ਪੜਚੋਲ ਕਰੋ

ਸਾਵਣ ਵਿੱਚ ਵਰਤ ਰੱਖਣ ਨਾਲ ਨਾ ਸਿਰਫ਼ ਰੱਬ ਹੁੰਦਾ ਖ਼ੁਸ਼, ਸਗੋਂ ਸਿਹਤ ਨੂੰ ਵੀ ਹੁੰਦੇ ਇਹ ਜ਼ਬਰਦਸਤ ਫਾਇਦੇ

Benefits Of Fasting: ਕੀ ਤੁਹਾਨੂੰ ਪਤਾ ਹੈ ਕਿ ਵਰਤ ਰੱਖਣ ਨਾਲ ਸਾਡੀ ਸਿਹਤ ਨੂੰ ਕਿੰਨਾ ਫਾਇਦਾ ਹੁੰਦਾ ਹੈ। ਇਸ ਨਾਲ ਭਾਰ ਨੂੰ ਕੰਟਰੋਲ ਕਰਨ ਅਤੇ ਕੋਲੈਸਟ੍ਰੋਲ ਨੂੰ ਕੰਟਰੋਲ ਕਰਨ ਵਿੱਚ ਮਦਦ ਮਿਲਦੀ ਹੈ।

Benefits Of Fasting: ਸਾਵਣ ਸ਼ੁਰੂ ਹੋ ਗਿਆ ਹੈ। ਅੱਜ ਸਾਵਣ ਦਾ ਪਹਿਲਾ ਸੋਮਵਾਰ ਹੈ। ਭੋਲੇ ਦੀ ਭਗਤੀ ਵਿੱਚ ਮਗਨ ਹੋਏ ਸ਼ਰਧਾਲੂ ਸੋਮਵਾਰ ਨੂੰ ਵਰਤ ਰੱਖਦੇ ਹਨ। ਕਿਹਾ ਜਾਂਦਾ ਹੈ ਕਿ ਇਸ ਨਾਲ ਭਗਵਾਨ ਬਹੁਤ ਖੁਸ਼ ਹੁੰਦੇ ਹਨ। ਪਰ ਤੁਹਾਨੂੰ ਦੱਸ ਦਈਏ ਕਿ ਵਰਤ ਰੱਖਣ ਦਾ ਸੰਬੰਧ ਸਿਰਫ ਤੁਹਾਡੀ ਆਸਥਾ ਨਾਲ ਹੀ ਨਹੀਂ ਸਗੋਂ ਤੁਹਾਡੀ ਸਿਹਤ ਨਾਲ ਵੀ ਹੈ। ਹਾਂ ਜੀ, ਜਦੋਂ ਤੁਸੀਂ ਵਰਤ ਰੱਖਦੇ ਹੋ, ਤਾਂ ਤੁਹਾਡੀ ਸਿਹਤ ਨੂੰ ਬਹੁਤ ਸਾਰੇ ਫਾਇਦੇ ਹੁੰਦੇ ਹਨ। ਆਓ ਜਾਣਦੇ ਹਾਂ ਕੁਝ ਅਜਿਹੇ ਹੀ ਫਾਇਦਿਆਂ ਬਾਰੇ…

ਜਾਣੋ ਵਰਤ ਰੱਖਣ ਦੇ ਫਾਇਦੇ

ਵਰਤ ਰੱਖਣ ਨਾਲ, ਤੁਹਾਡਾ ਸਰੀਰ ਬਹੁਤ ਚੰਗੀ ਤਰ੍ਹਾਂ ਡੀਟੌਕਸ ਹੋ ਜਾਂਦਾ ਹੈ। ਅਸਲ ਵਿੱਚ, ਜਦੋਂ ਤੁਸੀਂ ਵਰਤ ਰੱਖਦੇ ਹੋ, ਤਾਂ ਤੁਸੀਂ ਤਰਲ ਪਦਾਰਥ ਵੱਧ ਲੈਂਦੇ ਹੋ। ਇਸ ਤਰ੍ਹਾਂ ਸਰੀਰ ਨੂੰ ਚੰਗੀ ਤਰ੍ਹਾਂ ਨਾਲ ਡੀਟੌਕਸ ਕੀਤਾ ਜਾਂਦਾ ਹੈ। ਪਾਚਨ ਨਾਲ ਜੁੜੀਆਂ ਸਮੱਸਿਆਵਾਂ ਵੀ ਦੂਰ ਹੋ ਜਾਂਦੀਆਂ ਹਨ ਅਤੇ ਤੁਹਾਡਾ ਮੇਟਾਬੋਲਿਜ਼ਮ ਵੀ ਠੀਕ ਹੋ ਜਾਂਦਾ ਹੈ।

ਵਰਤ ਰੱਖਣ ਨਾਲ ਭਾਰ ਘਟਾਉਣ ਵਿੱਚ ਵੀ ਮਦਦ ਮਿਲਦੀ ਹੈ। ਇਹ ਉਦੋਂ ਸੰਭਵ ਹੋ ਸਕਦਾ ਹੈ ਜਦੋਂ ਤੁਸੀਂ ਵਰਤ ਦੇ ਦੌਰਾਨ ਹਲਕੇ ਅਤੇ ਤਰਲ ਖੁਰਾਕ ਲੈਂਦੇ ਹੋ। ਇਹ ਚਰਬੀ ਨੂੰ ਘੱਟ ਕਰਨ ਵਿੱਚ ਤੁਹਾਡੀ ਮਦਦ ਕਰ ਸਕਦਾ ਹੈ।

ਇਹ ਵੀ ਪੜ੍ਹੋ: ਜੇ ਨਹੁੰਆਂ 'ਚ ਹੋ ਰਹੇ ਅਜਿਹੇ ਬਦਲਾਅ, ਤਾਂ ਤੁਰੰਤ ਹੋ ਜਾਓ ਸਾਵਧਾਨ, ਗੰਭੀਰ ਬੀਮਾਰੀਆਂ ਦੇ ਸੰਕੇਤ!

ਵਰਤ ਰੱਖਣ ਨਾਲ ਮਾਨਸਿਕ ਅਤੇ ਭਾਵਨਾਤਮਕ ਸਿਹਤ 'ਤੇ ਵੀ ਅਸਰ ਪੈਂਦਾ ਹੈ। ਇਹ ਧਿਆਨ ਕੇਂਦਰਿਤ ਕਰਨ ਵਿੱਚ ਮਦਦ ਕਰਦਾ ਹੈ, ਚਿੰਤਾ, ਤਣਾਅ ਅਤੇ ਨੀਂਦ ਵਰਗੀਆਂ ਸਮੱਸਿਆਵਾਂ ਵੀ ਦੂਰ ਹੁੰਦੀਆਂ ਹਨ।

ਵਰਤ ਰੱਖਣ ਨਾਲ ਸਕਿਨ ਨੂੰ ਵੀ ਫਾਇਦਾ ਹੁੰਦਾ ਹੈ। ਅਸਲ ਵਿੱਚ ਜਦੋਂ ਤੁਸੀਂ ਵਰਤ ਰੱਖਦੇ ਹੋ, ਤਾਂ ਤੁਸੀਂ ਜ਼ਿਆਦਾ ਤਰਲ ਪਦਾਰਥ ਲੈਂਦੇ ਹੋ। ਇਸ ਤਰ੍ਹਾਂ ਤੁਹਾਡੇ ਸਰੀਰ ਨੂੰ ਡੀਟੌਕਸ ਕੀਤਾ ਜਾਂਦਾ ਹੈ ਅਤੇ ਕਿਲ ਮੁਹਾਸਿਆਂ ਦੀ ਸਮੱਸਿਆ ਘੱਟ ਜਾਂਦੀ ਹੈ। ਜਿਸ ਨਾਲ ਚਮੜੀ 'ਚ ਨਵੀਂ ਚਮਕ ਆਉਂਦੀ ਹੈ ਅਤੇ ਚਮੜੀ ਸੁੰਦਰ ਅਤੇ ਚਮਕਦਾਰ ਨਜ਼ਰ ਆਉਂਦੀ ਹੈ।

ਵਰਤ ਰੱਖਣ ਨਾਲ ਦਿਲ ਦੀ ਸਿਹਤ ਨੂੰ ਵੀ ਫਾਇਦਾ ਹੁੰਦਾ ਹੈ। ਇਸ ਨਾਲ ਖਰਾਬ ਕੋਲੈਸਟ੍ਰੋਲ ਦਾ ਪੱਧਰ ਘੱਟ ਹੁੰਦਾ ਹੈ। ਇਹ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਵੀ ਮਦਦ ਕਰਦਾ ਹੈ। ਜਦੋਂ ਬੀਪੀ ਅਤੇ ਕੋਲੈਸਟ੍ਰੋਲ ਦਾ ਪੱਧਰ ਕੰਟਰੋਲ 'ਚ ਹੋਵੇਗਾ ਤਾਂ ਦਿਲ ਆਪਣੇ-ਆਪ ਸੁਰੱਖਿਅਤ ਹੋ ਜਾਵੇਗਾ।

ਵਰਤ ਰੱਖਣ ਨਾਲ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ ਕਰਨ 'ਚ ਮਦਦ ਮਿਲਦੀ ਹੈ। ਹਾਲਾਂਕਿ ਜਿਨ੍ਹਾਂ ਦਾ ਬਲੱਡ ਸ਼ੂਗਰ ਬੇਕਾਬੂ ਹੈ, ਉਨ੍ਹਾਂ ਨੂੰ ਡਾਕਟਰ ਦੀ ਸਲਾਹ ਤੋਂ ਬਾਅਦ ਹੀ ਵਰਤ ਰੱਖਣਾ ਚਾਹੀਦਾ ਹੈ।

ਇਹ ਵੀ ਪੜ੍ਹੋ: ਸਾਵਧਾਨ! ਤੁਹਾਨੂੰ ਵੀ ਪੈ ਗਈ ਸਮਾਰਟਫ਼ੋਨ 'ਤੇ ਗੇਮ ਖੇਡਣ ਦੀ ਆਦਤ...ਨਾ ਸੰਭਲੇ ਤਾਂ ਹੋ ਜਾਓਗੇ ਬਰਬਾਦ

Disclaimer: ਇਸ ਲੇਖ ਵਿਚ ਦੱਸੀ ਗਈ ਵਿਧੀ, ਤਰੀਕਿਆਂ ਅਤੇ ਸੁਝਾਵਾਂ ਨੂੰ ਅਪਣਾਉਣ ਤੋਂ ਪਹਿਲਾਂ, ਕਿਸੇ ਡਾਕਟਰ ਜਾਂ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲਓ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਮਹਿਲਾਵਾਂ 'ਚ ਵਾਰ-ਵਾਰ ਕਿਉਂ ਹੁੰਦਾ ਹੈ UTI, ਜਾਣੋ ਕਿਹੜੀਆਂ ਗੱਲਾਂ ਦਾ ਰੱਖਣਾ ਚਾਹੀਦਾ ਹੈ ਧਿਆਨ ?
ਮਹਿਲਾਵਾਂ 'ਚ ਵਾਰ-ਵਾਰ ਕਿਉਂ ਹੁੰਦਾ ਹੈ UTI, ਜਾਣੋ ਕਿਹੜੀਆਂ ਗੱਲਾਂ ਦਾ ਰੱਖਣਾ ਚਾਹੀਦਾ ਹੈ ਧਿਆਨ ?
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
Embed widget