ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

ਗਰਮੀਆਂ 'ਚ ਹੋ ਜਾਓ ਅਲਰਟ! ਸਾਈਲੈਂਟ ਹਾਰਟ ਅਟੈਕ ਦਾ ਵਧਿਆ ਖਤਰਾ, ਚਾਰ ਲੱਛਣ ਵੇਖਦਿਆਂ ਹੀ ਫੌਰੀ ਕਰੋ ਇਹ ਕੰਮ

ਸਿਹਤਮੰਦ ਸਰੀਰ ਤੇ ਸਿਹਤਮੰਦ ਜੀਵਨ ਲਈ ਦਿਲ ਨੂੰ ਸਿਹਤਮੰਦ ਰੱਖਣਾ ਬਹੁਤ ਜ਼ਰੂਰੀ ਹੈ। ਖਾਸ ਤੌਰ 'ਤੇ ਗਰਮੀਆਂ ਦੇ ਮੌਸਮ 'ਚ ਹਾਰਟ ਅਟੈਕ ਬਹੁਤ ਹੀ ਸਾਈਲੈਂਟ ਢੰਗ ਨਾਲ ਹੁੰਦਾ ਹੈ, ਜਿਸ ਬਾਰੇ ਅੰਦਾਜਾ ਲਾਉਣਾ ਵੀ ਮੁਸ਼ਕਲ ਹੋ ਜਾਂਦਾ ਹੈ।

Signs Of Silent Heart Attack: ਸਿਹਤਮੰਦ ਸਰੀਰ ਤੇ ਸਿਹਤਮੰਦ ਜੀਵਨ ਲਈ ਦਿਲ ਨੂੰ ਸਿਹਤਮੰਦ ਰੱਖਣਾ ਬਹੁਤ ਜ਼ਰੂਰੀ ਹੈ। ਖਾਸ ਤੌਰ 'ਤੇ ਗਰਮੀਆਂ ਦੇ ਮੌਸਮ 'ਚ ਹਾਰਟ ਅਟੈਕ ਬਹੁਤ ਹੀ ਸਾਈਲੈਂਟ ਢੰਗ ਨਾਲ ਹੁੰਦਾ ਹੈ, ਜਿਸ ਬਾਰੇ ਅੰਦਾਜਾ ਲਾਉਣਾ ਵੀ ਮੁਸ਼ਕਲ ਹੋ ਜਾਂਦਾ ਹੈ। ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਹਾਰਟ ਅਟੈਕ ਦੇ ਲੱਛਣ ਗਰਮੀਆਂ ਦੇ ਮੌਸਮ ਵਿੱਚ ਇੰਨੇ ਹਲਕੇ ਹੁੰਦੇ ਹਨ ਕਿ ਪਤਾ ਹੀ ਨਹੀਂ ਲੱਗਦੇ ਤੇ ਮਰੀਜ਼ ਦੀ ਜਾਨ ਲਈ ਖਤਰਾ ਬਣ ਜਾਂਦੇ ਹਨ। 

ਤੁਸੀਂ ਇਨ੍ਹੀਂ ਦਿਨੀਂ ਖ਼ਬਰਾਂ ਵਿੱਚ ਦੇਖਿਆ ਹੋਵੇਗਾ ਕਿ ਡਾਂਸ, ਗਾਉਣ, ਕੰਮ ਕਰਨ ਤੇ ਕਸਰਤ ਕਰਦੇ ਸਮੇਂ ਲੋਕਾਂ ਨੂੰ ਦਿਲ ਦਾ ਦੌਰਾ ਪੈ ਰਿਹਾ ਹੈ। ਇਸ ਲਈ ਗਰਮੀ ਦੇ ਮੌਸਮ 'ਚ ਸਾਈਲੈਂਟ ਹਾਰਟ ਅਟੈਕ ਤੋਂ ਬਚਣ ਲਈ ਜ਼ਰੂਰੀ ਹੈ ਕਿ ਸਹੀ ਸਮੇਂ 'ਤੇ ਉਨ੍ਹਾਂ ਲੱਛਣਾਂ ਦੀ ਪਛਾਣ ਕੀਤੀ ਜਾਵੇ ਜੋ ਜਾਨਲੇਵਾ ਸਾਬਤ ਹੋ ਸਕਦੇ ਹਨ। ਆਓ ਜਾਣਦੇ ਹਾਂ ਸਾਈਲੈਂਟ ਹਾਰਟ ਅਟੈਕ ਦੇ ਕੁਝ ਅਜਿਹੇ ਹੀ ਲੱਛਣਾਂ ਬਾਰੇ।

ਸਾਈਲੈਂਟ ਹਾਰਟ ਅਟੈਕ ਉਹ ਸਥਿਤੀ ਹੈ ਜਦੋਂ ਦਿਲ ਦੇ ਦੌਰੇ ਦੇ ਲੱਛਣ ਘੱਟ ਹੀ ਦਿਖਾਈ ਦਿੰਦੇ ਹਨ ਜਾਂ ਪਤਾ ਹੀ ਨਹੀਂ ਲੱਗਦੇ। ਅਜਿਹਾ ਹਾਰਟ ਅਟੈਕ ਬਹੁਤ ਖਤਰਨਾਕ ਹੁੰਦਾ ਹੈ ਕਿਉਂਕਿ ਮਰੀਜ਼ ਨੂੰ ਇਸ ਤੋਂ ਬਚਣ ਲਈ ਸਮਾਂ ਨਹੀਂ ਮਿਲਦਾ। ਇਸ ਦੇ ਜ਼ਿਆਦਾਤਰ ਲੱਛਣ ਗਰਮੀ ਦੇ ਲੱਛਣਾਂ ਨਾਲ ਮਿਲਦੇ-ਜੁਲਦੇ ਹਨ। ਇਸ ਲਈ ਲੋਕ ਅਣਜਾਣ ਰਹਿੰਦੇ ਹਨ।
 
ਸਾਈਲੈਂਟ ਹਾਰਟ ਅਟੈਕ ਦੇ ਲੱਛਣ
1. ਸਾਈਲੈਂਟ ਹਾਰਟ ਅਟੈਕ ਦਾ ਪਹਿਲਾ ਲੱਛਣ ਸਾਹ ਲੈਣ ਵਿੱਚ ਤਕਲੀਫ਼ ਜਾਂ ਸਾਹ ਚੜ੍ਹਨਾ ਹੈ। ਮਰੀਜ਼ ਮਹਿਸੂਸ ਕਰਦਾ ਹੈ ਕਿ ਉਹ ਬਹੁਤ ਥੱਕਿਆ ਹੋਇਆ ਹੈ ਤੇ ਜ਼ਿਆਦਾ ਕੰਮ ਜਾਂ ਗਰਮੀ ਕਾਰਨ ਸਾਹ ਚੜ੍ਹ ਰਿਹਾ ਹੈ। ਲੋਕ ਅਕਸਰ ਇਸ ਨੂੰ ਨਜ਼ਰਅੰਦਾਜ਼ ਕਰਦੇ ਹਨ।

2. ਸਾਈਲੈਂਟ ਹਾਰਟ ਅਟੈਕ ਤੋਂ ਪਹਿਲਾਂ, ਮਰੀਜ਼ ਨੂੰ ਖੱਬੇ ਪਾਸੇ ਦੇ ਅੰਗਾਂ ਹੱਥ-ਲੱਤ, ਜਬਾੜੇ, ਮੋਢੇ ਜਾਂ ਪਿੱਠ ਵਿੱਚ ਹਲਕਾ ਦਰਦ ਮਹਿਸੂਸ ਹੁੰਦਾ ਹੈ। ਅਕਸਰ ਲੋਕ ਇਸ ਦਰਦ ਨੂੰ ਲੈ ਕੇ ਲਾਪ੍ਰਵਾਹ ਹੋ ਜਾਂਦੇ ਹਨ ਕਿਉਂਕਿ ਅਜਿਹਾ ਹੀ ਦਰਦ ਕੰਮਕਾਜ ਜਾਂ ਗਲਤ ਆਸਣ ਕਾਰਨ ਹੁੰਦਾ ਹੈ। ਇਸ ਦੇ ਨਾਲ ਹੀ ਜੇਕਰ ਪੇਟ 'ਚ ਦਰਦ ਹੋਵੇ ਜਾਂ ਪੇਟ ਖਰਾਬ ਹੋਵੇ ਤਾਂ ਤੁਰੰਤ ਟੈਸਟ ਕਰਵਾਉਣਾ ਚਾਹੀਦਾ ਹੈ।

3. ਛਾਤੀ ਵਿੱਚ ਚੁਭਣ ਵਾਂਗ ਮਹਿਸੂਸ ਹੁੰਦਾ ਹੈ ਤੇ ਛਾਤੀ ਉੱਤੇ ਦਬਾਅ ਮਹਿਸੂਸ ਹੁੰਦਾ ਹੈ ਪਰ ਇਹ ਬਹੁਤ ਹਲਕਾ ਹੁੰਦਾ ਹੈ। ਅਕਸਰ ਲੋਕ ਇਸ ਨੂੰ ਐਸੀਡਿਟੀ ਸਮਝਦੇ ਹਨ ਤੇ ਟੈਸਟ ਨਹੀਂ ਕਰਵਾਉਂਦੇ। ਜੇਕਰ ਛਾਤੀ 'ਚ ਭਾਰੀਪਨ ਤੇ ਚੰਭਣ ਵਾਂਗ ਮਹਿਸੂਸ ਹੋਵੇ ਤਾਂ ਤੁਰੰਤ ਜਾਂਚ ਕਰਵਾਉਣੀ ਚਾਹੀਦੀ ਹੈ।

4. ਸਾਈਲੈਂਟ ਹਾਰਟ ਅਟੈਕ 'ਚ ਮਰੀਜ਼ ਨੂੰ ਠੰਢਾ ਪਸੀਨਾ ਆਉਂਦਾ ਹੈ। ਗਰਮੀ ਦੇ ਮੌਸਮ 'ਚ ਪਸੀਨਾ ਆਉਣਾ ਲੋਕ ਆਮ ਸਮਝਦੇ ਹਨ। ਇਸੇ ਕਰਕੇ ਠੰਢਾ ਪਸੀਨਾ ਆਉਣ 'ਤੇ ਵੀ ਲੋਕ ਟੈਸਟ ਨਹੀਂ ਕਰਵਾਉਂਦੇ। ਜੇਕਰ ਕਿਸੇ ਨੂੰ ਠੰਢਾ ਪਸੀਨਾ ਤੇ ਇਸ ਦੇ ਨਾਲ ਘਬਰਾਹਟ ਵੀ ਹੋ ਰਹੀ ਹੈ ਤਾਂ ਤੁਰੰਤ ਡਾਕਟਰ ਕੋਲ ਜਾਣਾ ਚਾਹੀਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅਮਰੀਕਾ ਗਏ ਪੰਜਾਬੀ ਨੌਜਵਾਨ ਨਾਲ ਵਾਪਰੀ ਅਣਹੋਣੀ, ਘਰ ‘ਚ ਪਏ ਵੈਣ
ਅਮਰੀਕਾ ਗਏ ਪੰਜਾਬੀ ਨੌਜਵਾਨ ਨਾਲ ਵਾਪਰੀ ਅਣਹੋਣੀ, ਘਰ ‘ਚ ਪਏ ਵੈਣ
ਇੱਕ ਹੋਰ ਜਹਾਜ਼ ਹਾਦਸਾ, ਕੈਨੇਡਾ ‘ਚ ਪਲਟੀ ਡੈਲਟਾ ਏਅਰਲਾਈਂਸ ਦੀ ਫਲਾਈਟ, 15 ਜ਼ਖ਼ਮੀ
ਇੱਕ ਹੋਰ ਜਹਾਜ਼ ਹਾਦਸਾ, ਕੈਨੇਡਾ ‘ਚ ਪਲਟੀ ਡੈਲਟਾ ਏਅਰਲਾਈਂਸ ਦੀ ਫਲਾਈਟ, 15 ਜ਼ਖ਼ਮੀ
Punjab News: ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, 'ਆਪ' ਵਿਧਾਇਕ 'ਤੇ ਗੈਰ-ਕਾਨੂੰਨੀ ਢੰਗ ਨਾਲ ਕਰੋੜਾਂ ਰੁਪਏ ਕਮਾਉਣ ਦੇ ਲੱਗੇ ਦੋਸ਼; ਜਾਣੋ ਮਾਮਲਾ
ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, 'ਆਪ' ਵਿਧਾਇਕ 'ਤੇ ਗੈਰ-ਕਾਨੂੰਨੀ ਢੰਗ ਨਾਲ ਕਰੋੜਾਂ ਰੁਪਏ ਕਮਾਉਣ ਦੇ ਲੱਗੇ ਦੋਸ਼; ਜਾਣੋ ਮਾਮਲਾ
ਪੰਜਾਬ ‘ਚ ਪੁੱਲ ਤੋਂ ਹੇਠਾਂ ਡਿੱਗੀ ਸਵਾਰੀਆਂ ਨਾਲ ਭਰੀ ਬੱਸ, ਕਈਆਂ ਦੀ ਮੌਤ
ਪੰਜਾਬ ‘ਚ ਪੁੱਲ ਤੋਂ ਹੇਠਾਂ ਡਿੱਗੀ ਸਵਾਰੀਆਂ ਨਾਲ ਭਰੀ ਬੱਸ, ਕਈਆਂ ਦੀ ਮੌਤ
Advertisement
ABP Premium

ਵੀਡੀਓਜ਼

ਪੰਜਾਬ ਪੁਲਿਸ 'ਚ ਵੱਡਾ ਫੇਰਬਦਲ!ਡਿਪੋਰਟ ਕੀਤੇ ਸਿੱਖ ਨੌਜਵਾਨ ਨਾਲ ਅਮਰੀਕੀ ਸੈਨਿਕਾਂ ਦਾ ਸ਼ਰਮਨਾਕ ਕਾਰਾਪੰਥਕ ਸੋਚ ਵਾਲਿਆਂ ਨੂੰ ਜਲੀਲ ਕਰਕੇ ਕੱਢਣਾ... ਧਾਮੀ ਦੇ ਅਸਤੀਫ਼ੇ 'ਤੇ ਭੜਕੇ ਗਿਆਨੀ ਹਰਪ੍ਰੀਤ ਸਿੰਘ!SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ  ਪਿੱਛੇ ਸਿਆਸੀ ਕਾਰਨ ਜਾਂ ਫ਼ਿਰ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਗਏ ਪੰਜਾਬੀ ਨੌਜਵਾਨ ਨਾਲ ਵਾਪਰੀ ਅਣਹੋਣੀ, ਘਰ ‘ਚ ਪਏ ਵੈਣ
ਅਮਰੀਕਾ ਗਏ ਪੰਜਾਬੀ ਨੌਜਵਾਨ ਨਾਲ ਵਾਪਰੀ ਅਣਹੋਣੀ, ਘਰ ‘ਚ ਪਏ ਵੈਣ
ਇੱਕ ਹੋਰ ਜਹਾਜ਼ ਹਾਦਸਾ, ਕੈਨੇਡਾ ‘ਚ ਪਲਟੀ ਡੈਲਟਾ ਏਅਰਲਾਈਂਸ ਦੀ ਫਲਾਈਟ, 15 ਜ਼ਖ਼ਮੀ
ਇੱਕ ਹੋਰ ਜਹਾਜ਼ ਹਾਦਸਾ, ਕੈਨੇਡਾ ‘ਚ ਪਲਟੀ ਡੈਲਟਾ ਏਅਰਲਾਈਂਸ ਦੀ ਫਲਾਈਟ, 15 ਜ਼ਖ਼ਮੀ
Punjab News: ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, 'ਆਪ' ਵਿਧਾਇਕ 'ਤੇ ਗੈਰ-ਕਾਨੂੰਨੀ ਢੰਗ ਨਾਲ ਕਰੋੜਾਂ ਰੁਪਏ ਕਮਾਉਣ ਦੇ ਲੱਗੇ ਦੋਸ਼; ਜਾਣੋ ਮਾਮਲਾ
ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, 'ਆਪ' ਵਿਧਾਇਕ 'ਤੇ ਗੈਰ-ਕਾਨੂੰਨੀ ਢੰਗ ਨਾਲ ਕਰੋੜਾਂ ਰੁਪਏ ਕਮਾਉਣ ਦੇ ਲੱਗੇ ਦੋਸ਼; ਜਾਣੋ ਮਾਮਲਾ
ਪੰਜਾਬ ‘ਚ ਪੁੱਲ ਤੋਂ ਹੇਠਾਂ ਡਿੱਗੀ ਸਵਾਰੀਆਂ ਨਾਲ ਭਰੀ ਬੱਸ, ਕਈਆਂ ਦੀ ਮੌਤ
ਪੰਜਾਬ ‘ਚ ਪੁੱਲ ਤੋਂ ਹੇਠਾਂ ਡਿੱਗੀ ਸਵਾਰੀਆਂ ਨਾਲ ਭਰੀ ਬੱਸ, ਕਈਆਂ ਦੀ ਮੌਤ
Punjab News: ਦਵਾਈਆਂ ਵੇਚਣ ਵਾਲੇ ਮੈਡੀਕਲ ਸਟੋਰਾਂ ਲਈ ਖਤਰੇ ਦੀ ਘੰਟੀ, ਜਾਣੋ ਕਿਉਂ ਜਾਰੀ ਹੋਈ ਅਜਿਹੀ ਚੇਤਾਵਨੀ ?
Punjab News: ਦਵਾਈਆਂ ਵੇਚਣ ਵਾਲੇ ਮੈਡੀਕਲ ਸਟੋਰਾਂ ਲਈ ਖਤਰੇ ਦੀ ਘੰਟੀ, ਜਾਣੋ ਕਿਉਂ ਜਾਰੀ ਹੋਈ ਅਜਿਹੀ ਚੇਤਾਵਨੀ ?
Punjab News: ਬੱਸਾਂ ਵਿੱਚ ਯਾਤਰਾ ਕਰਨ ਵਾਲੇ ਦਿਓ ਧਿਆਨ, 24 ਫਰਵਰੀ ਨੂੰ ਇਸ ਕਾਰਨ ਹੋਏਗੀ ਪਰੇਸ਼ਾਨੀ...
Punjab News: ਬੱਸਾਂ ਵਿੱਚ ਯਾਤਰਾ ਕਰਨ ਵਾਲੇ ਦਿਓ ਧਿਆਨ, 24 ਫਰਵਰੀ ਨੂੰ ਇਸ ਕਾਰਨ ਹੋਏਗੀ ਪਰੇਸ਼ਾਨੀ...
Punjab News: ਸਰਪੰਚ ਦੀ ਸ਼ਰਮਨਾਕ ਕਰਤੂਤ, ਨਾਬਾਲਗ ਨਾਲ ਕੀਤਾ ਬਲਾਤਕਾਰ; ਇੰਝ ਬਣਾਇਆ ਹਵਸ ਦਾ ਸ਼ਿਕਾਰ
Punjab News: ਸਰਪੰਚ ਦੀ ਸ਼ਰਮਨਾਕ ਕਰਤੂਤ, ਨਾਬਾਲਗ ਨਾਲ ਕੀਤਾ ਬਲਾਤਕਾਰ; ਇੰਝ ਬਣਾਇਆ ਹਵਸ ਦਾ ਸ਼ਿਕਾਰ
ਪੰਜਾਬ ‘ਚ ਪੁਲਿਸ ਮੁਲਾਜ਼ਮ ਦੇ ਘਰ ਦੇ ਨੇੜੇ ਹੋਇਆ ਧਮਾਕਾ
ਪੰਜਾਬ ‘ਚ ਪੁਲਿਸ ਮੁਲਾਜ਼ਮ ਦੇ ਘਰ ਦੇ ਨੇੜੇ ਹੋਇਆ ਧਮਾਕਾ
Embed widget

We use cookies to improve your experience, analyze traffic, and personalize content. By clicking "Allow All Cookies", you agree to our use of cookies.