ਪੜਚੋਲ ਕਰੋ

ਗਰਮ ਪਾਣੀ ਪੀਣ ਦੇ ਅਨੇਕਾਂ ਫਾਇਦੇ, ਵਜ਼ਨ ਦੇ ਨਾਲ-ਨਾਲ ਕਈ ਬਿਮਾਰੀਆਂ ਦਾ ਰਾਮਬਾਣ ਇਲਾਜ

ਗਰਮ ਪਾਣੀ ਤੁਹਾਡੇ ਲਗਾਤਾਰ ਵਧ ਰਹੇ ਭਾਰ ਨੂੰ ਘਟਾਉਣ ਵਿੱਚ ਮਦਦਗਾਰ ਸਾਬਤ ਹੁੰਦਾ ਹੈ। ਜੇ ਤੁਹਾਨੂੰ ਲੱਖਾਂ ਕੋਸ਼ਿਸ਼ਾਂ ਦੇ ਬਾਵਜੂਦ ਕੋਈ ਫਰਕ ਨਹੀਂ ਮਹਿਸੂਸ ਹੁੰਦਾ, ਤਾਂ ਸ਼ਹਿਦ ਤੇ ਨਿੰਬੂ ਨੂੰ ਕੋਸੇ ਪਾਣੀ ਵਿੱਚ ਮਿਲਾਓ ਤੇ ਇਸ ਨੂੰ ਤਿੰਨ ਮਹੀਨਿਆਂ ਤਕ ਲਗਾਤਾਰ ਪੀਓ। ਤੁਸੀਂ ਨਿਸ਼ਚਤ ਤੌਰ 'ਤੇ ਫਰਕ ਮਹਿਸੂਸ ਕਰੋਗੇ।

ਗਰਮ ਪਾਣੀ ਸਾਡੇ ਸਰੀਰ ਲਈ ਬਹੁਤ ਫਾਇਦੇਮੰਦ ਹੈ। ਇਸ ਦੇ ਸਿਹਤ ਨੂੰ ਇੰਨੇ ਲਾਭ ਹਨ ਕਿ ਤੁਸੀਂ ਗਰਮ ਪਾਣੀ ਪੀਣ ਲਈ ਮਜਬੂਰ ਹੋਵੋਗੇ। ਉਂਝ ਵੀ ਕਿਹਾ ਜਾਂਦਾ ਹੈ ਕਿ ਤਕਰੀਬਨ 8 ਤੋਂ 10 ਗਲਾਸ ਪਾਣੀ ਪੀਣਾ ਸਰੀਰ ਲਈ ਬਹੁਤ ਜ਼ਰੂਰੀ ਹੁੰਦਾ ਹੈ। ਪਰ ਜੇ ਤੁਸੀਂ ਦਿਨ ਵਿੱਚ ਤਿੰਨ ਵਾਰ ਆਸਾਨੀ ਨਾਲ ਗਰਮ ਪਾਣੀ ਪੀਣ ਦੀ ਆਦਤ ਪਾ ਸਕਦੇ ਹੋ, ਤਾਂ ਤੁਹਾਨੂੰ ਕਦੇ ਵੀ ਡਾਕਟਰਾਂ ਕੋਲ ਨਹੀਂ ਜਾਣਾ ਪਏਗਾ।

ਗਰਮ ਪਾਣੀ ਤੁਹਾਡੇ ਲਗਾਤਾਰ ਵਧ ਰਹੇ ਭਾਰ ਨੂੰ ਘਟਾਉਣ ਵਿੱਚ ਮਦਦਗਾਰ ਸਾਬਤ ਹੁੰਦਾ ਹੈ। ਜੇ ਤੁਹਾਨੂੰ ਲੱਖਾਂ ਕੋਸ਼ਿਸ਼ਾਂ ਦੇ ਬਾਵਜੂਦ ਕੋਈ ਫਰਕ ਨਹੀਂ ਮਹਿਸੂਸ ਹੁੰਦਾ, ਤਾਂ ਸ਼ਹਿਦ ਤੇ ਨਿੰਬੂ ਨੂੰ ਕੋਸੇ ਪਾਣੀ ਵਿੱਚ ਮਿਲਾਓ ਤੇ ਇਸ ਨੂੰ ਤਿੰਨ ਮਹੀਨਿਆਂ ਤਕ ਲਗਾਤਾਰ ਪੀਓ। ਤੁਸੀਂ ਨਿਸ਼ਚਤ ਤੌਰ 'ਤੇ ਫਰਕ ਮਹਿਸੂਸ ਕਰੋਗੇ। ਇਸ ਦੇ ਨਾਲ ਹੀ, ਜੇ ਹੋ ਸਕੇ ਤਾਂ ਖਾਣਾ ਖਾਣ ਤੋਂ ਬਾਅਦ, ਤੁਸੀਂ ਇੱਕ ਕੱਪ ਗਰਮ ਪਾਣੀ ਪੀਣਾ ਸ਼ੁਰੂ ਕਰੋ।

ਇਸ ਦੇ ਨਾਲ ਹੀ ਗਰਮ ਪਾਣੀ ਤੁਹਾਨੂੰ ਗਲੇ ਦੀ ਜਕੜਨ ਤੇ ਜ਼ੁਕਾਮ ਤੋਂ ਵੀ ਰਾਹਤ ਦਿੰਦਾ ਹੈ। ਕੋਸੇ ਪਾਣੀ ਪੀਣ ਨਾਲ ਤੁਹਾਡਾ ਗਲਾ ਵੀ ਠੀਕ ਹੋ ਜਾਂਦਾ ਹੈ। ਇਸ ਦੀ ਵਰਤੋਂ ਨਾਲ ਰਾਹਤ ਮਿਲਦੀ ਹੈ। ਕੁੜੀਆਂ ਦੀ ਮਾਹਵਾਰੀ ਦਾ ਦਰਦ ਸਾਰੇ ਕੰਮ ਵਿਗਾੜ ਦਿੰਦਾ ਹੈ ਪਰ ਇਸ ਦੌਰਾਨ, ਗਰਮ ਪਾਣੀ ਪੀਣਾ ਰਾਮਬਾਣ ਤੋਂ ਘੱਟ ਨਹੀਂ। ਇਸ ਸਮੇਂ ਦੌਰਾਨ ਗਰਮ ਪਾਣੀ ਪੀਣ ਨਾਲ ਪੇਟ ਦੀ ਸਫਾਈ ਵੀ ਹੁੰਦੀ ਹੈ, ਜਦਕਿ ਗਰਮ ਪਾਣੀ ਸਰੀਰ ਨੂੰ ਡੀਟੌਕਸ ਕਰਨ ਵਿਚ ਵੀ ਮਦਦ ਕਰਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Atrial Fibrillation : ਦਿਲ ਦੀ ਇਸ ਬਿਮਾਰੀ ਤੋਂ ਅਣਜਾਣ ਹਨ ਕਰੋੜਾਂ ਭਾਰਤੀ 
Atrial Fibrillation : ਦਿਲ ਦੀ ਇਸ ਬਿਮਾਰੀ ਤੋਂ ਅਣਜਾਣ ਹਨ ਕਰੋੜਾਂ ਭਾਰਤੀ 
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Spider Veins: ਤੁਹਾਡੇ ਪਿਤਾ ਦੀਆਂ ਲੱਤਾਂ 'ਤੇ ਮੱਕੜੀ ਵਰਗੇ ਜਾਲ ਦਿਖਾਈ ਦਿੰਦੇ ਹਨ, ਇਹ ਸਮੱਸਿਆ ਕਿੰਨੀ ਗੰਭੀਰ ਹੈ?
Spider Veins: ਤੁਹਾਡੇ ਪਿਤਾ ਦੀਆਂ ਲੱਤਾਂ 'ਤੇ ਮੱਕੜੀ ਵਰਗੇ ਜਾਲ ਦਿਖਾਈ ਦਿੰਦੇ ਹਨ, ਇਹ ਸਮੱਸਿਆ ਕਿੰਨੀ ਗੰਭੀਰ ਹੈ?

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ

Embed widget