ਪੜਚੋਲ ਕਰੋ

ਸਾਵਧਾਨ! ਦਿਲ ਦੀ ਧੜਕਣ 100 ਤੋਂ ਟੱਪ ਰਹੀ...ਤਾਂ ਸਮਝੋ ਖਤਰਨਾਕ ਬਿਮਾਰੀ Tachycardia ਦਾ ਹੋ ਰਿਹਾ ਹਮਲਾ, ਇੰਝ ਕਰੋ ਬਚਾਅ ਨਹੀਂ ਤਾਂ ਹੋ ਸਕਦੀ ਮੌਤ

ਟੈਚੀਕਾਰਡੀਆ ਵਰਗੀ ਗੰਭੀਰ ਬਿਮਾਰੀ ਵਿੱਚ ਦਿਲ 1 ਮਿੰਟ ਵਿੱਚ 100 ਤੋਂ ਵੱਧ ਵਾਰ ਧੜਕਦਾ ਹੈ। ਤੇਜ਼ ਸੈਰ ਜਾਂ ਕਸਰਤ ਦੌਰਾਨ ਅਕਸਰ ਦਿਲ ਦੀ ਧੜਕਣ ਤੇਜ਼ ਹੁੰਦੀ ਹੈ ਪਰ ਟੈਚੀਕਾਰਡੀਆ ਦੀ ਬਿਮਾਰੀ ਦੀ ਸ਼ੁਰੂਆਤ ਵਿੱਚ ਇਹ ਇੱਕ ਬਹੁਤ ਹੀ ਆਮ ਬਿਮਾਰੀ ਵਾਂਗ ਜਾਪਦਾ ਹੈ।

Tachycardia heart rhythm: ਜਿਸ ਜੀਵਨ ਸ਼ੈਲੀ ਵਿੱਚ ਅਸੀਂ ਜੀਅ ਰਹੇ ਹਾਂ, ਉਸ ਵਿੱਚ ਦਿਲ ਦੀਆਂ ਧੜਕਣਾਂ ਉੱਪਰ-ਨੀਚੇ, ਤੇਜ਼, ਹੌਲੀ, ਹਾਈ ਬੀਪੀ ਆਦਿ ਹੋਣਾ ਆਮ ਗੱਲ ਹੈ। ਪਰ ਤੁਸੀਂ ਇਸ ਨੂੰ ਅਕਸਰ ਹੀ ਆਮ ਗੱਲ ਸਮਝ ਕੇ ਨਜ਼ਰਅੰਦਾਜ਼ ਕਰਦੇ ਰਹੋ, ਇਹ ਵੀ ਸਹੀ ਨਹੀਂ। ਕਈ ਵਾਰ ਦਿਲ ਦੀ ਧੜਕਣ ਤੇਜ਼ ਹੋ ਜਾਂਦੀ ਹੈ ਤੇ ਅਸੀਂ ਅਕਸਰ ਇਸ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਾਂ। 

ਦਰਅਸਲ ਅਸੀਂ ਅਜਿਹਾ ਇਸ ਲਈ ਕਰਦੇ ਹਾਂ ਕਿਉਂਕਿ ਅਸੀਂ ਤੇਜ਼ ਧੜਕਣ ਨੂੰ ਆਮ ਗੱਲ ਮੰਨਦੇ ਹਾਂ ਪਰ ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਤੇਜ਼ ਧੜਕਣ ਟੈਚੀਕਾਰਡੀਆ (Tachycardia) ਨਾਂ ਦੀ ਗੰਭੀਰ ਬੀਮਾਰੀ ਹੈ। ਇਸ ਬਿਮਾਰੀ ਵਿੱਚ ਦਿਲ ਦੀ ਧੜਕਣ ਤੇਜ਼ ਹੋ ਜਾਂਦੀ ਹੈ। ਮਤਲਬ ਇਹ 1 ਮਿੰਟ ਵਿੱਚ 100 ਤੋਂ ਵੱਧ ਵਾਰ ਧੜਕਦਾ ਹੈ।

ਦਿਲ 1 ਮਿੰਟ ਵਿੱਚ 100 ਤੋਂ ਵੱਧ ਵਾਰ ਧੜਕਦਾ
ਟੈਚੀਕਾਰਡੀਆ ਵਰਗੀ ਗੰਭੀਰ ਬਿਮਾਰੀ ਵਿੱਚ ਦਿਲ 1 ਮਿੰਟ ਵਿੱਚ 100 ਤੋਂ ਵੱਧ ਵਾਰ ਧੜਕਦਾ ਹੈ। ਤੇਜ਼ ਸੈਰ ਜਾਂ ਕਸਰਤ ਦੌਰਾਨ ਅਕਸਰ ਦਿਲ ਦੀ ਧੜਕਣ ਤੇਜ਼ ਹੁੰਦੀ ਹੈ ਪਰ ਟੈਚੀਕਾਰਡੀਆ ਦੀ ਬਿਮਾਰੀ ਦੀ ਸ਼ੁਰੂਆਤ ਵਿੱਚ ਇਹ ਇੱਕ ਬਹੁਤ ਹੀ ਆਮ ਬਿਮਾਰੀ ਵਾਂਗ ਜਾਪਦਾ ਹੈ। ਇਸ ਨਾਲ ਸਰੀਰ 'ਤੇ ਕੋਈ ਅਸਾਧਾਰਨ ਲੱਛਣ ਨਹੀਂ ਦਿਖਾਈ ਦਿੰਦੇ ਪਰ ਜੇਕਰ ਇਸ ਦਾ ਸਮੇਂ ਸਿਰ ਇਲਾਜ ਨਾ ਕੀਤਾ ਜਾਵੇ ਤਾਂ ਇਹ ਹਾਰਟ ਫੇਲ੍ਹ, ਸਟ੍ਰੋਕ ਤੇ ਹਾਰਟ ਅਟੈਕ ਦੇ ਨਾਲ-ਨਾਲ ਮੌਤ ਦਾ ਕਾਰਨ ਵੀ ਬਣ ਸਕਦਾ ਹੈ।

ਇਹ ਵੀ ਪੜ੍ਹੋ: ਪੀਰੀਅਡਸ ਵਿੱਚ ਢਿੱਲੇ ਅਤੇ ਫਿੱਕੇ ਰੰਗ ਦੇ ਕੱਪੜੇ ਪਾਉਣਾ ਕਿਉਂ ਫਾਇਦੇਮੰਦ, ਜਾਣੋ ਸਿਹਤ ਮਾਹਰ ਤੋਂ ਵਜ੍ਹਾ

ਟੈਚੀਕਾਰਡੀਆ ਦੇ ਕਾਰਨ
ਟੈਚੀਕਾਰਡੀਆ ਦਾ ਸਭ ਤੋਂ ਵੱਡਾ ਕਾਰਨ ਤਣਾਅ ਤੇ ਡਿਪਰੈਸ਼ਨ ਹੈ। ਇਸ ਤੋਂ ਇਲਾਵਾ ਜੇਕਰ ਤੁਸੀਂ ਬਹੁਤ ਜ਼ਿਆਦਾ ਕੈਫੀਨ ਜਾਂ ਅਲਕੋਹਲ ਦੀ ਵਰਤੋਂ ਕਰਦੇ ਹੋ, ਤਾਂ ਇਹ ਦਿਲ ਦੀਆਂ ਗੰਭੀਰ ਬਿਮਾਰੀਆਂ ਦਾ ਕਾਰਨ ਬਣ ਸਕਦਾ ਹੈ। ਜ਼ਿਆਦਾ ਸਿਗਰਟਨੋਸ਼ੀ ਤੇ ਤੰਬਾਕੂ ਦਾ ਸੇਵਨ ਵੀ ਇਸ ਬੀਮਾਰੀ ਦਾ ਕਾਰਨ ਬਣ ਸਕਦਾ ਹੈ। ਜੇਕਰ ਕੋਰੋਨਰੀ ਆਰਟਰੀ ਵਿੱਚ ਖੂਨ ਠੀਕ ਤਰ੍ਹਾਂ ਨਾਲ ਨਹੀਂ ਪਹੁੰਚਦਾ, ਤਾਂ ਇਹ ਦਿਲ ਦੀ ਬੀਮਾਰੀ ਦਾ ਕਾਰਨ ਵੀ ਬਣ ਸਕਦਾ ਹੈ। ਇਸ ਤੋਂ ਇਲਾਵਾ ਹਾਈ ਬੀਪੀ, ਗਰਭ ਅਵਸਥਾ ਤੇ ਬਹੁਤ ਜ਼ਿਆਦਾ ਦਵਾਈ ਲੈਣ ਨਾਲ ਵੀ ਟੈਚੀਕਾਰਡੀਆ ਹੋ ਸਕਦਾ ਹੈ।

ਟੈਚੀਕਾਰਡੀਆ ਦੇ ਲੱਛਣ
ਕੁਝ ਲੋਕਾਂ ਵਿੱਚ ਤਾਂ ਇਸ ਗੰਭੀਰ ਬੀਮਾਰੀ ਦੇ ਲੱਛਣ ਨਜ਼ਰ ਵੀ ਨਹੀਂ ਆਉਂਦੇ ਪਰ ਫਿਰ ਵੀ ਉਹ ਇਸ ਬੀਮਾਰੀ ਦਾ ਸ਼ਿਕਾਰ ਹੁੰਦੇ ਹਨ। ਕੁਝ ਲੱਛਣ ਇਸ ਤਰ੍ਹਾਂ ਹਨ।

1. ਸਾਹ ਦੀ ਸਮੱਸਿਆ
2. ਛਾਤੀ ਵਿੱਚ ਦਰਦ
3. ਅਚਾਨਕ ਧੜਕਣ ਵਧਣਾ
4. ਪਸੀਨਾ ਆਉਣਾ
5. ਚੱਕਰ ਆਉਣੇ

ਜੇਕਰ ਤੁਹਾਡੇ ਨਾਲ ਵੀ ਅਜਿਹਾ ਕੁਝ ਹੋ ਰਿਹਾ ਹੈ ਤਾਂ ਤੁਹਾਨੂੰ ਇਸ ਨੂੰ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ। ਇਸ ਦੀ ਬਜਾਏ ਤੁਹਾਨੂੰ ਤੁਰੰਤ ਈਸੀਜੀ ਟੈਸਟ ਕਰਵਾਉਣਾ ਚਾਹੀਦਾ ਹੈ ਕਿਉਂਕਿ ਇਸ ਨਾਲ ਤੁਹਾਨੂੰ ਪਤਾ ਲੱਗ ਜਾਵੇਗਾ ਕਿ ਤੁਹਾਨੂੰ ਅਸਲ ਵਿੱਚ ਕਿਹੜੀ ਬਿਮਾਰੀ ਹੈ।

Disclaimer: ਇਸ ਲੇਖ ਵਿਚ ਦੱਸੇ ਗਏ ਤਰੀਕਿਆਂ, ਵਿਧੀਆਂ ਤੇ ਸੁਝਾਵਾਂ ਦੀ ਪਾਲਣਾ ਕਰਨ ਤੋਂ ਪਹਿਲਾਂ, ਕਿਸੇ ਡਾਕਟਰ ਜਾਂ ਸਬੰਧਤ ਮਾਹਰ ਦੀ ਸਲਾਹ ਲਓ।

ਇਹ ਵੀ ਪੜ੍ਹੋ: Weight Loss Snacks: ਇਨ੍ਹਾਂ 5 ਚੀਜ਼ਾਂ ਦੇ ਸਾਹਮਣੇ GYM ਵੀ ਫੇਲ, ਖਾਂਦਿਆਂ ਹੀ ਪਿਘਲਣੀ ਸ਼ੁਰੂ ਹੋ ਜਾਂਦੀ ਹੈ ਚਰਬੀ

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਾਵਧਾਨ ਪੰਜਾਬੀਓ ! ਸੜਕ ਹਾਦਸਿਆਂ 'ਚ ਹਰ ਰੋਜ਼ ਕਰੀਬ 400 ਲੋਕਾਂ ਦੀਆਂ ਜਾ ਰਹੀਆਂ ਨੇ ਕੀਮਤੀ ਜਾਨਾਂ,  ਸੰਸਦ 'ਚ ਗੂੰਜਿਆ ਮੁੱਦਾ ਤਾਂ ਜਾਣੋ ਗਡਕਰੀ ਨੇ ਕੀ ਕਿਹਾ ?

Studying Abroad: ਕੋਵਿਡ ਤੋਂ ਬਾਅਦ ਹੁਣ ਫਿਰ ਤੋਂ ਵਿਦਿਆਰਥੀਆਂ ਦਾ ਵਿਦੇਸ਼ ਜਾਣ ਦਾ ਵੱਧਿਆ ਰੁਝਾਨ! ਹੈਰਾਨ ਕਰਨ ਵਾਲੇ ਅੰਕੜੇ ਆਏ ਸਾਹਮਣੇ

Farmer Protest: ਲੰਡਨ 'ਚ ਵੀ ਕਿਸਾਨ ਕਰ ਰਹੇ ਨੇ ਪ੍ਰਦਰਸ਼ਨ, ਉੱਥੇ ਤਾਂ ਨਹੀਂ ਵਰਤੀ ਗਈ ਤਾਕਤ ਫਿਰ BJP ਇੱਥੋਂ ਦੇ ਕਿਸਾਨਾਂ ਤੋਂ ਕਿਉਂ ਡਰ ਰਹੀ, ਬਾਜਵਾ ਨੇ ਪੁੱਛਿਆ ਵੱਡਾ ਸਵਾਲ

Farmer Protest: ਡੱਲੇਵਾਲ ਨੇ ਖ਼ੂਨ ਨਾਲ ਦਸਤਖ਼ਤ ਕਰਕੇ PM ਮੋਦੀ ਨੂੰ ਭੇਜੀ ਚਿੱਠੀ, ਕਿਹਾ-ਮੇਰੀ ਕੁਰਬਾਨੀ ਲਈ ਰਹੋ ਤਿਆਰ, ਜੇ ਮੈਂ ਮਰ ਗਿਆ ਤਾਂ....

ABP Premium

ਵੀਡੀਓਜ਼

Khanauri Border Press Confrence | ਖਨੌਰੀ ਬਾਰਡਰ ਤੋਂ ਕਿਸਾਨਾਂ ਨੇ ਕੀਤਾ ਵੱਡਾ ਐਲ਼ਾਨ | abp sanjha|Sukhbir Badal 'ਤੇ ਹਮਲੇ ਨੂੰ ਲੈ ਕੇ ਮੁੱਖ ਮੰਤਰੀ Bhagwant Mann ਦਾ ਵੱਡਾ ਬਿਆਨJagjit Singh Dhallewal ਦੇ ਪੋਤਰੇ ਜਿਗਰਪ੍ਰੀਤ ਸਿੰਘ ਨੇ ਆਪਣੇ ਦਾਦੇ ਬਾਰੇ ਕਹਿ ਦਿੱਤੀ ਵੱਡੀ ਗੱਲਪੁਲਸ ਦੇ ਸਾਮਣੇ ਨਾਮਜਦਗੀ ਭਰਨ ਆਏ ਉਮੀਦਵਾਰਾਂ ਦੇ ਕਾਗਜ ਖੋਹ ਭੱਜੇ ਗੁੰਡੇ, ਪਟਿਆਲਾ 'ਚ ਹੋ ਗਿਆ ਵੱਡਾ ਹੰਗਾਮਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਵਧਾਨ ਪੰਜਾਬੀਓ ! ਸੜਕ ਹਾਦਸਿਆਂ 'ਚ ਹਰ ਰੋਜ਼ ਕਰੀਬ 400 ਲੋਕਾਂ ਦੀਆਂ ਜਾ ਰਹੀਆਂ ਨੇ ਕੀਮਤੀ ਜਾਨਾਂ,  ਸੰਸਦ 'ਚ ਗੂੰਜਿਆ ਮੁੱਦਾ ਤਾਂ ਜਾਣੋ ਗਡਕਰੀ ਨੇ ਕੀ ਕਿਹਾ ?
ਸਾਵਧਾਨ ਪੰਜਾਬੀਓ ! ਸੜਕ ਹਾਦਸਿਆਂ 'ਚ ਹਰ ਰੋਜ਼ ਕਰੀਬ 400 ਲੋਕਾਂ ਦੀਆਂ ਜਾ ਰਹੀਆਂ ਨੇ ਕੀਮਤੀ ਜਾਨਾਂ, ਸੰਸਦ 'ਚ ਗੂੰਜਿਆ ਮੁੱਦਾ ਤਾਂ ਜਾਣੋ ਗਡਕਰੀ ਨੇ ਕੀ ਕਿਹਾ ?
Studying Abroad: ਕੋਵਿਡ ਤੋਂ ਬਾਅਦ ਹੁਣ ਫਿਰ ਤੋਂ ਵਿਦਿਆਰਥੀਆਂ ਦਾ ਵਿਦੇਸ਼ ਜਾਣ ਦਾ ਵੱਧਿਆ ਰੁਝਾਨ! ਹੈਰਾਨ ਕਰਨ ਵਾਲੇ ਅੰਕੜੇ ਆਏ ਸਾਹਮਣੇ
Studying Abroad: ਕੋਵਿਡ ਤੋਂ ਬਾਅਦ ਹੁਣ ਫਿਰ ਤੋਂ ਵਿਦਿਆਰਥੀਆਂ ਦਾ ਵਿਦੇਸ਼ ਜਾਣ ਦਾ ਵੱਧਿਆ ਰੁਝਾਨ! ਹੈਰਾਨ ਕਰਨ ਵਾਲੇ ਅੰਕੜੇ ਆਏ ਸਾਹਮਣੇ
Farmer Protest: ਲੰਡਨ 'ਚ ਵੀ ਕਿਸਾਨ ਕਰ ਰਹੇ ਨੇ ਪ੍ਰਦਰਸ਼ਨ, ਉੱਥੇ ਤਾਂ ਨਹੀਂ ਵਰਤੀ ਗਈ ਤਾਕਤ ਫਿਰ BJP ਇੱਥੋਂ ਦੇ ਕਿਸਾਨਾਂ ਤੋਂ ਕਿਉਂ ਡਰ ਰਹੀ, ਬਾਜਵਾ ਨੇ ਪੁੱਛਿਆ ਵੱਡਾ ਸਵਾਲ
Farmer Protest: ਲੰਡਨ 'ਚ ਵੀ ਕਿਸਾਨ ਕਰ ਰਹੇ ਨੇ ਪ੍ਰਦਰਸ਼ਨ, ਉੱਥੇ ਤਾਂ ਨਹੀਂ ਵਰਤੀ ਗਈ ਤਾਕਤ ਫਿਰ BJP ਇੱਥੋਂ ਦੇ ਕਿਸਾਨਾਂ ਤੋਂ ਕਿਉਂ ਡਰ ਰਹੀ, ਬਾਜਵਾ ਨੇ ਪੁੱਛਿਆ ਵੱਡਾ ਸਵਾਲ
Farmer Protest: ਡੱਲੇਵਾਲ ਨੇ ਖ਼ੂਨ ਨਾਲ ਦਸਤਖ਼ਤ ਕਰਕੇ PM ਮੋਦੀ ਨੂੰ ਭੇਜੀ ਚਿੱਠੀ, ਕਿਹਾ-ਮੇਰੀ ਕੁਰਬਾਨੀ ਲਈ ਰਹੋ ਤਿਆਰ, ਜੇ ਮੈਂ ਮਰ ਗਿਆ ਤਾਂ....
Farmer Protest: ਡੱਲੇਵਾਲ ਨੇ ਖ਼ੂਨ ਨਾਲ ਦਸਤਖ਼ਤ ਕਰਕੇ PM ਮੋਦੀ ਨੂੰ ਭੇਜੀ ਚਿੱਠੀ, ਕਿਹਾ-ਮੇਰੀ ਕੁਰਬਾਨੀ ਲਈ ਰਹੋ ਤਿਆਰ, ਜੇ ਮੈਂ ਮਰ ਗਿਆ ਤਾਂ....
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਸਹਿਮੇ ਸਿਆਸੀ ਤੇ ਧਾਰਮਿਕ ਲੀਡਰ, ਹੁਣ ਸੁਰੱਖਿਆ ਪਹਿਰਾ ਵਧਾਉਣ ਦੀ ਤਿਆਰੀ

Farmers Protest: ਅਨਾਜ ਮੰਡੀਆਂ ਤਬਾਹ ਹੋ ਜਾਣਗੀਆਂ ਤੇ ਸਰਕਾਰੀ ਖ਼ਰੀਦ ਪ੍ਰਣਾਲੀ ਖ਼ਤਮ ਹੋ ਜਾਵੇਗੀ, ਉਗਰਾਹਾਂ ਨੇ ਕੇਂਦਰ ਦੀ ਪਲਾਨਿੰਗ ਬਾਰੇ ਕੀਤਾ ਵੱਡਾ ਖੁਲਾਸਾ

Punjab Holidays: ਪੰਜਾਬ ਸਰਕਾਰ ਵੱਲੋਂ ਛੁੱਟੀਆਂ ਦਾ ਐਲਾਨ, ਇੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਅਦਾਰੇ
ਪੰਜਾਬ ਸਰਕਾਰ ਵੱਲੋਂ ਛੁੱਟੀਆਂ ਦਾ ਐਲਾਨ, ਇੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਅਦਾਰੇ
Diljit Dosanjh: ਪੱਗ ਵਾਲੇ ਸਰਦਾਰ ਦਾ ਦੁਨੀਆਂ ਭਰ 'ਚ ਡੰਕਾ! ਦਿਲਜੀਤ ਦੋਸਾਂਝ ਨੇ ਸ਼ਾਹਰੁਖ ਖਾਨ ਨੂੰ ਪਿਛਾੜਿਆ

Embed widget