ਪੜਚੋਲ ਕਰੋ

ਗਰਮੀਆਂ 'ਚ ਨਹੀਂ ਪੈਣਾ ਚਾਹੁੰਦੇ ਹੋ ਬਿਮਾਰ ਤਾਂ ਅੱਜ ਤੋਂ ਹੀ ਡਾਈਟ 'ਚ ਸ਼ਾਮਲ ਕਰੋ ਇਹ ਹੈਲਥੀ ਜੂਸ

Green Juice Health Benefits: ਜੇਕਰ ਤੁਸੀਂ ਗਰਮੀਆਂ 'ਚ ਹੀਟ ਸਟ੍ਰੋਕ ਅਤੇ ਹੋਰ ਬੀਮਾਰੀਆਂ ਤੋਂ ਬਚਣਾ ਚਾਹੁੰਦੇ ਹੋ ਤਾਂ ਤੁਹਾਨੂੰ ਆਪਣੀ ਡਾਈਟ 'ਚ ਗ੍ਰੀਨ ਜੂਸ ਨੂੰ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ, ਇਸ ਨੂੰ ਪੀਣ ਨਾਲ ਸਿਹਤ ਨੂੰ ਕਈ ਫਾਇਦੇ ਹੁੰਦੇ ਹਨ।

Green Juice Health Benefits: ਮਾਰਚ ਦੇ ਮਹੀਨੇ ਤੋਂ ਹੀ ਗਰਮੀ ਦਾ ਕਹਿਰ ਜਾਰੀ ਹੈ ਅਤੇ ਇਨ੍ਹੀਂ ਦਿਨੀਂ ਹੀਟਵੇਵ ਦੀ ਸਮੱਸਿਆ ਕਾਫੀ ਵੱਧ ਗਈ ਹੈ। ਮੌਸਮ ਵਿਭਾਗ ਨੇ ਹੀਟਵੇਵ ਨੂੰ ਲੈ ਕੇ ਅਲਰਟ ਵੀ ਜਾਰੀ ਕੀਤਾ ਹੈ। ਹੁਣ ਇਸ ਤੋਂ ਇੱਕ ਗੱਲ ਸਾਫ਼ ਹੋ ਜਾਂਦੀ ਹੈ ਕਿ ਇਸ ਮੌਸਮ ਵਿੱਚ ਤੁਹਾਨੂੰ ਸਿਹਤ ਦਾ ਧਿਆਨ ਰੱਥਣਾ ਪਵੇਗਾ। ਖ਼ੁਦ ਨੂੰ ਹਾਈਡ੍ਰੇਟ ਰੱਖਣ ਦੇ ਨਾਲ-ਨਾਲ ਤੁਹਾਨੂੰ ਪੌਸ਼ਟਿਕ ਤੱਤਾਂ ਨਾਲ ਭਰਪੂਰ ਚੀਜ਼ਾਂ ਦਾ ਸੇਵਨ ਵੀ ਕਰਨਾ ਹੋਵੇਗਾ।

ਅਜਿਹੇ 'ਚ ਤੁਸੀਂ ਗਰਮੀਆਂ 'ਚ ਗ੍ਰੀਨ ਜੂਸ ਪੀ ਸਕਦੇ ਹੋ। ਇਹ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਇਸ ਵਿੱਚ ਉਹ ਸਾਰੇ ਵਿਟਾਮਿਨ ਅਤੇ ਖਣਿਜ ਪਾਏ ਜਾਂਦੇ ਹਨ, ਜੋ ਸਰੀਰ ਲਈ ਜ਼ਰੂਰੀ ਹਨ। ਗ੍ਰੀਨ ਜੂਸ ਵਿੱਚ ਐਂਟੀਆਕਸੀਡੈਂਟ ਅਤੇ ਫਾਈਬਰ ਪਾਏ ਜਾਂਦੇ ਹਨ, ਨਾਲ ਹੀ ਇਹ ਸਰੀਰ ਨੂੰ ਹਾਈਡ੍ਰੇਟ ਰੱਖਦਾ ਹੈ ਅਤੇ ਇਹ ਪਚਣ ਵਿੱਚ ਵੀ ਬਹੁਤ ਆਸਾਨ ਹੁੰਦਾ ਹੈ। ਇਸ ਲਈ ਗਰਮੀਆਂ ਵਿੱਚ ਆਪਣੇ ਆਪ ਨੂੰ ਹਾਈਡ੍ਰੇਟ ਰੱਖਣ ਅਤੇ ਬਿਮਾਰੀਆਂ ਤੋਂ ਬਚਾਉਣ ਲਈ ਤੁਹਾਨੂੰ ਆਪਣੀ ਖੁਰਾਕ ਵਿੱਚ ਗ੍ਰੀਨ ਰਸ ਨੂੰ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ। ਆਓ ਜਾਣਦੇ ਹਾਂ ਇਸ ਦੇ ਹੋਰ ਫਾਇਦੇ...

ਇਮਿਊਨਿਟੀ ਬੂਸਟ- ਗ੍ਰੀਨ ਜੂਸ ਪੀਣ ਨਾਲ ਇਮਿਊਨਿਟੀ ਬੂਸਟ ਹੁੰਦੀ ਹੈ। ਗ੍ਰੀਨ ਜੂਸ ਵਿੱਚ ਵਿਟਾਮਿਨ ਸੀ ਭਰਪੂਰ ਮਾਤਰਾ ਵਿੱਚ ਹੁੰਦਾ ਹੈ ਅਤੇ ਵਿਟਾਮਿਨ ਸੀ ਸਰੀਰ ਦੀ ਰੋਗ ਪ੍ਰਤੀਰੋਧਕ ਸਮਰੱਥਾ ਨੂੰ ਵਧਾਉਂਦਾ ਹੈ। ਇਸ ਲਈ ਤੁਸੀਂ ਐਲੋਵੇਰਾ, ਪਾਲਕ, ਆਂਵਲਾ ਅਤੇ ਪੁਦੀਨੇ ਦਾ ਰਸ ਪੀ ਸਕਦੇ ਹੋ। ਰੋਜ਼ਾਨਾ ਸਵੇਰੇ ਖਾਲੀ ਪੇਟ ਇਸ ਤਰ੍ਹਾਂ ਦਾ ਜੂਸ ਪੀਣ ਨਾਲ ਤੁਸੀਂ ਬੈਕਟੀਰੀਆ ਅਤੇ ਵਾਇਰਸ ਤੋਂ ਬਚੇ ਰਹੋਗੇ।ਫ੍ਰੀ

ਰੈਡੀਕਲਸ ਤੋਂ ਬਚਾਓ- ਗ੍ਰੀਨ ਜੂਸ ਵਿੱਚ ਐਂਟੀਆਕਸੀਡੈਂਟਸ ਦੀ ਮਾਤਰਾ ਬਹੁਤ ਜ਼ਿਆਦਾ ਹੁੰਦੀ ਹੈ, ਜੋ ਤੁਹਾਨੂੰ ਫ੍ਰੀ ਰੈਡੀਕਲਸ ਦੇ ਕਾਰਨ ਹੋਣ ਵਾਲੇ ਨੁਕਸਾਨ ਤੋਂ ਬਚਾ ਸਕਦਾ ਹੈ। ਇਸ ਨਾਲ ਦਿਲ ਦੀਆਂ ਬਿਮਾਰੀਆਂ ਤੋਂ ਬਚਿਆ ਜਾ ਸਕੇਗਾ ਅਤੇ ਸਰੀਰ ਵਿੱਚ ਕੋਈ ਵੱਡੀ ਬਿਮਾਰੀ ਪੈਦਾ ਨਹੀਂ ਹੋਵੇਗੀ।

ਹਾਈਡ੍ਰੇਟ ਰਹਿਣ 'ਚ ਮਦਦਗਾਰ- ਗ੍ਰੀਨ ਜੂਸ ਪੀਣ ਨਾਲ ਤੁਹਾਨੂੰ ਥਕਾਵਟ ਅਤੇ ਕਮਜ਼ੋਰ ਨਹੀਂ ਹੋਵੋਗੀ। ਸਰੀਰ ਹਾਈਡ੍ਰੇਟ ਰਹੇਗਾ ਅਤੇ ਤੁਸੀਂ ਐਨਰਜੈਟਿਕ ਫੀਲ ਕਰੋਗੇ।

ਇਹ ਵੀ ਪੜ੍ਹੋ: Health benefits of banana: ਕੇਲੇ ਦੇ ਛਿਲਕੇ ਕਾਲੇ ਹੋ ਗਏ, ਫਿਰ ਵੀ ਨਾ ਸੁੱਟੋ ! ਇਨ੍ਹਾਂ 'ਚ ਛੁਪਿਆ ਕੈਂਸਰ ਤੱਕ ਦਾ ਇਲਾਜ, ਖਾਣ ਨਾਲ ਮਿਲਣਗੇ ਇਹ 5 ਫਾਇਦੇ

ਭਾਰ ਘਟਾਉਣ 'ਚ ਮਦਦਗਾਰ- ਗ੍ਰੀਨ ਜੂਸ ਪੀਣ ਨਾਲ ਵੀ ਭਾਰ ਘਟਾਉਣ 'ਚ ਮਦਦ ਮਿਲ ਸਕਦੀ ਹੈ। ਕਿਉਂਕਿ ਇਸ 'ਚ ਫਾਈਬਰ ਦੀ ਕਾਫੀ ਮਾਤਰਾ ਹੁੰਦੀ ਹੈ। ਜਿਸ ਕਾਰਨ ਤੁਹਾਡਾ ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ ਅਤੇ ਤੁਸੀਂ ਜ਼ਿਆਦਾ ਖਾਣ ਤੋਂ ਬਚਦੇ ਹੋ। ਜੰਕ ਫੂਡ ਖਾਣ ਤੋਂ ਪਰਹੇਜ਼ ਕਰੋ, ਇਸ ਲਈ ਇਹ ਤੁਹਾਨੂੰ ਭਾਰ ਘਟਾਉਣ ਵਿੱਚ ਮਦਦ ਕਰ ਸਕਦਾ ਹੈ।

ਸਰੀਰ ਨੂੰ ਡੀਟੌਕਸ ਕਰੋ- ਗ੍ਰੀਨ ਜੂਸ ਵਿੱਚ ਪੋਸ਼ਕ ਤੱਤ ਭਰਪੂਰ ਹੁੰਦੇ ਹਨ ਜਿਸ ਨੂੰ ਸਰੀਰ ਆਸਾਨੀ ਨਾਲ ਸੋਖ ਲੈਂਦਾ ਹੈ। ਇਸ ਨੂੰ ਪੀਣ ਨਾਲ ਸਰੀਰ 'ਚ ਜਮ੍ਹਾ ਜ਼ਹਿਰੀਲੇ ਤੱਤ ਆਸਾਨੀ ਨਾਲ ਬਾਹਰ ਨਿਕਲ ਜਾਂਦੇ ਹਨ। ਤੁਸੀਂ ਗੈਸ, ਕਬਜ਼ ਵਰਗੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾਉਂਦੇ ਹੋ, ਮਲ ਤਿਆਗਣਾ ਆਸਾਨ ਹੁੰਦਾ ਹੈ ਅਤੇ ਇਸ ਤਰ੍ਹਾਂ ਤੁਹਾਡੀ ਅੰਤੜੀਆਂ ਦੀ ਸਿਹਤ ਵੀ ਚੰਗੀ ਰਹਿੰਦੀ ਹੈ।

ਸਕਿਨ ਅਤੇ ਵਾਲਾਂ ਨੂੰ ਬਣਾਓ ਸਿਹਤਮੰਦ - ਗ੍ਰੀਨ ਜੂਸ ਨੂੰ ਨਿਯਮਿਤ ਰੂਪ ਨਾਲ ਪੀਣ ਨਾਲ ਸਕਿਨ ਅਤੇ ਵਾਲਾਂ ਨੂੰ ਵੀ ਫਾਇਦਾ ਹੁੰਦਾ ਹੈ। ਕਿਉਂਕਿ ਗ੍ਰੀਨ ਜੂਸ ਵਿੱਚ ਜਿਹੜੀਆਂ ਸਬਜ਼ੀਆਂ ਦੀ ਵਰਤੋਂ ਕੀਤੀ ਜਾਂਦੀ ਹੈ, ਉਨ੍ਹਾਂ ਵਿੱਚ ਵਿਟਾਮਿਨ ਏ ਅਤੇ ਸੀ ਪਾਇਆ ਜਾਂਦਾ ਹੈ ਅਤੇ ਇਹ ਦੋਵੇਂ ਤੱਤ ਵਾਲਾਂ ਅਤੇ ਸਕਿਨ ਲਈ ਜ਼ਰੂਰੀ ਹਨ। ਜੇਕਰ ਤੁਸੀਂ ਰੋਜ਼ਾਨਾ ਗ੍ਰੀਨ ਜੂਸ ਪੀਂਦੇ ਹੋ ਤਾਂ ਤੁਹਾਡੀ ਸਕਿਨ ਅਤੇ ਵਾਲਾਂ ਦੀ ਸਿਹਤ 'ਚ ਵੀ ਸੁਧਾਰ ਹੋਵੇਗਾ।

ਇਹ ਵੀ ਪੜ੍ਹੋ: Honey: ਇਸ ਤਰੀਕੇ ਨਾਲ ਖਾਧਾ ਸ਼ਹਿਦ ਤਾਂ ਬਣ ਜਾਵੇਗਾ Slow Poison, ਜਾਣੋ ਸ਼ਹਿਦ ਖਾਣ ਦਾ ਸਹੀ ਸਮਾਂ

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
Advertisement
ABP Premium

ਵੀਡੀਓਜ਼

, AP ਢਿੱਲੋਂ ਤੇ ਔਖੇ ਹੋਏ ਦਿਲਜੀਤ ਦੇ ਫੈਨਜ਼**ਦਿਲਜੀਤ ਬਾਰੇ ਬੋਲਣ ਕਰਕੇਦਿਲਜੀਤ ਬਾਰੇ ਬੋਲਣ ਤੋਂ ਬਾਅਦ,  Karan ਦੇ ਸ਼ੋਅ 'ਚ ਬੋਲੇ AP ਹੁਣ ਕੀ ਪੰਗਾ ?ਕਰਨ ਦੇ ਸ਼ੋਅ 'ਚ ਚਮਕੀਲਾ , ਪਰਿਨੀਤੀ ਤੜਕੇ ਤਿੰਨ ਵਜੇ ਕਿਉਂ ਕਰਦੀ ਫੋਨਆਹ ਕੀ ਬੋਲੇ Yo Yo ਹਨੀ ਸਿੰਘ , ਮੇਰੀ ਗੰਦੀ ਔਲਾਦ ਨੂੰ ਨਫਰਤ ਨਾ ਕਰੋ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ
ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ
Punjab News: ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਜਾਣੋ ਕਿਵੇਂ ਕਰਨਾ ਅਪਲਾਈ ?
Punjab News: ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਜਾਣੋ ਕਿਵੇਂ ਕਰਨਾ ਅਪਲਾਈ ?
ਤੇਜ਼ ਰਫਤਾਰ ਕਾਰ ਨੇ ਮਹਿਲਾ ਨੂੰ ਦਰੜਿਆ, ਹਸਪਤਾਲ ਲਿਜਾਣ ਵੇਲੇ ਹੋਈ ਮੌਤ, ਦੋਸ਼ੀ ਫਰਾਰ
ਤੇਜ਼ ਰਫਤਾਰ ਕਾਰ ਨੇ ਮਹਿਲਾ ਨੂੰ ਦਰੜਿਆ, ਹਸਪਤਾਲ ਲਿਜਾਣ ਵੇਲੇ ਹੋਈ ਮੌਤ, ਦੋਸ਼ੀ ਫਰਾਰ
Embed widget