ਪੜਚੋਲ ਕਰੋ

Benefits Of Black Garlic: ਕੀ ਤੁਸੀਂ ਕਦੇ ਵੇਖਿਆ ਕਾਲਾ ਲਸਣ? ਜਾਣੋ, ਇਸ ਤੋਂ ਮਿਲਣ ਵਾਲੇ ਅਨੇਕਾਂ ਫਾਇਦੇ  

ਅੱਜ ਤੱਕ ਤੁਸੀਂ ਲਸਣ (Garlic) ਦੀ ਇੱਕ ਹੀ ਕਿਸਮ ਸਫੈਦ ਲਸਣ ਹੀ ਦੇਖੀ ਹੋਵੇਗੀ। ਪਰ ਕੀ ਤੁਸੀਂ ਜਾਣਦੇ ਹੋ ਕਿ ਕਾਲਾ ਲਸਣ ਵੀ ਹੁੰਦਾ ਹੈ। ਜੀ ਹਾਂ, ਇਸ ਦਾ ਛਿਲੜ ਚਿੱਟਾ ਹੀ ਹੁੰਦਾ ਹੈ ਪਰ ਇਹ ਅੰਦਰੋਂ ਪੂਰੀ ਤਰ੍ਹਾਂ ਕਾਲਾ ਨਜ਼ਰ ਆਉਂਦਾ ਹੈ।

Health Benefits Of Eating Black Garlic: ਅੱਜ ਤੱਕ ਤੁਸੀਂ ਲਸਣ (Garlic) ਦੀ ਇੱਕ ਹੀ ਕਿਸਮ ਸਫੈਦ ਲਸਣ ਹੀ ਦੇਖੀ ਹੋਵੇਗੀ। ਪਰ ਕੀ ਤੁਸੀਂ ਜਾਣਦੇ ਹੋ ਕਿ ਕਾਲਾ ਲਸਣ ਵੀ ਹੁੰਦਾ ਹੈ। ਜੀ ਹਾਂ, ਇਸ ਦਾ ਛਿਲੜ ਚਿੱਟਾ ਹੀ ਹੁੰਦਾ ਹੈ ਪਰ ਇਹ ਅੰਦਰੋਂ ਪੂਰੀ ਤਰ੍ਹਾਂ ਕਾਲੀ ਨਜ਼ਰ ਆਉਂਦਾ ਹੈ। ਦੱਸ ਦੇਈਏ ਕਿ ਇਹ ਕਾਲਾ ਲਸਣ ਅੱਜ ਦਾ ਨਹੀਂ ਹੈ, ਸਗੋਂ ਸਾਡੇ ਦੇਸ਼ ਵਿੱਚ ਲੰਬੇ ਸਮੇਂ ਤੋਂ ਮੌਜੂਦ ਹੈ। ਜਿਸ ਦੀ ਵਰਤੋਂ ਆਯੁਰਵੇਦ ਵਿੱਚ ਕਈ ਔਸ਼ਧੀ ਵਜੋਂ ਕੀਤੀ ਜਾਂਦੀ ਹੈ। 

ਦੱਸ ਦੇਈਏ ਕਿ ਇਸ ਕਾਲੇ ਲਸਣ ਨੂੰ ਅਲੱਗ ਤੋਂ ਨਹੀਂ ਉਗਾਇਆ ਜਾਂਦਾ, ਸਗੋਂ ਇਹ ਸਫੇਦ ਲਸਣ ਦਾ ਫਰਮੈਂਟੇਸ਼ਨ ਰੂਪ ਹੈ। ਜੋ ਸਵਾਦ ਵਿੱਚ ਸਫੇਦ ਲਸਣ ਨਾਲੋਂ ਘੱਟ ਤਿੱਖਾ ਹੁੰਦਾ ਹੈ ਅਤੇ ਇਸ ਵਿਚ ਪੋਸ਼ਕ ਤੱਤ ਭਰਪੂਰ ਹੁੰਦੇ ਹਨ। ਜੇਕਰ ਤੁਸੀਂ ਇਸ ਲਸਣ ਦਾ ਲਗਾਤਾਰ ਸੇਵਨ ਕਰਦੇ ਹੋ ਤਾਂ ਇਹ ਕਈ ਤਰ੍ਹਾਂ ਦੇ ਸਿਹਤ ਲਾਭ ਦਿੰਦਾ ਹੈ। ਆਓ ਜਾਣਦੇ ਹਾਂ ਇਨ੍ਹਾਂ ਫਾਇਦਿਆਂ (Benefits) ਬਾਰੇ।

ਸ਼ੂਗਰ ਨੂੰ ਕੰਟਰੋਲ ਕਰਦਾ ਹੈ
ਕਾਲੇ ਲਸਣ ਵਿੱਚ ਐਂਟੀ-ਬੈਕਟੀਰੀਅਲ ਅਤੇ ਐਂਟੀ-ਵਾਇਰਲ ਗੁਣ ਪਾਏ ਜਾਂਦੇ ਹਨ, ਜਿਸ ਕਾਰਨ ਸ਼ੂਗਰ ਕੰਟਰੋਲ ਵਿੱਚ ਰਹਿੰਦੀ ਹੈ।

ਦਿਲ ਲਈ ਫਾਇਦੇਮੰਦ
ਜੇਕਰ ਤੁਸੀਂ ਵੀ ਆਪਣੇ ਦਿਲ ਦਾ ਧਿਆਨ ਰੱਖਣਾ ਚਾਹੁੰਦੇ ਹੋ ਤਾਂ ਤੁਹਾਨੂੰ ਕਾਲੇ ਲਸਣ ਦਾ ਸੇਵਨ ਕਰਨਾ ਚਾਹੀਦਾ ਹੈ। ਕਾਲੇ ਲਸਣ ਵਿੱਚ ਪਾਇਆ ਜਾਣ ਵਾਲਾ ਐਲੀਸਿਨ ਗੁਣ ਖੂਨ ਨੂੰ ਪਤਲਾ ਕਰਨ ਅਤੇ ਦਿਲ ਦੀ ਰੁਕਾਵਟ (heart blockage) ਤੋਂ ਬਚਾਉਣ ਵਿੱਚ ਮਦਦ ਕਰਦਾ ਹੈ। 

ਪਾਚਨ ਵਿੱਚ ਮਦਦਗਾਰ
ਕਾਲੇ ਲਸਣ ਦੇ ਸੇਵਨ ਨਾਲ ਪਾਚਨ ਕਿਰਿਆ ਵੀ ਠੀਕ ਰਹਿੰਦੀ ਹੈ। ਇਨ੍ਹਾਂ 'ਚ ਪਾਏ ਜਾਣ ਵਾਲੇ ਗੁਣ ਭੋਜਨ ਨੂੰ ਪਚਾਉਣ 'ਚ ਮਦਦ ਕਰਦੇ ਹਨ।

ਇਮਿਊਨਿਟੀ ਵਧਾਉਂਦਾ ਹੈ
ਕਾਲੇ ਲਸਣ ਦੇ ਸੇਵਨ ਨਾਲ ਇਮਿਊਨਿਟੀ ਵਧਦੀ ਹੈ। ਦਰਅਸਲ, ਇਸ ਵਿੱਚ ਪਾਏ ਜਾਣ ਵਾਲੇ ਐਂਟੀਬੈਕਟੀਰੀਅਲ ਅਤੇ ਐਂਟੀਵਾਇਰਲ ਗੁਣ ਸ਼ੂਗਰ ਦੇ ਮਰੀਜ਼ਾਂ ਲਈ ਫਾਇਦੇਮੰਦ ਹੁੰਦੇ ਹਨ।

ਐਲਰਜੀ ਨੂੰ ਦੂਰ ਕਰਨ ਵਿੱਚ ਮਦਦ ਕਰਦਾ ਹੈ
ਜੇਕਰ ਤੁਸੀਂ ਕਾਲੇ ਲਸਣ ਦਾ ਲਗਾਤਾਰ ਸੇਵਨ ਕਰਦੇ ਹੋ ਤਾਂ ਤੁਹਾਨੂੰ ਐਲਰਜੀ ਸੰਬੰਧੀ ਬੀਮਾਰੀਆਂ ਨਾਲ ਲੜਨ ਦੀ ਤਾਕਤ ਮਿਲਦੀ ਹੈ। ਕਿਉਂਕਿ ਤੁਸੀਂ ਇਸ ਦੇ ਸੇਵਨ ਨਾਲ ਜ਼ੁਕਾਮ ਅਤੇ ਧੂੜ ਐਲਰਜੀ ਨੂੰ ਠੀਕ ਕਰ ਸਕਦੇ ਹੋ।


Disclaimer: ਇੱਥੇ ਪ੍ਰਦਾਨ ਕੀਤੀ ਗਈ ਜਾਣਕਾਰੀ ਸਿਰਫ ਧਾਰਨਾਵਾਂ ਅਤੇ ਜਾਣਕਾਰੀ 'ਤੇ ਅਧਾਰਤ ਹੈ। ਇੱਥੇ ਇਹ ਦੱਸਣਾ ਜ਼ਰੂਰੀ ਹੈ ਕਿ ABPLive.com ਕਿਸੇ ਵੀ ਕਿਸਮ ਦੀ ਪ੍ਰਮਾਣਿਕਤਾ, ਜਾਣਕਾਰੀ ਦੀ ਪੁਸ਼ਟੀ ਨਹੀਂ ਕਰਦਾ ਹੈ। ਕਿਸੇ ਵੀ ਜਾਣਕਾਰੀ ਜਾਂ ਧਾਰਨਾ ਨੂੰ ਲਾਗੂ ਕਰਨ ਤੋਂ ਪਹਿਲਾਂ, ਸਬੰਧਤ ਮਾਹਰ ਨਾਲ ਸਲਾਹ ਕਰੋ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ICSE, ICE ਦੇ ਵਿਦਿਆਰਥੀਆਂ ਦਾ ਇੰਤਜ਼ਾਰ ਹੋਇਆ ਖ਼ਤਮ, ਬੋਰਡ ਨੇ ਜਾਰੀ ਕੀਤੀ ਡੇਟਸ਼ੀਟ, ਇਥੋਂ ਡਾਊਨਲੋਡ ਕਰੋ ਪੂਰਾ ਸ਼ਡਿਊਲ
ICSE, ICE ਦੇ ਵਿਦਿਆਰਥੀਆਂ ਦਾ ਇੰਤਜ਼ਾਰ ਹੋਇਆ ਖ਼ਤਮ, ਬੋਰਡ ਨੇ ਜਾਰੀ ਕੀਤੀ ਡੇਟਸ਼ੀਟ, ਇਥੋਂ ਡਾਊਨਲੋਡ ਕਰੋ ਪੂਰਾ ਸ਼ਡਿਊਲ
Punjab Weather: ਕੜਾਕੇ ਦੀ ਠੰਡ ਨਾਲ ਕੰਬੇਗਾ ਪੰਜਾਬ, ਦਸੰਬਰ ਮਹੀਨੇ ਹੋਏਗਾ ਬੁਰਾ ਹਾਲ, ਜਾਣੋ ਮੀਂਹ ਅਤੇ ਧੁੰਦ ਨਾਲ ਜੁੜੀ ਅਪਡੇਟ 
ਕੜਾਕੇ ਦੀ ਠੰਡ ਨਾਲ ਕੰਬੇਗਾ ਪੰਜਾਬ, ਦਸੰਬਰ ਮਹੀਨੇ ਹੋਏਗਾ ਬੁਰਾ ਹਾਲ, ਜਾਣੋ ਮੀਂਹ ਅਤੇ ਧੁੰਦ ਨਾਲ ਜੁੜੀ ਅਪਡੇਟ 
ਤੁਸੀਂ ਵੀ ਇਸ ਤਰੀਕੇ ਨਾਲ ਖਾਂਦੇ ਖਾਣਾ, ਤਾਂ ਅੱਜ ਹੀ ਛੱਡ ਦਿਓ ਆਹ ਆਦਤ, ਹੋ ਸਕਦੀਆਂ ਕਈ ਗੰਭੀਰ ਬਿਮਾਰੀਆਂ
ਤੁਸੀਂ ਵੀ ਇਸ ਤਰੀਕੇ ਨਾਲ ਖਾਂਦੇ ਖਾਣਾ, ਤਾਂ ਅੱਜ ਹੀ ਛੱਡ ਦਿਓ ਆਹ ਆਦਤ, ਹੋ ਸਕਦੀਆਂ ਕਈ ਗੰਭੀਰ ਬਿਮਾਰੀਆਂ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26-11-2024
Advertisement
ABP Premium

ਵੀਡੀਓਜ਼

ਪਤਨੀ ਦੇ Cancer ਦੇ ਇਲਾਜ ਤੋਂ ਬਾਅਦ Navjot Sidhu ਨੇ ਦੱਸਿਆ Ayurvedic Diet PlanGoogle Map | ਅਧੂਰੇ ਪੁਲ ਤੋਂ ਡਿੱਗੀ ਕਾਰ, ਦਰਦਨਾਕ ਹਾਦਸੇ ਦੀਆਂ ਖੌਫਨਾਕ ਤਸਵੀਰਾਂ ਆਈਆਂ ਸਾਹਮਣੇ |IPL Auction| Punjab ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! Arshdeep Singh ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼Navjot Sidhu | ਪਤਨੀ ਦੇ ਕੈਂਸਰ ਤੋਂ ਠੀਕ ਹੋਣ ਦੀ ਖੁਸ਼ੀ 'ਚ ਪਰਿਵਾਰ ਸਮਤੇ Amritsar ਦੀ ਗੇੜੀ ਤੇ ਨਿਕਲੇ ਸਿੱਧੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ICSE, ICE ਦੇ ਵਿਦਿਆਰਥੀਆਂ ਦਾ ਇੰਤਜ਼ਾਰ ਹੋਇਆ ਖ਼ਤਮ, ਬੋਰਡ ਨੇ ਜਾਰੀ ਕੀਤੀ ਡੇਟਸ਼ੀਟ, ਇਥੋਂ ਡਾਊਨਲੋਡ ਕਰੋ ਪੂਰਾ ਸ਼ਡਿਊਲ
ICSE, ICE ਦੇ ਵਿਦਿਆਰਥੀਆਂ ਦਾ ਇੰਤਜ਼ਾਰ ਹੋਇਆ ਖ਼ਤਮ, ਬੋਰਡ ਨੇ ਜਾਰੀ ਕੀਤੀ ਡੇਟਸ਼ੀਟ, ਇਥੋਂ ਡਾਊਨਲੋਡ ਕਰੋ ਪੂਰਾ ਸ਼ਡਿਊਲ
Punjab Weather: ਕੜਾਕੇ ਦੀ ਠੰਡ ਨਾਲ ਕੰਬੇਗਾ ਪੰਜਾਬ, ਦਸੰਬਰ ਮਹੀਨੇ ਹੋਏਗਾ ਬੁਰਾ ਹਾਲ, ਜਾਣੋ ਮੀਂਹ ਅਤੇ ਧੁੰਦ ਨਾਲ ਜੁੜੀ ਅਪਡੇਟ 
ਕੜਾਕੇ ਦੀ ਠੰਡ ਨਾਲ ਕੰਬੇਗਾ ਪੰਜਾਬ, ਦਸੰਬਰ ਮਹੀਨੇ ਹੋਏਗਾ ਬੁਰਾ ਹਾਲ, ਜਾਣੋ ਮੀਂਹ ਅਤੇ ਧੁੰਦ ਨਾਲ ਜੁੜੀ ਅਪਡੇਟ 
ਤੁਸੀਂ ਵੀ ਇਸ ਤਰੀਕੇ ਨਾਲ ਖਾਂਦੇ ਖਾਣਾ, ਤਾਂ ਅੱਜ ਹੀ ਛੱਡ ਦਿਓ ਆਹ ਆਦਤ, ਹੋ ਸਕਦੀਆਂ ਕਈ ਗੰਭੀਰ ਬਿਮਾਰੀਆਂ
ਤੁਸੀਂ ਵੀ ਇਸ ਤਰੀਕੇ ਨਾਲ ਖਾਂਦੇ ਖਾਣਾ, ਤਾਂ ਅੱਜ ਹੀ ਛੱਡ ਦਿਓ ਆਹ ਆਦਤ, ਹੋ ਸਕਦੀਆਂ ਕਈ ਗੰਭੀਰ ਬਿਮਾਰੀਆਂ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26-11-2024
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Embed widget