਅਤੇ ਫਲੂ ਵਰਗੀਆਂ ਸਾਹ ਦੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ। ਇਸ ਦੇ ਵਿੱਚ ਜਲਨ ਵਿਰੋਧੀ ਗੁਣ ਪਾਏ ਜਾਂਦੇ ਹਨ। ਇਹ ਸੋਜ ਨੂੰ ਘੱਟ ਕਰਨ ਵਿੱਚ ਵੀ ਬਹੁਤ ਮਦਦਗਾਰ ਹੈ।

Bay Leaves Benefits: ਭਾਰਤੀ ਰਸੋਈ ਦੇ ਵਿੱਚ ਪਾਏ ਜਾਣ ਵਾਲੇ ਤੇਜ਼ ਪੱਤਾ ਜਿਸ ਦੀ ਵਰਤੋਂ ਆਯੁਰਵੇਦ ਦੇ ਵਿੱਚ ਵੀ ਕੀਤੀ ਜਾਂਦੀ ਹੈ। ਇਸ ਦੇ ਗੁਣਾਂ ਕਰਕੇ ਇਹ ਕਿਸੇ ਦਵਾਈ ਤੋਂ ਘੱਟ ਨਹੀਂ ਹੈ। ਇਸ ਲਈ ਬਹੁਤ ਸਾਰੇ ਵਿਅੰਜਨਾਂ ਦੇ ਸੁਆਦ ਨੂੰ ਦੁਗਣਾ ਕਰਨ ਦੇ ਲਈ ਤੇਜ਼ ਪੱਤੇ ਦੀ ਵਰਤੋਂ ਕੀਤੀ ਜਾਂਦੀ ਹੈ। ਜਿਸ ਕਰਕੇ ਇਹ ਨਾ ਸਿਰਫ ਪਕਵਾਨ ਜਾਂ ਭੋਜਨ ਦਾ ਸਵਾਦ ਨੂੰ ਵਧਾਉਂਦਾ ਹੈ ਬਲਕਿ ਇਹ ਸਰੀਰ ਲਈ ਬਹੁਤ ਫਾਇਦੇਮੰਦ ਵੀ ਹੈ। ਇਸ ਦੇ ਪੱਤੇ ਕੁਝ ਹੱਦ ਤੱਕ ਯੂਕੇਲਿਪਟਸ ਦੇ ਪੱਤਿਆਂ ਵਰਗੇ ਦਿਖਾਈ ਦਿੰਦੇ ਹਨ। ਸਬਜ਼ੀ ਜਾਂ ਪੁਲਾਓ 'ਚ 2 ਤੋਂ 3 ਤੇਜ਼ ਪੱਤੇ ਪਾਉਣ ਤੋਂ ਬਾਅਦ ਅਸੀਂ ਸੋਚਦੇ ਹਾਂ ਕਿ ਇਹ ਮਸਾਲਾ ਦਾ ਹੀ ਇਕ ਹਿੱਸਾ ਹੈ ਅਤੇ ਬਸ, ਪਰ ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਇਹ ਪੇਟ, ਚਮੜੀ, ਲੀਵਰ ਅਤੇ ਕਿਡਨੀ ਲਈ ਬਹੁਤ ਫਾਇਦੇਮੰਦ ਹੈ। ਤੇਜ਼ ਪੱਤੇ ਵਿੱਚ ਟੈਨਿਨ, ਫਲੇਵੋਨਸ, ਫਲੇਵੋਨੋਇਡਜ਼, ਐਲਕਾਲਾਇਡਜ਼, ਯੂਜੇਨੋਲ, ਲਿਨਲੂਲ ਅਤੇ ਐਂਥੋਸਾਇਨਿਨ ਹੁੰਦੇ ਹਨ। ਜੋ ਸਰੀਰ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਆਓ ਜਾਣਦੇ ਹਾਂ ਇਸ ਦੇ ਹੋਰ ਫਾਇਦੇ...

ਡਾਇਬਿਟੀਜ਼ ਦੇ ਰੋਗੀਆਂ ਲਈ ਤੇਜ਼ ਪੱਤੇ ਖਾਣ ਦੇ ਫਾਇਦੇ (Benefits of eating plantain leaves for diabetic patients)

ਡਾਇਬਿਟੀਜ਼ ਤੋਂ ਪੀੜਤ ਲੋਕਾਂ ਲਈ ਤੇਜ਼ ਪੱਤੇ ਖਾਣਾ ਬਹੁਤ ਫਾਇਦੇਮੰਦ ਹੁੰਦਾ ਹੈ। NCBI (ਨੈਸ਼ਨਲ ਸੈਂਟਰ ਫਾਰ ਬਾਇਓਟੈਕਨਾਲੋਜੀ) ਦੇ ਅਨੁਸਾਰ, ਤੇਜ਼ ਪੱਤੇ ਖਾਣ ਨਾਲ ਇਨਸੁਲਿਨ ਦੇ ਪੱਧਰ ਵਿੱਚ ਸੁਧਾਰ ਹੋ ਸਕਦਾ ਹੈ। ਇਸ ਨਾਲ ਵਿਅਕਤੀ ਦੇ ਖੂਨ 'ਚ ਸ਼ੂਗਰ ਲੈਵਲ ਕੰਟਰੋਲ 'ਚ ਰਹਿੰਦਾ ਹੈ। ਇਕ ਰਿਸਰਚ ਮੁਤਾਬਕ ਜੇਕਰ ਟਾਈਪ-2 ਡਾਇਬਟੀਜ਼ ਦੇ ਮਰੀਜ਼ 30 ਦਿਨਾਂ ਤੱਕ ਤੇਜ਼ ਪੱਤੇ ਖਾਂਦੇ ਹਨ ਤਾਂ ਉਨ੍ਹਾਂ ਦੇ ਸੀਰਮ ਗਲੂਕੋਜ਼ 'ਚ 21 ਤੋਂ 26 ਫੀਸਦੀ ਦੀ ਕਮੀ ਦੇਖੀ ਜਾ ਸਕਦੀ ਹੈ। ਇਹ ਕੋਲੈਸਟ੍ਰੋਲ ਦੇ ਪੱਧਰ ਨੂੰ ਵੀ ਸੁਧਾਰਦਾ ਹੈ।

ਸਾਹ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਲਈ ਫਾਇਦੇਮੰਦ (Beneficial for patients suffering from respiratory diseases)

ਤੇਜ਼ ਪੱਤੇ ਖਾਣ ਨਾਲ ਖੰਘ, ਫਲੂ, ਬ੍ਰੌਨਕਾਈਟਸ, ਦਮਾ ਅਤੇ ਫਲੂ ਵਰਗੀਆਂ ਸਾਹ ਦੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ। ਇਸ ਦੇ ਵਿੱਚ ਜਲਨ ਵਿਰੋਧੀ ਗੁਣ ਪਾਏ ਜਾਂਦੇ ਹਨ। ਇਹ ਸੋਜ ਨੂੰ ਘੱਟ ਕਰਨ ਵਿੱਚ ਵੀ ਬਹੁਤ ਮਦਦਗਾਰ ਹੈ। ਇਸ ਵਿੱਚ ਈਥਾਨੌਲ ਐਬਸਟਰੈਕਟ ਅਤੇ ਮਿਸ਼ਰਣ ਵੀ ਪਾਏ ਜਾਂਦੇ ਹਨ। ਤੇਜ਼ ਪੱਤੇ ਖਾਣ ਨਾਲ ਸਾਹ ਦੀਆਂ ਬਿਮਾਰੀਆਂ, ਸੋਜ ਅਤੇ ਹੋਰ ਕਈ ਬਿਮਾਰੀਆਂ ਤੋਂ ਬਚਣ ਵਿੱਚ ਮਦਦ ਮਿਲਦੀ ਹੈ।

ਹੋਰ ਪੜ੍ਹੋ : ਬੱਚਿਆਂ ਦੇ ਕੰਨਾਂ 'ਚ ਤੇਲ ਪਾਉਣਾ ਸਹੀ ਜਾਂ ਗਲਤ? ਪਰ ਪਹਿਲਾਂ ਪੜ੍ਹ ਲਓ ਇਹ ਖਬਰ ਕੀਤੇ ਹੋ ਨਾ ਜਾਵੇ ਨੁਕਸਾਨ

ਪੇਟ ਅਤੇ ਚਮੜੀ ਨਾਲ ਜੁੜੀਆਂ ਸਮੱਸਿਆਵਾਂ ਤੋਂ ਛੁਟਕਾਰਾ ਦਿਵਾਉਂਦਾ ਹੈ (Relieves problems related to stomach and skin)

ਤੇਜ਼ ਪੱਤਾ ਫਾਈਬਰ ਨਾਲ ਭਰਪੂਰ ਹੁੰਦੇ ਹਨ ਜੋ ਫੰਗਲ ਇਨਫੈਕਸ਼ਨ ਨੂੰ ਰੋਕਣ ਵਿੱਚ ਮਦਦ ਕਰਦੇ ਹਨ। ਇਮਿਊਨਿਟੀ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਇਹ ਪੇਟ ਨਾਲ ਜੁੜੀਆਂ ਹਰ ਤਰ੍ਹਾਂ ਦੀਆਂ ਸਮੱਸਿਆਵਾਂ ਤੋਂ ਛੁਟਕਾਰਾ ਦਿਵਾਉਂਦਾ ਹੈ।

Disclaimer: ਇਸ ਲੇਖ ਵਿਚ ਦੱਸੇ ਗਏ ਤਰੀਕਿਆਂ ਅਤੇ ਸੁਝਾਵਾਂ ਨੂੰ ਅਪਣਾਉਣ ਤੋਂ ਪਹਿਲਾਂ,ਕਿਸੇ ਡਾਕਟਰ ਜਾਂ ਸਬੰਧਤ ਮਾਹਿਰ ਦੀ ਸਲਾਹ ਜ਼ਰੂਰ ਲਓ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਪੰਜਾਬ ਦੇ ਹੋਟਲ 'ਚ ਚੱਲ ਰਿਹਾ ਸੀ ਦੇ*ਹ ਵਪਾ*ਰ ਦਾ ਧੰ*ਦਾ, ਮੌਕੇ 'ਤੇ 11 ਕੁੜੀਆਂ ਤੇ 8 ਮੁੰਡੇ ਚੜ੍ਹੇ ਪੁਲਿਸ ਦੇ ਅੜਿੱਕੇ
ਪੰਜਾਬ ਦੇ ਹੋਟਲ 'ਚ ਚੱਲ ਰਿਹਾ ਸੀ ਦੇ*ਹ ਵਪਾ*ਰ ਦਾ ਧੰ*ਦਾ, ਮੌਕੇ 'ਤੇ 11 ਕੁੜੀਆਂ ਤੇ 8 ਮੁੰਡੇ ਚੜ੍ਹੇ ਪੁਲਿਸ ਦੇ ਅੜਿੱਕੇ
ਦਿੱਲੀ 'ਚ ਪ੍ਰਦੂਸ਼ਣ ਦੀ ਸਥਿਤੀ ਬਹੁਤ ਗੰਭੀਰ, ਸਕੂਲ-ਕਾਲਜ ਬੰਦ, ਡਾਕਟਰਾਂ ਨੇ ਲੋਕਾਂ ਨੂੰ ਦਿੱਤੀ ਆਹ ਸਲਾਹ
ਦਿੱਲੀ 'ਚ ਪ੍ਰਦੂਸ਼ਣ ਦੀ ਸਥਿਤੀ ਬਹੁਤ ਗੰਭੀਰ, ਸਕੂਲ-ਕਾਲਜ ਬੰਦ, ਡਾਕਟਰਾਂ ਨੇ ਲੋਕਾਂ ਨੂੰ ਦਿੱਤੀ ਆਹ ਸਲਾਹ
Punjabi Singer: ਪੰਜਾਬੀ ਗਾਇਕ ਨੂੰ ਪਿਆ ਸ਼ਗਨ, ਇੰਟਰਨੈੱਟ 'ਤੇ ਵਾਈਰਲ ਹੋਈਆਂ ਸ਼ਾਨਦਾਰ ਤਸਵੀਰਾਂ
Punjabi Singer: ਪੰਜਾਬੀ ਗਾਇਕ ਨੂੰ ਪਿਆ ਸ਼ਗਨ, ਇੰਟਰਨੈੱਟ 'ਤੇ ਵਾਈਰਲ ਹੋਈਆਂ ਸ਼ਾਨਦਾਰ ਤਸਵੀਰਾਂ
Advertisement
ABP Premium

ਵੀਡੀਓਜ਼

ਚੰਨੀ ਦੇ ਵਿਵਾਦਿਤ ਭਾਸ਼ਨ ਨੇ ਕਰਾਈ ਕਾਂਗਰਸ ਪਾਰਟੀ ਦੀ ਖੇਹ...ਹਿਰਾਸਤ 'ਚ Lawrence Bishnoi ਦਾ ਭਰਾ Anmol Bishnoi !ਸੁਖਬੀਰ ਬਾਦਲ ਦੇ ਅਸਤੀਫ਼ੇ ਪਿੱਛੇ ਕਿਸਦਾ ਹੱਥ ਹੈ?Sukhbir Badal ਦੇ ਅਸਤੀਫੇ ਨੂੰ ਲੈ ਕੇ ਮੀਟਿੰਗ 'ਚ ਕੀ ਹੋਇਆ ਫੈਸਲਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਪੰਜਾਬ ਦੇ ਹੋਟਲ 'ਚ ਚੱਲ ਰਿਹਾ ਸੀ ਦੇ*ਹ ਵਪਾ*ਰ ਦਾ ਧੰ*ਦਾ, ਮੌਕੇ 'ਤੇ 11 ਕੁੜੀਆਂ ਤੇ 8 ਮੁੰਡੇ ਚੜ੍ਹੇ ਪੁਲਿਸ ਦੇ ਅੜਿੱਕੇ
ਪੰਜਾਬ ਦੇ ਹੋਟਲ 'ਚ ਚੱਲ ਰਿਹਾ ਸੀ ਦੇ*ਹ ਵਪਾ*ਰ ਦਾ ਧੰ*ਦਾ, ਮੌਕੇ 'ਤੇ 11 ਕੁੜੀਆਂ ਤੇ 8 ਮੁੰਡੇ ਚੜ੍ਹੇ ਪੁਲਿਸ ਦੇ ਅੜਿੱਕੇ
ਦਿੱਲੀ 'ਚ ਪ੍ਰਦੂਸ਼ਣ ਦੀ ਸਥਿਤੀ ਬਹੁਤ ਗੰਭੀਰ, ਸਕੂਲ-ਕਾਲਜ ਬੰਦ, ਡਾਕਟਰਾਂ ਨੇ ਲੋਕਾਂ ਨੂੰ ਦਿੱਤੀ ਆਹ ਸਲਾਹ
ਦਿੱਲੀ 'ਚ ਪ੍ਰਦੂਸ਼ਣ ਦੀ ਸਥਿਤੀ ਬਹੁਤ ਗੰਭੀਰ, ਸਕੂਲ-ਕਾਲਜ ਬੰਦ, ਡਾਕਟਰਾਂ ਨੇ ਲੋਕਾਂ ਨੂੰ ਦਿੱਤੀ ਆਹ ਸਲਾਹ
Punjabi Singer: ਪੰਜਾਬੀ ਗਾਇਕ ਨੂੰ ਪਿਆ ਸ਼ਗਨ, ਇੰਟਰਨੈੱਟ 'ਤੇ ਵਾਈਰਲ ਹੋਈਆਂ ਸ਼ਾਨਦਾਰ ਤਸਵੀਰਾਂ
Punjabi Singer: ਪੰਜਾਬੀ ਗਾਇਕ ਨੂੰ ਪਿਆ ਸ਼ਗਨ, ਇੰਟਰਨੈੱਟ 'ਤੇ ਵਾਈਰਲ ਹੋਈਆਂ ਸ਼ਾਨਦਾਰ ਤਸਵੀਰਾਂ
ਪੰਜਾਬ 'ਚ ਸਰਕਾਰ ਇਨ੍ਹਾਂ ਲੋਕਾਂ ਨੂੰ ਦੇਵੇਗੀ 2.5 ਲੱਖ ਰੁਪਏ, ਜਾਣ ਲਓ ਇਸ ਯੋਜਨਾ ਬਾਰੇ
ਪੰਜਾਬ 'ਚ ਸਰਕਾਰ ਇਨ੍ਹਾਂ ਲੋਕਾਂ ਨੂੰ ਦੇਵੇਗੀ 2.5 ਲੱਖ ਰੁਪਏ, ਜਾਣ ਲਓ ਇਸ ਯੋਜਨਾ ਬਾਰੇ
ਪੰਜਾਬ 'ਚ ਪੰਚਾਂ ਦਾ ਸਹੁੰ ਚੁੱਕ ਸਮਾਗਮ ਅੱਜ, CM ਮਾਨ ਅਤੇ ਕੁਲਤਾਰ ਸੰਧਵਾਂ ਸਣੇ 16 ਮੰਤਰੀ ਲੈਣਗੇ ਹਿੱਸਾ, 4 ਜ਼ਿਲ੍ਹਿਆਂ 'ਚ ਅੱਜ ਨਹੀਂ ਹੋਵੇਗਾ ਸਮਾਗਮ
ਪੰਜਾਬ 'ਚ ਪੰਚਾਂ ਦਾ ਸਹੁੰ ਚੁੱਕ ਸਮਾਗਮ ਅੱਜ, CM ਮਾਨ ਅਤੇ ਕੁਲਤਾਰ ਸੰਧਵਾਂ ਸਣੇ 16 ਮੰਤਰੀ ਲੈਣਗੇ ਹਿੱਸਾ, 4 ਜ਼ਿਲ੍ਹਿਆਂ 'ਚ ਅੱਜ ਨਹੀਂ ਹੋਵੇਗਾ ਸਮਾਗਮ
Ishan Kishan: ਇਸ਼ਾਨ ਕਿਸ਼ਨ ਨੂੰ ਗੁਆਂਢੀ ਦੇਸ਼ ਤੋਂ ਕਪਤਾਨ ਬਣਨ ਦਾ ਮਿਲਿਆ ਆਫਰ, ਇਸ ਦੇਸ਼ ਲਈ ਖੇਡਣਗੇ 2026 ਟੀ-20 ਵਿਸ਼ਵ ਕੱਪ
ਇਸ਼ਾਨ ਕਿਸ਼ਨ ਨੂੰ ਗੁਆਂਢੀ ਦੇਸ਼ ਤੋਂ ਕਪਤਾਨ ਬਣਨ ਦਾ ਮਿਲਿਆ ਆਫਰ, ਇਸ ਦੇਸ਼ ਲਈ ਖੇਡਣਗੇ 2026 ਟੀ-20 ਵਿਸ਼ਵ ਕੱਪ
ਸਹੁਰੇ ਨੇ ਨੂੰਹ ਦਾ ਕੀਤਾ ਕ*ਤਲ, 8 ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਸਹੁਰੇ ਨੇ ਨੂੰਹ ਦਾ ਕੀਤਾ ਕ*ਤਲ, 8 ਮਹੀਨੇ ਪਹਿਲਾਂ ਹੋਇਆ ਸੀ ਵਿਆਹ
Embed widget